politics
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਕਰੀਬ 123 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਕੈਨਾਲ ਦੀ ਕਾਇਆ-ਕਲਪ ਤੋਂ ਬਾਅਦ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੰਢੀ ਨਹਿਰ ਦੇ ਪ੍ਰੋਜੈਕਟ ਮੁਕੰਮਲ ਹੋਣ ਨਾਲ 450 ਪਿੰਡਾਂ ਦੇ 1,35,000 ਏਕੜ ਰਕਬੇ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਪਿਛਲੀਆਂ ਸਰਕਾਰਾਂ ਨੇ ਨਹਿਰਾਂ ਅਤੇ ਨਹਿਰੀ ਪਾਣੀ ਵੱਲ ਧਿਆਨ ਨਹੀਂ ਦਿੱਤਾ: ਬਰਿੰਦਰ ਕੁਮਾਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

ਸਖ਼ਤ ਕਾਰਵਾਈ, ਮੁੜ ਵਸੇਬੇ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਜੰਗ ਨਾਲ ਆ ਰਹੇ ਹਨ ਬਿਹਤਰ ਨਤੀਜੇ: ਡਾ. ਬਲਬੀਰ ਸਿੰਘ ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਦੀ 847 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ, ਜਦਕਿ ਪਿਛਲੀਆਂ ਸਰਕਾਰਾਂ ਨੇ ਨਹੀਂ ਚੁੱਕਿਆ ਅਜਿਹਾ ਕੋਈ ਕਦਮ: ਡਾ. ਬਲਬੀਰ ਸਿੰਘ 73,300 ਤੋਂ ਵੱਧ...

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ ਸੀ.ਆਈ. ਅੰਮ੍ਰਿਤਸਰ ਵੱਲੋਂ 10 ਦਿਨਾਂ ਵਿੱਚ 68 ਕਿਲੋ ਹੈਰੋਇਨ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ...

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਮੁਲਾਜ਼ਮਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ, ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗਾਂ ਕੀਤੀਆਂ ਹਰੇਕ ਜਾਇਜ਼ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਜਲਦ, ਨਿਰਪੱਖ ਤੇ ਢੁਕਵੇਂ ਢੰਗ ਨਾਲ ਹੱਲ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ...

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ...

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ: ਕੇਵਲ ਸਿੰਘ ਢਿੱਲੋਂ

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ: ਕੇਵਲ ਸਿੰਘ ਢਿੱਲੋਂ

ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਚਾਰ ਆਧੁਨਿਕ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ: ਕੇਵਲ ਸਿੰਘ ਢਿੱਲੋਂ ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਨਵੀਨੀਕਰਨ ਕੀਤੇ ਗਏ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ: ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਪ੍ਰਧਾਨ...

*ਗੁਰੂ ਦੋਖੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਕੂੜੇ ‘ਚ ਧੱਕ ਦਿੱਤਾ – ਝਾੜੂ ਨਾਲ ਸੱਤਾ ਲਈ, ਹੁਣ ਪੰਜਾਬ ਦੀ ਸਫ਼ਾਈ ਵੀ ਭੁੱਲ ਗਏ`*

ਪੰਜਾਬ ਦੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਕੀ ਗੁਰੂ ਦੋਖੀ ਭਗਵੰਤ ਦੇ ਹਰੇ ਪੈਨ ਦੀ ਸਿਆਹੀ ਸੁਕ ਗਈ ਇਸ਼ਤਿਹਾਰਾਂ 'ਚ "ਸਵੱਛ ਪੰਜਾਬ", ਹਕੀਕਤ 'ਚ ਬਿਮਾਰੀਆਂ ਦਾ ਗੜ੍ਹ - ਗੁਰੂ ਦੋਖੀ ਭਗਵੰਤ ਮਾਨ ਦੀ ਨਾਕਾਰਾਪਨ ਕਾਰਨ ਜਨ ਸਿਹਤ ਖ਼ਤਰੇ 'ਚ` "ਝਾੜੂ ਚੁੱਕ ਕੇ ਆਏ ਸਨ ਸੇਵਾ ਕਰਨ, ਹੁਣ ਪੰਜਾਬ ਨੂੰ ਹੀ ਕੂੜੇ ਦਾ ਢੇਰ ਬਣਾ ਦਿੱਤਾ"`...

ਵੱਡੀ ਖ਼ਬਰਾਂ

ਯੂਪੀ ਆਈਏਐਸ ਅਧਿਕਾਰੀ ਰਿੰਕੂ ਸਿੰਘ ਦੇ ਅਸਤੀਫ਼ੇ ਨੇ ਭਾਜਪਾ ਦੇ ਦਲਿਤ ਵਿਰੋਧੀ ਚੇਹਰੇ ਨੂੰ ਬੇਨਕਾਬ ਕੀਤਾ: ਬਲਵਿੰਦਰ ਧਾਲੀਵਾਲ

ਹਰਿਆਣਾ ਦੀ ਭਾਜਪਾ ਸਰਕਾਰ ਨੇ ਭਰਤੀ ਵਿੱਚ ਦਲਿਤਾਂ ਨੂੰ ਐਨਐਫਐਸ ਵਜੋਂ ਲੇਬਲ ਕਰਕੇ ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਿਖਾਈ ਚੰਡੀਗੜ੍ਹ, 2 ਅਪ੍ਰੈਲ, 2026 ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਉੱਤਰ ਪ੍ਰਦੇਸ਼ ਦੇ ਆਈਏਐਸ ਰਿੰਕੂ ਸਿੰਘ ਰਾਹੀ ਦੇ ਅਸਤੀਫ਼ੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ...

*10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ *

ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ...

ਐੱਨਐੱਸਐੱਸ ਵਲੰਟੀਅਰ ਰਾਜਨਪ੍ਰੀਤ ਕੌਰ ਨੂੰ ਸਿੱਖਿਆ ਸਕੱਤਰ ਵੱਲੋਂ ਵਰਲਡ ਯੂਥ ਪਾਰਲੀਮੈਂਟ 2026 ਵਿੱਚ ਬਿਹਤਰੀਨ ਵਕਤਾ ਪੁਰਸਕਾਰ ਜਿੱਤਣ ਲਈ ਸਨਮਾਨਿਤ ਕੀਤਾ ਗਿਆ

ਚੰਡੀਗੜ੍ਹ, 01.04.2026: ਚੰਡੀਗੜ੍ਹ ਅਤੇ ਰਾਜ ਐੱਨਐੱਸਐੱਸ ਸੈੱਲ ਲਈ ਬਹੁਤ ਮਾਣ ਦਾ ਵਿਸ਼ਾ ਹੈ ਕਿ ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ, ਸੈਕਟਰ-11, ਚੰਡੀਗੜ੍ਹ ਦੀ ਐੱਨਐੱਸਐੱਸ ਵਲੰਟੀਅਰ ਸੁਸ਼੍ਰੀ ਰਾਜਨਪ੍ਰੀਤ ਕੌਰ, ਨੂੰ ਸਿੱਖਿਆ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ, ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ ਦੁਆਰਾ 24 ਤੋਂ 26 ਮਾਰਚ 2026 ਤੱਕ...

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੀ.ਪੀ.ਐਸ.ਸੀ. ਰਾਹੀਂ ਮੈਰਿਟ ਆਧਾਰਿਤ ਭਰਤੀ ਵਿੱਤ ਵਿਭਾਗ ਨੂੰ ਕਰੇਗੀ ਮਜ਼ਬੂਤ: ਹਰਪਾਲ ਸਿੰਘ ਚੀਮਾ ਪੰਜਾਬ ਵਿੱਚ ਨੌਜਵਾਨਾਂ ਦੀ ਅਗਵਾਈ ਵਾਲਾ ਪ੍ਰਸ਼ਾਸਨ ਸਿਰਜਣ ਲਈ 'ਰੋਜ਼ਗਾਰ ਕ੍ਰਾਂਤੀ' ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਇਲਾਜ ਦੇ ਖਰਚੇ ਕਾਰਨ ਕੋਈ ਵੀ ਪਰਿਵਾਰ ਦੁਖੀ ਨਹੀਂ ਹੋਵੇਗਾ, ਭਗਵੰਤ ਮਾਨ ਸਰਕਾਰ ਘਰ-ਘਰ ਪਹੁੰਚਾ ਰਹੀ ਹੈ ਸਿਹਤ ਸਹੂਲਤਾਂ ਦੀ ਗਾਰੰਟੀ: ਡਾ. ਬਲਬੀਰ ਸਿੰਘ ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ...

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

- ਗ੍ਰਿਫਤਾਰ ਕੀਤੇ ਮੁਲਜ਼ਮ ਜਰਮਨੀ ਅਤੇ ਯੂਐਸਏ ਤੋਂ ਸੰਚਾਲਿਤ ਵਿਦੇਸ਼ ਅਧਾਰਤ ਅਪਰਾਧੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ *- ਦੋਵੇਂ ਮੁਲਜ਼ਮ ਹਥਿਆਰ ਖਰੀਦਣ ਅਤੇ ਫਿਰੌਤੀ ਲਈ ਟਰੈਵਲ ਏਜੰਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕਰਨ ਵਿੱਚ ਵੀ ਸਨ ਸ਼ਾਮਲ * ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

7.37 ਕਰੋੜ ਸੈਨਟਰੀ ਪੈਡ ਵੰਡੇ, 13.65 ਲੱਖ ਮਹਿਲਾਵਾਂ ਤੱਕ ਪਹੁੰਚਿਆ ਲਾਭ ‘ਨਵੀਂ ਦਿਸ਼ਾ’ ਸਕੀਮ ਤਹਿਤ 27,314 ਆਂਗਨਵਾੜੀ ਸੈਂਟਰਾਂ ‘ਤੇ ਹਰ ਮਹੀਨੇ ਮੁਫ਼ਤ ਸਹੂਲਤ ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ...

ਐੱਲਪੀਜੀ ਸਪਲਾਈ ਅਤੇ ਸੀਜੀਡੀ/ਪੀਐੱਨਜੀ ਬੁਨਿਆਦੀ ਢਾਂਚੇ ਵਿੱਚ ਤੇਜ਼ੀ ਲਿਆਉਣ ਸਬੰਧੀ ਸਮੀਖਿਆ ਮੀਟਿੰਗ

ਚੰਡੀਗੜ੍ਹ, 24 ਮਾਰਚ, 2026: ਮਿਤੀ 23 ਮਾਰਚ, 2026 ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਦੀ ਪ੍ਰਧਾਨਗੀ ਵਿੱਚ ਐੱਲਪੀਜੀ ਸਪਲਾਈ ਦੀ ਸਥਿਤੀ ਦੀ ਸਮੀਖਿਆ ਹਿਤ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹਾਲੀਆ ਆਲਮੀ ਪਰਿਸਥਿਤੀਆਂ ਦੇ ਮੱਦੇਨਜ਼ਰ ਐੱਲਪੀਜੀ ਸਪਲਾਈ ਦਾ ਮੁੱਲਾਂਕਣ ਕੀਤਾ ਗਿਆ...

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਕਿਹਾ, ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ...

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨਾਲ ਮਲੋਟ ਦੀ 1 ਲੱਖ ਆਬਾਦੀ ਨੂੰ ਵੱਡੀ ਰਾਹਤ ਡਾ. ਬਲਜੀਤ ਕੌਰ ਦਾ ਵੱਡਾ ਕਦਮ—3000 ਨਵੇਂ ਕਨੈਕਸ਼ਨ, 20 ਕਿਲੋਮੀਟਰ ਪਾਇਪ ਲਾਈਨ ਨਾਲ ਪਾਣੀ ਸਪਲਾਈ ਮਜ਼ਬੂਤ ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਕੁਝ ਅੱਜ ਹੋਰ ਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪ ਦਿੱਤੀ ਜਾਂਦੀ ਤਾਂ ਭਾਰਤ ਅੱਜ ਦੁਨੀਆ ਵਿੱਚ ਮੋਹਰੀ ਮੁਲਕ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਨੇ ਆਜ਼ਾਦੀ...

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ*

— ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ — ਅਗਲੇਰੀ ਜਾਂਚ ਜਾਰੀ ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...