by abcpunjab | ਅਪ੍ਰੈਲ 3, 2025 | breaking news, daily, politics
‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 2,851 ਐਨਡੀਪੀਐਸ ਮਾਮਲੇ ਦਰਜ, 4,765 ਨਸ਼ਾ ਤਸਕਰ ਗ੍ਰਿਫ਼ਤਾਰ, 5.93 ਕਰੋੜ ਰੁਪਏ ਦੀ ਡਰੱਗ ਮਨੀ, 191 ਕਿੱਲੋਗਰਾਮ ਹੈਰੋਇਨ ਜ਼ਬਤ ਅਤੇ 55 ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਨਸ਼ਿਆਂ ਵਿਰੁੱਧ ਆਪ ਦੀ ਜੰਗ ਹਰ ਪਿੰਡ, ਮੁਹੱਲੇ ਅਤੇ ਸ਼ਹਿਰ ਤੱਕ ਪਹੁੰਚੇਗੀ: ਹਰਪਾਲ ਸਿੰਘ ਚੀਮਾ...
by abcpunjab | ਅਪ੍ਰੈਲ 3, 2025 | breaking news, daily, politics
ਪੰਨੂ ਦਾ ਬਿਆਨ ਸਿਰਫ਼ ਅੰਬੇਡਕਰ ਦੇ ਵਿਰੁੱਧ ਨਹੀਂ, ਸਗੋਂ ਦਲਿਤਾਂ ਅਤੇ ਸੰਵਿਧਾਨ ਦੇ ਵਿਰੁੱਧ ਵੀ ਹੈ – ਪਵਨ ਕੁਮਾਰ ਟੀਨੂੰ ਡਾ. ਅੰਬੇਡਕਰ ਸਿਰਫ਼ ਇੱਕ ਦਲਿਤ ਪ੍ਰਤੀਕ ਨਹੀਂ ਹਨ, ਸਗੋਂ ਇੱਕ ਰਾਸ਼ਟਰੀ ਨਾਇਕ ਹਨ; ਭਾਰਤ ਅੱਜ ਆਪਣੇ ਸੰਵਿਧਾਨ ਕਾਰਨ ਇੱਕਜੁੱਟ ਹੈ – ਟੀਨੂੰ ਆਪ ਨੇਤਾ ਗੁਰਪਤਵੰਤ ਪੰਨੂ ਨੂੰ ਚੁਣੌਤੀ ਦਿੰਦੇ...
by abcpunjab | ਅਪ੍ਰੈਲ 3, 2025 | breaking news, daily, politics
ਮੋਦੀ ਸਰਕਾਰ ਨੂੰ ਆਪਣੇ 2019 ਦੇ ਵਾਅਦੇ ਨੂੰ ਪੂਰਾ ਕਰਨ ਦੀ ਕੀਤੀ ਅਪੀਲ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਕੈਦ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦੇ ਵਿਰੁੱਧ: ਕੰਗ ਨਵੀਂ ਦਿੱਲੀ/ਚੰਡੀਗੜ੍ਹ, 3 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿੱਚ ਮਨੁੱਖੀ ਅਧਿਕਾਰਾਂ ਦਾ ਅਹਿਮ...
by abcpunjab | ਅਪ੍ਰੈਲ 3, 2025 | breaking news, daily, politics
ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਲੋਕ ਨਿਰਮਾਣ ਮੰਤਰੀ ਜੰਗਲਾਤ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਉਚ ਪੱਧਰੀ ਮੀਟਿੰਗ ਕਰਨ ਦੇ ਹੁਕਮ ਚੰਡੀਗੜ੍ਹ, 3 ਅਪ੍ਰੈਲ: ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਸੜਕੀ...
by abcpunjab | ਅਪ੍ਰੈਲ 3, 2025 | breaking news, daily, politics
‘ਪੰਜਾਬ ਮਾਈਨਰ ਮਿਨਰਲ ਨੀਤੀ’ ਵਿੱਚ ਸੋਧਾਂ ਨੂੰ ਦਿੱਤੀ ਸਹਿਮਤੀ ਚੰਡੀਗੜ੍ਹ, 3 ਅਪਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਇਸ ਸਬੰਧੀ ਫੈਸਲਾ ਇੱਥੇ ਮੁੱਖ...
by abcpunjab | ਅਪ੍ਰੈਲ 3, 2025 | breaking news, daily, politics
ਲੋਕ ਸਭਾ ਮੈਂਬਰ ਨੇ ਸਿਫ਼ਰ ਕਾਲ ਵਿੱਚ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮਸਲੇ ਦੇ ਤੁਰੰਤ ਹੱਲ ਦੀ ਮੰਗ ਰੱਖੀ ਚੰਡੀਗੜ੍ਹ/ਨਵੀਂ ਦਿੱਲੀ, 3 ਅਪਰੈਲ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ...