ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿੰਡ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਵਿਅਕਤੀ ਬਾਜ ਕੁਮਾਰ ਨੂੰ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ...
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਕਾਇਆਦਾਰ ਡੀਲਰਾਂ ਨੂੰ ਸਖ਼ਤ ਕਾਰਵਾਈ ਤੋਂ ਪਹਿਲਾਂ ਓ.ਟੀ.ਐੱਸ. ਸਕੀਮ ਦਾ ਲਾਭ ਲੈਣ ਦੀ ਕੀਤੀ ਅਪੀਲ 31 ਜੁਲਾਈ ਤੋਂ ਬਾਅਦ ਸਾਰੇ ਅਣ-ਪ੍ਰਾਪਤ ਟੈਕਸ ਬਕਾਏ ਲਈ ਕੋਈ ਛੋਟ ਨਹੀਂ ਅਤੇ ਸਖਤ ਕਾਨੂੰਨੀ ਕਾਰਵਾਈ ਹੋਵੇਗੀ: ਹਰਪਾਲ ਸਿੰਘ ਚੀਮਾ ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ...
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ 26.73 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਨੂੰ ਬਚਾਉਣ ਦਾ ਕੰਮ ਕੀਤਾ - ਬਰਿੰਦਰ ਗੋਇਲ ਕਿਹਾ, ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ‘ਚ 450 ਕਰੋੜ ਰੁਪਏ ਖਰਚ...
ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਰਤੀ, ਰੈਗੂਲਰਾਈਜ਼ੇਸ਼ਨ ਅਤੇ ਸੇਵਾਵਾਂ ਨਾਲ ਸਬੰਧਤ ਮੁੱਦਿਆਂ 'ਤੇ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ: ਹਰਪਾਲ ਸਿੰਘ ਚੀਮਾ ਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ ਆਊਟਸੋਰਸ ਮੁਲਾਜ਼ਮਾਂ ਦੇ ਮੁੱਦੇ...
ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ...
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ
ਇਹ ਸਿਸਟਮ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਦੇਰੀ ਨੂੰ ਖਤਮ ਕਰਨ ਅਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ: ਡੀਜੀਪੀ ਗੌਰਵ ਯਾਦਵ ਸਪੈਸ਼ਲ ਡੀਜੀਪੀ ਵੀ ਨੀਰਜਾ ਨੇ ਨਾਗਰਿਕਾਂ ਨੂੰ ਹੈਲਪਲਾਈਨ 1930 'ਤੇ ਜਾਂ ਐਨਸੀਆਰਪੀ ਪੋਰਟਲ 'ਤੇ ਤੁਰੰਤ ਸਾਈਬਰ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਦੀ ਕੀਤੀ ਅਪੀਲ ਮੁੱਖ...
ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ, ਜਨਵਰੀ ਤੋਂ ਹੁਣ ਤੱਕ 2,000 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਚਲਾਏ ਜਾ ਰਹੇ ਆਪ੍ਰੇਸ਼ਨਾਂ ਨੂੰ ਮਿਲ ਰਹੀਆਂ ਹਨ ਵੱਡੀਆਂ ਸਫ਼ਲਤਾਵਾਂ: ਡੀਜੀਪੀ ਗੌਰਵ ਯਾਦਵ ਪਿਛਲੇ ਸਾਲ ਪਾਕਿਸਤਾਨ-ਕੈਨੇਡਾ ਨੈੱਟਵਰਕ ‘ਤੇ ਕਾਰਵਾਈ...
ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ
5 ਸਾਲ ਦੀ ਸੇਵਾ ਨਿਭਾਉਣ ਵਾਲੇ ਠੇਕਾ ਆਧਾਰਤ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਸਣੇ ਸਾਲ 2021 ਵਿੱਚ ਰੱਖੇ ਗਏ ਵਰਕਰ ਕੀਤੇ ਜਾਣਗੇ ਪੱਕੇ: ਹਰਜੋਤ ਸਿੰਘ ਬੈਂਸ ਠੇਕੇ ਵਾਲੇ ਸਫ਼ਾਈ ਕਾਮਿਆਂ ਦਾ ਮਾਸਿਕ ਮਿਹਨਤਾਨਾ 1 ਅਗਸਤ ਤੋਂ ਸੋਧ ਕੇ 20,520 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਹਰਜੋਤ ਸਿੰਘ ਬੈਂਸ ਵੱਲੋਂ ਮਾਨਸੂਨ ਦੇ ਮੱਦੇਨਜ਼ਰ ਜਨਹਿਤ...
ਪੰਜਾਬ ‘ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੀ ਧਰਤੀ ਉੱਤੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ, ਕੌਮੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੇ ਹੋਏ ਹਰ...
ਮਹਿਲਾਵਾਂ, ਬਜ਼ੁਰਗ ਨਾਗਰਿਕਾਂ ਅਤੇ ਦਿੱਵਯਾਂਗਜਨਾਂ ਲਈ ਸੀਸੀਡਬਲਿਊਡੀਸੀ (CCWDC) 24×7 ਹੈਲਪਲਾਇਨ ਸੇਵਾਵਾਂ ਉਪਲਬਧ
ਚੰਡੀਗੜ੍ਹ ਚਾਇਲਡ ਐਂਡ ਵੂਮੈਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟਿਡ (ਸੀਸੀਡਬਲਿਊਡੀਸੀ/CCWDC) ਮਹਿਲਾਵਾਂ, ਬਜ਼ੁਰਗ ਨਾਗਰਿਕਾਂ ਅਤੇ ਦਿੱਵਯਾਂਗਜਨਾਂ ਲਈ ਟੋਲ-ਫ੍ਰੀ ਹੈਲਪਲਾਇਨ ਨੰਬਰ 181 ਅਤੇ ਮੋਬਾਈਲ ਨੰਬਰ 99150-23456 ਦੇ ਜ਼ਰੀਏ 24×7 ਹੈਲਪਲਾਇਨ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਪਾਤਰ ਲਾਭਾਰਥੀ ਮਾਰਗਦਰਸ਼ਨ, ਸਹਾਇਤਾ, ਸਲਾਹ-ਮਸ਼ਵਰੇ...
ਵਿਸ਼ਵ ਬਾਲ ਮਜ਼ਦੂਰੀ ਵਿਰੁੱਧ ਦਿਵਸ ਮਨਾਉਣ ਲਈ ਚੰਡੀਗੜ੍ਹ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ
ਵਿਸ਼ਵ ਬਾਲ ਮਜ਼ਦੂਰੀ ਵਿਰੁੱਧ ਦਿਵਸ ਦੇ ਅਵਸਰ 'ਤੇ ਬਾਲ ਮਜ਼ਦੂਰੀ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਕਾਨੂੰਨੀ ਨਤੀਜਿਆਂ ਬਾਰੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ (ਡੀਸੀਪੀਯੂ/DCPU), ਚੰਡੀਗੜ੍ਹ, ਮਨੁੱਖੀ ਤਸਕਰੀ ਵਿਰੋਧੀ ਇਕਾਈ (ਏਐੱਚਟੀਯੂ/AHTU) ਅਤੇ ਕਿਰਤ ਵਿਭਾਗ ਦੁਆਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ...
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਨਵੀਂ ਦਿੱਲੀ ਵਿੱਚ ਉੱਚ-ਪੱਧਰੀ ਮੀਟਿੰਗਾਂ ਦੀ ਸੀਰੀਜ਼ ਕੀਤੀ
ਉਪ ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ; ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ, ਡਾ. ਮਨਸੁਖ ਮਾਂਡਵੀਆ ਅਤੇ ਸ਼੍ਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕੀਤੀ ਪੰਜਾਬ ਅਤੇ ਚੰਡੀਗੜ੍ਹ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ 'ਤੇ ਹੋਈ ਚਰਚਾ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼...
ਪਿੰਡ ਫੈਦਾਂ ਵਿਖੇ ਐੱਚਪੀਵੀ ਟੀਕਾਕਰਣ ਜਾਗਰੂਕਤਾ ਕੈਂਪ ਵਿੱਚ 200 ਤੋਂ ਅਧਿਕ ਵਿਅਕਤੀਆਂ ਨੇ ਹਿੱਸਾ ਲਿਆ
ਸਿਹਤ ਵਿਭਾਗ, ਚੰਡੀਗੜ੍ਹ ਨੇ ਡੌਨ ਬੋਸਕੋ ਸੋਸਾਇਟੀ, ਫਾਇਵ ਰਿਵਰਜ਼ ਹਾਰਟ ਐਸੋਸੀਏਸ਼ਨ, ਵੀ ਆਰ ਵੰਨ ਇਨਿਸ਼ਿਏਟਿਵ ਅਤੇ ਜੌਨ ਸਨੋ ਇੰਡੀਆ ਦੇ ਸਹਿਯੋਗ ਨਾਲ, ਯੂਟੀ ਚੰਡੀਗੜ੍ਹ ਦੇ ਪਿੰਡ ਫੈਦਾਂ ਵਿਖੇ ਹਿਊਮਨ ਪੈਪਿਲੋਮਾ ਵਾਇਰਸ (ਐੱਚਪੀਵੀ) ਟੀਕਾਕਰਣ ਵਿਸ਼ੇ 'ਤੇ ਇੱਕ ਮੈਗਾ ਜਾਗਰੂਕਤਾ ਕੈਂਪ ਆਯੋਜਿਤ ਕੀਤਾ। ਕੈਂਪ ਵਿੱਚ ਕਿਸ਼ੋਰੀਆਂ ਅਤੇ...
ਭਾਰਤ ਦੇ ਇਲੈਕਸ਼ਨ ਕਮਿਸ਼ਨ (ਈਸੀਆਈ/ECI) ਨੇ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਦਿਨ ਦੀ ਕਾਨਫਰੰਸ ਆਯੋਜਿਤ ਕੀਤੀ
ਭਾਰਤ ਦੇ ਇਲੈਕਸ਼ਨ ਕਮਿਸ਼ਨ (ਈਸੀਆਈ/ECI) ਨੇ ਅੱਜ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਦਿਨ ਦੀ ਕਾਨਫਰੰਸ ਆਯੋਜਿਤ ਕੀਤੀ। ਇਸ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰ (ਐੱਮਐੱਨਓਜ਼/MNOs) ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰ (ਐੱਸਐੱਮਐੱਨਓਜ਼/SMNOs) ਅਤੇ ਉਨ੍ਹਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ...
ਸਿਟਕੋ (CITCO) ਨੇ ਤਿੰਨ ਹੋਟਲਾਂ ਵਿੱਚ ਪੀਐੱਨਜੀ (PNG) ਸੁਵਿਧਾ ਸ਼ੁਰੂ ਕੀਤੀ, ਹਰਿਤ ਪ੍ਰਾਹੁਣਾਚਾਰੀ ਪ੍ਰਤੀ ਪ੍ਰਤੀਬੱਧਤਾ ਹੋਰ ਮਜ਼ਬੂਤ
ਵਾਤਾਵਰਣਕ ਸਥਿਰਤਾ ਅਤੇ ਸੰਚਾਲਨ ਦਕਸ਼ਤਾ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ/ਸੀਆਈਟੀਸੀਓ/CITCO) ਨੇ ਆਪਣੇ ਤਿੰਨ ਪ੍ਰਮੁੱਖ ਹੋਟਲਾਂ - ਹੋਟਲ ਮਾਊਂਟਵਿਊ, ਹੋਟਲ ਸ਼ਿਵਾਲਿਕਵਿਊ, ਅਤੇ ਹੋਟਲ ਪਾਰਕਵਿਊ ਵਿੱਚ ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG)...
ਮੁੱਖ ਇੰਜੀਨੀਅਰ ਨੇ ਚੰਡੀਗੜ੍ਹ ਭਰ ਵਿੱਚ ਮੌਨਸੂਨ ਤਿਆਰੀਆਂ ਅਤੇ ਚਲ ਰਹੇ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਰਿਵਿਊ ਕੀਤਾ
ਯੂ.ਟੀ. ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਨੇ ਸੁਪਰਡੈਂਟ ਇੰਜੀਨੀਅਰਾਂ, ਕਾਰਜਕਾਰੀ ਇੰਜੀਨੀਅਰਾਂ ਅਤੇ ਇੰਜੀਨੀਅਰਿੰਗ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਭਰ ਵਿੱਚ ਚਲ ਰਹੇ ਵਿਭਿੰਨ ਵਿਕਾਸ ਅਤੇ ਰੱਖ-ਰਖਾਅ ਕਾਰਜਾਂ ਦਾ ਵਿਆਪਕ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਪ੍ਰਗਤੀ 'ਤੇ ਚਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨਾ ਅਤੇ...
ਬੀਬੀਐਮਬੀ ਦੀ ਚੇਤਾਵਨੀ ਨੂੰ ਗੰਭੀਰਤਾ ਨਾਲ ਲਵੇ ਪੰਜਾਬ ਸਰਕਾਰ, ਹੜ੍ਹ ਰੋਕਥਾਮ ਲਈ ਤੁਰੰਤ ਕਦਮ ਚੁੱਕੇ ਜਾਣ: ਸੁਖਜਿੰਦਰ ਰੰਧਾਵਾ
ਭਾਖੜਾ ਡੈਮ ਦਾ ਜਲ ਪੱਧਰ 1,578 ਫੁੱਟ ਤੱਕ ਪਹੁੰਚਿਆ, ਇਸੇ ਮਿਆਦ ਦੇ ਮੁਕਾਬਲੇ ਲਗਭਗ 45 ਫੁੱਟ ਵੱਧ ਪੰਜਾਬ ਵਿੱਚ ਕਰੀਬ 35 ਥਾਵਾਂ 'ਤੇ ਨਹਿਰਾਂ, ਡਿਸਟ੍ਰੀਬਿਊਟਰੀਆਂ ਅਤੇ ਮਾਈਨਰਾਂ ਵਿੱਚ ਟੁੱਟ-ਫੁੱਟ ਦਰਜ, ਹਜ਼ਾਰਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ ਪਾਣੀ ਹੇਠ ਆਈ ਰੰਧਾਵਾ ਬੋਲੇ - 2023 ਅਤੇ 2025 ਦੇ ਖਤਰਨਾਕ ਹੜ੍ਹਾਂ ਤੋਂ ਵੀ ਸਬਕ...
ਗ੍ਰੇਨੇਡ ਹਮਲੇ ਤੋਂ ਗੋਲੀਬਾਰੀ ਤੱਕ, ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਨਾਕਾਮ : ਰੰਧਾਵਾ
ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਚਰਮਰਾਈ ਕਾਨੂੰਨ-ਵਿਵਸਥਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਦੇਣ ਜਵਾਬ : ਰੰਧਾਵਾ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੈਕਟਰ-11 ਸਥਿਤ ਕੁਮਾਰ ਮੈਡੀਕਲਜ਼ ਵਿੱਚ ਹੋਈ ਗੋਲੀਬਾਰੀ ਦੀ ਘਟਨਾ 'ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਇੱਕ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
• ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ...
ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ...
ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ
ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਅਤੇ ਪ੍ਰਕਿਰਿਆਤਮਕ ਸਾਧਨਾਂ ਨਾਲ ਲੈੱਸ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ...
