ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 503ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 64 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ
ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ...
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ
ਚੰਡੀਗੜ੍ਹ ਅੱਜ ਸਿਹਤ ਸੰਭਾਲ, ਸਿੱਖਿਆ ਅਤੇ ਸੰਪਰਕ ਦੇ ਖੇਤਰ ਵਿੱਚ ਮਹੱਤਵਪੂਰਨ ਤਰੱਕੀ ਦਾ ਗਵਾਹ ਬਣ ਰਿਹਾ ਹੈ; ਇੱਥੋਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਵਾਲੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਖ਼ੁਸ਼ੀ ਹੋ ਰਹੀ ਹੈ: ਪ੍ਰਧਾਨ ਮੰਤਰੀ ਚੰਡੀਗੜ੍ਹ, 17 ਜੁਲਾਈ 2026: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700...
ਮੋਦੀ ਨੇ ਪੰਜਾਬ ਲਈ ਚੋਣਾਂ ਦੀਆਂ ਫੇਰੀਆਂ ਤੋਂ ਇਲਾਵਾ ਕੁਝ ਨਹੀਂ ਕੀਤਾ: ਵੜਿੰਗ
ਕਿਹਾ: ਪੰਜਾਬ ਵਿੱਚ ਧਰੁਵੀਕਰਨ ਦੀ ਸਿਆਸਤ ਨਹੀਂ ਚੱਲੇਗੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਲਈ ਚੋਣਾਂ ਦੌਰਾਨ ਫੇਰੀਆਂ ਵੇਲੇ ਵਾਅਦੇ ਅਤੇ ਬਿਆਨ ਦੇਣ ਤੋਂ ਇਲਾਵਾ ਕੋਈ ਠੋਸ ਕੰਮ ਨਹੀਂ ਕੀਤਾ ਹੈ। ਇਸ ਲੜੀ ਹੇਠ,...
“ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ”: ਗੈਰੀ ਬੜਿੰਗ ਵੱਲੋਂ ਪਿੰਡ ਟਿੱਬੀ, ਕਪੂਰਗੜ੍ਹ, ਤੰਧਾ ਬੰਧਾ ਕਲਾਂ ਅਤੇ ਪਹੇੜੀ ਵਿਖੇ ‘ਲੋਕ ਮਿਲਣੀ’
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 'ਆਪ' ਸਰਕਾਰ ਵਚਨਬੱਧ: ਗੈਰੀ ਬੜਿੰਗ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਜਾ ਕੇ ਹੱਲ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ, ਗੈਰੀ ਬੜਿੰਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ 'ਲੋਕ ਮਿਲਣੀ'...
ਮੋਦੀ ਨੇ ਪੰਜਾਬ ਲਈ ਚੋਣਾਂ ਦੀਆਂ ਫੇਰੀਆਂ ਤੋਂ ਇਲਾਵਾ ਕੁਝ ਨਹੀਂ ਕੀਤਾ: ਵੜਿੰਗ
ਕਿਹਾ: ਪੰਜਾਬ ਵਿੱਚ ਧਰੁਵੀਕਰਨ ਦੀ ਸਿਆਸਤ ਨਹੀਂ ਚੱਲੇਗੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਲਈ ਚੋਣਾਂ ਦੌਰਾਨ ਫੇਰੀਆਂ ਵੇਲੇ ਵਾਅਦੇ ਅਤੇ ਬਿਆਨ ਦੇਣ ਤੋਂ ਇਲਾਵਾ ਕੋਈ ਠੋਸ ਕੰਮ ਨਹੀਂ ਕੀਤਾ ਹੈ। ਇਸ ਲੜੀ ਹੇਠ, ਪ੍ਰਧਾਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਨਵੇਂ ਰਾਸ਼ਨ ਡਿਪੂਆਂ ਨਾਲ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਹੁਣ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਅਤੇ ਨਾ ਹੀ ਕੰਮ ਛੱਡ ਕੇ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਜਾਰੀ ਕਰਦੇ ਸਮੇਂ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਯਕੀਨੀ...
ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹਰ ਨਾਗਰਿਕ ਨੂੰ stopE20petrol.com 'ਤੇ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਕੇ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ਪੈਟਰੋਲ ਵਿੱਚੋਂ ਚੋਣ ਕਰਨ ਦੀ ਆਜ਼ਾਦੀ ਮਿਲਣੀ ਚਾਹੀਦੀ ਹੈ; ਈ-20 ਪੈਟਰੋਲ ਸ਼ੁੱਧ ਪੈਟਰੋਲ ਨਾਲੋਂ ਸਸਤਾ ਹੋਣਾ ਚਾਹੀਦਾ ਹੈ: ਮੁੱਖ...
ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ 'ਤੇ ਸਨ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਦਾ ਸ਼ਾਨਦਾਰ ਕਨਵੋਕੇਸ਼ਨ ਸਮਾਰੋਹ ਅੱਜ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ, ਸਰਕਾਰੀ ਆਈ.ਟੀ.ਆਈ. ਕੈਂਪਸ, ਗਿੱਲ ਰੋਡ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸਨ ਫਾਊਂਡੇਸ਼ਨ ਦੇ ਪੰਜਾਬ ਭਰ...
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ
ਚੰਡੀਗੜ੍ਹ, 4 ਮਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ 'ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ...
ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ
— ਦੋਸ਼ੀ ਆਦਿੱਤਿਆ ਉਰਫ਼ ਮੱਖਣ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਯੋਜਨਾਬੱਧ ਕਤਲ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ — ਇਸ ਕੇਸ ਵਿੱਚ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ ਛੇ ਮੁਲਜ਼ਮ ਗ੍ਰਿਫ਼ਤਾਰ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼
ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸੀਜੀਸੀਯੂਈਟੀ 2026 ਤੋਂ ਪਹਿਲਾਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਨਵੇਂ ਅਤੇ ਅੱਗੇ ਵੱਲ ਦੇਖਦੇ ਅਕਾਦਮਿਕ ਮਾਡਲ ਨੂੰ ਪੇਸ਼ ਕੀਤਾ। ਯੂਨੀਵਰਸਿਟੀ ਨੇ ਸਾਫ ਕੀਤਾ ਕਿ ਉਹ ਪੜ੍ਹਾਈ ਨੂੰ ਸਿਰਫ ਕਿਤਾਬਾਂ ਤੱਕ ਸੀਮਿਤ ਨਾ ਰੱਖ ਕੇ ਉਦਯੋਗ ਨਾਲ ਜੋੜਨਾ ਚਾਹੁੰਦੀ ਹੈ। ਇਸ ਮੌਕੇ ਤੇ ₹50 ਕਰੋੜ...
ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ
ਸਵੈ-ਰੋਜ਼ਗਾਰ ਨੂੰ ਮਜ਼ਬੂਤੀ: 1229 ਲਾਭਪਾਤਰੀਆਂ ਨੂੰ 5.39 ਕਰੋੜ ਦੀ ਸਬਸਿਡੀ ਸਹਾਇਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਜ਼ਨ ਅਨੁਸਾਰ ਸਮਾਵੇਸ਼ੀ ਵਿਕਾਸ ਨੂੰ ਮਿਲਿਆ ਜ਼ਮੀਨੀ ਰੂਪ ਚੰਡੀਗੜ੍ਹ, 4 ਮਈ : ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜ਼ਬੂਤ...
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ
ਚੰਡੀਗੜ੍ਹ/ਤਰਨ ਤਾਰਨ; 04 ਮਈ 2026: ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
ਚੰਡੀਗੜ੍ਹ / ਹੁਸ਼ਿਆਰਪੁਰ; 4 ਮਈ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ...
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ: ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ, 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ
ਸ੍ਰੀ ਅੰਮ੍ਰਿਤਸਰ, 3 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲਿਆਂ ਸਬੰਧੀ ਦੀਰਘ ਵਿਚਾਰ ਵਟਾਂਦਰੇ ਲਈ ਸਿੱਖ ਸੰਸਥਾਵਾਂ, ਜਥੇਬੰਦੀਆਂ, ਵਿਦਵਾਨਾਂ, ਕਾਨੂੰਨੀ...
ਭਾਜਪਾ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਮੁੱਖ ਮੰਤਰੀ ਨੂੰ ਬਦਲਣ ਦੀ ਕੀਤੀ ਮੰਗ
* ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦੇ ਯੋਗ ਨਹੀਂ: ਸੁਨੀਲ ਜਾਖੜ * ਰਾਜਪਾਲ ਮੁੱਖ ਸਕੱਤਰ ਨੂੰ ਬੁਲਾ ਕੇ ਬਿਊਰੋਕ੍ਰੇਸੀ ਨੂੰ ਮੁੱਖ ਮੰਤਰੀ ਦੇ ਦਬਾਅ ਅਤੇ ਧਮਕੀਆਂ ਤੋਂ ਸੁਰੱਖਿਆ ਦਾ ਭਰੋਸਾ ਦੇਣ * ਦਾਗੀ ਵਿਧਾਇਕ ਨੂੰ ਸੁਰੱਖਿਆ ਦੇਣਾ ਭ੍ਰਿਸ਼ਟਾਚਾਰ ਨੂੰ ਪੋਸ਼ਣ ਅਤੇ ਲੁੱਟ ਦੀ ਖੁੱਲ੍ਹ ਦੇਣ ਵਰਗਾ * ਡਰੱਗ ਜਨਗਣਨਾ ਨਾਲ...
ਨੀਟ (ਐੱਨਈਈਟੀ/NEET) ਪਰੀਖਿਆ ਲਈ ਚੰਡੀਗੜ੍ਹ ਵਿੱਚ ਬਣਾਏ ਗਏ 6 ਪਰੀਖਿਆ ਕੇਂਦਰ
ਐੱਨਟੀਏ (NTA) ਵੱਲੋਂ 3 ਮਈ ਨੂੰ ਆਯੋਜਿਤ ਕਰਵਾਈ ਜਾਣ ਵਾਲੀ ਨੀਟ (ਐੱਨਈਈਟੀ/NEET) ਪਰੀਖਿਆ - 2026 ਲਈ, ਚੰਡੀਗੜ੍ਹ ਵਿੱਚ 6 ਪਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ 6 ਪਰੀਖਿਆ ਕੇਂਦਰਾਂ ਵਿੱਚ ਕੁੱਲ 2,854 ਉਮੀਦਵਾਰ ਪਰੀਖਿਆ ਦੇਣਗੇ। ਐੱਨਟੀਏ (NTA) ਨੇ ਉਮੀਦਵਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਨੋਡਲ ਅਫ਼ਸਰ,...
ਮਜ਼ਦੂਰ ਦਿਵਸ ਤੇ ਮਿਲਿਆ ਮਹਿੰਗਾਈ ਦਾ ‘ਤੋਹਫ਼ਾ’, ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਜਨਤਾ ਲਈ ਬਹੁਤ ਹੀ ਮੰਦਭਾਗਾ: ਸੁਖਜਿੰਦਰ ਰੰਧਾਵਾ
ਰੰਧਾਵਾ ਨੇ ਕਿਹਾ, "ਮਜ਼ਦੂਰ ਦਿਵਸ 'ਤੇ ਜਨਤਾ ਨੂੰ ਵਧਦੀ ਮਹਿੰਗਾਈ ਤੋਂ ਰਾਹਤ ਦੇਣਾ ਹੀ ਸੱਚੀ ਸ਼ਰਧਾਂਜਲੀ ਹੋਵੇਗੀ" ਕਾਂਗਰਸ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਕਰੇਗੀ ਵਿਰੋਧ; ਸਰਕਾਰ ਨੂੰ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਚੁੱਕਣੇ ਚਾਹੀਦੇ ਹਨ ਸਖ਼ਤ ਕਦਮ ਚੰਡੀਗੜ੍ਹ, 1 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ...
– ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ – ਗੱਲ ਮੁੱਕਗੀ ਆਕੇ ਦਾਰੂ ‘ਤੇ….
- ਮਜੀਠੀਆ ਨੇ ਵਿਧਾਨ ਸਭਾ 'ਚ ਮੁੱਖ ਮੰਤਰੀ ਵਲੋਂ ਉਡਾਈਆਂ ਮਰਿਆਦਾ ਦੀਆਂ ਧੱਜੀਆਂ ਨੂੰ ਲੈਕੇ ਭਗਵੰਤ ਮਾਨ ਦੀ ਕੀਤੀ ਸਖਤ ਨਿਖੇਧੀ - ਵਿਧਾਨ ਸਭਾ ਦੇ ਇਤਿਹਾਸ ਵਿਚ ਕਾਲੇ ਅੱਖਰਾਂ ਚ ਲਿਖਿਆ ਜਾਵੇਗਾ "ਇੱਕ ਮੁੱਖ ਮੰਤਰੀ ਦਾ ਸਦਨ 'ਚ ਸ਼ਰਾਬ ਪੀਕੇ" ਜਾਣ ਵਾਲਾ ਦਿਨ, ਸਪੀਕਰ ਕਰਨ ਸਖਤ ਕਾਰਵਾਈ - ਬਿਕਰਮ ਸਿੰਘ ਮਜੀਠੀਆ - ਕਿਹਾ , ਆਮ ਘਰਾਂ...
ਸ਼ਰਾਬ ਪੀ ਕੇ ਵਿਧਾਨ ਸਭਾ ਵਿੱਚ ਆਉਣਾ ਨਾ ਸਿਰਫ਼ ਸਦਨ ਦਾ ਸਗੋਂ ਪੰਜਾਬੀਆਂ ਦਾ ਵੀ ਅਪਮਾਨ, ਮੁੱਖ ਮੰਤਰੀ ਮਾਨ ਦਾ ਹੋਵੇ ਡੋਪ ਟੈਸਟ: ਬਲਵਿੰਦਰ ਧਾਲੀਵਾਲ
ਪੰਜਾਬ ਵਿਧਾਨ ਸਭਾ ਵਿੱਚ ਵਾਪਰੀ ਕਥਿਤ ਘਟਨਾ ਚਿੰਤਾਜਨਕ, ਕਿਹਾ- ਸਪੀਕਰ ਸੰਧਵਾਂ ਸੱਚਾਈ ਦਾ ਪਤਾ ਲਗਾਉਣ ਲਈ ਢੁਕਵੇਂ ਕਦਮ ਚੁੱਕਣ ਚੰਡੀਗੜ੍ਹ, 1 ਮਈ, 2026 ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਭਗਵੰਤ ਮਾਨ ਦੇ ਕਥਿਤ ਆਚਰਣ 'ਤੇ ਡੂੰਘੀ ਚਿੰਤਾ ਅਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੁੱਖ...
