politics

ਗੈਂਗਸਟਰਾਂ ‘ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

ਪੁਲਿਸ ਟੀਮਾਂ ਨੇ 348 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 497ਵੇਂ ਦਿਨ 126 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 172ਵੇਂ ਦਿਨ ਪੰਜਾਬ...

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾ 796 ਨਵੀਆਂ ਬੱਸਾਂ ਦੀ ਸਿੱਧੀ ਖਰੀਦ, ਡੈਸ਼ਕੈਮ, ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐਸ. ਟਰੈਕਿੰਗ ਅਤੇ ਯੂ.ਪੀ.ਆਈ. ਆਧਾਰਿਤ ਇਲੈਕਟ੍ਰਾਨਿਕ ਟਿਕਟਿੰਗ ਨਾਲ ਲੈਸ: ਹਰਪਾਲ ਸਿੰਘ ਚੀਮਾ...

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਨੇ ਪੁਲਿਸ ਥਾਣਿਆਂ ਨੂੰ ਮਹਿਲਾਵਾਂ ਲਈ ਹੋਰ ਸੁਰੱਖਿਅਤ ਅਤੇ ਪਹੁੰਚਯੋਗ ਸਥਾਨਾਂ ਵਿੱਚ ਬਦਲਿਆ: ਡੀਜੀਪੀ ਗੌਰਵ ਯਾਦਵ ਜੈਂਡਰ ਸੈਂਸੀਟਿਵ ਪੁਲਿਸਿੰਗ ਯਕੀਨੀ ਬਣਾਉਣ ਲਈ 424 ਪੁਲਿਸ ਥਾਣਿਆਂ ਵਿੱਚ 848 ਪੰਜਾਬ ਪੁਲਿਸ ਮਹਿਲਾ ਮਿੱਤਰ ਤਾਇਨਾਤ: ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਕਮ ਦਾ ਐਸਐਮਐਸ ਮਿਲਦਿਆਂ ਹੀ ਖ਼ੁਸ਼ੀ ਦੇ ਹੰਝੂ ਛਲਕ ਪਏ, ਪੰਜਾਬ ਭਰ ਦੀਆਂ ਮਹਿਲਾਵਾਂ ਤੱਕ ਪਹੁੰਚਿਆ ਯੋਜਨਾ ਦਾ ਲਾਭ ਮੋਬਾਈਲ ਦੀ ‘ਟੂੰ-ਟੂੰ’ ਨੇ ਸਾਡੀ ਜ਼ਿੰਦਗੀ ਬਦਲ ਦਿੱਤੀ: ਰੀਤਾ, ਲਾਭਪਾਤਰੀ, ਭੁਗਤਾਨ ਦੀ ਪੁਸ਼ਟੀ ਦਾ ਐਸਐਮਐਸ ਉਨ੍ਹਾਂ ਦੀ ਜ਼ਿੰਦਗੀ ਦਾ ਯਾਦਗਾਰ ਪਲ ਬਣ ਗਿਆ...

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਪੰਜਾਬ ਸਰਕਾਰ ਬੁਖ਼ਾਰ, ਡੇਂਗੂ, ਮਲੇਰੀਆ ਤੇ ਹੋਰ ਬੀਮਾਰੀਆਂ ਦਾ ਸਾਰਾ ਖ਼ਰਚ ਚੁੱਕ ਰਹੀ: ਮੁੱਖ ਮੰਤਰੀ ਸਿਹਤ ਯੋਜਨਾ ਮਾਨਸੂਨ ਬੀਮਾਰੀਆਂ ਲਈ ਮੁਫ਼ਤ ਇਲਾਜ ਮੁਹੱਈਆ ਕਰਵਾ ਰਹੀ ਹੈ ’ਮੁੱਖ ਮੰਤਰੀ ਸਿਹਤ ਯੋਜਨਾ’ ਨੇ ਹਸਪਤਾਲ ਦੇ ਬਿੱਲ ਦੀ ਚਿੰਤਾ ਤੋਂ ਮੁਕਤ ਕਰਕੇ ਮੇਰੇ ਇਲਾਜ ਵਿੱਚ ਵੱਡੀ ਮਦਦ ਕੀਤੀ: ਲਾਭਪਾਤਰੀ ਬਲਵਿੰਦਰ ਕੌਰ ਯੋਗ...

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

*ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਹਾਸਲ ਕੀਤੀ ਇਹ ਬੇਮਿਸਾਲ ਉਪਲਬਧੀ: ਸੀ.ਈ.ਓ. ਅਨਿੰਦਿਤਾ ਮਿਤਰਾ* *ਸੀ.ਈ.ਓ. ਵੱਲੋਂ ਵੋਟਰਾਂ ਨੂੰ 11-12 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਦੀ ਅਪੀਲ; ਪੰਜਾਬ 'ਐਸ.ਆਈ.ਆਰ. 2026' ਦੇ ਘਰ-ਘਰ ਗਣਨਾ ਪੜਾਅ ਅੰਤਿਮ ਦੌਰ ਵੱਲ ਅੱਗੇ ਵਧਿਆ* *ਕੋਈ ਵੀ ਯੋਗ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ, ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਪ੍ਰੋਜੈਕਟ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਹੋਣ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਡਿਪਟੀ ਕਮਿਸ਼ਨਰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ 15 ਅਗਸਤ ਤੱਕ ਫੇਜ਼ 3 ਦੇ ਪ੍ਰੋਜੈਕਟ ਸ਼ੁਰੂ ਕਰਨ ਲਈ ਤਿਆਰੀ ਖਿੱਚਣ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ...

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਨੌਜੁਆਨਾਂ ਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਰਹੀ ਹੈ ਕਾਰਜਸ਼ੀਲ- ਐਡਵੋਕੇਟ ਧਾਮੀ ਬੱਚਿਆਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਸਹਾਈ ਹੋਣਗੇ ਅਜਿਹੇ ਕਾਰਜ- ਗਿਆਨੀ ਟੇਕ ਸਿੰਘ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਬਾਬਾ ਟੇਕ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ ਤੇ ਬਾਬਾ ਗੁਰਮੀਤ ਸਿੰਘ...

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ ਵਾਲੀ -ਐਡਵੋਕੇਟ ਧਾਮੀ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ ਵਾਲੀ -ਐਡਵੋਕੇਟ ਧਾਮੀ

ਕਿਹਾ; ਭਾਈ ਖਾਲੜਾ ਦੇ ਸੰਘਰਸ਼ ਨੂੰ ਦਰਸਾਉਂਦੀ ਫਿਲਮ ਸਤਲੁਜ ’ਤੇ ਪਾਬੰਦੀ ਨਾਲ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ ਭਾਈ ਖਾਲੜਾ ਦੇ ਸੰਘਰਸ਼ ਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਬਾਰੇ ਫਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਰਾਜਪਾਲ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ...

ਵੱਡੀ ਖ਼ਬਰਾਂ

ਯੂਟੀ ਸਕੱਤਰੇਤ ਵਿਖੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਸਕੱਤਰ, ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ,

ਯੂਟੀ ਸਕੱਤਰੇਤ ਵਿਖੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਸਕੱਤਰ, ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ "ਇੰਟੈਂਸਿਵ ਕੇਅਰ ਸੇਵਾਵਾਂ ਦੇ ਸੰਗਠਨ ਅਤੇ ਡਿਲਿਵਰੀ ਹਿਤ ਦਿਸ਼ਾ-ਨਿਰਦੇਸ਼ਾਂ" ("Draft Guidelines for Organization and Delivery of Intensive Care...

ਚੰਡੀਗੜ੍ਹ ਪ੍ਰਸ਼ਾਸਨ ਨੇ ਹਥਿਆਰਬੰਦ ਸੈਨਾਵਾਂ ਦੁਆਰਾ ਦਿੱਤੀਆਂ ਗਈਆਂ ਅਨਮੋਲ ਸੇਵਾਵਾਂ ਦੇ ਸਨਮਾਨ ਵਿੱਚ, ਹਥਿਆਰਬੰਦ ਸੈਨਾ ਝੰਡਾ ਦਿਵਸ (ਏਐੱਫਐੱਫਡੀ/AFFD) ਫੰਡ ਦੇ ਤਹਿਤ ਸੰਚਾਲਿਤ ਵਿਭਿੰਨ ਕਲਿਆਣਕਾਰੀ ਯੋਜਨਾਵਾਂ ਦੀਆਂ ਦਰਾਂ ਵਿੱਚ ਸੰਸ਼ੋਧਨ ਨੂੰ ਸਵੀਕ੍ਰਿਤੀ ਪ੍ਰਦਾਨ ਕੀਤੀ ਹੈ।

ਡਿਪਟੀ ਕਮਿਸ਼ਨਰ-ਅਤੇ-ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ, ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਦੀਆਂ ਦਰਾਂ ਵਿੱਚ ਹੁਣ ਵਾਧਾ ਕੀਤਾ ਗਿਆ ਹੈ। ਸੰਸ਼ੋਧਿਤ ਦਰਾਂ ਨੂੰ ਗ੍ਰਹਿ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਮਿਤੀ 06.03.2026 ਨੂੰ ਨੋਟੀਫਿਕੇਸ਼ਨ ਦੇ ਜ਼ਰੀਏ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ...

ਸਿੱਖਿਆ ਸਕੱਤਰ ਨੇ ਮਨਾਲੀ ਲਈ ਐੱਨਐੱਸਐੱਸ (NSS) ਸਟੇਟ-ਲੈਵਲ ਅਡਵੈਂਚਰ ਕੈਂਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਸਿੱਖਿਆ ਸਕੱਤਰ ਸੁਸ਼੍ਰੀ ਪ੍ਰੇਰਣਾ ਪੁਰੀ ਨੇ, ਚੰਡੀਗੜ ਪ੍ਰਸ਼ਾਸਨ ਦੀ ਉਚੇਰੀ ਸਿੱਖਿਆ ਡਾਇਰੈਕਟਰ ਸੁਸ਼੍ਰੀ ਰਾਧਿਕਾ ਸਿੰਘ ਦੇ ਨਾਲ, ਅੱਜ ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ 18 ਮਾਰਚ ਤੋਂ 28 ਮਾਰਚ, 2026 ਤੱਕ ਐੱਨਐੱਸਐੱਸ (NSS) ਵਲੰਟੀਅਰਾਂ ਲਈ 10-ਦਿਨਾਂ ਦੇ ਸਟੇਟ-ਲੈਵਲ ਅਡਵੈਂਚਰ ਕੈਂਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।...

ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਵੱਡੇ ਅੰਦੋਲਨ ਦੀ ਲੋੜ ਹੈ: ਪਰਗਟ ਸਿੰਘ

-ਪੰਜਾਬ ਵਿੱਚ ਹਰ ਰੋਜ਼ ਕੈਂਸਰ ਕਾਰਨ 68 ਮੌਤਾਂ, ਹਰ ਚਾਰ ਵਿੱਚੋਂ ਇੱਕ ਵਿਅਕਤੀ ਕੈਂਸਰ ਨੈ ਕੇ ਘੁੱਮ ਰਿਹਾ -ਪਰਗਟ ਦਾ ਆਰੋਪ: ਰਾਜਸਥਾਨ ਪੰਜਾਬ ਦਾ ਪਾਣੀ ਜ਼ਬਰਦਸਤੀ ਮੁਫ਼ਤ ਵਿੱਚ ਲੈ ਕੇ ਕਰ ਰਿਹਾ ਮੋਟੀ ਕਮਾਈ ਚੰਡੀਗੜ੍ਹ, 17 ਮਾਰਚ, 2026 ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿੱਚ ਪੀਣ ਵਾਲੇ ਪਾਣੀ ਦੀ ਘਾਟ...

ਕੈਗ ਨੇ ਖੋਲੀ ਪੰਜਾਬ ਸਰਕਾਰ ਦੀ ਵਿੱਤੀ ਹਾਲਤ ਦੀ ਪੋਲ, ‘ਆਪ’ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ: ਸੁਖਜਿੰਦਰ ਸਿੰਘ ਰੰਧਾਵਾ

-2019-20 ਅਤੇ 2023-24 ਵਿਚਕਾਰ ਵਿੱਤੀ ਘਾਟਾ ਅਤੇ ਸਬਸਿਡੀ ਘਾਟਾ ਦੁੱਗਣਾ ਹੋਇਆ -ਰੰਧਾਵਾ ਨੇ 'ਆਪ' ਨੂੰ ਸਰਬ-ਪਾਰਟੀ ਵਿੱਤੀ ਚਰਚਾ ਕਰਨ ਅਤੇ ਇੱਕ ਵਿਧਾਨਕ ਵਿੱਤੀ ਨਿਗਰਾਨੀ ਕਮੇਟੀ ਸਥਾਪਤ ਕਰਨ ਦਾ ਪ੍ਰਸਤਾਵ ਦਿੱਤਾ ਚੰਡੀਗੜ੍ਹ, 17 ਮਾਰਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ...

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਉਦਯੋਗਿਕ ਮਾਹਿਰਾਂ ਦੀ ਮੈਨਟਰਸ਼ਿਪ ਨਾਲ ਮੈਨੇਜਮੈਂਟ ਸਿੱਖਿਆ ਨੂੰ ਮਿਲੇਗੀ ਨਵੀਂ ਦਿਸ਼ਾ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਦੇ ਉਦੇਸ਼ ਨਾਲ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਇੰਡਸਟਰੀ-ਇੰਟੀਗ੍ਰੇਟਡ ਪ੍ਰੋਗਰਾਮ ਦਾ ਉਦਘਾਟਨ ਏਅਰੋਸਿਟੀ...

ਊਰਜਾ ਸੰਭਾਲ਼ ਅਤੇ ਟਿਕਾਊ ਭਵਨ ਕੋਡ ‘ਤੇ ਵਰਕਸ਼ਾਪ ਅਤੇ ਊਰਜਾ ਦਕਸ਼ ਨਿਰਮਾਣ ਸਮੱਗਰੀ ਅਤੇ ਟੈਕਨੋਲੋਜੀ ‘ਤੇ ਪ੍ਰਦਰਸ਼ਨੀ ਦਾ ਆਯੋਜਨ

ਚੰਡੀਗੜ੍ਹ, 16 ਮਾਰਚ 2026: ਊਰਜਾ ਪ੍ਰਬੰਧਨ ਸੈੱਲ (ਈਐੱਮਸੀ/EMC) / ਰਾਜ ਮਨੋਨੀਤ ਏਜੰਸੀ (ਐੱਸਡੀਏ/SDA), ਇੰਜੀਨੀਅਰਿੰਗ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਊਰਜਾ ਸੰਭਾਲ਼ ਅਤੇ ਟਿਕਾਊ ਭਵਨ ਕੋਡ 'ਤੇ ਇੱਕ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ, ਜਿਸ ਵਿੱਚ ਵਿਭਿੰਨ ਊਰਜਾ-ਦਕਸ਼ ਨਿਰਮਾਣ ਸਮੱਗਰੀ ਅਤੇ ਟੈਕਨੋਲੋਜੀਆਂ ਦਾ ਪ੍ਰਦਰਸ਼ਨ...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਨਿਵਸ਼ੇਕਾਂ ਨੇ ਉਦਯੋਗ ਪੱਖੀ ਨੀਤੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਸਮਾਪਤੀ ਸੈਸ਼ਨ ਨੂੰ...

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ ਪੰਜਾਬ ਦੀ ਤਰੱਕੀ ਸਾਡਾ ਸੰਕਲਪ, ਅਸੀਂ ਉਦਯੋਗ ਲਈ ਸਾਜ਼ਗਾਰ ਮਾਹੌਲ ਅਤੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਹੋਏ 30...

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ!

ਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ ਚੰਡੀਗੜ੍ਹ, 15 ਮਾਰਚ: "ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ...

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨਿਵੇਸ਼ਕਾਂ ਲਈ ਵਿਚਾਰ ਸਾਂਝੇ ਕਰਨ ਅਤੇ ਮੌਕਿਆਂ ਦੀ ਪੜਚੋਲ ਲਈ ਢੁਕਵਾਂ ਮੰਚ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪੰਜਾਬ ਰਵਾਇਤੀ ਖੇਤੀਬਾੜੀ ਤੋਂ ਵੈਲਯੂ ਐਡਿਡ ਵਾਲੀ ਬਰਾਮਦ ਵੱਲ ਵਧ ਰਿਹੈ, ਫੂਡ ਪ੍ਰੋਸੈਸਿੰਗ ਕਿਸਾਨਾਂ ਦੀ ਖੁਸ਼ਹਾਲੀ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...