‘ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਮੈਂ ਪੰਜਾਬ ਦੇ 69,000 ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਮਿਹਨਤੀ ਪੰਜਾਬੀਆਂ ਦੀ ਸਾਖ ਨੂੰ ਢਾਹ ਲਗਾਉਣ ਲਈ ਝੂਠੇ ਦੋਸ਼ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਨੀਤਿਕ ਹਿੱਤਾਂ ਲਈ...
ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ
ਪੁਲਿਸ ਟੀਮਾਂ ਨੇ 203 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 189ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ...
ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ
ਬਰਿੰਦਰ ਕੁਮਾਰ ਗੋਇਲ ਵੱਲੋਂ 26.12 ਕਰੋੜ ਰੁਪਏ ਦੇ ਜਲ ਸਰੋਤ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਨਹਿਰਾਂ ਦੀ ਮੁੜ ਬਹਾਲੀ, ਜ਼ਮੀਨਦੋਜ਼ ਪਾਈਪਲਾਈਨਾਂ ਅਤੇ ਲਿਫ਼ਟ ਸਕੀਮਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ, ਕਿਸਾਨਾਂ ਨੂੰ ਹੋਵੇਗਾ ਵੱਡਾ ਲਾਭ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ
ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਟਰਾਂਸਪੋਰਟ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਲੈ ਰਹੀ ਹੈ: ਹਰਪਾਲ ਸਿੰਘ...
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ...
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ
ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿੱਤੀ ਕਮੇਟੀ ਦਾ ਕੀਤਾ ਗਠਨ, 15 ਅਗਸਤ ਤੱਕ ਸੌਂਪੀ ਜਾਵੇਗੀ ਰਿਪੋਰਟ: ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ ਆਊਟਸੋਰਸ ਅਮਲੇ ਨੂੰ ਠੇਕੇ 'ਤੇ ਲਿਆਉਣ ਲਈ ਆਰਡੀਨੈਂਸ ਰਾਜਪਾਲ ਨੂੰ...
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
• ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ ਵਿੱਚ ਤਕਨੀਕੀ ਸਮਰੱਥਾ ਅਤੇ ਖੋਜ ਨੂੰ ਹੋਰ ਮਜ਼ਬੂਤ ਕਰਨਗੀਆਂ: ਖੁੱਡੀਆਂ ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ...
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ
ਕੁੱਲ 80 ਸੀਟਾਂ ਉਪਲਬਧ (40-40 ਸੀਟਾਂ ਪੰਜਾਬੀ ਅਤੇ ਅੰਗਰੇਜ਼ੀ ਲਈ ਨਿਰਧਾਰਤ); ਅਪਲਾਈ ਕਰਨ ਦੀ ਅੰਤਿਮ ਮਿਤੀ 20 ਅਗਸਤ, 2026 ਡਾ. ਬਲਜੀਤ ਕੌਰ: ਚੁਣੇ ਗਏ ਸਿੱਖਿਆਰਥੀਆਂ ਨੂੰ ਮਿਲੇਗਾ 1,500 ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਦੀ ਸਹੂਲਤ ਅਤੇ ਮੈਰਿਟ ਆਧਾਰਿਤ ਦਾਖਲਾ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਬਰਾਬਰ ਮੌਕਿਆਂ ਰਾਹੀਂ...
‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ
ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ 1,149 ਕਰੋੜ ਸਿੱਧੇ ਜਮ੍ਹਾਂ ਕੀਤੇ ਗਏ; ਪੰਜਾਬ ਦੇ ਡੀਬੀਟੀ ਮਾਡਲ ਨੂੰ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ‘ਕੈਸ਼ ਦਿੰਦੇ ਤਾਂ ਆਦਮੀ ਲੋਕ ਪੈੱਗ-ਸ਼ੈਗ ’ਤੇ ਖ਼ਰਚ ਕਰ ਦਿੰਦੇ… ਹੁਣ ਸਾਡਾ ਪੈਸਾ ਸੇਫ਼ ਹੈ’: ਸਰਬਜੀਤ ਕੌਰ, ਗੁਰਦਾਸਪੁਰ ਦੀ ਲਾਭਪਾਤਰੀ ਅਰਜ਼ੀ ਦੇਣ ਤੋਂ 5 ਤੋਂ 6 ਦਿਨਾਂ ਦੇ ਅੰਦਰ ਹੀ...
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੰਦਾ ਹੈ ਪੰਜਾਬ, ਫਿਰ ਵੀ ਕੇਂਦਰ ਦੀ ਸਹਾਇਤਾ ਨਾਕਾਫੀ; ਪੰਜਾਬ ਵਿਸ਼ੇਸ਼ ਸ਼੍ਰੇਣੀ ਦੇ ਦਰਜੇ ਅਤੇ ਵਿਸ਼ੇਸ਼ ਸਰਹੱਦੀ ਪੈਕੇਜ ਦਾ ਹੱਕਦਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ 2,000 ਤੋਂ ਵੱਧ ਪਿੰਡ ਹੋਣ ਦੇ ਬਾਵਜੂਦ 'ਵਾਈਬ੍ਰੈਂਟ ਵਿਲੇਜ-II' ਪ੍ਰੋਗਰਾਮ...
ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮ ਦੁਬਈ ਅਧਾਰਤ ਤਸਕਰ ਦੇ ਸੰਪਰਕ ‘ਚ ਸਨ, ਜੋ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਦਾ ਕਰਦਾ ਸੀ ਪ੍ਰਬੰਧ: ਡੀਜੀਪੀ ਗੌਰਵ ਯਾਦਵ ਦੁਬਈ ਅਧਾਰਤ ਤਸਕਰ ਇਸ ਮਾਡਿਊਲ ਦਾ ਮਾਸਟਰਮਾਈਂਡ, ਜੋ 42 ਕਿਲੋ ਹੈਰੋਇਨ ਅਤੇ 10 ਕਿਲੋ ਆਈਸੀਈ ਬਰਾਮਦਗੀ ਕੇਸਾਂ ‘ਚ ਪਹਿਲਾਂ ਹੀ ਪੁਲਿਸ ਨੂੰ ਲੋੜੀਂਦਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ...
ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ
ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ, ਗ਼ੈਰ-ਮਿਆਰੀ ਖੇਤੀਬਾੜੀ ਵਸਤਾਂ ਦੀ ਵਿਕਰੀ ਨੂੰ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਦੱਸਿਆ...
ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ
ਬਾਲ ਵਿਆਹ ਖ਼ਿਲਾਫ਼ ਮੁਹਿੰਮ ਨੂੰ ਮਿਲੀ ਮਜ਼ਬੂਤੀ; ਸੂਬੇ ਭਰ ਵਿੱਚ 3000 ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਹਰ ਬੱਚੇ ਨੂੰ ਸੁਰੱਖਿਅਤ ਬਚਪਨ ਅਤੇ ਸਿੱਖਿਆ ਦਾ ਅਧਿਕਾਰ ਯਕੀਨੀ ਬਣਾਉਣ ਲਈ ਵਚਨਬੱਧ ਹੈ ਪੰਜਾਬ ਸਰਕਾਰ: ਡਾ. ਬਲਜੀਤ ਕੌਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
ਅਣਅਧਿਕਾਰਤ ਕਲੋਨੀਆਂ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ; ਧੋਖੇਬਾਜ਼ ਕਲੋਨਾਈਜ਼ਰਾਂ ਵਿਰੁੱਧ ਕੋਈ ਢਿੱਲ ਨਹੀਂ ਵਰਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਤਖ਼ਤ ਦੇ ’ਹੁਕਮਨਾਮੇ’ ਦੀ ਉਲੰਘਣਾ ਕੀਤੀ: ਅਕਾਲੀ ਦਲ
ਡਾ. ਚੀਮਾ ਤੇ ਅਰਸ਼ਦੀਪ ਕਲੇਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਸਾਬਕਾ ਜਥੇਦਾਰ ਵੱਲੋਂ ਕੀਤੀ ’ਮਰਿਆਦਾ’ ਦੀ ਉਲੰਘਣਾ ਦੇ ਮਾਮਲੇ ਵਿਚ ਰਘਬੀਰ ਸਿੰਘ ਖਿਲਾਫ ਕਾਰਵਾਈ ਦੀ ਕੀਤੀ ਅਪੀਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਸਿੱਖਾਂ ਦੇ...
ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਚੁਣੌਤੀ: ਮੇਰੇ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਓ
ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੇ ਸਰਗਰਮ ਮੈਂਬਰ ਵਜੋਂ ਕਰ ਰਹੇ ਹਨ ਕੰਮ ਮੁੱਖ ਮੰਤਰੀ ਵੱਲੋਂ ਮੌਨਸੂਨ ਦੀ ਆਮਦ ਤੋਂ ਪਹਿਲਾਂ ਬੀ ਬੀ ਐਮ ਬੀ ਅਧਿਕਾਰੀਆਂ ਕੋਲ ਭਾਖੜਾ ਡੈਮ ਤੋਂ ਸਮੇਂ ਸਿਰ ਪਾਣੀ ਛੱਡਣ ਦਾ ਮਾਮਲਾ ਨਾ ਚੁੱਕਣ ਦੀ ਕੀਤੀ ਨਿਖੇਧੀ ਚੰਡੀਗੜ੍ਹ, 11 ਜੂਨ: ਸ਼੍ਰੋਮਣੀ...
ਚੰਡੀਗੜ੍ਹ ਵਿੱਚ ਇਲੈਕਟੋਰਲ ਰੋਲ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਤਹਿਤ ਗਣਨਾ ਪੜਾਅ 15 ਜੂਨ ਤੋਂ ਸ਼ੁਰੂ ਹੋਵੇਗਾ
ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ 01.07.2026 ਦੇ ਸੰਦਰਭ ਵਿੱਚ ਫੋਟੋ ਇਲੈਕਟੋਰਲ ਰੋਲ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਦੇ ਤਹਿਤ ਆਯੋਜਿਤ ਕੀਤੇ ਜਾ ਰਹੇ ਗਣਨਾ ਪੜਾਅ ਦੇ ਸਬੰਧ ਵਿੱਚ ਅੱਜ ਮੁੱਖ ਚੋਣ ਅਧਿਕਾਰੀ, ਯੂਟੀ ਚੰਡੀਗੜ੍ਹ, ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਨੂੰ...
ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ
ਜੀਵਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਦਿਆਂ, ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਛੱਤਬੀਰ ਚਿੜੀਆਘਰ ਸਕੂਲ ਕਲੱਬ ਨੇ ਹੁਣ ਤੱਕ 4,850 ਸਕੂਲ ਰਜਿਸਟਰ ਕੀਤੇ ਹਨ, ਜਿਨ੍ਹਾਂ ਵਿੱਚ ਪੂਰੇ ਖੇਤਰ ਦੇ 2,050 ਪ੍ਰਾਈਵੇਟ ਅਤੇ 2,800...
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਦੀਕਸ਼ਾ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਕਰੇਗੀ ਪ੍ਰੇਰਿਤ: ਅਮਨ ਅਰੋੜਾ ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
ਮੰਤਰੀ ਮੰਡਲ ਵੱਲੋਂ 1,013 ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ, ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਦਿੱਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਮਜ਼ਬੂਤ ਕਰਨ ਲਈ ਲੋਕ ਨਿਰਮਾਣ ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀਆਂ ਅਸਾਮੀਆਂ ਨੂੰ ਹਰੀ ਝੰਡੀ ਵਜ਼ਾਰਤ ਵੱਲੋਂ ਗਿੱਲੇ ਕੂੜੇ ਨੂੰ ਸਾਫ਼-ਸੁਥਰੀ ਊਰਜਾ ਵਿੱਚ ਬਦਲਣ ਲਈ ਪਟਿਆਲਾ...
ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ
ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ ਤਸਦੀਕ ਸਮੇਤ 14 ਨਵੀਆਂ ਡਿਜੀਟਲ ਸਹੂਲਤਾਂ ਕੀਤੀਆਂ ਸ਼ਾਮਲ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਅਸੀਂ ਆਪਣੇ ਮਾਰਗਦਰਸ਼ਕ ਸਿਧਾਂਤ "ਹੱਕ ਤੁਹਾਡਾ, ਫਰਜ਼ ਸਾਡਾ" ਪ੍ਰਤੀ ਦ੍ਰਿੜ: ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ...
