politics
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਦੀ ਖੁਸ਼ਹਾਲੀ ਨੂੰ ਮੁੜ ਬਹਾਲ ਕਰਨ ਅਤੇ ਸੂਬੇ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ: ਸਪੀਕਰ ਕੁਲਤਾਰ ਸਿੰਘ ਸੰਧਵਾਂ ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ...

​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

​ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ 'ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦ ​ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਰਜਿਸਟਰਡ ​ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ...

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

ਨਵੇਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਸੈੱਲ ਰਾਹੀਂ ਨਾਗਰਿਕਾਂ ਨੂੰ 45 ਦਿਨਾਂ ਦੇ ਅੰਦਰ ਗਲਤ ਈ-ਚਲਾਨਾਂ ਨੂੰ ਚੁਣੌਤੀ ਦੇਣ ਦਾ ਅਧਿਕਾਰ: ਹਰਪਾਲ ਸਿੰਘ ਚੀਮਾ ਨਾਬਾਲਗਾਂ ਵੱਲੋਂ ਗੱਡੀ ਚਲਾਉਣ ਅਤੇ ਖਤਰਨਾਕ ਡਰਾਈਵਿੰਗ ਵਿਰੁੱਧ ਜ਼ੀਰੋ ਟਾਲਰੈਂਸ: ਹਰਪਾਲ ਸਿੰਘ ਚੀਮਾ ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮੋਟਰ ਵਹੀਕਲ...

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਨਾਲ ਡਟ ਕੇ ਖੜ੍ਹੀ ਹੈ ‘ਆਪ’ ਅਤੇ ਨੌਜਵਾਨਾਂ ਅਤੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੈਅ ਕਰਨ ਦੇ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਵਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881...

ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰ

ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰ

ਮੰਤਰੀ ਸਮੂਹ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ ਭੰਡਾਰਨ ਦੀ ਸਮੱਸਿਆ ਦੇ ਹੱਲ ਲਈ ਕੇਂਦਰੀ ਖ਼ੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਨਾਲ ਮੀਟਿੰਗ ਦੀ ਮੰਗ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ...

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜੋ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ...

ਗੈਂਗਸਟਰਾਂ ‘ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 507ਵੇਂ ਦਿਨ 90 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 182ਵੇਂ ਦਿਨ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ; ਪਰਿਵਾਰ ਨਵੇਂ ਮੈਂਬਰਾਂ ਦੇ ਨਾਮ ਵੀ ਜੋੜ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਲੱਖ ਰਾਸ਼ਨ ਕਾਰਡਾਂ ਵਿੱਚੋਂ 7 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਅਤੇ 3 ਲੱਖ ਕਾਰਡ ਈ-ਸ਼੍ਰਮ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਜਾਰੀ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ...

ਵੱਡੀ ਖ਼ਬਰਾਂ

“ਪੰਜਾਬੀਆਂ ਦੀਆਂ ਜੇਬਾਂ ਵੈਟ ਦੇ ਨਾਮ ਉਪਰ ਲੁੱਟੀਆਂ ਜਾ ਰਹੀਆਂ ਹਨ, ਸਰਕਾਰ ਸਿਰਫ਼ ਪ੍ਰਚਾਰ ਸਟੰਟ ਕਰ ਰਹੀ ਹੈ!” ਬਿਕਰਮ ਮਜੀਠੀਆ

“ਵਿਰੋਧੀ ਧਿਰ ਵਿੱਚ ਮਹਿੰਗਾਈ 'ਤੇ ਹੰਝੂ ਵਹਾਉਣ ਵਾਲੇ ਅਤੇ ਹਰ ਮੁੱਦੇ 'ਤੇ ਰੌਲਾ ਪਾਉਣ ਵਾਲੇ ਹੁਣ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਲਗਾਉਣ ਦੇ ਨਾਮ 'ਤੇ ਖੁੱਲ੍ਹੇਆਮ ਲੁੱਟ ਕਿਉਂ ਕਰ ਰਹੇ ਹਨ?” — ਬਿਕਰਮ ਸਿੰਘ ਮਜੀਠੀਆ “ਲੋਕ ਪੈਟਰੋਲ, ਡੀਜ਼ਲ ਅਤੇ ਸੀਐਨਜੀ ਭਰਵਾਉਣ ਤੋਂ ਡਰਦੇ ਹਨ, ਪਰ ਭਗਵੰਤ ਮਾਨ ਸਰਕਾਰ ਟੈਕਸ ਵਸੂਲੀ ਦਾ ਜਸ਼ਨ ਮਨਾ...

“ਈਡੀ ਦੀ ਜਾਂਚ ਨੇ ਝਾੜੂ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਦਾ ‘ਰਹੱਸਮਈ ਡੱਬਾ’ ਖੋਲ੍ਹ ਦਿੱਤਾ — ਹੁਣ ਉੱਪਰ ਤੱਕ ਜਾਣਗੀਆਂ ਤਾਰਾਂ!” ਬਿਕਰਮ ਮਜੀਠੀਆ

“ਸੰਜੀਵ ਅਰੋੜਾ ‘ਤੇ ਰੇਡ ਤੋਂ ਪਹਿਲਾਂ ਸਵੇਰੇ 5 ਵਜੇ ਦਫ਼ਤਰ ਖੁਲਵਾ ਕੇ ਕਥਿਤ ਸਬੂਤ ਨਸ਼ਟ ਕੀਤੇ ਗਏ” — ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ ਨਾਲ ਲੱਗਦੇ “ਮੁੱਲਾਂਪੁਰ, ਨਿਊ ਚੰਡੀਗੜ੍ਹ ਅਤੇ ਈਕੋ ਸਿਟੀ ਜ਼ਮੀਨੀ ਸੌਦਿਆਂ ਵਿੱਚ ਸਿਆਸੀ-ਪ੍ਰਸ਼ਾਸਨਿਕ ਗਠਜੋੜ ਦੀ ਭੂਮਿਕਾ ਦੀ ਡੂੰਘੀ ਜਾਂਚ ਹੋਵੇ” — ਮਜੀਠੀਆ “ਪੰਜਾਬ ਦੇ ਮੁੱਖ ਸਕੱਤਰ...

‘ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ

ਸੀ.ਐਮ. ਦੀ ਯੋਗਸ਼ਾਲਾ ਤੋਂ ਆਮ ਆਦਮੀ ਕਲੀਨਿਕਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤੱਕ — ਪੰਜਾਬ ਨੇ ਹਾਈਪਰਟੈਨਸ਼ਨ ਵਿਰੁੱਧ ਤਿਆਰ ਕੀਤਾ ਵਿਆਪਕ ਸੁਰੱਖਿਆ ਕਵਚ ਹਾਈਪਰਟੈਨਸ਼ਨ ਦੀ ਵਧ ਰਹੀ ਸਮੱਸਿਆ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਨੇ ਸੂਬੇ ਭਰ ਵਿੱਚ ਸਕ੍ਰੀਨਿੰਗ, ਰੋਕਥਾਮ ਅਤੇ ਕੈਸ਼ਲੈੱਸ ਇਲਾਜ ਦਾ ਕੀਤਾ ਵਿਸਥਾਰ ਵਿਸ਼ਵ ਹਾਈਪਰਟੈਨਸ਼ਨ...

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਆਪਣੇ ਵਿਦੇਸ਼ੀ ਹੈਂਡਲਰ ਜ਼ਰੀਏ ਪ੍ਰਾਪਤ ਹੋਏ ਸਨ ਦੋ ਹੈਂਡ-ਗ੍ਰਨੇਡ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਗੁਰਦਾਸਪੁਰ ਆਦਿੱਤਿਆ ਚੰਡੀਗੜ੍ਹ/ਗੁਰਦਾਸਪੁਰ, 17 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ...

ਪੇਪਰ ਲੀਕ ਘੁਟਾਲਿਆਂ ਨੇ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਕੀਤਾ ਬਰਬਾਦ, ਸਿਖਿਆ ਮੰਤਰੀ ਦੇਵੇ ਅਸਤੀਫਾ: ਐਮਪੀ ਰੰਧਾਵਾ

ਰੰਧਾਵਾ ਨੇ ਦੱਸਿਆ- ਸਿਖਿਆ ਮੰਤਰੀ ਦੇ ਰਹਿੰਦੇ ਹੁਣ ਤੱਕ 70-80 ਪੇਪਰ ਲੀਕ ਚੁਕੇ ਹੈਂ, 2024 ਵਿੱਚ ਹੀ 14 ਚੋਂ 5 ਵੱਡੇ ਪੇਪਰ ਲੀਕ ਹੋਏ ਰੰਧਾਵਾ ਨੇ ਕਿਹਾ: ਸਾਰੇ ਪੇਪਰ ਲੀਕ ਮਾਮਲਿਆਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ ਨਿਰਪੱਖਤਾ ਨਾਲ ਜਾਂਚ ਕਾਂਗਰਸ ਪਾਰਟੀ ਦੇਸ਼ ਦੇ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ...

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ ਖਰੜ, 17 ਮਈ — ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ਼੍ਰੀ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਹਲਕਾ ਖਰੜ ਵਿੱਚ BJP ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਹਿੰਗਾਈ ਦੇ ਮੁੱਦੇ ‘ਤੇ ਆਪਣਾ ਗੁੱਸਾ ਜਾਹਿਰ ਕੀਤਾ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਆਮ...

ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰਾਂ ਵਜੋਂ ਕੀਤਾ ਨਿਯੁਕਤ

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਮਿਤੀ 26.05.2026 (ਮੰਗਲਵਾਰ) ਨੂੰ ਵੋਟਾਂ ਪੈਣਗੀਆਂ। ਇਹਨਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਿਸ਼ਨ...

➖ ਮੋਦੀ ਸਰਕਾਰ ਦੀ ਤਰ੍ਹਾਂ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡੀਜ਼ਲ ਕੀਮਤਾਂ ਵਿੱਚ ਵਾਧੇ ਦਾ ਬੋਝ ਆਪਣੇ ਸਿਰ ਲਵੇ : ਭਾਜਪਾ

ਤੇਲ ਕੀਮਤਾਂ ਵਿੱਚ ਵਾਧੇ ਦਾ ਬੋਝ ਪੰਜਾਬ ਸਰਕਾਰ ਆਪਣੇ ਸਿਰ ਲਵੇ, ਪੈਟਰੋਲ-ਡੀਜ਼ਲ ‘ਤੇ ਸੂਬਾ ਟੈਕਸ ਘਟਾਏ : ਭਾਜਪਾ ਚੰਡੀਗੜ੍ਹ, 16 ਮਈ ਤੇਲ ਦੀਆਂ ਵਧੀਆਂ ਕੀਮਤਾਂ ਦਾ ਪੰਜਾਬ ਦੇ ਲੋਕਾਂ ‘ਤੇ ਕੋਈ ਵਾਧੂ ਆਰਥਿਕ ਬੋਝ ਨਾ ਪਏ, ਇਸ ਲਈ ਜਿਵੇਂ 27 ਮਾਰਚ 2026 ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ 10 ਰੁਪਏ ਪ੍ਰਤੀ ਲੀਟਰ ਟੈਕਸ ਘਟਾ ਕੇ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਿਨਲੈਂਡ ਕੀਤਾ ਰਵਾਨਾ, ਸਿਖਲਾਈ ਹਾਸਲ ਕਰਕੇ ਕਲਾਸਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦਾ ਸੱਦਾ ਚੌਥਾ ਅਤੇ ਸਭ ਤੋਂ ਵੱਡਾ ਬੈਚ ਫਿਨਲੈਂਡ ਦੌਰ ’ਤੇ, ਹੁਣ ਤੱਕ ਤਿੰਨ ਬੈਚ ਵਿੱਚ 216 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਤੋਂ ਸਿਖਲਾਈ ਹਾਸਲ ਕਰ ਚੁੱਕੇ ਹਨ-ਮੁੱਖ ਮੰਤਰੀ...

ਪੰਜਾਬ ਦੇ ਯੋਧਿਆਂ ਨੇ ਅੰਗਰੇਜ਼ਾਂ ਅਤੇ ਮੁਗਲਾਂ ਨੂੰ ਰੋਕਿਆ, ਹੁਣ ਅਸੀਂ SIR ਦਾ ਵੀ ਕਰਾਂਗੇ ਸਖ਼ਤ ਵਿਰੋਧ: ਰੰਧਾਵਾ

ਰੰਧਾਵਾ ਨੇ ਕਿਹਾ-ਪੰਜਾਬ ਦੇ ਲੋਕਤੰਤਰ ਅਤੇ ਹੱਕਾਂ ਨਾਲ ਛੇੜਛਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਚੰਡੀਗੜ੍ਹ, 16 ਮਈ, 2026 ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਹਮੇਸ਼ਾ ਬੇਇਨਸਾਫ਼ੀ, ਤਾਨਾਸ਼ਾਹੀ ਅਤੇ ਲੋਕਤੰਤਰ ਵਿਰੋਧੀ ਤਾਕਤਾਂ ਦੇ ਵਿਰੁੱਧ ਡਟ...

ਰਾਜਪਾਲ ਨੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ; ਸਰਕਾਰੀ ਸਕੂਲਾਂ ਨੇ ਰਾਸ਼ਟਰੀ ਸੀਬੀਐੱਸਈ ਔਸਤ ਤੋਂ ਬਿਹਤਰ ਪ੍ਰਦਰਸ਼ਨ ਕੀਤਾ

ਪ੍ਰਸ਼ਾਸਕ ਨੇ ਯੋਗ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਅਤੇ ਸਹਾਇਤਾ ਪਹਿਲਾਂ ਦਾ ਐਲਾਨ ਕੀਤਾ ਚੰਡੀਗੜ੍ਹ, 16 ਮਈ, 2026: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਆਯੋਜਿਤ "ਪ੍ਰਤਿਭਾਸ਼ਾਲੀ ਵਿਦਿਆਰਥੀ ਸਨਮਾਨ ਸਮਾਰੋਹ" ਦੇ ਦੌਰਾਨ ਬਾਰ੍ਹਵੀਂ...

ਜਿਹੜੇ ਅਕਾਲੀ ਉਮੀਦਵਾਰਾਂ ਨੂੰ ਮਜੀਠਾ ਦੇ ਈ ਓ ਨੇ ਐਨ ਓ ਸੀ ਨਹੀਂ ਦਿੱਤੀਆਂ, ਉਹਨਾਂ ਨੂੰ ਨਿਆਂ ਦੇਵੇ ਸੂਬਾ ਚੋਣ ਕਮਿਸ਼ਨ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਨੇ ਈ ਓ ਖਿਲਾਫ ਦਰਜ ਕਰਵਾਈ ਸ਼ਿਕਾਇਤ, ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ’ਤੇ ਨਗਰ ਕੌਂਸਲ ਦੀ ਚੋਣ ਪ੍ਰਕਿਰਿਆ ਵਿਚ ਦਖਲਅੰਦਾਜ਼ੀ ਦਾ ਲਗਾਇਆ ਦੋਸ਼ ਇਹ ਵੀ ਦੱਸਿਆ ਕਿ ਕਿਵੇ ਮੰਤਰੀ ਸੰਜੀਵ ਅਰੋੜਾ ਨੇ ਸੀ ਬੀ ਆਈ ਦੇ ਛਾਪਿਆਂ ਤੋਂ ਪਹਿਲਾਂ ਅਫਸਰਾਂ ਨੂੰ ਸਵੇਰੇ 5.00 ਵਜੇ ਦਫਤਰ ਵਿਚ ਸੱਦਿਆ ਤਾਂ ਜੋ...