ਹੁਣ ਇਲਾਜ ਸਮੇਂ ਸਿਰ ਮਿਲੇਗਾ ਜਾਂ ਨਹੀਂ, ਇਹ ਪੈਸਿਆਂ ’ਤੇ ਨਿਰਭਰ ਨਹੀਂ ਕਰਦਾ: ਮਨਜੀਤ ਸਿੰਘ, ਲਾਭਪਾਤਰੀ ਛਾਤੀ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਹੋ ਸਕਦੈ ; ਬਿਨਾਂ ਦੇਰੀ ਡਾਕਟਰੀ ਸਹਾਇਤਾ ਲਓ: ਡਾ. ਬਲਬੀਰ ਸਿੰਘ ਦਿਲ ਦੀਆਂ ਬੀਮਾਰੀਆਂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵੀ ਤਰੀਕਾ ਰੋਕਥਾਮ ਅਤੇ ਸਮੇਂ ਸਿਰ ਇਲਾਜ : ਡਾ....
ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ — ਡਾ. ਬਲਜੀਤ ਕੌਰ
ਪੰਜਾਬ ਭਰ ਦੇ ਲਗਭਗ 23.77 ਲੱਖ ਸੀਨੀਅਰ ਨਾਗਰਿਕਾਂ ਨੂੰ ਮਿਲ ਰਹੀ ਹੈ ਸਮੇਂ ਸਿਰ ਮਾਲੀ ਸਹਾਇਤਾ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼; ਕੋਈ ਵੀ ਯੋਗ ਬਜ਼ੁਰਗ ਬੁਢਾਪਾ ਪੈਨਸ਼ਨ ਦੇ ਲਾਭ ਤੋਂ ਨਾ ਰਹੇ ਵਾਂਝਾ ਹਰ ਬਜ਼ੁਰਗ ਦੀ ਮਾਣ-ਮਰਿਆਦਾ, ਸੁਰੱਖਿਆ ਅਤੇ ਦੇਖਭਾਲ ਯਕੀਨੀ ਬਣਾਉਣ ਲਈ 4,000 ਕਰੋੜ ਰੁਪਏ ਰਾਖਵੇਂ ਮੁੱਖ ਮੰਤਰੀ...
ਨਵਾਂਸ਼ਹਿਰ ’ਚ ਹੋ ਰਹੀ ਹੈ 20 ਕਰੋੜ ਰੁਪਏ ਦੀ ਨਜਾਇਜ਼ ਰੇਤਾ ਮਾਇਨਿੰਗ: ਅਕਾਲੀ ਦਲ
ਗੈਰ ਕਾਨੂੰਨੀ ਮਾਇਨਿੰਗ ਕਾਰਨ ਸਤਲੁਜ ਦੇ ਕੁਦਰਤੀ ਵਹਾਅ ’ਚ ਫਰਕ ਪਿਆ ਜਿਸ ਕਾਰਨ 50 ਪਿੰਡਾਂ ਹੜ੍ਹਾਂ ਦਾ ਖ਼ਤਰਾ: ਸੁਖਦੀਪ ਸਿੰਘ ਸੁੱਕਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਇਸ ਜ਼ਿਲ੍ਹੇ ਵਿਚ 20 ਕਰੋੜ ਰੁਪਏ ਦੀ ਨਜਾਇਜ਼ ਰੇਤਾ ਮਾਇਨਿੰਗਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਇਹ ਕੰਮ ਹੜ੍ਹ ਰੋਕੂ ਕੰਮਾਂ ਦੇ...
ਯੂਥ ਅਕਾਲੀ ਦਲ ਤੇ ਐਸ ਓ ਆਈ ਵੱਲੋਂ ਈ ਟੀ ਓ ਪੇਪਰ ਪ੍ਰੀਖਿਆ ਦੇ ਨਤੀਜਿਆਂ ਵਿਚ ਬੇਨਿਯਮੀਆਂ ਤੇ 343 ਸਾਈਕੋਲੋਜਿਸਟ ਦੀ ਭਰਤੀ ਰੱਦ ਕਰਨ ਵਿਰੁੱਧ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ ਮੂਹਰੇ ਵਿਸ਼ਾਲ ਰੋਸ ਮੁਜ਼ਾਹਰਾ
ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਮੈਂਬਰਾਂ ਨੇ ਅੱਜ 197 ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਨਾਲ-ਨਾਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਲਈ 343 ਸਾਈਕੋਲੋਜਿਸਟ ਦੀ ਭਰਤੀ ਪ੍ਰਕਿਰਿਆ ਰੱਦ ਕਰਨ ਵਿਰੁੱਧ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ...
ਚੰਡੀਗੜ੍ਹ ਵਿੱਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ; 1,046 ਮਾਮਲਿਆਂ ਦਾ ਨਿਸਤਾਰਣ, ਲਗਭਗ 5.99 ਕਰੋੜ ਦੀ ਰਾਸ਼ੀ ਦਾ ਸਮਝੌਤਾ
ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ, ਯੂ.ਟੀ. ਚੰਡੀਗੜ੍ਹ ਦੀ ਸਰਪ੍ਰਸਤੀ ਵਿੱਚ ਅਤੇ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੀਫ਼ ਜਸਟਿਸ-ਅਤੇ-ਪੈਟਰਨ-ਇਨ-ਚੀਫ਼, ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ, ਯੂ.ਟੀ. ਚੰਡੀਗੜ੍ਹ, ਅਤੇ ਮਾਣਯੋਗ ਸ਼੍ਰੀ ਜਸਟਿਸ ਹਰਸਿਮਰਨ ਸਿੰਘ ਸੇਠੀ, ਕਾਰਜਕਾਰੀ ਚੇਅਰਮੈਨ, ਸਟੇਟ ਲੀਗਲ ਸਰਵਿਸਿਜ਼...
ਭਾਰਤ ਦੇ ਚੀਫ਼ ਜਸਟਿਸ ਨੇ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ
ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸੂਰਯ ਕਾਂਤ ਨੇ ਸ਼ਨੀਵਾਰ ਨੂੰ ਵਾਤਾਵਰਣ ਸੁਰੱਖਿਆ ਅਤੇ ਟਿਕਾਊ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਲਾਂਚ ਕੀਤੀ। ਇਸ ਅਵਸਰ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ, ਜਸਟਿਸ ਸ਼੍ਰੀ...
ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ
18 ਸਾਲਾਂ ਤੋਂ ਸੇਵਾ ਨਿਭਾ ਰਹੇ ਹਜ਼ਾਰਾਂ ਮਨਰੇਗਾ ਕਰਮਚਾਰੀਆਂ ਨੂੰ ਅਣਗੌਲਿਆਂ ਨਹੀਂ ਕਰ ਸਕਦੀ ਮੋਦੀ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ ਕੇਂਦਰ ਨੂੰ 18 ਸਾਲਾਂ ਬਾਅਦ ਯੋਜਨਾ ਨੂੰ ਬਦਲਣ ਦੀ ਥਾਂ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਚਾਹੀਦਾ ਸੀ: ਤਰੁਨਪ੍ਰੀਤ ਸਿੰਘ ਸੌਂਦ ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ...
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਰਾਜ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਲੋਕ ਅਦਾਲਤ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਮੁੱਖ ਨਿਆਂਮੂਰਤੀ,...
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ
ਨੌਜਵਾਨਾਂ ਦੇ ਇਲਾਜ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵੱਲ ਮੋੜਨ ’ਤੇ ਕੇਂਦ੍ਰਿਤ ਹੈ ਤ੍ਰੈਮਾਸੀ ਮੁਹਿੰਮ ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵੱਡ ਆਕਾਰੀ ਰਾਜ ਪੱਧਰੀ...
ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ
ਕਿਸਾਨਾਂ ਨੂੰ ਨਕਲੀ ਅਤੇ ਮਿਆਦ ਪੁੱਗੇ ਖੇਤੀ ਉਤਪਾਦ ਵੇਚਣ ਵਾਲੇ ਬਖ਼ਸ਼ੇ ਨਹੀਂ ਜਾਣਗੇ:ਗੁਰਮੀਤ ਸਿੰਘ ਖੁੱਡੀਆਂ ਭਗਵੰਤ ਮਾਨ ਸਰਕਾਰ, ਨਕਲੀ ਖੇਤੀ-ਉਤਪਾਦਾਂ ਦੀ ਪੂਰੀ ਸਪਲਾਈ ਚੇਨ ਦੀ ਕਰੇਗੀ ਜਾਂਚ: ਗੁਰਮੀਤ ਸਿੰਘ ਖੁੱਡੀਆਂ ਅਸੀਂ ਇਸ ਛਾਪੇਮਾਰੀ ’ਤੇ ਨਹੀਂ ਰੁਕਾਂਗੇ, ਨਕਲੀ ਖ਼ਾਦ ਨੈੱਟਵਰਕ ਨਾਲ ਸਬੰਧਤ ਹਰੇਕ ਪਹਿਲੂ ਦੀ ਜਾਂਚ ਕੀਤੀ...
ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ
• ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਹੁਣ ਜ਼ਮਾਨਤ ਨਹੀਂ ਮਿਲੇਗੀ ਅਤੇ ਉਨ੍ਹਾਂ ਨੂੰ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੇ ਨਾਲ ਉਮਰ ਕੈਦ ਦੀ ਸਜ਼ਾ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਆਜ਼ਾਦ ਘੁੰਮਦੇ ਸਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੇ...
ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਜੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 7 ਮਈ: ਅੱਜ ਸਤਿਗੁਰੂ ਉਦੈ ਸਿੰਘ ਜੀ ਅਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਵਿਚਕਾਰ ਪੰਜਾਬ ਲੋਕ ਭਵਨ ਵਿੱਚ ਇੱਕ ਆਧਿਆਤਮਿਕ ਅਤੇ ਪ੍ਰੇਰਣਾਦਾਇਕ ਮੁਲਾਕਾਤ ਹੋਈ, ਜਿਸ ਦੌਰਾਨ ਦੋਵੇਂ ਨੇ ਪੰਜਾਬ ਦੀ ਸਮ੍ਰਿੱਧ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੇ ਦੀ ਸਾਂਭ ਸੰਭਾਲ ਅਤੇ ਪ੍ਰਸਾਰ...
ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ
ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਵਾਸਤੇ 204.69 ਕਰੋੜ ਰੁਪਏ ਜਾਰੀ “ਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰ ਚੰਡੀਗੜ੍ਹ, 7 ਮਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ
ਚੰਡੀਗੜ੍ਹ, 6 ਮਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਪਾਰਟੀ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਆਉਣ ਵਾਲੀ ‘ਸ਼ੁਕਰਾਨਾ ਯਾਤਰਾ’ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੀਟਿੰਗ 7...
ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅਹੁਦਾ ਛੱਡਣ, ਪੰਜਾਬ ਨੂੰ ਅਨਾੜੀ ਸਰਕਾਰ ਦੇ ਭਰੋਸੇ ਨਹੀਂ ਛੱਡਿਆ ਜਾ ਸਕਦਾ-ਸੁਨੀਲ ਜਾਖੜ
-ਬੰਬ ਧਮਾਕਿਆਂ ਸਬੰਧੀ ਮੁੱਖ ਮੰਤਰੀ ਦੇ ਗੈਰਸੰਜੀਦਾ ਬਿਆਨ ਦੀ ਕੀਤੀ ਸਖ਼ਤ ਨਿਖੇਧੀ -ਯਾਦ ਕਰਵਾਇਆ, 2017 ਦੀਆਂ ਚੋਣਾਂ ਸਮੇਂ ਆਪ ਸੁਪਰੀਮੋ ਕਿੰਨਾਂ ਲੋਕਾਂ ਦੇ ਘਰ ਠਹਿਰਦੇ ਸਨ ਚੰਡੀਗੜ੍ਹ, 6 ਮਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਸੂਬੇ ਦੀ ਅਮਨ ਕਾਨੂੰਨ...
➖ਬਿੱਟੂ ਦੀ ਮੁੱਖ ਮੰਤਰੀ ਮਾਨ ਨੂੰ ਚੁਣੌਤੀ — “ਸਬੂਤ ਹਨ ਤਾਂ ਭਾਜਪਾ ‘ਤੇ ਕੇਸ ਦਰਜ ਕਰੋ”
ਚੰਡੀਗੜ੍ਹ, 6 ਮਈ 2026: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹਨਾਂ ਕੋਲ ਭਾਜਪਾ ਖ਼ਿਲਾਫ਼ ਕੋਈ ਸਬੂਤ ਹਨ ਤਾਂ ਤੁਰੰਤ...
ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀ ਨਿੰਦਾ ਕੀਤੀ
ਕਾਨੂੰਨ-ਵਿਵਸਥਾ ‘ਤੇ ਪੂਰੀ ਤਰ੍ਹਾਂ ਨਾਕਾਮੀ ਲਈ ਆਪ ਸਰਕਾਰ ਨੂੰ ਘੇਰਿਆ ਮੁੱਖ ਮੰਤਰੀ ਤੋਂ ਪੁੱਛਿਆ, ਜੇਕਰ ਭਾਜਪਾ ਜ਼ਿੰਮੇਵਾਰ ਹੈ, ਤਾਂ ਕਾਰਵਾਈ ਕਿਉਂ ਨਹੀਂ ਮੁੱਖ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਚੁੱਪੀ ‘ਤੇ ਸਵਾਲ ਕੀਤੇ ਚੇਤਾਵਨੀ: ਪੰਜਾਬ ਨੂੰ ਆਪਣੀਆਂ ਗੰਦੀ ਸਿਆਸੀ ਖੇਡਾਂ ਦਾ ਮੈਦਾਨ ਨਾ ਬਣਾਇਆ ਜਾਵੇ ਚੰਡੀਗੜ੍ਹ, 6 ਮਈ:...
ਪੰਜਾਬ ਦੇ ਗ੍ਰਹਿ ਮੰਤਰੀ ਬਣਨ ਦੇ ਯੋਗ ਨਹੀਂ ਭਗਵੰਤ ਮਾਨ, ਪੰਜਾਬ ਨੂੰ ਬਰਬਾਦੀ ਵੱਲ ਧੱਕ ਰਹੇ: ਸੁਖਜਿੰਦਰ ਰੰਧਾਵਾ
ਬੰਬ ਧਮਾਕਿਆਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਭਾਜਪਾ 'ਤੇ ਲਗਾਏ ਗਏ ਗੰਭੀਰ ਦੋਸ਼; ਕੇਂਦਰ ਪੰਜਾਬ ਸਰਕਾਰ ਤੋਂ ਮੰਗੇ ਜਵਾਬ ਰੰਧਾਵਾ ਨੇ ਕਿਹਾ, "ਮੁੱਖ ਮੰਤਰੀ ਮਾਨ ਨੇ ਮੰਨਿਆ ਕਿ 'ਆਪ' ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ" ਚੰਡੀਗੜ੍ਹ, 6 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...
ਚੰਡੀਗੜ੍ਹ ਵਿੱਚ ਟੀਬੀ ਮੁਕਤ ਭਾਰਤ – 100 ਦਿਨਾਂ ਮੁਹਿੰਮ ਦੇ ਤਹਿਤ ਦੇ ਸਮੇਕਿਤ ਸਥਲਾਂ ‘ਤੇ ਆਯੁਸ਼ਮਾਨ ਆਰੋਗਯ ਸ਼ਿਵਿਰਾਂ ਦਾ ਆਯੋਜਨ….ਗਾਓਂ ਗਾਓਂ, ਸ਼ਹਿਰ ਸ਼ਹਿਰ
ਚੰਡੀਗੜ੍ਹ: ਭਾਰਤ ਸਰਕਾਰ ਦੇ ਟੀਬੀ ਮੁਕਤ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ ਅਤੇ ਟੀਬੀ ਮੁਕਤ ਭਾਰਤ ਅਭਿਯਾਨ - 100 ਦਿਨਾਂ ਮੁਹਿੰਮ ...."ਗਾਓਂ ਗਾਓਂ, ਸ਼ਹਿਰ ਸ਼ਹਿਰ" ਦੇ ਤਹਿਤ, ਚੰਡੀਗੜ੍ਹ ਵਿੱਚ ਵਿਭਿੰਨ ਸਮੇਕਿਤ ਸਥਲਾਂ 'ਤੇ ਆਯੁਸ਼ਮਾਨ ਆਰੋਗਯ ਸ਼ਿਵਿਰਾਂ ਦੀ ਸੀਰੀਜ਼ ਦਾ ਸੁਵਿਵਸਥਿਤ ਆਯੋਜਨ ਕੀਤਾ ਗਿਆ।ਇਨ੍ਹਾਂ ਸ਼ਿਵਿਰਾਂ ਦੇ ਜ਼ਰੀਏ...
ਫਾਇਰ ਸੇਫਟੀ ਵੀਕ ਦੇ ਤਹਿਤ ਜੀਐੱਮਐੱਸਐੱਚ(GMSH)-16 ਵਿਖੇ ਫਾਇਰ ਸੇਫਟੀ ਮੌਕ ਡ੍ਰਿਲ ਦਾ ਆਯੋਜਨ
ਚੰਡੀਗੜ੍ਹ, 06 ਮਈ 2026: ਫਾਇਰ ਸੇਫਟੀ ਵੀਕ (04 ਤੋਂ 10 ਮਈ 2026) ਦੇ ਤਹਿਤ ਅੱਜ 06 ਮਈ 2026 ਨੂੰ ਗਵਰਨਮੈਂਟ ਮਲਟੀ-ਸਪੈਸ਼ਲਿਟੀ ਹਸਪਤਾਲ (ਜੀਐੱਮਐੱਸਐੱਚ/GMSH), ਸੈਕਟਰ 16, ਚੰਡੀਗੜ੍ਹ ਵਿਖੇ ਇੱਕ ਫਾਇਰ ਸੇਫਟੀ ਮੌਕ ਡ੍ਰਿਲ ਦਾ ਸਫ਼ਲ ਆਯੋਜਨ ਕੀਤਾ ਗਿਆ। ਇਹ ਮੌਕ ਡ੍ਰਿਲ ਡਾ. ਦੀਪਿੰਦਰ ਸਿੰਘ, ਨੋਡਲ ਅਫ਼ਸਰ (ਫਾਇਰ...
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ
ਲੋੜੀਂਦੀ ਗਿਣਤੀ ਵਿੱਚ ਵਿਸ਼ੇਸ਼ ਰੇਲਗੱਡੀਆਂ ਅਲਾਟ ਨਹੀਂ ਕੀਤੀਆਂ ਜਾ ਰਹੀਆਂ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਅਪ੍ਰੈਲ ਮਹੀਨੇ ਦੌਰਾਨ ਰੇਲ/ਸੜਕ/ਕੰਟੇਨਰਾਂ ਰਾਹੀਂ ਸਿਰਫ਼ 3.5 ਲੱਖ ਮੀਟਰਕ ਟਨ ਕਣਕ ਦੀ ਮੰਡੀਆਂ ‘ਚੋਂ ਸਿੱਧੀ ਚੁਕਾਈ ਕੀਤੀ ਗਈ ਅਨਾਜ ਦੀ ਸਿੱਧੀ ਡਿਲੀਵਰੀ ਲਈ ਮਈ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ...
