ਜੇ ਤੁਸੀਂ ਮੇਰੇ ਖਿਲਾਫ ਕੇਸ ਦਰਜ ਕਰਨਾ ਚਾਹੁੰਦੇ ਹੋ, ਤਾਂ ਤੁਹਾਡਾ ਪੂਰਾ ਸਵਾਗਤ ਹੈ,” ਮੁੱਖ ਮੰਤਰੀ ਭਗਵੰਤ ਮਾਨ ਨੂੰ ਪੂਰੀ ਤਰ੍ਹਾਂ ਅਸਫਲ ਦੱਸਦੇ ਹੋਏ ਐਲਓਪੀ ਪ੍ਰਤਾਪ ਬਾਜਵਾ ਨੇ ਕਿਹਾ।

ਜੇ ਤੁਸੀਂ ਮੇਰੇ ਖਿਲਾਫ ਕੇਸ ਦਰਜ ਕਰਨਾ ਚਾਹੁੰਦੇ ਹੋ, ਤਾਂ ਤੁਹਾਡਾ ਪੂਰਾ ਸਵਾਗਤ ਹੈ,” ਮੁੱਖ ਮੰਤਰੀ ਭਗਵੰਤ ਮਾਨ ਨੂੰ ਪੂਰੀ ਤਰ੍ਹਾਂ ਅਸਫਲ ਦੱਸਦੇ ਹੋਏ ਐਲਓਪੀ ਪ੍ਰਤਾਪ ਬਾਜਵਾ ਨੇ ਕਿਹਾ।

ਚੰਡੀਗੜ੍ਹ, 13 ਅਪ੍ਰੈਲ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਇਰਾਦੇ ਨਾਲ ਨਹੀਂ ਸਗੋਂ ਨਿੱਜੀ ਬਦਲਾਖੋਰੀ ਨੂੰ ਪੂਰਾ ਕਰਨ ਲਈ ਸਰਕਾਰ ਚਲਾ ਰਹੇ ਹਨ। ਅੱਜ ਦੀਆਂ ਘਟਨਾਵਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸੱਤਾ ਦੀ ਦੁਰਵਰਤੋਂ ਦਾ ਸਪੱਸ਼ਟ ਸਬੂਤ ਹਨ। ਅੱਜ ਸਵੇਰੇ, ਸਰਕਾਰ...
2027 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ਮਗਰੋਂ ਪੰਜਾਬ ’ਚ ਕੋਈ ਗੈਂਗਸਟਰ ਜਾਂ ਨਸ਼ਾ ਤਸਕਰ ਨਹੀਂ ਰਹੇਗਾ: ਸੁਖਬੀਰ ਸਿੰਘ ਬਾਦਲ

2027 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ਮਗਰੋਂ ਪੰਜਾਬ ’ਚ ਕੋਈ ਗੈਂਗਸਟਰ ਜਾਂ ਨਸ਼ਾ ਤਸਕਰ ਨਹੀਂ ਰਹੇਗਾ: ਸੁਖਬੀਰ ਸਿੰਘ ਬਾਦਲ

ਤਲਵੰਡੀ ਸਾਬੋ ਵਿਖੇ ਇਤਿਹਾਸਕ ਰੈਲੀ ਨੂੰ ਕੀਤਾ ਸੰਬੋਧਨ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ ਅਤੇ ਅਕਾਲੀ ਦਲ ਦੀ ਸਰਕਾਰ ਬਾਹਰਲਿਆਂ ਨੂੰ ਸੂਬੇ ਵਿਚ ਖੇਤੀਬਾੜੀ ਜ਼ਮੀਨ ਨਹੀਂ ਖਰੀਦਣ ਦੇਵੇਗੀ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਦੇ ਵੱਕਾਰ ਨੂੰ ਮਜ਼ਬੂਤ ਕਰਨ ਦੀ ਥਾਂ ਉਸਨੂੰ...
ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ/ ਸ੍ਰੀ ਅੰਮ੍ਰਿਤਸਰ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ...
ਅਕਾਲੀ ਦਲ ਨੇ ਨਹੀਂ ਲਿਆ ਪਿਛਲੀਆਂ ਗਲਤੀਆਂ ਤੋਂ ਸਬਕ, ਅਕਾਲ ਤਖਤ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਸਿੱਖ ਹਿਰਦਿਆਂ ਨੂੰ ਵਲੁੰਦਰਿਆ -ਸੁਨੀਲ ਜਾਖੜ

ਅਕਾਲੀ ਦਲ ਨੇ ਨਹੀਂ ਲਿਆ ਪਿਛਲੀਆਂ ਗਲਤੀਆਂ ਤੋਂ ਸਬਕ, ਅਕਾਲ ਤਖਤ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਸਿੱਖ ਹਿਰਦਿਆਂ ਨੂੰ ਵਲੁੰਦਰਿਆ -ਸੁਨੀਲ ਜਾਖੜ

— ਕਿਹਾ ਭਾਜਪਾ ਤੇ ਉਂਗਲ ਚੱਕਣ ਤੋਂ ਪਹਿਲਾਂ ਆਪਣੇ ਗਿਰੇ ਬਾਣ ਵਿੱਚ ਝਾਕੇ ਅਕਾਲੀ ਦਲ ਚੰਡੀਗੜ੍ਹ 13 ਅਪ੍ਰੈਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਤੇ ਉਂਗਲ ਚੱਕਣ ਤੋਂ ਪਹਿਲਾਂ ਅਕਾਲੀ ਦਲ ਆਪਣੇ ਗਿਰੇਬਾਨ ਵਿੱਚ ਝਾਕੇ। ਅਕਾਲੀ ਦਲ ਵੱਲੋਂ ਅਕਾਲ ਤਖਤ ਸਾਹਿਬ ਦੀ ਉੱਚੀ...
ਸਿੱਖਿਆ ਕ੍ਰਾਂਤੀ ਅਧੀਨ ਸਕੂਲਾਂ ਵਿੱਚ ਹੋਏ ਕੰਮਾਂ ਉੱਤੇ ਟਿੱਪਣੀਆਂ ਕਰਨੀਆਂ ਆਮ ਲੋਕਾਂ ਦਾ ਮਜ਼ਾਕ ਉਡਾਉਣ ਵਾਲੀ ਗੱਲ -ਧਾਲੀਵਾਲ

ਸਿੱਖਿਆ ਕ੍ਰਾਂਤੀ ਅਧੀਨ ਸਕੂਲਾਂ ਵਿੱਚ ਹੋਏ ਕੰਮਾਂ ਉੱਤੇ ਟਿੱਪਣੀਆਂ ਕਰਨੀਆਂ ਆਮ ਲੋਕਾਂ ਦਾ ਮਜ਼ਾਕ ਉਡਾਉਣ ਵਾਲੀ ਗੱਲ -ਧਾਲੀਵਾਲ

75 ਸਾਲਾਂ ਵਿੱਚ ਇਹਨਾਂ ਪਾਰਟੀਆਂ ਨੇ ਸਕੂਲਾਂ ਦੀ ਸਾਰ ਨਹੀਂ ਲਈ ਅੰਮ੍ਰਿਤਸਰ 12 ਅਪ੍ਰੈਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਉੱਤੇ ਟਿੱਪਣੀਆਂ ਕਰਨ ਵਾਲੇ ਵਿਰੋਧੀ ਪਾਰਟੀਆਂ ਦੇ...
ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਕਿਹਾ, 75 ਸਾਲਾਂ ਦੌਰਾਨ ਸਕੂਲਾਂ ‘ਚ ਪਖਾਨਿਆਂ ਦੀ ਸਹੂਲਤ ਤੱਕ ਨਾ ਦੇ ਸਕਣ ਕਾਰਨ ਕਾਂਗਰਸ ਤੇ ਅਕਾਲੀ-ਭਾਜਪਾ ਆਗੂ ਚੂਲੀ ਭਰ ਪਾਣੀ ‘ਚ ਨੱਕ ਡਬੋ ਲੈਣ “ਆਪਣੀਆਂ ਨਾਕਾਮੀਆਂ ਸਵੀਕਾਰਨ ਦੀ ਥਾਂ ਵਿਰੋਧੀ ਆਗੂ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰਾਂ ਤੋਂ ਡਰਨ ਲੱਗੇ” ਮਾਨ ਸਰਕਾਰ ਦੇ ਸੱਤਾ ਸੰਭਾਲਣ ਤੋਂ...
×