ਇਹ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਅਤੇ ਨਿਰੰਕੁਸ਼ ਕਦਮ ਸਵਾਲ: ਕੀ ਵਿਦਿਆਰਥੀ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹਨ? ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਨੈਸ਼ਨਲ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ
ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ...
ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ
•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ • ਕਿਸੇ ਵੀ ਵਿਦਿਆਰਥੀ ਨੂੰ ਦਫ਼ਤਰੀ ਕਾਰਵਾਈ ਕਾਰਨ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ: ਬੈਂਸ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ
ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ...
ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ
ਸੂਬੇ ਭਰ ਦੇ 35.90 ਲੱਖ ਲਾਭਪਾਤਰੀਆਂ ਨੂੰ ਮਿਲ ਰਹੀ ਹੈ ਸਮੇਂ ਸਿਰ ਵਿੱਤੀ ਸਹਾਇਤਾ ਸਾਲ 2026-27 ਲਈ 6,131.91 ਕਰੋੜ ਰੁਪਏ ਦੇ ਬਜਟ ਨਾਲ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਨਿਰਵਿਘਨ ਵੰਡ ਯਕੀਨੀ ਮੁੱਖ ਮੰਤਰੀ ਦੀ ਜਨ-ਹਿੱਤੂ ਸੋਚ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ...
ਪਿੰਡ ਸਲਾਣੀ ਦੀ ‘ਪਿੰਡ ਰੱਖਿਆ ਕਮੇਟੀ’ ਦਾ ਗਠਨ, ਨਸ਼ਿਆਂ ਖਿਲਾਫ਼ ਜੰਗ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਣਗੇ ਪਿੰਡ ਵਾਸੀ – ਵਿਧਾਇਕ ਗੈਰੀ ਬੜਿੰਗ
ਪੰਜਾਬ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਲਗਾਤਾਰ ਸਾਰਥਕ ਨਤੀਜੇ ਦੇ ਰਹੀ ਹੈ। ਇਸੇ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ...
ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ
ਮਾਨਸੂਨ ਵਿੱਚ ਦੇਰੀ ਕਾਰਨ ਰਾਜਸਥਾਨ ਵਿੱਚ ਗੰਭੀਰ ਸੋਕਾ ; ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਕੀਤੀ ਅਪੀਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਰਾਜਸਥਾਨ ਵਿੱਚ ਚੱਲ ਰਹੇ ਅਨਿਯਮਿਤ ਮਾਨਸੂਨ ਸੰਕਟ ਦੇ ਸਬੰਧ...
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲੰਬਿਤ ਰੇਲਵੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਅਪੀਲ
ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗਾਂ ਬਾਰੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਰਾਜ ਸਰਕਾਰ ਦੇ ਪੱਧਰ ’ਤੇ ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਅਪੀਲ ਕੀਤੀ ਹੈ। ਇਨ੍ਹਾਂ ਲੰਬਿਤ ਮਾਮਲਿਆਂ ਕਾਰਨ ਪੰਜਾਬ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ
• ਧੂਰੀ ਦੇ ਅਰਪਿਤ ਅਤੇ ਮੋਹਾਲੀ ਦੇ ਵਿਸ਼ੇਸ਼ ਸੂਦ ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਇੰਸਟੀਚਿਊਟ ਦੇ ਜਲ ਸੈਨਾ ਅਫਸਰਾਂ ਦੀ ਗਿਣਤੀ 24 ਹੋਈ • ਅਮਨ ਅਰੋੜਾ ਵੱਲੋਂ ਦੋਵੇਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੀ ਸੇਵਾ ਵਿੱਚ ਸਫਲ ਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ...
“ਭਗਵੰਤ ਮਾਨ ਨਗਰ ਕੋਂਸਲ ਅਤੇ ਨਗਰ ਨਿਗਮ ਚੋਣ ਜਿੱਤਣ ਲਈ ਪੰਜਾਬ ਵਿੱਚ ਲੋਕਤੰਤਰ ਦਾ ਘਾਣ ਅਤੇ Democracy ਦਾ Murder ਕਰਨ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰ ਰਿਹਾ ਹੈ” — ਬਿਕਰਮ ਸਿੰਘ ਮਜੀਠੀਆ
“ 29 ਤਾਰੀਖ ਦੀ ਕਾਉਂਟਿੰਗ ਦੀ ਸਾਜ਼ਿਸ਼ ਦਾ ਮਜੀਠੀਆ ਵਲੋਂ ਪਰਦਾਫਾਸ਼ … AAP ਉਮੀਦਵਾਰਾਂ ਨੂੰ ਜਿਤਾਉਣ ਲਈ ਪਹਿਲਾਂ ਮਜੀਠਾ ਅਤੇ ਆਸਪਾਸ ਤੈਨਾਤ ਕੀਤੇ ਅਧਿਕਾਰੀ ਹੁਣ ਕਾਉਂਟਿੰਗ ਸੈਂਟਰਾਂ ‘ਤੇ ਭੇਜੇ ਗਏ” ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਨਗਰ ਕੌਂਸਲ ਚੋਣਾਂ ਦੀ 29 ਤਾਰੀਖ ਨੂੰ ਹੋਣ ਵਾਲੀ...
ਭਾਜਪਾ ਵੱਲੋਂ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਵੋਟਾਂ ਦੀ ਗਿਣਤੀ ਦੀ ਮੰਗ; ਪ੍ਰਭਾਵਿਤ ਨਗਰ ਨਿਗਮ ਖੇਤਰਾਂ ਵਿੱਚ ਦੁਬਾਰਾ ਚੋਣ ਕਰਵਾਉਣ ਦੀ ਮੰਗ
ਭਾਰਤੀ ਜਨਤਾ ਪਾਰਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ, ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ, ਅੱਜ ਪੰਜਾਬ ਰਾਜ ਚੋਣ ਆਯੁਕਤ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਚੱਲ ਰਹੀਆਂ ਨਗਰ ਨਿਗਮ ਚੋਣਾਂ ਦੌਰਾਨ ਹੋਈਆਂ ਕਥਿਤ ਵੱਡੇ ਪੱਧਰ ਦੀਆਂ ਗੜਬੜੀਆਂ ਸਬੰਧੀ ਵਿਸਥਾਰਪੂਰਵਕ ਮੈਮੋਰੈਂਡਮ-ਕਮ-ਸ਼ਿਕਾਇਤ ਪੱਤਰ...
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ...
ਉੱਘੇ ਹਾਕੀ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਜਰਖੜ ਸਟੇਡੀਅਮ ਵਿਖੇ 31 ਮਈ ਨੂੰ ਹੋਵੇਗਾ ਵਿਸ਼ੇਸ਼ ਸਨਮਾਨ
ਰੇਲ ਕੋਚ ਫੈਕਟਰੀ ਦੇ ਸਾਬਕਾ ਨਾਮੀ ਕੌਮੀ ਖਿਡਾਰੀ ਅਤੇ ਸਰਜੀਤ ਹਾਕੀ ਦੇ ਰਹਿਨੁਮਾ,ਹਾਕੀ ਖੇਡ ਨੂੰ ਸਮਰਪਿਤ ਸ਼ਖਸੀਅਤ ਸੁਰਿੰਦਰ ਸਿੰਘ ਭਾਪਾ ਦਾ 16ਵੇਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੌਰਾਨ ਦੇ 31 ਮਈ ਨੂੰ ਫਾਈਨਲ ਸਮਾਰੋਹ ਤੇ ਜਰਖੜ ਖੇਡ ਸਟੇਡੀਅਮ ਵਿਖੇ ਵਿਸ਼ੇਸ਼ ਸਨਮਾਨ ਹੋਵੇਗਾ। ਜਰਖੜ ਖੇਡਾਂ ਦੇ ਮੁੱਖ ਪ੍ਰਬੰਧਕ...
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ...
ਚੰਡੀਗੜ੍ਹ ਨੂੰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ 2027 ਦੀ ਮੇਜ਼ਬਾਨੀ ਦਾ ਅਧਿਕਾਰ ਮਿਲਿਆ
ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪ੍ਰਤਿਸ਼ਠਿਤ ਇੰਟਰਨੈਸ਼ਨਲ ਐਥਲੈਟਿਕਸ ਈਵੈਂਟ ਦੀ ਮੇਜ਼ਬਾਨੀ ਮਿਲਣ 'ਤੇ ਖੁਸ਼ੀ ਵਿਅਕਤ ਕੀਤੀ ਸ਼ਹਿਰ ਦੇ ਖੇਡ ਪਰਿਦ੍ਰਿਸ਼ ਲਈ ਇੱਕ ਬੜੀ ਉਪਲਬਧੀ ਦੇ ਰੂਪ ਵਿੱਚ, ਏਸ਼ੀਅਨ ਐਥਲੈਟਿਕਸ ਐਸੋਸੀਏਸ਼ਨ ਨੇ ਚੰਡੀਗੜ੍ਹ ਨੂੰ ਪ੍ਰਤਿਸ਼ਠਿਤ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ 2027 ਦੀ...
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ...
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ
ਚੰਡੀਗੜ੍ਹ 26 ਮਈ 2026: ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ...
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ
— ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰ ਬਰਾਮਦ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਇੱਕ ਮਹੀਨਾ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ: ਏਆਈਜੀ ਸੀਆਈ ਗੁਰਸੇਵਕ ਸਿੰਘ ਚੰਡੀਗੜ੍ਹ/ਫਿਰੋਜ਼ਪੁਰ, 26 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ...
ਮੋਹਾਲੀ ਨਗਰ ਨਿਗਮ ਚੋਣਾਂ: ਪੁਲਿਸ ‘ਤੇ ਸੱਤਾਧਾਰੀ ‘ਆਪ’ ਦੀ ਸ਼ਰੇਆਮ ਪੁਸ਼ਤਪਨਾਹੀ ਦੇ ਗੰਭੀਰ ਦੋਸ਼, ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਕੋਲ ਪਹੁੰਚ ਕਰਨ ਦਾ ਐਲਾਨ
ਸੋਹਾਣਾ ਥਾਣੇ ਦੇ ਮੁੱਖ ਅਫਸਰ ਸਿਮਰਪ੍ਰੀਤ ਸਿੰਘ 'ਤੇ ਲੱਗੇ 'ਆਪ' ਦੇ ਵਰਕਰ ਵਜੋਂ ਕੰਮ ਕਰਨ ਦੇ ਦੋਸ਼ ਵੋਟਰਾਂ ਨੂੰ ਧਮਕਾਉਣ ਅਤੇ ਜਾਅਲੀ ਵੋਟਾਂ ਭੁਗਤਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਥਾਂ ਮੁੱਖ ਦਰਸ਼ਕ ਬਣੀ ਰਹੀ ਪੁਲਿਸ: ਪਰਵਿੰਦਰ ਸਿੰਘ ਸੋਹਾਣਾ ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ...
‘ਆਪ’ ਸਰਕਾਰ ਨੇ ਚੋਣਾਂ ਨੂੰ ਖੁੱਲ੍ਹੇਆਮ ਲੁੱਟਿਆ, ਪੁਲਿਸ ਅਤੇ ਪ੍ਰਸ਼ਾਸਨ ਨੂੰ ਰਾਜਨੀਤਿਕ ਹਥਿਆਰਾਂ ਵਜੋਂ ਵਰਤੀਆ: ਸੁਖਜਿੰਦਰ ਰੰਧਾਵਾ
ਆਮ ਆਦਮੀ ਪਾਰਟੀ ਨੇ ਕੀਤੀ ਗੁੰਡਾਗਰਦੀ, ਪੰਜਾਬ ਵਿੱਚ ਕਈ ਥਾਵਾਂ 'ਤੇ ਦਿੱਤਾ ਹਿੰਸਕ ਘਟਨਾਵਾਂ ਨੂੰ ਅੰਜਾਮ ਰੰਧਾਵਾ ਨੇ ਹਿੰਸਕ ਘਟਨਾਵਾਂ ਅਤੇ ਕਾਂਗਰਸੀ ਵਰਕਰਾਂ 'ਤੇ ਹੋਏ ਘਾਤਕ ਹਮਲੇ ਦੀ ਕੀਤੀ ਸਖ਼ਤ ਨਿੰਦਾ ਚੰਡੀਗੜ੍ਹ, 26 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ...
