ਜਲੰਧਰ ਦੇ ਇੱਕ ਪਾਰਕ ਵਿੱਚ ਸਫ਼ਾਈ ਅਭਿਆਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਪੂਰੇ ਪੰਜਾਬ ਵਿੱਚ ਜੋਸ਼ ਅਤੇ ਉਤਸ਼ਾਹ ਨਾਲ ਸਫ਼ਾਈ ਅਭਿਆਨ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਲੋਕਾਂ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈਆਂ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਇਕੱਤਰਤਾਵਾਂ
ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ- ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਲਏ ਗਏ ਫੈਸਲਿਆਂ...
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ
ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਦਿੱਤਾ ਜਾਵੇਗਾ ਸਨਮਾਨ ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ 'ਗੁਰਮਤਿ ਰਤਨ' ਐਵਾਰਡ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ...
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮ ਨੂੰ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ: ਡੀ.ਜੀ.ਪੀ. ਗੌਰਵ ਯਾਦਵ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਕਾਂਗਰਸ ਸੱਤਾ ਲਈ ਲੜ ਰਹੀ ਹੈ, ਜਦੋਂ ਕਿ ਅਸੀਂ ਲੋਕਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਕੰਮ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਕਾਂਗਰਸ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਜੇ ਉਹ ਸੱਤਾ ਵਿੱਚ ਆਈ ਤਾਂ ਸਾਰੀਆਂ...
ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ...
ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ
ਪੁਲਿਸ ਟੀਮਾਂ ਨੇ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 501ਵੇਂ ਦਿਨ 44 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 176ਵੇਂ ਦਿਨ ਪੰਜਾਬ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ...
ਆਪ ਵਿੱਚ ਟੁੱਟ ਨੇ ਸੱਤਾ ਅਤੇ ਲੁੱਟ ਦੀ ਰਾਜਨੀਤੀ ਨੂੰ ਬੇਨਕਾਬ ਕੀਤਾ; ਭਾਜਪਾ ਵੀ ਬਰਾਬਰ ਦੀ ਜ਼ਿੰਮੇਵਾਰ: ਬਾਜਵਾ
ਚੰਡੀਗੜ੍ਹ, 24 ਅਪ੍ਰੈਲ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਅੰਦਰ ਚੱਲ ਰਹੀ ਟੁੱਟ ਨੇ ਪਾਰਟੀ ਦਾ ਅਸਲ ਚਿਹਰਾ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੰਕਟ ਵਿਚਾਰਧਾਰਾ ਦਾ ਨਹੀਂ, ਸਗੋਂ ਪੰਜਾਬ ਦੇ ਸਰੋਤਾਂ ਅਤੇ ਲੋਕਾਂ ਦੇ ਪੈਸੇ ‘ਤੇ ਕਾਬੂ ਹਾਸਲ ਕਰਨ ਦੀ...
AAP ‘ਚ ਭਗਦੜ ਦੀ ਸ਼ੁਰੂਆਤ—ਮਜੀਠੀਆ ਦਾ ਤਿੱਖਾ ਹਮਲਾ, ‘ਹਾਲੇ ਤਾਂ ਟ੍ਰੇਲਰ ਹੈ, ਫ਼ਿਲਮ ਬਾਕੀ ਹੈ’”
“ਰਾਜ ਸਭਾ ਤੋਂ ਵਿਧਾਇਕਾਂ ਤੱਕ ਟੁੱਟ ਦੇ ਸੰਕੇਤ—ਮਾਨ ਸਰਕਾਰ ‘ਤੇ ਸੰਕਟ ਗਹਿਰਾਇਆ” * “ ਟਿਕਟਾਂ ਵੇਚ ਕੇ ਲਿਆਂਦੇ ‘ਬਾਹਰੀ’, ਹੁਣ ਛੱਡ ਕੇ ਭੱਜੇ—AAP ‘ਤੇ ਮਜੀਠੀਆ ਦੇ ਦੋਸ਼ ”* “ ਫਲੋਰ ਟੈਸਟ ਤੋਂ ਕਿਉਂ ਭੱਜ ਰਹੇ ਹਨ ਭਗਵੰਤ ਮਾਨ? ਬਹੁਮਤ ਸਾਬਤ ਕਰਨ ਦੀ ਮੰਗ ” “ ਜਲੰਧਰ-ਲੁਧਿਆਣਾ ਤੋਂ ਸ਼ੁਰੂ ਹੋਵੇਗੀ ਟੁੱਟ—AAP ਵਿਧਾਇਕਾਂ ਦੀ...
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 32, ਚੰਡੀਗੜ੍ਹ ਵਿਖੇ ਆਰਟੀਫਿਸ਼ਲ ਇੰਟੈਲੀਜੈਂਸ ਲੈਬ ਦਾ ਉਦਘਾਟਨ
ਚੰਡੀਗੜ੍ਹ, [23/04/2026]: ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 32 ਚੰਡੀਗੜ੍ਹ ਵਿਖੇ ਇੱਕ ਆਰਟੀਫਿਸ਼ਲ ਇੰਟੈਲੀਜੈਂਸ (ਏਆਈ/AI) ਲੈਬ ਦਾ ਸਫ਼ਲਤਾਪੂਰਵਕ ਉਦਘਾਟਨ ਵਿਸ਼ਿਸ਼ਟ ਮਹਿਮਾਨਾਂ ਦੀ ਉਪਸਥਿਤੀ ਵਿੱਚ ਕੀਤਾ ਗਿਆ। ਇਹ ਪਹਿਲ ਵਿਦਿਆਰਥੀਆਂ ਦੇ ਦਰਮਿਆਨ ਡਿਜੀਟਲ ਸਿੱਖਿਆ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ...
ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
—ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰਾਂ ਵਜੋਂ ਕੰਮ ਕਰ ਰਹੇ ਸਨ ਮੁਲਜ਼ਮ: ਡੀਜੀਪੀ ਗੌਰਵ ਯਾਦਵ — ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਸੁੱਟੀ ਜਾ ਰਹੀ ਸੀ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ: ਮੰਤਰੀ ਭਗਵੰਤ ਸਿੰਘ ਮਾਨ ਦੇ...
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ
ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਾਰਿਆਂ ਨੂੰ ਕੀਤਾ ਪ੍ਰਭਾਵਿਤ: ਚਾਣਕਿਆ ਚੰਡੀਗੜ੍ਹ 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ...
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ
2017-2021 ਦੇ ਮੁਕਾਬਲੇ 2022-2026 ਦੌਰਾਨ ਹੈਰੋਇਨ ਦੀ ਬਰਾਮਦਗੀ 148 ਫੀਸਦੀ ਵਧੀ, ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰੀ ਗਿਰੋਹਾਂ ਤੇ ਕੱਸਿਆ ਸ਼ਿਕੰਜਾ ਮੁਹਿੰਮ ਦੇ ਉਸਾਰੂ ਨਤੀਜੇ ਆਉਣ ਲਗੇ ਸਾਹਮਣੇ, ਸਜ਼ਾ ਦਰ 64% ਤੋਂ ਵਧਕੇ 84% ਹੋਈ 2017-2021 ਦੇ ਮੁਕਾਬਲੇ 2022 ਤੋੰ ਹੁਣ ਤੱਕ ਨਸ਼ਾ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੂਬੇ ਭਰ ਅੰਦਰ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਕਿਹਾ-ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਚੰਡੀਗੜ੍ਹ/ਗੁਰਦਾਸਪੁਰ,22 ਅਪ੍ਰੈਲ - ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ...
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
-ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼ ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ...
ਪੋਸ਼ਣ ਪਖਵਾੜਾ 2026: ਸਮੁਦਾਇਕ ਭਾਗੀਦਾਰੀ ਦੇ ਜ਼ਰੀਏ ਮਾਂ ਅਤੇ ਬੱਚੇ ਦੇ ਪੋਸ਼ਣ ‘ਤੇ ਜਾਗਰੂਕਤਾ ਦਾ ਪ੍ਰਸਾਰ
ਚੰਡੀਗੜ੍ਹ, 22 ਅਪ੍ਰੈਲ, 2026: ਪੋਸ਼ਣ ਪਖਵਾੜਾ 2026 ਦੇ ਤਹਿਤ, ਮਾਂ ਅਤੇ ਬੱਚੇ ਦੇ ਪੋਸ਼ਣ ਦੇ ਵਿਸ਼ੇ 'ਤੇ ਕੇਂਦ੍ਰਿਤ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਦੀ ਇੱਕ ਲੜੀ ਸਫ਼ਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਦੌਰਾਨ ਇੱਕ ਪ੍ਰੋਗਰਾਮ ਵਿੱਚ ਏਐੱਨਐੱਮ ਅਤੇ ਐੱਲਐੱਚਵੀ ਦੁਆਰਾ ਜਾਣਕਾਰੀ ਭਰਪੂਰ ਭਾਸ਼ਣ ਦਿੱਤੇ ਗਏ, ਜਿਨ੍ਹਾਂ ਵਿੱਚ ਮਾਂ...
ਪੀ ਐਸ ਪੀ ਸੀ ਐਲ ਦੇ ਚੇਅਰਮੈਨ ਨੂੰ ਬਿਜਲੀ ਘੱਟ, ਜ਼ਮੀਨਾਂ ਵੇਚਣ ਵਿੱਚ ਵੱਧ ਦਿਲਚਸਪੀ—ਪੰਜਾਬ ਲੰਮੇ ਪਾਵਰ ਕੱਟਾਂ ਦੀ ਮਾਰ ਹੇਠਾਂ!”
ਸਰਕਾਰ ਫਰੀ ਬਿਜਲੀ ਦਾ ਘਾਟਾ ਬਿਜਲੀ ਕੱਟਾ ਵਿਚ ਪੂਰਾ ਕਰਨ ਲੱਗੀ? “ਹੈੱਡ ਆਫਿਸ ਤੋਂ ਗੈਰਹਾਜ਼ਰ ਚੇਅਰਮੈਨ, ਚੁਟਕਲਿਆਂ ‘ਚ ਰੁੱਝਾ ਸੀਐਮ—PSPCL ਦਾ ਸਿਸਟਮ ਡੱਗਮਗਾਇਆ!” ਪੀ ਐਸ ਪੀ ਸੀ ਐਲ ਦਾ ਚੇਅਰਮੈਨ ਆਪਣੇ ਹੀ ਹੈੱਡ ਆਫਿਸ ਵਿੱਚ ਹਾਜ਼ਰ ਨਾ ਹੋਵੇ, ਮੁੱਖ ਮੰਤਰੀ ਚੁਟਕਲਿਆਂ ਵਿੱਚ ਰੁੱਝਿਆ ਹੋਵੇ ਅਤੇ ਮੰਤਰੀ ਜ਼ਮੀਨਾਂ ਦੇ ਸੌਦਿਆਂ...
ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ
ਆਹਲਾ ਦਰਜੇ ਦੇ ਕੇਂਦਰ ਨਾਲ ਬਾਸਮਤੀ ਦਾ ਉਤਪਾਦਨ ਵਧੇਗਾ ਜਿਸ ਨਾਲ ਖੇਤੀ ਆਮਦਨ ਵਧਣ ਅਤੇ ਕੁਦਰਤੀ ਵਸੀਲਿਆਂ ਦਾ ਸੋਸ਼ਣ ਖਤਮ ਹੋਣ ਦੀ ਉਮੀਦ ਆਟੋਮੇਸ਼ਨ, ਏ.ਆਈ., ਡ੍ਰੋਨ ਅਤੇ ਅੰਕੜਾ ਅਧਾਰਿਤ ਫਸਲਾਂ ਦੇ ਪ੍ਰਬੰਧਨ ਵਰਗੇ ਖੇਤੀ ਅਮਲਾਂ ਨੂੰ ਅਪਣਾਉਣ ਅਤੇ ਗਰੀਨਹਾਊਸ ਫਾਰਮਿੰਗ ਵਿੱਚ ਨਵੀਆਂ ਪਹਿਲਕਦਮੀਆਂ ’ਚ ਪੰਜਾਬ ਦੀ ਗਹਿਰੀ ਦਿਲਚਸਪੀ-ਮੁੱਖ...
ਪੋਸ਼ਣ ਪਖਵਾੜਾ ਦੇ ਤਹਿਤ ਸਮੁਦਾਇਕ ਸਹਿਭਾਗਿਤਾ: ਸਿਹਤ, ਪੋਸ਼ਣ ਅਤੇ ਉੱਜਵਲ ਬਚਪਨ ਦੀ ਦਿਸ਼ਾ ਵਿੱਚ ਸਮੂਹਿਕ ਪ੍ਰਯਾਸ
ਚੰਡੀਗੜ੍ਹ, 20 ਅਪ੍ਰੈਲ, 2026: ਪੋਸ਼ਣ ਪਖਵਾੜਾ ਦੇ ਤਹਿਤ ਅਟਾਵਾ ਵਿਖੇ ਇੱਕ ਮਹੱਤਵਪੂਰਨ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਾਂ ਅਤੇ ਬੱਚੇ ਦੇ ਪੋਸ਼ਣ ਦੇ ਵਿਸ਼ੇ 'ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਕੀਤਾ ਗਿਆ। ਨਾਲ ਹੀ ਆਂਗਣਵਾੜੀ ਕੇਂਦਰਾਂ ਲਈ ਦਾਨ ਨੂੰ ਪ੍ਰੋਤਸਾਹਿਤ ਕਰਨ ਹਿਤ ਪੰਖੁੜੀ ਪੋਰਟਲ 'ਤੇ...
