ਪਟਿਆਲਾ ਦੇ ਐਸਐਸਪੀ ਦਾ ਹਾਈ ਕੋਰਟ ਵਿੱਚ ਹਲਫ਼ਨਾਮਾ ਆਮ ਆਦਮੀ ਪਾਰਟੀ ਦੀ ਭਾਜਪਾ ਨਾਲ ਮਿਲੀਭੁਗਤ ਸਾਬਤ ਕਰਦਾ: ਬਾਜਵਾ

ਪਟਿਆਲਾ ਦੇ ਐਸਐਸਪੀ ਦਾ ਹਾਈ ਕੋਰਟ ਵਿੱਚ ਹਲਫ਼ਨਾਮਾ ਆਮ ਆਦਮੀ ਪਾਰਟੀ ਦੀ ਭਾਜਪਾ ਨਾਲ ਮਿਲੀਭੁਗਤ ਸਾਬਤ ਕਰਦਾ: ਬਾਜਵਾ

ਪੱਟੀ: ਪੰਜਾਬ ਸਰਕਾਰ ਗ਼ੈਰ-ਪੰਜਾਬੀਆਂ ਦੁਆਰਾ ਚਲਾਈ ਜਾ ਰਹੀ ਹੈ: ਬਾਜਵਾ ਚੰਡੀਗੜ੍ਹ, 25 ਮਾਰਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਬਚਾਅ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ...
ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

• ਸੂਬੇ ਵਿੱਚ ਖੇਤੀਬਾੜੀ ਵਰਤੋਂ ਲਈ 5 ਹਜ਼ਾਰ ਤੋਂ ਵੱਧ ਸੋਲਰ ਪੰਪ ਕਿਸਾਨਾਂ ਨੂੰ ਕੀਤੇ ਅਲਾਟ • ਸਰਕਾਰੀ ਇਮਾਰਤਾਂ ‘ਤੇ 34 ਮੈਗਾਵਾਟ ਸਮਰੱਥਾ ਵਾਲੇ ਲਗਾਏ ਸੋਲਰ ਪੀ.ਵੀ. ਪੈਨਲ; ਸਾਲਾਨਾ 4.9 ਕਰੋੜ ਯੂਨਿਟ ਬਿਜਲੀ ਦਾ ਕਰ ਰਹੇ ਹਨ ਉਤਪਾਦਨ • ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ...
ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮਾਨ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਉਪਰਾਲਿਆਂ ‘ਤੇ ਪਾਇਆ ਚਾਨਣਾ ਕਿਹਾ, ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਪ੍ਰਤੀ ਪੱਖਪਾਤੀ ਰਵੱਈਆ ਅਪਣਾਇਆ “ਪਿਛਲੀ ਸਰਕਾਰ ਨਾਲੋਂ 2 ਗੁਣਾਂ ਤੋਂ ਵੀ ਵੱਧ 4557 ਕਰੋੜ ਰੁਪਏ ਨਹਿਰੀ ਪਾਣੀ ਬਚਾਉਣ ਅਤੇ ਖੇਤਾਂ ਤੱਕ...
ਅਕਾਲੀ ਦਲ ਨੇ ਏ ਐਸ ਆਈ ਦੇ ਵੀਡੀਓ ਸਬੂਤ ਪੇਸ਼ ਕੀਤੇ ਜੋ ਆਪ ਦੀ ਸਰਪੰਚ ਦਾ ਪਤੀ ਹੈ, ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੈ

ਅਕਾਲੀ ਦਲ ਨੇ ਏ ਐਸ ਆਈ ਦੇ ਵੀਡੀਓ ਸਬੂਤ ਪੇਸ਼ ਕੀਤੇ ਜੋ ਆਪ ਦੀ ਸਰਪੰਚ ਦਾ ਪਤੀ ਹੈ, ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੈ

ਅਰਸ਼ਦੀਪ ਸਿੰਘ ਕਲੇਰ ਨੇ ਆਪ ਦੇ ਅਹੁਦੇਦਾਰਾਂ ਖਿਲਾਫ ਕਾਰਵਾਈ ਮੰਗੀ ਜਿਹਨਾਂ ਨੇ ਸ਼ੰਭੂ ਵਿਖੇ ਧਰਨੇ ਵਾਲੀ ਥਾਂ ਤੋਂ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕੀਤੀਆਂ ਚੰਡੀਗੜ੍ਹ, 25 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪੁਲਿਸ ਦੇ ਉਸ ਏ ਐਸ ਆਈ ਦੇ ਵੀਡੀਓ ਸਬੂਤ ਜਾਰੀ ਕੀਤੇ ਜੋ ਆਪ ਦੀ ਸਰਪੰਚ ਦਾ ਪਤੀ ਹੈ, ਤੇ ਨਸ਼ਿਆਂ ਦੇ ਕਾਰੋਬਾਰ...
‘ਯੁੱਧ ਨਸ਼ਿਆਂ ਵਿਰੁੱਧ’: ਨਸ਼ਿਆਂ ਦੀ ਮੰਗ ਅਤੇ ਸਪਲਾਈ ਦੋਵਾਂ ਪੱਧਰਾਂ ‘ਤੇ ਕੀਤੀ ਜਾ ਰਹੀ ਹੈ ਕਾਰਵਾਈ, ਜਲਦ ਹੀ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਅਮਨ ਅਰੋੜਾ

‘ਯੁੱਧ ਨਸ਼ਿਆਂ ਵਿਰੁੱਧ’: ਨਸ਼ਿਆਂ ਦੀ ਮੰਗ ਅਤੇ ਸਪਲਾਈ ਦੋਵਾਂ ਪੱਧਰਾਂ ‘ਤੇ ਕੀਤੀ ਜਾ ਰਹੀ ਹੈ ਕਾਰਵਾਈ, ਜਲਦ ਹੀ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਅਮਨ ਅਰੋੜਾ

ਇਸ ਮੁਹਿੰਮ ਤਹਿਤ ਹੁਣ ਤੱਕ ਹੈਰੋਇਨ, ਅਫੀਮ, ਗਾਂਜਾ, ਭੁੱਕੀ ਸਮੇਤ ਕਰੀਬ 2100 ਕਿਲੋ ਨਸ਼ੀਲਾ ਪਦਾਰਥ ਜ਼ਬਤ ਐਨਡੀਪੀਐਸ ਤਹਿਤ 2248 ਐਫਆਈਆਰ ਦਰਜ, 3957 ਨਸ਼ਾ ਤਸਕਰ ਗ੍ਰਿਫ਼ਤਾਰ, 48 ਘਰ ਢਾਹੇ ਅਮਨ ਅਰੋੜਾ ਨੇ ਪੰਜਾਬ ਦੇ ਪੰਚਾਂ, ਸਰਪੰਚਾਂ ਅਤੇ ਸਮਾਜ ਸੇਵੀਆਂ ਨੂੰ ਕੀਤੀ ਅਪੀਲ – ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਦਾ ਸਾਥ ਨਾ...
ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਵਿਧਾਇਕ ਨੀਨਾ ਮਿੱਤਲ ਨੂੰ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਚੰਡੀਗੜ੍ਹ, 25 ਮਾਰਚ: ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ...
×