ਰਾਘਵ ਚੱਢਾ ਨੇ ਰਾਜ ਸਭਾ ‘ਚ ਆਮ ਜਨਤਾ ‘ਤੇ ਟੈਕਸ ਦੇ ਬੋਝ ਦਾ ਮੁੱਦਾ ਉਠਾਇਆ, ਕਿਹਾ- ‘ਜਨਮ ਤੋਂ ਲੈ ਕੇ ਮੌਤ ਤੱਕ ਹਰ ਕਦਮ ‘ਤੇ ਵਿਅਕਤੀ ਨੂੰ ਟੈਕਸ ਦੇਣਾ ਪੈਂਦਾ ਹੈ।

ਰਾਘਵ ਚੱਢਾ ਨੇ ਰਾਜ ਸਭਾ ‘ਚ ਆਮ ਜਨਤਾ ‘ਤੇ ਟੈਕਸ ਦੇ ਬੋਝ ਦਾ ਮੁੱਦਾ ਉਠਾਇਆ, ਕਿਹਾ- ‘ਜਨਮ ਤੋਂ ਲੈ ਕੇ ਮੌਤ ਤੱਕ ਹਰ ਕਦਮ ‘ਤੇ ਵਿਅਕਤੀ ਨੂੰ ਟੈਕਸ ਦੇਣਾ ਪੈਂਦਾ ਹੈ।

– ਨਵਜੰਮੇ ਬੱਚੇ ਦੇ ਟੀਕੇ ਤੋਂ ਲੈ ਕੇ ਅੰਤਿਮ ਸੰਸਕਾਰ ਤੱਕ, ਸਰਕਾਰ ਹਰ ਪੜਾਅ ‘ਤੇ ਟੈਕਸ ਇਕੱਠਾ ਕਰਦੀ ਹੈ। – ਕਿਹਾ- ਭਾਰਤ ਵਿੱਚ ਟੈਕਸ ਵਿਕਸਤ ਦੇਸ਼ਾਂ ਵਾਂਗ ਹਨ, ਪਰ ਸਹੂਲਤਾਂ ਉਪ-ਸਹਾਰਨ ਦੇਸ਼ਾਂ ਵਾਂਗ ਹਨ। – ਕਿਹਾ- ਨਾ ਤਾਂ ਮਿਆਰੀ ਸਿਹਤ ਸੰਭਾਲ, ਨਾ ਵਿਸ਼ਵ ਪੱਧਰੀ ਸਿੱਖਿਆ, ਨਾ ਚੰਗੀਆਂ ਸੜਕਾਂ, ਨਾ...
ਸੰਸਦ ਮੈਂਬਰ ਮਲਵਿੰਦਰ ਕੰਗ ਨੇ ‘ਇਮੀਗ੍ਰੇਸ਼ਨ ਐਂਡ ਫੌਰਨਰਜ਼ ਬਿੱਲ’ ‘ਤੇ ਚੁੱਕੇ ਸਵਾਲ, ਕਿਹਾ- ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਜ਼ਿਆਦਾ ਸ਼ਕਤੀਆਂ ਦੇਣਾ ਚਿੰਤਾਜਨਕ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ‘ਇਮੀਗ੍ਰੇਸ਼ਨ ਐਂਡ ਫੌਰਨਰਜ਼ ਬਿੱਲ’ ‘ਤੇ ਚੁੱਕੇ ਸਵਾਲ, ਕਿਹਾ- ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਜ਼ਿਆਦਾ ਸ਼ਕਤੀਆਂ ਦੇਣਾ ਚਿੰਤਾਜਨਕ

ਸਰਕਾਰ ਨੂੰ ਬਿੱਲ ਦੇ ਨਕਾਰਾਤਮਕ ਪਹਿਲੂਆਂ ‘ਤੇ ਗੌਰ ਕਰਨਾ ਚਾਹੀਦਾ ਹੈ, ਜੇਕਰ ਛੋਟੇ ਅਫਸਰਾਂ ਨੂੰ ਵੀ ਕਾਰਵਾਈ ਕਰਨ ਜਾਂ ਜਾਂਚ ਕਰਨ ਦੀ ਸ਼ਕਤੀ ਮਿਲੀ ਤਾਂ ਐਨ.ਆਰ.ਆਈ ਨੂੰ ਪ੍ਰੇਸ਼ਾਨ ਕਰਨ ਦੀ ਸੰਭਾਵਨਾ ਵਧੇਗੀ – ਕੰਗ ਕਿਹਾ- ਪੰਜਾਬ ਦੇ ਲਗਭਗ ਹਰ ਪਰਿਵਾਰ ਵਿਚ ਕੋਈ ਨਾ ਕੋਈ ਮੈਂਬਰ ਵਿਦੇਸ਼ ਵਿਚ ਰਹਿੰਦਾ ਹੈ ਅਤੇ ਉਹ...
ਇਹ ਬਜਟ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਬਜਟ, ਸਾਰੇ ਵਰਗਾਂ ਅਤੇ ਸਮਾਜਾਂ ਦਾ ਰੱਖਿਆ ਗਿਆ ਖਿਆਲ – ਪਵਨ ਕੁਮਾਰ ਟੀਨੂੰ

ਇਹ ਬਜਟ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਬਜਟ, ਸਾਰੇ ਵਰਗਾਂ ਅਤੇ ਸਮਾਜਾਂ ਦਾ ਰੱਖਿਆ ਗਿਆ ਖਿਆਲ – ਪਵਨ ਕੁਮਾਰ ਟੀਨੂੰ

ਬਜਟ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ, ਨਸ਼ਾ ਤਸਕਰੀ ਨੂੰ ਖਤਮ ਕਰਨ ਲਈ ਐਂਟੀ ਡਰੋਨ, ਡਰਗ ਜਨਗਣਨਾ ਲਈ 150 ਕਰੋੜ ਦੀ ਵਿਵਸਥਾ – ਟੀਨੂੰ ਟੀਨੂੰ ਨੇ 4650 ਦਲਿਤ ਪਰਿਵਾਰਾਂ ਦੇ 70 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦੇ ਫੈਸਲੇ ਦੀ ਵਿਸ਼ੇਸ਼ ਤੌਰ...
ਮੁੱਖ ਮੰਤਰੀ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਅਤੇ ਮੀਡੀਆ ‘ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ ‘ਤੇ ਕਾਂਗਰਸੀ ਆਗੂਆਂ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਅਤੇ ਮੀਡੀਆ ‘ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ ‘ਤੇ ਕਾਂਗਰਸੀ ਆਗੂਆਂ ਦੀ ਕੀਤੀ ਆਲੋਚਨਾ

* ਬਾਬਾ ਬਲਬੀਰ ਸਿੰਘ ਸੀਚੇਵਾਲ ‘ਤੇ ਸਵਾਲ ਉਠਾਉਣ ਦਾ ਕੀਤਾ ਵਿਰੋਧ * ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਨ ਦੇ ਮਾਹਿਰ ਪਰ ਇਨ੍ਹਾਂ ਲੀਡਰਾਂ ਦੀ ਗੰਦੀ ਸੋਚ ਨੂੰ ਸਾਫ਼ ਨਹੀਂ ਕਰ ਸਕਦੇ * ਵਿਰੋਧੀ ਧਿਰ ਦੇ ਲੀਡਰ ਨੇ ਮੁੱਖ ਮੰਤਰੀ ਬਣਨ ਦੀ ਲਾਲਸਾ ਵਿੱਚ ਮਾਨਸਿਕ ਸੰਤੁਲਨ ਗੁਆਇਆ * ਸ਼ਹੀਦ ਭਗਤ ਸਿੰਘ ਨੂੰ...
ਸੀਚੇਵਾਲ ਮੁੱਦੇ ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

ਸੀਚੇਵਾਲ ਮੁੱਦੇ ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਕੀਤੀਆਂ ਬੇਲੋੜੀਆਂ ਟਿੱਪਣੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਦੀ ਪੁਰਜ਼ੋਰ ਨਿਖੇਧੀ ਕੀਤੀ। ਸ਼੍ਰੀ ਗੋਇਲ ਨੇ ਜੀਰੋ...
ਮੋਹਿੰਦਰ ਭਗਤ ਵੱਲੋਂ ਬਜਟ ਵਿੱਚ ਜਲੰਧਰ ਨੂੰ ਤੋਹਫੇ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਵਿਸ਼ੇਸ਼ ਧੰਨਵਾਦ

ਮੋਹਿੰਦਰ ਭਗਤ ਵੱਲੋਂ ਬਜਟ ਵਿੱਚ ਜਲੰਧਰ ਨੂੰ ਤੋਹਫੇ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਵਿਸ਼ੇਸ਼ ਧੰਨਵਾਦ

ਬਾਗਬਾਨੀ ਵਿਭਾਗ ਲਈ ਰੱਖੇ 137 ਕਰੋੜ ਰੁਪਏ ਬਜਟ ਨੂੰ ਵਿਕਾਸ-ਮੁਖੀ ਤੇ ਲੋਕ ਪੱਖੀ ਦੱਸਿਆ ਚੰਡੀਗੜ੍ਹ, 26 ਮਾਰਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਅੱਜ ਬਜਟ ਵਿੱਚ ਜਲੰਧਰ ਸ਼ਹਿਰ ਨੂੰ ਵੱਡੇ ਤੋਹਫੇ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼...
×