ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਦਰ ਥਾਣਾ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ...
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ
* ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸੂਬੇ ਭਰ ਵਿੱਚ ਲਾਈਆਂ ਜਾਣਗੀਆਂ 650 ਗੁਰੂ ਰਵਿਦਾਸ ਬਗੀਚੀਆਂ ਅਤੇ 6.50 ਲੱਖ ਬੂਟੇ; 4 ਰਾਜਾਂ ਤੋਂ ਕੱਢੀਆਂ ਜਾਣਗੀਆਂ ਸ਼ੋਭਾ ਯਾਤਰਾਵਾਂ ਅਤੇ ਕਰਵਾਏ ਜਾਣਗੇ ਡਰੋਨ ਸ਼ੋਅ: ਸੈਰ-ਸਪਾਟਾ ਮੰਤਰੀ * ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਅਤੇ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਰਾਜ...
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ...
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ
ਸਾਂਝ ਰਾਹਤ ਕੇਂਦਰਾਂ ਨੇ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਅਤੇ 1,069 ਮਾਮਲੇ ਦਰਜ ਕੀਤੇ ’ਸਾਂਝ ਰਾਹਤ ਕੇਂਦਰ’ ਸੰਕਟ ਵਿੱਚ ਘਿਰੀਆਂ ਮਹਿਲਾਵਾਂ ਨੂੰ ਸਹਾਰਾ ਦੇ ਕੇ ਸਨਮਾਨ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿੱਚ ਮਦਦ ਕਰ ਰਹੇ ਹਨ: ਡੀਜੀਪੀ ਗੌਰਵ ਯਾਦਵ ’ਸਾਂਝ ਰਾਹਤ ਕੇਂਦਰ’ ਜ਼ਰੂਰਤਮੰਦ ਮਹਿਲਾਵਾਂ ਲਈ ਕਾਊਂਸਲਿੰਗ, ਕਾਨੂੰਨੀ...
ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ
ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵਿਰਾਸਤ ਦੀ ਸੰਭਾਲ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ...
ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ
ਜ਼ਿਲ੍ਹਾ ਐਸ.ਬੀ.ਐਸ ਨਗਰ ਦੇ ਬੰਗਾ ਬੇਟ ਵਿਖੇ 2.30 ਕਰੋੜ ਰੁਪਏ ਦੇ ਹੜ੍ਹ ਰੋਕੂ ਪ੍ਰਾਜੈਕਟ ਦਾ ਨਿਰੀਖਣ ਕੀਤਾ ਕਿਹਾ, ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ 450 ਕਰੋੜ ਰੁਪਏ ਖਰਚ ਰਹੀ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 2500 ਤੋਂ ਵੱਧ ਲੋਕਾਂ ਦੀ ਜਾਨ ਅਤੇ 10 ਹਜ਼ਾਰ ਏਕੜ ਉਪਜਾਊ ਖੇਤੀ ਜ਼ਮੀਨ ਹੜ੍ਹਾਂ ਤੋਂ ਸੁਰੱਖਿਅਤ...
ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ
ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇ ਕਿਸੇ ਪ੍ਰਾਈਵੇਟ ਸਕੂਲ ਨੇ ਪਿਛਲੇ 3 ਸਾਲਾਂ ਵਿੱਚ ਫੀਸਾਂ 'ਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਤਾਂ ਸਕੂਲ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ:...
ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ
ਪੁਲਿਸ ਟੀਮਾਂ ਨੇ 293 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 499ਵੇਂ ਦਿਨ 45 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 174ਵੇਂ ਦਿਨ ਪੰਜਾਬ...
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ
* ਹੁਣ ਤੱਕ ਸਭ ਤੋਂ ਜ਼ਿਆਦਾ 3 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਲੁਧਿਆਣਾ ਵਿੱਚ ਵੰਡੀਆਂ, 2 ਲੱਖ ਨਾਲ ਪਟਿਆਲਾ ਦੂਜੇ ਅਤੇ 1.68 ਲੱਖ ਕਿੱਟਾਂ ਦੀ ਵੰਡ ਨਾਲ ਬਠਿੰਡਾ ਤੀਜੇ ਸਥਾਨ ’ਤੇ* ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’...
ਸਰਕਾਰੀ ਬੰਗਲੇ ਯਾਨੀ ‘ਸ਼ੀਸ਼ ਮਹਿਲ’ ‘ਤੇ ਖਰਚ ਬਾਰੇ ਕੈਗ ਦੀ ਰਿਪੋਰਟ ‘ਆਪ’ ਸੁਪਰੀਮੋ ਕੇਜਰੀਵਾਲ ਦੀ ਇਮਾਨਦਾਰੀ ਦਾ ਕਰਦੀ ਹੈ ਪਰਦਾਫਾਸ਼ : ਪਰਗਟ ਸਿੰਘ
-ਕੇਜਰੀਵਾਲ ਨੇ ਪ੍ਰਵਾਨਿਤ ਬਜਟ ਤੋਂ 342% ਵੱਧ ਖਰਚ ਕੀਤੇ ਸਰਕਾਰੀ ਬੰਗਲਾ ਦੇ ਨਵੀਨੀਕਰਨ ਤੇ -ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੇ ਸਰਕਾਰੀ ਬੰਗਲੇ ਦੀ ਮੁਰੰਮਤ ਵਿੱਚ ₹33 ਕਰੋੜ ਦੇ ਵਾਧੇ 'ਤੇ ਕੈਗ ਨੇ ਇਤਰਾਜ਼ ਜਤਾਇਆ ਚੰਡੀਗੜ੍ਹ, 24 ਮਾਰਚ, 2026 ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਕੈਗ ਰਿਪੋਰਟ ਨੇ...
ਪੰਜਾਬ ਦਾ ਹੰਕਾਰੀ ਮੁੱਖ ਮੰਤਰੀ ਸੀਬੀਆਈ ਜਾਂਚ ਤੋਂ ਭੱਜ ਰਿਹਾ ਹੈ, ਸਰਕਾਰ ਦੀ ਨਿਆਂ ਪ੍ਰਣਾਲੀ ‘ਤੇ ਕੋਈ ਵਿਸ਼ਵਾਸ ਨਹੀਂ: ਸੁਖਜਿੰਦਰ ਸਿੰਘ ਰੰਧਾਵਾ
ਰੰਧਾਵਾ ਨੇ ਦੋਸ਼ ਲਗਾਇਆ ਕਿ ਨਿਆਂ ਦੇ ਮਾਮਲਿਆਂ ਵਿੱਚ ਸਰਕਾਰ ਦੀ ਜਵਾਬਦੇਹੀ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਚੰਡੀਗੜ੍ਹ, 24 ਮਾਰਚ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੰਕਾਰੀ ਕਿਹਾ ਅਤੇ ਪੰਜਾਬ ਸਰਕਾਰ ਦੀ ਨਿਆਂ ਪ੍ਰਣਾਲੀ 'ਤੇ ਸਵਾਲ ਉਠਾਏ।...
ਚੰਡੀਗੜ੍ਹ ਵਿੱਚ ਬਿਹਾਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
ਬਿਹਾਰ ਫਾਊਂਡੇਸ਼ਨ ਵੱਲੋਂ ਅੱਜ ਬਾਬਾ ਮੱਖਣ ਸ਼ਾਹ ਲੁਬਾਣਾ ਹਾਲ ਵਿਖੇ ਬਿਹਾਰ ਦਿਵਸ ਦਾ ਆਯੋਜਨ ਬੜੇ ਉਤਸ਼ਾਹ ਅਤੇ ਸੱਭਿਆਚਾਰਕ ਜੋਸ਼ ਨਾਲ ਕੀਤਾ ਗਿਆ। ਇਸ ਅਵਸਰ 'ਤੇ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਏ ਜਦਕਿ ਸ਼੍ਰੀ ਪੁਸ਼ਪੇਂਦਰ ਕੁਮਾਰ, ਆਈਜੀਪੀ ਚੰਡੀਗੜ੍ਹ...
ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਨਾਮ ’ਤੇ ਨੌਟੰਕੀ ਕਰਨੀ ਬੰਦ ਕਰਨੀ ਚਾਹੀਦੀ ਹੈ : ਸਰਦਾਰ ਸੁਖਬੀਰ ਸਿੰਘ ਬਾਦਲ
-ਕਿਹਾ ਕਿ ਬੇਅਦਬੀ ਦੇ ਖਿਲਾਫ ਕਾਨੂੰਨ 2016 ’ਚ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ -ਕੋਟਕਪੂਰਾ ’ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਕੋਟਕਪੂਰਾ/22 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਨਾਮ ’ਤੇ...
– ਮੁੱਖ ਮੰਤਰੀ ਜੇਕਰ ਲਾਲਜੀਤ ਭੁੱਲਰ ਦੀ ਪੁਸ਼ਤਪਨਾਹੀ ਨਹੀਂ ਕਰ ਰਿਹਾ ਤਾ ਸੀਬੀਆਈ ਨੂੰ ਦੇਵੇ ਜਾਂਚ – ਬਿਕਰਮ ਸਿੰਘ ਮਜੀਠੀਆ
- ਕਿਹਾ, ਲਾਲਜੀਤ ਭੁੱਲਰ, ਸੁਖਦੇਵ ਸਿੰਘ ਭੁੱਲਰ ਅਤੇ ਪੀ.ਏ ਨੂੰ ਤੁਰਤ ਕੀਤਾ ਜਾਵੇ ਗ੍ਰਿਫਤਾਰ - ਡੀਜੀਪੀ ਦੇ ਹੁਕਮਾਂ 'ਤੇ ਪੁਲਿਸ ਪਰਿਵਾਰ ਨੂੰ ਧਮਕਾ ਕੇ ਸਮਝੌਤੇ ਲਈ ਦਬਾਅ ਬਣਾਉਣਾ ਬੰਦ ਕਰੇ - ਸਾਰੀਆਂ ਪਾਰਟੀਆਂ, ਪੰਜਾਬ ਇਨਸਾਫ ਲਈ ਹੋ ਗਏ ਇੱਕਜੁੱਟ, ਪਰ ਆਪ ਪਾਰਟੀ ਦਾ ਨਹੀਂ ਰਿਹਾ ਹੰਕਾਰ "ਟੁੱਟ" - ਇਸ ਘਟਨਾ ਨੇ ਇਮਾਨਦਾਰੀ ਦੇ...
ਰੰਧਾਵਾ ਮਾਮਲੇ ‘ਚ ਦੋਸ਼ੀਆਂ ਨੂੰ ਬਚਾ ਰਹੀ ਹੈ ਆਪ ਸਰਕਾਰ: ਅਮਰਿੰਦਰ ਸਿੰਘ ਰਾਜਾ ਵੜਿੰਗ
ਕਾਂਗਰਸ ਦਾ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ, ਗਗਨ ਰੰਧਾਵਾ ਨੂੰ ਇਨਸਾਫ ਦਿਵਾਉਣ ਲਈ ਲੜਾਈ ਜਾਰੀ ਰੱਖਣ ਦਾ ਐਲਾਨ ਭ੍ਰਿਸ਼ਟ ਪ੍ਰਣਾਲੀ ਨੇ ਇਕ ਇਮਾਨਦਾਰ ਅਧਿਕਾਰੀ ਦੀ ਜਾਨ ਲੈ ਲਈ: ਵੜਿੰਗ ਚੰਡੀਗੜ੍ਹ, 22 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਦੋਸ਼ ਲਗਾਇਆ ਹੈ ਕਿ...
ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਚੰਡੀਗੜ੍ਹ, 22 ਮਾਰਚ: ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ...
ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ
ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ ਓ.ਟੀ.ਐਸ. ਸਕੀਮ ਤਹਿਤ ਪੁਰਾਣੇ ਵੈਟ ਬਕਾਏ 'ਤੇ ਰਾਹਤ ਨਾਲ ਕਾਰੋਬਾਰਾਂ ਨੂੰ ਨਵੀਂ ਸ਼ੁਰੂਆਤ ਦਾ ਮੌਕਾ, ਮੁਕੱਦਮੇਬਾਜ਼ੀ ਘਟੇਗੀ ਅਤੇ ਮਾਲੀਆ ਹੋਵੇਗਾ...
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਕੁਝ ਚੋਣਵੇਂ ਲੋਕਾਂ ਲਈ ਨਹੀਂ ਬਲਕਿ ਸਾਰਿਆਂ ਲਈ 10 ਲੱਖ ਰੁਪਏ ਦਾ ਬੀਮਾ; ਕੇਂਦਰ ਵੱਲੋਂ ਸੀਮਾਵਾਂ ਤੈਅ, ਜਦਕਿ ਭਗਵੰਤ ਮਾਨ ਸਰਕਾਰ ਨੇ ਜਨਤਕ ਸਿਹਤ ਸੇਵਾਵਾਂ ਦੀ ਪਰਿਭਾਸ਼ਾ ਬਦਲੀ ਕੋਈ ਵੀ ਸੂਚੀ ਨਹੀਂ, ਕੋਈ ਵੀ ਬਾਹਰ ਨਹੀਂ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਆਯੁਸ਼ਮਾਨ ਭਾਰਤ ਵਿੱਚ ਰਹਿ ਗਈਆਂ ਖਾਮੀਆਂ ਨੂੰ ਸਾਹਮਣੇ...
ਆਪ ਸਰਪੰਚ ਕੋਲੋਂ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ‘ਚ ਕੇਂਦਰੀ ਏਜੰਸੀ ਵਲੋਂ ਜਾਂਚ ਹੋਣੀ ਚਾਹੀਦੀ ਹੈ: ਕਾਂਗਰਸ
ਚੰਡੀਗੜ੍ਹ, 19 ਮਾਰਚ: ਪੰਜਾਬ ਕਾਂਗਰਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਲਵਪ੍ਰੀਤ ਸਿੰਘ ਕੋਲੋਂ 4.5 ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ‘ਚ ਕਿਸੇ ਕੇਂਦਰੀ ਏਜੰਸੀ ਵੱਲੋਂ ਸੁਤੰਤਰ ਅਤੇ ਡੂੰਘਾਈ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਸ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ, ਪੰਜਾਬ...
ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
*ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ * 2700 ਨੌਜਵਾਨਾਂ ਨੂੰ ਸਿੱਧੇ ਤੌਰ ’ਤੇ ਅਤੇ 10 ਹਜ਼ਾਰ ਨੌਜਵਾਨਾਂ ਨੂੰ ਅਸਿੱਧੇ ਤੌਰ ’ਤੇ ਮਿਲੇਗਾ ਰੋਜ਼ਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਘਰ ਵਿੱਚ ਹੀ ਮਿਲ ਰਹੀਆਂ ਹਨ...
ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ
— 23 ਏਟੀਐਮ ਕਾਰਡ, 2 ਲੈਪਟਾਪ, 7 ਮੋਬਾਈਲ ਫੋਨ, 5 ਸਿਮ ਕਾਰਡ, ਜਾਅਲੀ ਕੇ.ਵਾਈ.ਸੀ. ਦਸਤਾਵੇਜ਼, 14 ਚੈੱਕ ਬੁੱਕਾਂ, ਉਦਯਮ ਸਰਟੀਫਿਕੇਟ ਅਤੇ 6 ਟਿਕਟਾਂ ਵੀ ਕੀਤੀਆਂ ਜ਼ਬਤ — ਫ਼ਰਜ਼ੀ ਦਸਤਾਵੇਜ਼ਾਂ ਰਾਹੀਂ ਖੋਲ੍ਹੇ ਗਏ ਚਾਲੂ ਬੈਂਕ ਖਾਤੇ ਉਪਲਬਧ ਕਰਵਾ ਕੇ ਦੋ ਸਾਲਾਂ ਵਿੱਚ ਕਮਾਏ 50 ਲੱਖ ਰੁਪਏ : ਡੀਜੀਪੀ ਪੰਜਾਬ ਗੌਰਵ ਯਾਦਵ — ਟੈਲੀਗ੍ਰਾਮ...
