ਆਪ ਅਤੇ ਸਾਜ਼ਿਸ਼ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਦਿੱਤੀ ਸਖ਼ਤ ਚੇਤਾਵਨੀ ਕਿਹਾ: ਆਪ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਆਪਣੇ ਬਚੇ ਹੋਏ ਦਿਨ ਗਿਣ ਲਵੇ ਐਲਾਨ: ਸਜ਼ਾ ਦੀ ਯਾਦ ਦਿਵਾਉਣ ਲਈ, ਸਾਰੇ ਦੋਸ਼ੀ ਅਧਿਕਾਰੀਆਂ ਦੇ ਪੋਸਟਰ ਕਾਂਗਰਸ ਭਵਨ ਵਿੱਚ ਲਗਾਏ ਜਾਣਗੇ ਚੰਡੀਗੜ੍ਹ, 16 ਜੁਲਾਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ...
ਗੈਂਗਸਟਰਾਂ ‘ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ
ਪੁਲਿਸ ਟੀਮਾਂ ਨੇ 240 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ...
ਦਿਨ-ਦਿਹਾੜੇ ਲੋਕਤੰਤਰ ਦੀ ਲੁੱਟ ਹੋਈ: ਬਾਜਵਾ
ਕਾਦੀਆਂ, 16 ਜੁਲਾਈ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਕਾਦੀਆਂ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਦੌਰਾਨ ਲੋਕਾਂ ਦੇ ਫ਼ਤਵੇ ਨੂੰ ਸ਼ਰੇਆਮ ਕੁਚਲਿਆ ਗਿਆ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ...
ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ- ਗਿਆਨੀ ਹਰਪ੍ਰੀਤ ਸਿੰਘ।
ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਸਵਾਲ ਕਰਦਿਆਂ ਕਿਹਾ ਕਿ ਬੇਅਦਬੀਆਂ, ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਹਰ ਵਾਰ ਨਵੀਂ ਸਿੱਟ ਬਣਾ ਕੇ ਪੇਸ਼ੀਆਂ ਲਈ ਸੰਮਨ ਹੀ ਭੇਜੇ ਜਾਂਦੇ ਰਹਿਣਗੇ। ਉਹਨਾਂ ਯਾਦ ਕਰਾਇਆ ਕਿ ਜੂਨ 2015 ਵਿੱਚ ਅਕਾਲੀ...
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ...
ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ
ਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਅਧਿਕਾਰੀਆਂ ਨੂੰ ਇੰਸਟੀਚਿਊਟ ਵਿੱਚ ਚੱਲ ਰਹੇ ਕੋਰਸਾਂ ਬਾਰੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਦਿੱਤੇ ਨਿਰਦੇਸ਼ ਪੰਜਾਬ ਦੇ ਸਮਾਜਿਕ ਨਿਆਂ,...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ
ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ...
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ
ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 7.4 ਲੱਖ ਲਾਭਪਾਤਰੀਆਂ ਦਾ...
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਦਾ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਪੁੱਛਿਆ ਹਾਲ ਮਨਰੇਗਾ ਕਰਮਚਾਰੀ ਯੂਨੀਅਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ: ਸਰਪ੍ਰਸਤ ਵਰਿੰਦਰ ਸਿੰਘ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ...
ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ
ਚੰਡੀਗੜ੍ਹ, 28 ਅਪ੍ਰੈਲ ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ...
ਰਾਜਪੁਰਾ-ਸ਼ੰਭੂ ਧਮਾਕਾ ਮੰਦਭਾਗਾ, ਪੰਜਾਬ ਨੂੰ ਇੱਕ ਵਾਰ ਫਿਰ ਅੱਤਵਾਦ ਵੱਲ ਧੱਕਣ ਦੀ ਕੋਸ਼ਿਸ਼: ਸੁਖਜਿੰਦਰ ਰੰਧਾਵਾ
-ਐਨਆਈਏ ਨੂੰ ਪੰਜਾਬ ਵਿੱਚ ਹੋਏ ਸਾਰੇ ਧਮਾਕਿਆਂ ਦੀ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਵਿਚਕਾਰ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸਰਕਾਰ ਧਮਾਕਿਆਂ ਪ੍ਰਤੀ ਗੰਭੀਰ ਨਹੀਂ ਅਤੇ ਉਨ੍ਹਾਂ ਨੇ ਕੋਈ ਜ਼ਰੂਰੀ ਕਦਮ ਨਹੀਂ ਚੁੱਕੇ -ਸਾਬਕਾ ਉਪ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਮੁੱਖ...
ਭਾਜਪਾ ਨੇ ਆਪਣੀ ਬੀ-ਟੀਮ ਤੋਂ ਕਰਵਾਇਆ ਪੰਜਾਬ ਦੇ ਫਤਵੇ ਦਾ ਕਤਲ: ਸੁਖਜਿੰਦਰ ਰੰਧਾਵਾ
ਰੰਧਾਵਾ ਨੇ ਕਿਹਾ- ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ 'ਆਪ' ਦੀਆਂ ਅਜਿਹੀਆਂ ਰਾਜਨੀਤਿਕ ਚਾਲਾਂ ਨੂੰ ਸਮਝਣ ਅਤੇ ਉਨ੍ਹਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਪੰਜਾਬੀ ਹਮੇਸ਼ਾ ਸੁਚੇਤ ਰਹੇ ਹਨ ਅਤੇ ਕਿਸੇ ਵੀ ਪਾਰਟੀ ਨੂੰ ਪੰਜਾਬ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਪ੍ਰਵੇਸ਼ ਨਹੀਂ ਕਰਨ ਦੇਣਗੇ ਚੰਡੀਗੜ੍ਹ, 27 ਅਪ੍ਰੈਲ, 2026 ਪੰਜਾਬ ਦੇ ਸਾਬਕਾ ਉਪ...
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ
-ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ -ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ- ਡੀਆਈਜੀ ਚਾਹਲ -12 ਘੰਟਿਆਂ ਦੇ ਵਿੱਚ ਅਹਿਮ ਸਨਸਨੀਖੇਜ਼ ਮਾਮਲਾ ਹੱਲ-ਐਸ ਐਸ ਪੀ ਸ਼ਰਮਾ ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ: ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ...
ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ
ਚੰਡੀਗੜ੍ਹ, 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਅੱਜ ਕਣਕ ਦੀ ਆਮਦ ਅਤੇ ਖਰੀਦ ਦੋਵੇਂ ਹੀ 100 ਲੱਖ ਮੀਟਰਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਅੱਜ ਤੱਕ 10349917.17 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਦੋਂ ਕਿ...
ਅੱਤ ਦੀ ਗਰਮੀ ‘ਚ ਬਿਜਲੀ ਦੇ ਕੱਟਾਂ ਨਾਲ ਤੜਫ਼ ਰਿਹਾ ਪੰਜਾਬ ਦਾ ਹਰ ਇਨਸਾਨ, ਜਿਹੜਾ ਕਹਿੰਦਾ ਸੀ *ਝਮੱਕਾ ਨਹੀਂ ਮਾਰਦੇ ਹੁਣ ਤਾਂ ਬਲਬ ਹੀ ਨਹੀਂ ਬਲਦਾ
*ਬਿਜਲੀ ਮੰਤਰੀ ਨੇ ਅੱਜ ਮੰਨਿਆ ਸਾਡੇ ਤੋ ਪ੍ਰਬੰਧ ਵਿਚ ਢਿੱਲ ਰਹਿ ਗਈ ਗਰਮੀ 'ਚ ਵਿਲਖ਼ ਰਹੇ ਬੱਚੇ, ਬਜ਼ੁਰਗ, ਪੰਜਾਬ ਵਿੱਚੋਂ ਬੱਤੀ ਗੁੱਲ ਪਰ ਮਹਾਰਾਜਾ ਸਤੋਂਜ਼ ਫੁਲ *ਮਜੀਠੀਆ ਨੇ ਸਵਾਲ ਉਠਾਇਆ ਮੁੱਖਮੰਤਰੀ ਅਤੇ ਮੰਤਰੀਆਂ ਅਤੇ ਦਿੱਲੀ ਵਾਲਿਆ ਦੀਆ ਕੋਠੀਆ ਵਿਚ ਬਿਜਲੀ 24 ਘੰਟੇ ਲੇਕਿਨ ਪੰਜਾਬੀਆ ਵਾਸਤੇ ਲੰਬੇ ਕੱਟ ਅਕਾਲੀ ਦਲ ਦੀ ਸਰਕਾਰ...
ਅਰਵਿੰਦ ਕੇਜਰੀਵਾਲ ਆਪਣੇ ਆਪ ਨੂੰ ਕਾਨੂੰਨ ਤੇ ਅਦਾਲਤ ਤੋਂ ਉਪਰ ਸਮੱਝਣ ਲੱਗੇ-ਸੁਨੀਲ ਜਾਖੜ
-ਅਦਾਲਤ ਵਿਚ ਪੇਸ਼ ਨਾ ਹੋਣ ਦੇ ਆਪ ਸੁਪਰੀਮੋ ਦੇ ਐਲਾਨ ਨੂੰ ਦੱਸਿਆ ਅਦਾਲਤ ਦੀ ਅਵਮਾਨਨਾ -ਕਿਹਾ, ਜੇਕਰ ਆਪ ਦਾ ਇਹੀ ਤਰਕ ਤਾਂ ਕੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਡੀਏ ਦੇ ਕੇਸ ਵਿਚ ਹਾਈਕੋਰਟ ਦੇ ਫੈਸਲੇ ਖਿਲਾਫ ਅਪੀਲ ਨਹੀਂ ਕਰੇਗੀ ਚੰਡੀਗੜ੍ਹ, 27 ਅਪ੍ਰੈਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਪ ਸੁਪਰੀਮੋ ਅਰਵਿੰਦ...
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਉੱਨਤ ਡੀਸਿਲਟਿੰਗ ਮਸ਼ੀਨਾਂ, ਪੰਜਾਬ ਭਰ ਵਿੱਚ ਹੜ੍ਹਾਂ ਦੀ ਰੋਕਥਾਮ, ਜਾਨ-ਮਾਲ ਅਤੇ ਫ਼ਸਲਾਂ ਦੀ ਰਾਖੀ ਲਈ ਵਧੇਰੇ ਲਾਹੇਵੰਦ ਸਿੱਧ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਦੀ ਸਮੀਖਿਆ, ਸੰਵੇਦਨਸ਼ੀਲ ਖੇਤਰਾਂ ਵਿੱਚ ਨੁਕਸਾਨ ਤੋਂ ਬਚਣ ਲਈ ਢੁਕਵੇਂ ਉਪਾਅ ਕਰਨ ‘ਤੇ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾ ਅਧਿਆਤਮਕ ਅਤੇ ਵਿਦਿਅਕ ਪ੍ਰੋਗਰਾਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ
ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਸਮਰਥਨ ਨਾਲ ਮਹਿਜ 33 ਹਫ਼ਤਿਆਂ ਦੇ ਨਵਜਾਤ ਬੱਚੇ ਨੇ ਬਠਿੰਡਾ ਦੇ ਐਨਆਈਸੀਯੂ ਵਿੱਚ ਜਿੱਤੀ ਜੰਗ ਚੰਡੀਗੜ੍ਹ/ ਬਠਿੰਡਾ, 26 ਅਪ੍ਰੈਲ 2026: ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ...
ਅੱਜ ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਉੱਘੇ ਸ਼ਾਇਰ ਮਨਜੀਤ ਪੁਰੀ ਦੇ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ‘ਤੇ ਵਿਚਾਰ-ਚਰਚਾ ਕਰਵਾਈ ਗਈ।
ਅੱਜ ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਉੱਘੇ ਸ਼ਾਇਰ ਮਨਜੀਤ ਪੁਰੀ ਦੇ ਗ਼ਜ਼ਲ ਸੰਗ੍ਰਹਿ 'ਕੁਝ ਤਿੜਕਿਆ ਤਾਂ ਹੈ' 'ਤੇ ਵਿਚਾਰ-ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਪੰਜਾਬ ਸਾਹਿਤ ਅਕਾਦਮੀ ਦੇ ਮੀਤ ਪ੍ਰਧਾਨ ਡਾ. ਅਰਵਿੰਦਰ ਸਿੰਘ ਢਿੱਲੋਂ ਨੇ ਸਭ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਅਦਾਰੇ ਦੇ ਕੰਮਾਂ...
ਆਪ ਦੇ 7 ਐਮ ਪੀਜ਼ ਤੋਂ ਬਾਅਦ ਅਨੇਕਾਂ ਵਿਧਾਇਕ ਵੀ ਭਾਜਪਾ ਵਿਚ ਹੋਣਗੇ ਸ਼ਾਮਲ: ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 24 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ 7 ਰਾਜ ਸਭਾ ਮੈਂਬਰਾਂ ਤੋਂ ਬਾਅਦ ਹੁਣ ਅਨੇਕਾਂ ਵਿਧਾਇਕ ਵੀ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਇਥੇ ਇਕ ਪ੍ਰੈਸ ਕਾਨਫਰੰਸ ਵਿਚ ਅਕਾਲੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਹ ਵਾਅਦਾ ਕਰ ਕੇ ਸੱਤਾ ਵਿਚ ਆਈ ਸੀਕਿ ਉਹ...
