ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

– ਛੱਪੜਾਂ ਦੀ ਬਰਸਾਤਾਂ ਤੋਂ ਪਹਿਲਾਂ ਸਫਾਈ ਦਾ ਟੀਚਾ ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ...
ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਨਵਾਂ ਬਿਜਲੀ ਘਰ 31 ਜੁਲਾਈ ਤੱਕ ਹੋ ਜਾਵੇਗਾ ਚਾਲੂ: ਹਰਭਜਨ ਸਿੰਘ ਈ.ਟੀ.ਉ.

ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਨਵਾਂ ਬਿਜਲੀ ਘਰ 31 ਜੁਲਾਈ ਤੱਕ ਹੋ ਜਾਵੇਗਾ ਚਾਲੂ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 25 ਮਾਰਚ: ਫਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ ਚਾਲੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਦਿੱਤੀ। ਪੰਜਾਬ ਵਿਧਾਨ ਸਭਾ ਵਿਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਵਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਮਿਰਜੇ...
ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ

ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ

ਸਾਰੀਆਂ 22 ਫਸਲਾਂ ’ਤੇ ਐਮ ਐਸ ਪੀ ਯਕੀਨੀ ਬਣਾਉਣ ਵਾਸਤੇ ਫੰਡ ਪ੍ਰਦਾਨ ਕੀਤੇ ਜਾਣ ਅਤੇ ਐਮ ਐਸ ਐਮ ਈ ਸੈਕਟਰ ਨੂੰ ਸੁਰਜੀਤ ਕੀਤਾ ਜਾਵੇ ਚੰਡੀਗੜ੍ਹ, 24 ਮਾਰਚ: ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਸਾਰੀਆਂ 22 ਫਸਲਾਂ ਲਈ ਐਮ ਐਸ...
ਸੰਸਦ ਵਿਚ AI ਇਨਕਲਾਬ ’ਤੇ ਬੋਲੇ ਸਾਂਸਦ ਰਾਘਵ ਚੱਢਾ:

ਸੰਸਦ ਵਿਚ AI ਇਨਕਲਾਬ ’ਤੇ ਬੋਲੇ ਸਾਂਸਦ ਰਾਘਵ ਚੱਢਾ:

“ਚੀਨ ਕੋਲ DeepSeek ਹੈ, ਅਮਰੀਕਾ ਕੋਲ ChatGPT—ਭਾਰਤ ਕਿੱਥੇ ਖੜਾ ਹੈ?” • ਰਾਘਵ ਚੱਢਾ ਨੇ ਕਿਹਾ ਕਿ ਭਾਰਤ ਨੂੰ ਕੇਵਲ AI ਦਾ ਉਪਭੋਗੀ ਨਹੀਂ, ਸਗੋਂ ਇਸਦਾ ਉਤਪਾਦਕ ਤੇ ਗਲੋਬਲ ਲੀਡਰ ਬਣਨਾ ਚਾਹੀਦਾ ਹੈ। • ਉਨ੍ਹਾਂ ਕਿਹਾ, “Make in India” ਨੂੰ ਹੁਣ ਵਧਾ ਕੇ ‘Make AI in India’ ਬਣਾਉਣਾ ਪਵੇਗਾ। • ਚੱਢਾ ਨੇ ਸਰਕਾਰ ਨੂੰ ਕਿਹਾ...
28 ਮਾਰਚ ਦੇ ਜਬਰ ਵਿਰੋਧੀ ਧਰਨਿਆਂ ਵਿੱਚ ਸ਼ਮੂਲੀਅਤ ਕਰੇਗਾ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ)

28 ਮਾਰਚ ਦੇ ਜਬਰ ਵਿਰੋਧੀ ਧਰਨਿਆਂ ਵਿੱਚ ਸ਼ਮੂਲੀਅਤ ਕਰੇਗਾ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ)

ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਕਮੇਟੀ ਵਲੋਂ ਬੁਲਾਈ ਮੀਟਿੰਗ ਵਿੱਚ ਸਮਰਥਨ ਕਰਨ ਦਾ ਭੇਜਿਆ ਸੁਨੇਹਾ ਬਰਨਾਲਾ 25 ਮਾਰਚ( ‌‌ ) ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਕਮੇਟੀ ਦੀ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ) ਨਾਲ ਸਥਾਨਕ ਤਰਕਸ਼ੀਲ ਹਾਲ ਵਿਖੇ ਹੋਣ ਵਾਲੀ ਸਾਂਝੀ ਮੀਟਿੰਗ ਵਿੱਚ ਅਚਾਨਕ ਪੈਦਾ ਹੋਏ ਕਿਸੇ...
ਸਪੀਕਰ ਨੂੰ ਵਿਧਾਨ ਸਭਾ ਵਿੱਚ ਆਪਣੇ ਪੱਖਪਾਤੀ ਵਤੀਰਾ ਸੁਧਾਰਨਾ ਚਾਹੀਦਾ ਹੈ: ਬਾਜਵਾ।

ਸਪੀਕਰ ਨੂੰ ਵਿਧਾਨ ਸਭਾ ਵਿੱਚ ਆਪਣੇ ਪੱਖਪਾਤੀ ਵਤੀਰਾ ਸੁਧਾਰਨਾ ਚਾਹੀਦਾ ਹੈ: ਬਾਜਵਾ।

ਚੰਡੀਗੜ੍ਹ, 24 ਮਾਰਚ ਪੰਜਾਬ ਵਿਧਾਨ ਸਭਾ ਤੋਂ ਵਾਕਆਊਟ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬੇਹੱਦ ਪੱਖਪਾਤੀ ਅਤੇ ਤਾਨਾਸ਼ਾਹੀ ਵਿਵਹਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਉਹ...
×