politics

ਚੰਡੀਗੜ੍ਹ ਦੇ ਸਰਕਾਰੀ ਸਕੂਲ ਨੇ ਯੂ.ਐੱਸ. ਫੁਲਬ੍ਰਾਈਟ ਟੀਚਰ ਡੈਲੀਗੇਸ਼ਨ ਦਾ ਸੁਆਗਤ ਕੀਤਾ

ਚੰਡੀਗੜ੍ਹ,21.07.20: ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 38 (ਪੱਛਮ), ਡੀਐੱਮਸੀ, ਚੰਡੀਗੜ੍ਹ ਨੂੰ ਵੱਕਾਰੀ ਫੁਲਬ੍ਰਾਈਟ ਪ੍ਰੋਗਰਾਮ-ਟੀਚਰਸ ਫੌਰ ਗਲੋਬਲ ਕਲਾਸਰੂਮਸ ਦੇ ਤਹਿਤ ਸੰਯੁਕਤ ਰਾਜ ਦੇ ਅਧਿਆਪਕਾਂ ਦੇ ਵਫ਼ਦ ਦੀ ਮੇਜ਼ਬਾਨੀ ਲਈ ਕਠੋਰ ਰਾਸ਼ਟਰੀ ਚੋਣ ਪ੍ਰਕਿਰਿਆ ਦੇ ਬਾਅਦ ਚੁਣਿਆ ਗਿਆ ਹੈ। ਦੇਸ਼ ਭਰ ਦੀਆਂ ਕੇਵਲ ਸੱਤ...

ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ), 2026 ਦੇ ਤੀਜੇ ਪੜਾਅ ਦੇ ਸ਼ਡਿਊਲ ਦੇ ਅਨੁਸਾਰ, 01-ਚੰਡੀਗੜ੍ਹ ਸੰਸਦੀ ਹਲਕੇ ਦੀ ਡ੍ਰਾਫਟ ਇਲੈਕਟੋਰਲ ਰੋਲ ਅੱਜ ਮਿਤੀ 21 ਜੁਲਾਈ, 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ।

ਰਿਵਿਜ਼ਨ ਪ੍ਰਕਿਰਿਆ ਦੇ ਤਹਿਤ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਸ਼੍ਰੀ ਅਮਨਦੀਪ ਸਿੰਘ ਭੱਟੀ, ਪੀਸੀਐੱਸ, ਚੋਣ ਰਜਿਸਟ੍ਰੇਸ਼ਨ ਅਫ਼ਸਰ-ਅਤੇ-ਐਡੀਸ਼ਨਲ ਡਿਪਟੀ ਕਮਿਸ਼ਨਰ, ਯੂ.ਟੀ., ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੇ ਦੌਰਾਨ ਚੋਣ ਰਜਿਸਟ੍ਰੇਸ਼ਨ ਅਫ਼ਸਰ ਨੇ ਰਾਜਨੀਤਿਕ...

ਪ੍ਰਸ਼ਾਸਕ ਨੇ ਇੱਕ ਸਮਾਵੇਸ਼ੀ ਸਮਾਜ ਦੀ ਮੰਗ ਕੀਤੀ, ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਚੰਡੀਗੜ੍ਹ ਦੀਆਂ ਸਮੂਹ ਘਰੇਲੂ ਸੇਵਾਵਾਂ ਨੂੰ ਉਜਾਗਰ ਕੀਤਾ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ, ਅੱਜ ਸੈਕਟਰ 31 ਦੇ ਸਮੂਹ ਘਰੇਲੂ ਸੇਵਾਵਾਂ 'ਤੇ ਇੱਕ ਜਾਗਰੂਕਤਾ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ, ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਸਮਾਜ ਭਲਾਈ ਵਿਭਾਗ ਦੇ ਸਕੱਤਰ,...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

• ਪੰਜਾਬ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਵੱਲ ਅੱਗੇ ਵਧ ਰਿਹਾ ਹੈ: ਹਰਜੋਤ ਸਿੰਘ ਬੈਂਸ • ਸਰਬੱਤ.ਏਆਈ 25,172 ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਲਾਗੂ ਕਰਕੇ ਸੂਬੇ ਦੇ 31.5 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ: ਹਰਜੋਤ ਸਿੰਘ ਬੈਂਸ • ਪੰਜਾਬ ਦੇ ਵਿਦਿਆਰਥੀ...

ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

ਸਮਾਜਿਕ ਵਿਸ਼ਿਆਂ ’ਤੇ ਆਧਾਰਤ ਅਜਿਹੇ ਨਾਟਕ ਅੰਧਵਿਸ਼ਵਾਸਾਂ ਤੋਂ ਉੱਪਰ ਉੱਠਣ ਦਾ ਦਿੰਦੇ ਹਨ ਸੰਦੇਸ਼ : ਬਾਲ ਮੁਕੰਦ ਸ਼ਰਮਾ ਥੀਏਟਰ ਗਰੁੱਪ ‘ਸੁਚੇਤਕ ਰੰਗਮੰਚ’ ਵੱਲੋਂ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਪੰਜਾਬੀ ਨਾਟਕ ‘ਵਕਤ ਤੈਨੂੰ ਸਲਾਮ ਹੈ’ ਦਾ ਮੰਚਨ ਕੀਤਾ ਗਿਆ। ਨਾਟਕ ਨੂੰ ਇਸ ਦੇ ਮਜ਼ਬੂਤ ਸਮਾਜਿਕ ਸੰਦੇਸ਼ ਅਤੇ ਦਿਲ ਟੁੰਬਵੀਂ ਅਦਾਕਾਰੀ ਲਈ...

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਹਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ...

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ ਲੰਡਨ, 22 ਜੁਲਾਈ- ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਸ. ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਉਨ੍ਹਾਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਪੰਜਾਬ ਦੇ ਕੰਮਕਾਜੀ ਵਰਗ ’ਤੇ ਵਧ ਰਿਹੈ ਡਾਇਬੀਟੀਜ਼ ਦਾ ਬੋਝ, ਮੁੱਖ ਮੰਤਰੀ ਸਿਹਤ ਯੋਜਨਾ ਦੇ ਅੰਕੜਿਆਂ ਦਾ ਖੁਲਾਸਾ ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਦੀ ਬੀਮਾਰੀ ਨਹੀਂ ਰਹੀ; ਮੁੱਖ ਮੰਤਰੀ ਸਿਹਤ ਯੋਜਨਾ ਦੇ ਅੰਕੜਿਆਂ ਨੇ 36 ਤੋਂ 60 ਸਾਲ ਉਮਰ ਵਰਗ ਦੇ ਲੋਕਾਂ ਵਿੱਚ ਵਧ ਰਹੇ ਮਾਮਲਿਆਂ ਨੂੰ ਲੈ ਕੇ ਦਿੱਤੀ ਚੇਤਾਵਨੀ ਡਾਇਬੀਟੀਜ਼ ਦੀਆਂ...

ਐਸ.ਆਈ.ਆਰ.-2026:  ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ  ਈ.ਆਰ.ਓਜ਼. ਦਾ ਸਨਮਾਨ

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ...

ਵੱਡੀ ਖ਼ਬਰਾਂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ: ਮੁੱਖ...

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ 41 ਕਿਲੋਮੀਟਰ ਤਾਰਾਂ ਜ਼ਮੀਨਦੋਜ਼ ਹੋਣਗੀਆਂ ਬਿਜਲੀ ਦੀਆਂ ਤਾਰਾਂ ਨਾਲ ਫਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਹੋਰ ਦੁਰਘਟਨਾਵਾਂ ਰੁਕਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ...

ਚਾਰ ਸਾਲਾਂ ਤੋਂ ਵਿਕਾਸ ਤੋਂ ਵਾਂਝੀ ਧੂਰੀ; ਭਾਜਪਾ ਯਕੀਨੀ ਬਣਾਏਗੀ ਵਿਕਾਸ ਅਤੇ ਜਵਾਬਦੇਹੀ: ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ

ਨਗਰ ਕੌਂਸਲ ਚੋਣ ਲੜ ਰਹੇ ਸਾਰੇ ਭਾਜਪਾ ਉਮੀਦਵਾਰਾਂ ਨਾਲ ਕੇਂਦਰੀ ਮੰਤਰੀ ਨੇ ਕੀਤੀ ਮੀਟਿੰਗ ਧੂਰੀ/ਸੰਗਰੂਰ, 19 ਮਈ 2026 Ravneet Singh Bittu ਨੇ ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਬੇਨੜਾ ਪਿੰਡ ਦੇ ਦੌਰੇ ਦੌਰਾਨ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਇਸ ’ਤੇ ਪ੍ਰਸ਼ਾਸਨਿਕ ਨਾਕਾਮੀ ਅਤੇ...

ਭਾਰਤ ਦੇ ਚੋਣ ਕਮਿਸ਼ਨ ਨੇ 14.05.2026 ਨੂੰ ਯੂ.ਟੀ., ਚੰਡੀਗੜ੍ਹ ਲਈ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ।

ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਐਲਾਨ ਤੋਂ ਬਾਅਦ, ਭਾਰਤ ਦੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਇੱਕ ਟੀਮ ਜਿਸ ਵਿੱਚ ਸ਼੍ਰੀ ਸੰਤੋਸ਼ ਕੁਮਾਰ ਦੂਬੇ, ਸਕੱਤਰ ਅਤੇ ਸ਼੍ਰੀ ਸੰਜੈ ਕੁਮਾਰ, ਅੰਡਰ ਸੈਕਟਰੀ ਸ਼ਾਮਲ ਸਨ, ਨੇ 18.05.2026 ਨੂੰ ਯੂ.ਟੀ., ਚੰਡੀਗੜ੍ਹ ਦਾ ਦੌਰਾ ਕੀਤਾ ਅਤੇ ਮੁੱਖ ਚੋਣ...

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ: ਡੀਜੀਪੀ ਗੌਰਵ ਯਾਦਵ — ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੀਆਈ ਡਾ. ਸਿਮਰਤ ਕੌਰ ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ...

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ ਚੰਡੀਗੜ੍ਹ, 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ...

ਰਾਜਪਾਲ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣ ਦੀ ਅਪੀਲ

ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਮਾਨਸਿਕ ਤੰਦਰੁਸਤੀ ਨੂੰ ਵੀ ਤਰਜੀਹ ਦੇਣ ਲਈ ਕਿਹਾ ਪੰਜਾਬ ਲੋਕ ਭਵਨ ਵਿਖੇ ‘ਉੱਚ ਵਿਦਿਅਕ ਸੰਸਥਾਵਾਂ ਲਈ ਮਾਨਸਿਕ ਸਿਹਤ ਅਤੇ ਤੰਦਰੁਸਤੀ ’ਤੇ ਇਕਸਾਰ ਨੀਤੀ’ ਵਿਸ਼ੇ ’ਤੇ ਵਾਈਸ-ਚਾਂਸਲਰਾਂ ਦੀ ਕਾਨਫਰੰਸ ਚੰਡੀਗੜ੍ਹ, 18 ਮਈ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ...

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ ਅਧਾਰਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ — ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕ ਰਾਹੀਂ ਉਕਤ ਮੁਲਜ਼ਮਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਸਨ: ਸੀਪੀ ਲੁਧਿਆਣਾ ਸਵਪਨ ਸ਼ਰਮਾ ਚੰਡੀਗੜ੍ਹ/ਲੁਧਿਆਣਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ...

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਵਰਚੁਅਲ ਨੰਬਰਾਂ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਕਰਦਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਗੇ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਪਿਸਤੌਲ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ...

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਦੇਸ਼ ਦੇ ਲੋਕਾਂ ਨੂੰ ਵਿਦੇਸ਼ ਯਾਤਰਾ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਘਰੋਂ ਕੰਮ ਕਰਨਾ ਚਾਹੀਦਾ ਹੈ ਤਾਂ ਕੀ ਪ੍ਰਧਾਨ ਮੰਤਰੀ ਘਰੋਂ ਕੰਮ ਨਹੀਂ ਕਰ ਸਕਦੇ?: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁਕਰ ਹੈ, ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਸਿਰਫ਼ ਪੈਸੇ ਬਚਾਉਣ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਨੂੰ ਦੁਬਾਰਾ ਥਾਲੀਆਂ ਵਜਾਉਣ ਅਤੇ...

ਨੈਤਿਕ ਆਧਾਰ ਗੁਆ ਚੁੱਕੀ ਲੀਡਰਸ਼ਿਪ ਨੂੰ ਅੱਗੇ ਰੱਖਣ ਕਾਰਨ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਧਿਰ ਦਾ ਤਾਲਮੇਲ ਟੁੱਟਿਆ

ਅੰਮ੍ਰਿਤਸਰ 17 ਮਈ ( ) ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੰਥਕ ਏਕਤਾ ਨੂੰ ਮੁੱਖ ਰੱਖਦਿਆਂ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ-ਪੁਨਰ ਸੁਰਜੀਤ ਧਿਰ ਵਿਚਕਾਰ ਇੱਕ ਸਾਂਝੀ 8 ਮੈਂਬਰੀ “ਪੰਥਕ ਏਕਤਾ ਤਾਲਮੇਲ ਕਮੇਟੀ” ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਲਗਾਤਾਰ ਕਈ ਮੀਟਿੰਗਾਂ ਅਤੇ...