ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਕਣਕ ਦੀ ਫਸਲ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ

ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਕਣਕ ਦੀ ਫਸਲ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ

ਪੰਜਾਬ – ਭੋਲਥ ਤੋਂ ਵਿਧਾਇਕ ਅਤੇ ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਕਿਸਾਨਾਂ ਲਈ ਤੁਰੰਤ ਅਤੇ ਉਚਿਤ ਮੁਆਵਜ਼ੇ ਦੀ ਜ਼ੋਰਦਾਰ ਮੰਗ ਕੀਤੀ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਗ, ਮੀਂਹ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦਾ ਵੱਡਾ ਨੁਕਸਾਨ ਸਹਿਣਾ ਪਿਆ...
ਵੜਿੰਗ ਨੇ ਪੰਜਾਬ ਵਿੱਚ ਟੈਕਸ ਅੱਤਵਾਦ ਵਿਰੁੱਧ ਚੇਤਾਵਨੀ ਦਿੱਤੀ

ਵੜਿੰਗ ਨੇ ਪੰਜਾਬ ਵਿੱਚ ਟੈਕਸ ਅੱਤਵਾਦ ਵਿਰੁੱਧ ਚੇਤਾਵਨੀ ਦਿੱਤੀ

· ਦੋਸ਼ ਲਗਾਇਆ, ਵਿੱਤ ਮੰਤਰੀ ਚੀਮਾ ਨੇ ਈਟੀਓਜ਼ ਨੂੰ ਛਾਪੇ ਮਾਰਨ ਦੇ ਨਿਰਦੇਸ਼ ਦਿੱਤੇ ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ “ਟੈਕਸ ਅੱਤਵਾਦ” ਦਾ ਸਹਾਰਾ ਲੈਣ ਵਿਰੁੱਧ ਚੇਤਾਵਨੀ ਦਿੱਤੀ। ਵੜਿੰਗ ਨੇ ਅੱਜ ਇੱਥੇ ਇੱਕ...
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਅੰਮ੍ਰਿਤਪਾਲ ਸਿੰਘ ਦੀ ਐੱਸਐੱਸਏ ਤਹਿਤ ਨਜ਼ਰਬੰਦੀ ’ਚ ਵਾਧੇ ਦੀ ਕੀਤਾ ਕਰੜੀ ਨਿੰਦਾ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਅੰਮ੍ਰਿਤਪਾਲ ਸਿੰਘ ਦੀ ਐੱਸਐੱਸਏ ਤਹਿਤ ਨਜ਼ਰਬੰਦੀ ’ਚ ਵਾਧੇ ਦੀ ਕੀਤਾ ਕਰੜੀ ਨਿੰਦਾ

-ਕਿਹਾ; ਲੋਕਤੰਤਰੀ ਪ੍ਰਣਾਲੀ ਵਿੱਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਸ੍ਰੀ ਅੰਮ੍ਰਿਤਸਰ, 20 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸਾਂਸਦ ਸ. ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਸਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ...
ਬਿੱਟੂ ਵੱਲੋਂ ਵਾਰਿਸ ਪੰਜਾਬ ਦੇ ਨਾਲ ਜੁੜੇ ਖਾਲਿਸਤਾਨੀ ਅਨਾਸਰਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ

ਬਿੱਟੂ ਵੱਲੋਂ ਵਾਰਿਸ ਪੰਜਾਬ ਦੇ ਨਾਲ ਜੁੜੇ ਖਾਲਿਸਤਾਨੀ ਅਨਾਸਰਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ

ਨਵੀਂ ਦਿੱਲੀ/ਚੰਡੀਗੜ੍ਹ, 20 ਅਪ੍ਰੈਲ: ਰੇਲ ਮੰਤਰੀ ਅਤੇ ਖਾਦ ਪ੍ਰੋਸੈਸਿੰਗ ਲਈ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਖਾਲਿਸਤਾਨੀ ਅਨਾਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਉਨ੍ਹਾਂ ਉੱਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਇਹ ਤੱਤ ਉਨ੍ਹਾਂ ਅਤੇ ਹੋਰ ਪੰਜਾਬੀ...
ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਉਪਰ ਲੱਗੇ ਐਨ.ਐਸ.ਏ. ‘ਚ ਵਾਧਾ ਕਰਨਾ ਗੈਰ ਕਾਨੂੰਨੀ ਅਤੇ ਅਤਿ ਨਿੰਦਣਯੋਗ

ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਉਪਰ ਲੱਗੇ ਐਨ.ਐਸ.ਏ. ‘ਚ ਵਾਧਾ ਕਰਨਾ ਗੈਰ ਕਾਨੂੰਨੀ ਅਤੇ ਅਤਿ ਨਿੰਦਣਯੋਗ

ਪੰਜ ਮੈਂਬਰੀ ਭਰਤੀ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰ ਦੇ ਸਿੱਖਾਂ ਪ੍ਰਤੀ ਵਰਤੇ ਜਾ ਰਹੇ ਵਰਤਾਰੇ ਦੀ ਕੀਤੀ ਸਖ਼ਤ ਨਿਖੇਦੀ ਚੰਡੀਗੜ () ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਉਪਰ ਲੱਗੇ ਐਨ.ਐਸ.ਏ. ਵਿੱਚ ਇੱਕ ਸਾਲ ਦਾ ਵਾਧਾ ਕਰਨ ਤੇ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ...
ਸੰਜੀਵ ਅਰੋੜਾ ਦੇ ਪ੍ਰਚਾਰ ਦਫ਼ਤਰ ਦਾ ਉਦਘਾਟਨ; ਲੁਧਿਆਣਾ ਪੱਛਮੀ ਵਿੱਚ ‘ਆਪ’ ਨੇ ਚੋਣ ਮੁਹਿੰਮ ਕੀਤੀ ਸ਼ੁਰੂ

ਸੰਜੀਵ ਅਰੋੜਾ ਦੇ ਪ੍ਰਚਾਰ ਦਫ਼ਤਰ ਦਾ ਉਦਘਾਟਨ; ਲੁਧਿਆਣਾ ਪੱਛਮੀ ਵਿੱਚ ‘ਆਪ’ ਨੇ ਚੋਣ ਮੁਹਿੰਮ ਕੀਤੀ ਸ਼ੁਰੂ

ਲੁਧਿਆਣਾ, 20 ਅਪ੍ਰੈਲ, 2025: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਪਾਰਟੀ ਦੇ ਲੁਧਿਆਣਾ (ਪੱਛਮੀ) ਤੋਂ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਵੈਲਕਮ ਪੈਲੇਸ, ਮਲਹਾਰ ਰੋਡ ਵਿਖੇ ਪ੍ਰਚਾਰ ਦਫ਼ਤਰ ਦਾ ਉਦਘਾਟਨ ਕੀਤਾ। ਉਦਘਾਟਨ ਢੋਲ ਦੀ ਤਾਲ ਅਤੇ ਗੁਰਦੁਆਰਾ ਗ੍ਰੰਥੀ...
×