ਸ਼੍ਰੋਮਣੀ ਅਕਾਲੀ ਦਲ ਨੇ ਸਪਸ਼ਟ ਕੀਤਾ ਕਿ ਉਹ ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ ਕਰੇਗਾ

ਸ਼੍ਰੋਮਣੀ ਅਕਾਲੀ ਦਲ ਨੇ ਸਪਸ਼ਟ ਕੀਤਾ ਕਿ ਉਹ ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ ਕਰੇਗਾ

ਕੇਂਦਰ ਸਰਕਾਰ ਵੱਲੋਂ ਬੀ ਬੀ ਐਮ ਬੀ ਦੇ ਪੁਨਰਗਠਨ ਨੂੰ ਅਦਾਲਤ ਵਿਚ ਚੁਣੌਤੀ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ, 2 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਪਸ਼ਟ ਕਿਹਾ ਕਿ ਉਹ ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ ਕਰੇਗਾ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦਾ ਫੈਸਲਾ ਸੰਘੀ...
ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ– ਪ੍ਰਨੀਤ ਕੌਰ ਨੇ ਬੀ.ਬੀ.ਐਮ.ਬੀ ਦੇ ਫੈਸਲੇ ਦੀ ਕੀਤੀ ਨਿੰਦਾ।

ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ– ਪ੍ਰਨੀਤ ਕੌਰ ਨੇ ਬੀ.ਬੀ.ਐਮ.ਬੀ ਦੇ ਫੈਸਲੇ ਦੀ ਕੀਤੀ ਨਿੰਦਾ।

ਵਾਧੂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤੀ ਜਾ ਸਕਦੀ- ਪ੍ਰਨੀਤ ਕੌਰ 2 ਮਈ 2025, ਪਟਿਆਲਾ। ਅੱਜ ਪਟਿਆਲਾ ਵਿਖੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਜਿਲ੍ਹਾ ਪਟਿਆਲਾ ਦੀ ਭਾਜਪਾ ਵਰਕਰਾਂ ਵੱਲੋਂ ਬੀ.ਬੀ.ਐਮ.ਬੀ ਪਾਣੀਆਂ ਦੇ ਮੁੱਦੇ...
ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਕਰੇਗਾ ਪਾਣੀ ਸੰਕਟ ਦਾ ਸਾਹਮਣਾ, ਭਾਜਪਾ ਕਰੇਗੀ ਵਿਰੋਧ ਪ੍ਰਦਰਸ਼ਨ

ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਕਰੇਗਾ ਪਾਣੀ ਸੰਕਟ ਦਾ ਸਾਹਮਣਾ, ਭਾਜਪਾ ਕਰੇਗੀ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 2 ਮਈ ਪੰਜਾਬ ਭਾਜਪਾ ਦਾ ਸਪੱਸ਼ਟ ਰੁਖ ਹੈ ਕਿ ਸਾਡੇ ਕੋਲ ਹੋਰ ਕਿਸੇ ਵੀ ਰਾਜ ਨੂੰ ਵਾਧੂ ਪਾਣੀ ਦੇਣ ਲਈ ਇੱਕ ਬੂੰਦ ਵੀ ਨਹੀਂ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਹਾਲੀਆ ਬੈਠਕ ਵਿੱਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੇ ਫੈਸਲੇ ਨਾਲ ਪੰਜਾਬ ਦੇ ਹਿੱਤਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਹੈਰਾਨੀ ਵਾਲੀ...
ਜਾਤੀ ਜਨਗਣਨਾ Pt ਨੂੰ ਸਮਝਣ ਵਿੱਚ ਮਦਦ ਕਰੇਗੀ। ਦੀਨਦਿਆਲ ਅਤੇ ਡਾ: ਅੰਬੇਡਕਰ ਦਾ ਵਿਜ਼ਨ : ਚੁੱਘ

ਜਾਤੀ ਜਨਗਣਨਾ Pt ਨੂੰ ਸਮਝਣ ਵਿੱਚ ਮਦਦ ਕਰੇਗੀ। ਦੀਨਦਿਆਲ ਅਤੇ ਡਾ: ਅੰਬੇਡਕਰ ਦਾ ਵਿਜ਼ਨ : ਚੁੱਘ

ਦਿੱਲੀ/ਚੰਡੀਗੜ੍ਹ, 1 ਮਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਾਤੀ ਜਨਗਣਨਾ ਦਾ ਫੈਸਲਾ ਸਮਾਜ ਦੇ ਸਾਰੇ ਵਰਗਾਂ ਨੂੰ ਲਾਭਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਣ ਲਈ ਇੱਕ ਲੰਮਾ ਸਫ਼ਰ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ...
ਭਗਵੰਤ ਮਾਨ ਜੀ ਸਸਤੀ ਡਰਾਮੇਬਾਜ਼ੀ ਨਾ ਕਰੋ, ਪੰਜਾਬੀਆਂ ਨੂੰ ਦੱਸੋ ਕਿ ਪੰਜਾਬ ਦੇ ਦਰਿਆਈ ਪਾਣੀ ਤੁਸੀਂ ਹਰਿਆਣਾ ਨੂੰ ਕਿਉਂ ਵੇਚੇ:  ਸੁਖਬੀਰ ਬਾਦਲ

ਭਗਵੰਤ ਮਾਨ ਜੀ ਸਸਤੀ ਡਰਾਮੇਬਾਜ਼ੀ ਨਾ ਕਰੋ, ਪੰਜਾਬੀਆਂ ਨੂੰ ਦੱਸੋ ਕਿ ਪੰਜਾਬ ਦੇ ਦਰਿਆਈ ਪਾਣੀ ਤੁਸੀਂ ਹਰਿਆਣਾ ਨੂੰ ਕਿਉਂ ਵੇਚੇ: ਸੁਖਬੀਰ ਬਾਦਲ

ਮੁੱਖ ਮੰਤਰੀ ਦੱਸਣ ਕਿ ਕਿਸਦੇ ਹੁਕਮਾਂ ’ਤੇ ਉਹਨਾਂ ਨੇ 4 ਹਜ਼ਾਰ ਕਿਊਸਿਕ ਪਾਣੀ ਹਰਿਆਣਾ ਨੂੰ ਦੇਣ ਦਾ ਫੈਸਲਾ ਲਿਆ ਤੇ 8 ਹਜ਼ਾਰ ਕਿਊਸਿਕ ਪਾਣੀ ਹੋਰ ਦੇਣ ਤੋਂ ਰੋਕਣ ਦਾ ਕੋਈ ਉਪਰਾਲਾ ਨਹੀਂ ਕੀਤਾ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪਾਣੀ ਦੀ ਇਕ ਵੀ ਬੂੰਦ ਸੂਬੇ ਤੋਂ ਬਾਹਰ ਨਹੀਂ ਜਾਣ ਦੇਵੇਗਾ ਤੇ ਇਸ ਵਾਸਤੇ ਲੋਕ ਲਹਿਰ ਸ਼ੁਰੂ ਕੀਤੀ...
ਮੋਦੀ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ’ਤੇ ਡਾਕਾ ਨਿੰਦਨਯੋਗ;  ਪੰਜਾਬ ਦਾ ਪਾਣੀ ਬਚਾਉਣ ਲਈ ਲੜਾਈ ਜਾਰੀ ਰਹੇਗੀ: ਡਾ. ਬਲਜੀਤ ਕੌਰ

ਮੋਦੀ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ’ਤੇ ਡਾਕਾ ਨਿੰਦਨਯੋਗ; ਪੰਜਾਬ ਦਾ ਪਾਣੀ ਬਚਾਉਣ ਲਈ ਲੜਾਈ ਜਾਰੀ ਰਹੇਗੀ: ਡਾ. ਬਲਜੀਤ ਕੌਰ

ਪੰਜਾਬ ਦੇ ਪਾਣੀ, ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਪੰਜਾਬੀਆਂ ਦੀ ਆਵਾਜ਼ ਹਮੇਸ਼ਾ ਬੁਲੰਦ ਰਹੇਗੀ: ਡਾ. ਬਲਜੀਤ ਕੌਰ ਚੰਡੀਗੜ੍ਹ, 1 ਮਈ: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਉਸਦੇ ਦਰਿਆਈ ਪਾਣੀ ਦੇ ਹੱਕ ਤੋਂ ਵਾਂਝਿਆਂ ਰੱਖਣ ਦੀ ਕੋਸ਼ਿਸ਼ ਨੂੰ ਸਖਤ ਨਿੰਦਣਯੋਗ ਕਰਾਰ ਦਿੰਦਿਆਂ ਪੰਜਾਬ...
×