politics
ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਜ਼ਿਆਦਾਤਰ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾ ਤੁਰੰਤ ਹੱਲ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸਾਰੀਆਂ ਪੈਂਡਿੰਗ ਫਾਈਲਾਂ ਦਾ ਨਿਪਟਾਰਾ ਤੇਜ਼ ਕਰਨ ਦੇ ਦਿੱਤੇ ਨਿਰਦੇਸ਼: ਹਰਪਾਲ ਸਿੰਘ ਚੀਮਾ ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ...

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਵੋਟਰ ਸੂਚੀ ਸੁਧਾਈ ਦੀ ਆੜ ਵਿੱਚ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਵਾਉਣ ਅਤੇ ਡਾਟਾ ਇਕੱਠਾ ਕਰਨ ਦੇ ਦੋਸ਼: ਢਿੱਲੋਂ ਵੋਟਰਾਂ ਤੋਂ ਗੈਰ-ਅਧਿਕਾਰਤ ਦਸਤਾਵੇਜ਼ ਮੰਗਣ ਅਤੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਵਾਉਣ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ...

‘ਆਪ’ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼: ਢਿੱਲੋਂ

‘ਆਪ’ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼: ਢਿੱਲੋਂ

ਢਿੱਲੋਂ ਨੇ ਮੋਹਾਲੀ ਦੇ ਪਿੰਡ ਪੱਤੋਂ ਦੇ ਖੇਤਾਂ 'ਚ ਪਹੁੰਚ ਕੇ ਪੀੜਤ ਕਿਸਾਨਾਂ ਦਾ ਦਰਦ ਸੁਣਿਆ; ਕਿਸਾਨਾਂ ਨਾਲ ਚੱਟਾਨ ਵਾਂਗੂੰ ਖੜਨ ਦਾ ਦਿੱਤਾ ਭਰੋਸਾ ਪੰਜਾਬ ਦੀ 'ਆਪ' ਸਰਕਾਰ ਵੱਲੋਂ ਲਿਆਂਦੀ ਗਈ ਕਿਸਾਨ ਵਿਰੋਧੀ 'ਲੈਂਡ ਪੂਲਿੰਗ ਪਾਲਿਸੀ' ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਮੋਰਚਾ ਪੂਰੀ ਤਰ੍ਹਾਂ ਤਿੱਖਾ ਕਰ ਦਿੱਤਾ ਹੈ। ਇਸੇ ਕੜੀ...

ਵੜਿੰਗ ਨੇ ਮਾਨ ਦੇ ਇਸ ਦਾਅਵੇ ਨੂੰ ਰੱਦ ਕੀਤਾ ਕਿ ਕਾਂਗਰਸ ਸੱਤਾ ਵਿੱਚ ਆ ਕੇ ਮੁਫ਼ਤ ਯੋਜਨਾਵਾਂ ਬੰਦ ਕਰ ਦੇਵੇਗੀ

ਕਿਹਾ: ਆਪਣੀ ਡੁੱਬਦੀ ਕਿਸ਼ਤੀ ਨੂੰ ਬਚਾਉਣ ਲਈ ਮੁੱਖ ਮੰਤਰੀ ਝੂਠ ਬੋਲ ਰਹੇ ਹਨ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਵੱਧ ਨਕਦ ਸਹਾਇਤਾ ਦਿੱਤੇ ਜਾਣ ਦੀ ਗੱਲ ਯਾਦ ਦਿਵਾਈ ਕਿਹਾ: ਕਾਂਗਰਸ ਨੇ ਹੀ ਕੀਤੀ ਸੀ, ਮੁਫ਼ਤ ਬਿਜਲੀ ਅਤੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ ਦੀ ਸ਼ੁਰੂਆਤ ਚੰਡੀਗੜ੍ਹ, 15 ਜੁਲਾਈ: ਪੰਜਾਬ ਕਾਂਗਰਸ ਪ੍ਰਧਾਨ...

ਸ੍ਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਦੁਖਦਾਈ ਦੌਰ ਦੇ ਸਮੂਹ ਪੀੜਤਾਂ ਲਈ ਕੀਤੀ ਗਈ ਅਰਦਾਸ ਦਾ ਕੀਤਾ ਸਵਾਗਤ

ਸ੍ਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਦੁਖਦਾਈ ਦੌਰ ਦੇ ਸਮੂਹ ਪੀੜਤਾਂ ਲਈ ਕੀਤੀ ਗਈ ਅਰਦਾਸ ਦਾ ਕੀਤਾ ਸਵਾਗਤ

ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੀ ਅਰਦਾਸ ਵਿੱਚ ਪੰਜਾਬ ਦੇ ਅੱਤਵਾਦ ਦੇ ਦੁਖਦਾਈ ਦੌਰ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਲੋਕਾਂ ਨੂੰ ਯਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਦਮ ਸਿੱਖ ਧਰਮ ਦੇ ਮਨੁੱਖਤਾ, ਨਿਆਂ ਅਤੇ ਸਰਬੱਤ ਦੇ...

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ ਦੋਆਬੇ ‘ਚ ਦੋ ਦਿਨਾਂ ਦੌਰੇ ਦੌਰਾਨ ਹੜ੍ਹਾਂ ਅਤੇ ਮਾਨਸੂਨ ਸਬੰਧੀ ਤਿਆਰੀਆਂ ਦਾ ਵੀ ਲਿਆ ਜਾਇਜ਼ਾ ਅਧਿਕਾਰੀਆਂ ਨੂੰ 24 ਘੰਟੇ ਨਿਗਰਾਨੀ ਰੱਖਣ ਅਤੇ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਪੰਜਾਬ ਨੇ 450 ਕਰੋੜ ਰੁਪਏ ਦੇ ਸੁਰੱਖਿਆ...

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬਾ ਸਰਕਾਰ ਨੇ ਟੈਕਸਟਾਈਲ ਖੇਤਰ ਵਿੱਚ ਨਿਵੇਸ਼, ਰੋਜ਼ਗਾਰ ਅਤੇ ਬਰਾਮਦ ਨੂੰ ਹੁਲਾਰਾ ਦੇਣ ਲਈ ਨਵੀਂ ਉਦਯੋਗਿਕ ਨੀਤੀ ਪੇਸ਼ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਉਦਯੋਗਾਂ ਲਈ ਸਿੰਗਲ ਵਿੰਡੋ ਅਤੇ ਸਿੰਗਲ ਪੈੱਨ ਸਿਸਟਮ ਉਪਲੱਬਧ; ਹਰ ਪ੍ਰਵਾਨਗੀ ਨਿਰਧਾਰਤ ਸਮਾਂ ਸੀਮਾ ਵਿੱਚ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ...

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਪੁਲਿਸ ਟੀਮਾਂ ਨੇ 515 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 500ਵੇਂ ਦਿਨ 30.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਵੱਡੀ ਖ਼ਬਰਾਂ

‘ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ...

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

— ਗ੍ਰਿਫ਼ਤਾਰ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਭੇਜ ਰਿਹਾ ਸੀ ਖੇਪ: ਡੀਜੀਪੀ ਗੌਰਵ ਯਾਦਵ — ਪਾਕਿ-ਅਧਾਰਤ ਤਸਕਰ ਸਥਾਨਕ ਹੈਂਡਲਰਾਂ ਰਾਹੀਂ ਸੂਬੇ ਵਿੱਚ ਕਰ ਰਿਹਾ ਸੀ ਨਸ਼ਿਆਂ ਦੀ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ...

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

• ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਅਥਲੀਟਾਂ ਨੂੰ ਦੇਣਗੇ ਸਿਖਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਬੋਵਲੈਂਡਰ ਦਾ ਤਜਰਬਾ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ: ਮੁੱਖ ਮੰਤਰੀ ਭਗਵੰਤ...

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

-ਬੀਬੀਐਮਬੀ ਸਬੰਧੀ ਕੇਂਦਰ ਕੋਈ ਅਜਿਹਾ ਨਿਯਮ ਲਾਗੂ ਨਾ ਕਰੇ ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ- ਐਡਵੋਕੇਟ ਧਾਮੀ -ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਸਬ-ਕਮੇਟੀ ਗਠਤ ਕਰਨ ਨੂੰ ਦਿੱਤੀ ਪ੍ਰਵਾਨਗੀ -ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ...

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

6.83 ਲੱਖ ਔਰਤਾਂ ਨੂੰ ਹਰ ਮਹੀਨੇ ਮਿਲ ਰਹੀ ਵਿੱਤੀ ਸਹਾਇਤਾ, ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵੱਲ ਵੱਡਾ ਕਦਮ ਔਰਤਾਂ ਦੀ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਲਈ 2026-27 ਦੌਰਾਨ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ...

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ ਤੋਂ ਲੈ ਕੇ ਆਈ.ਟੀ. ਸੈਕਟਰ ਤੱਕ ਪੰਜਾਬ ਦੇ ਅਰਥਚਾਰੇ ਨੂੰ ਅੱਗੇ ਵਧਾਉਣ ਲਈ ਨੀਦਰਲੈਂਡ ਦੇ ਪ੍ਰਮੁੱਖ ਸੈਕਟਰਾਂ ਤੱਕ ਪਹੁੰਚ ਕਰਨਗੇ ਟਿਕਾਊ ਨੀਤੀਆਂ ਅਤੇ ਤੁਰੰਤ ਫੈਸਲਿਆਂ ਨਾਲ ਆਲਮੀ ਨਿਵੇਸ਼ ਲਈ ਪੰਜਾਬ ਪਸੰਦੀਦਾ ਸਥਾਨ ਵਜੋਂ ਉਭਰੇਗਾ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

•ਡੇਟਾ ਗੋਪਨੀਯਤਾ ਤੋਂ ਅਕਾਦਮਿਕ ਤੱਕ: ਬੋਰਡ ਵੱਲੋਂ ਗੂਗਲ, ਇੰਟੇਲ ਅਤੇ ਪੀਟੀਯੂ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਏ.ਆਈ. ਦੀ ਵਰਤੋਂ ‘ਤੇ ਵੱਖ-ਵੱਖ ਸੈਸ਼ਨ ਕਰਵਾਏ •ਏ.ਆਈ. ਦੇ ਸਿਰਜਣਹਾਰ ਪੈਦਾ ਕਰਨ ਲਈ ਨੈਤਿਕ ਵਰਤੋਂ ਦਾ ਅਹਿਮ ਰੋਲ: ਡਾ. ਅਮਰਪਾਲ ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ...

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਹਰ ਜਾਇਜ਼ ਮੰਗ ਤਰਜੀਹੀ ਅਧਾਰ ’ਤੇ ਪੂਰੀ ਕਰਨ ਦਾ ਭਰੋਸਾ ਬੱਚਿਆਂ ਦੇ ਸਿਹਤ, ਪੋਸ਼ਣ ਅਤੇ ਮਾਵਾਂ ਦੀ ਸੰਭਾਲ ਵਿੱਚ ਆਂਗਣਵਾੜੀ ਵਰਕਰਾਂ ਦੀ ਅਹਿਮ ਭੂਮਿਕਾ ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 'ਸੁਰਾਂ ਦੀ ਮਲਿਕਾ' ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ...

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਚੰਡੀਗੜ੍ਹ, ਅਪ੍ਰੈਲ 9: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ...

ਪ੍ਰੈਸ ਦੀ ਆਜ਼ਾਦੀ ‘ਤੇ ਹਮਲੇ ਦੇ ਖਿਲਾਫ਼ ਸਾਂਝਾ ਇਕੱਠ, ਅਗਲੇ ਸੰਘਰਸ਼ ਦਾ ਐਲਾਨ

ਬਠਿੰਡਾ, 02 ਅਪ੍ਰੈਲ — ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਫੇਸਬੁੱਕ ਪੇਜ (ਜਿਸ ਦੇ 3 ਲੱਖ 9 ਹਜ਼ਾਰ ਤੋਂ ਵੱਧ ਫੋਲੋਅਰ ਸਨ) ਨੂੰ ਭਾਰਤ ਵਿੱਚ ਬੈਨ ਕਰਵਾਉਣ ਦੇ ਮਾਮਲੇ ਖਿਲਾਫ਼ ਅੱਜ ਟੀਚਰਸ ਹੋਮ, ਬਠਿੰਡਾ ਵਿਖੇ “ਪ੍ਰੈਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ” ਦੇ ਸੱਦੇ ‘ਤੇ ਪੱਤਰਕਾਰਾਂ, ਕਿਸਾਨ, ਮਜ਼ਦੂਰ,...