politics
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ...

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

•ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੀ ਸਭ ਤੋਂ ਪਸੰਦੀਦਾ ਥਾਂ ਵਜੋਂ ਸਥਾਪਤ ਕਰਨ ਲਈ ਦੋ ਪ੍ਰਾਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ •ਨਵੀਨਤਾ ਅਤੇ ਨਿਵੇਸ਼ ਵਿਚਲੇ ਪਾੜੇ ਨੂੰ ਪੂਰੇਗਾ ‘ਨਿਵੇਸ਼ਕ ਸਰਕਲ’ ; ਨਿਊਰੋਨ 2.0 ਉੱਨਤ ਹੁਨਰ ਅਤੇ ਸਾਈਬਰ ਸੁਰੱਖਿਆ ’ਤੇ ਕੇਂਦਰਿਤ : ਉਦਯੋਗ ਮੰਤਰੀ •ਪੰਜਾਬ ਵਿੱਚ 2500 ਤੋਂ ਵੱਧ ਡੀ ਪੀ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੀ ਸਭ ਤੋਂ ਪਸੰਦੀਦਾ ਥਾਂ ਵਜੋਂ ਸਥਾਪਤ ਕਰਨ ਲਈ ਦੋ ਪ੍ਰਾਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ ਨਵੀਨਤਾ ਅਤੇ ਨਿਵੇਸ਼ ਵਿਚਲੇ ਪਾੜੇ ਨੂੰ ਪੂਰੇਗਾ ‘ਨਿਵੇਸ਼ਕ ਸਰਕਲ’ ; ਨਿਊਰੋਨ 2.0 ਉੱਨਤ ਹੁਨਰ ਅਤੇ ਸਾਈਬਰ ਸੁਰੱਖਿਆ ’ਤੇ ਕੇਂਦਰਿਤ : ਉਦਯੋਗ ਮੰਤਰੀ ਪੰਜਾਬ ਵਿੱਚ 2500 ਤੋਂ ਵੱਧ ਡੀ ਪੀ ਆਈ...

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ ਪਹਿਲੀ ਵਾਰ ਪੀ.ਪੀ.ਐਮ.ਐਫ. (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬ ਤਕਨੀਕ ਦੀ ਹੋਈ ਵਰਤੋਂ ਕੰਢਿਆਂ ਦੀ ਸੁਰੱਖਿਆ ਲਈ ਧੁੱਸੀ ਬੰਨ੍ਹ ਦੇ ਨਦੀ ਵਾਲੇ ਪਾਸੇ 450 ਪੀ.ਪੀ.ਐਮ.ਐਫ. ਜਿਓਟਿਊਬਾਂ ਲਗਾਈਆਂ ਜਾ ਰਹੀਆਂ ਹਨ ਦਰਿਆਈ ਕੰਢਿਆਂ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ...

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ ਬੁਨਿਆਦੀ ਢਾਂਚਾ ਫੰਡ ਸਕੀਮ ਅਧੀਨ 28,195 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਸੂਬੇ ਦੇ ਨੌਜਵਾਨ ਵਿਦੇਸ਼ਾਂ ਦੀ ਬਜਾਏ ਬਾਗਬਾਨੀ ਦੇ ਕਿੱਤੇ ਵੱਲ ਹੋ ਰਹੇ ਪ੍ਰੇਰਿਤ ਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ,...

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਪੁਲਿਸ ਟੀਮਾਂ ਨੇ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 495ਵੇਂ ਦਿਨ 1.5 ਕਿਲੋਗ੍ਰਾਮ ਹੈਰੋਇਨ ਸਮੇਤ 58 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ...

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ...

ਵੱਡੀ ਖ਼ਬਰਾਂ

-ਭਾਜਪਾ ਰੈਲੀ ਤੋਂ ਪਹਿਲਾਂ ਮੋਹਿਤ ਮੋਹਿੰਦਰਾ ਦਾ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ

ਮੋਹਿੰਦਰਾ ਨੇ 'ਖੇਲੋ ਇੰਡੀਆ' ਅਲਾਟਮੈਂਟ 'ਤੇ ਸਵਾਲ ਉਠਾਇਆ, ਪੁੱਛਿਆ ਕਿ ਪੰਜਾਬ ਦੇ ਮੁਕਾਬਲੇ ਗੁਜਰਾਤ ਨੂੰ 7 ਗੁਣਾ ਫੰਡ ਕਿਉਂ ਦਿੱਤੇ ਗਏ? ਮਾਰਚ 13, 2026 ਚੰਡੀਗੜ੍ਹ | ਪਟਿਆਲਾ ਪੰਜਾਬ ਵਿੱਚ ਭਾਜਪਾ ਦੀ ਆਉਣ ਵਾਲੀ ਰੈਲੀ ਤੋਂ ਪਹਿਲਾਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ...

ਆਪ ਸਰਕਾਰ ਹੇਠ ਪੰਜਾਬ ਫਿਸਕਲ ਹੈਲਥ ਇੰਡੈਕਸ ਵਿੱਚ ਸਭ ਤੋਂ ਹੇਠਾਂ

ਨੀਤੀ ਆਯੋਗ ਨੇ ਆਪ ਦੇ ਝੂਠੇ ਦਾਅਵਿਆਂ ਨੂੰ ਬੇਨਕਾਬ ਕੀਤਾ: ਵੜਿੰਗ ਕਿਹਾ: ਸੂਬੇ ਦੀ ਵਿੱਤੀ ਹਾਲਤ ਬਾਰੇ ਕਾਂਗਰਸ ਦੀ ਗੱਲ ਸਹੀ ਸਾਬਤ ਹੋਈ ਪੰਜਾਬ ਦੀ ਵਿੱਤੀ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਦੁਹਰਾਈ ਚੰਡੀਗੜ੍ਹ, 13 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨੀਤੀ ਆਯੋਗ ਵੱਲੋਂ...

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਆਪ ਆਗੂਆਂ ਨੂੰ ਝੂਠੇ ਦੋਸ਼ ਹੇਠ ਜੇਲ੍ਹ ਭੇਜਿਆ ਗਿਆ, ਪਰ ਅਦਾਲਤ ਨੇ ਸਾਰੇ ਦੋਸ਼ ਖਾਰਜ ਕਰ ਦਿੱਤੇ: ਅਰਵਿੰਦ ਕੇਜਰੀਵਾਲ ਭਗਵੰਤ ਮਾਨ ਸਰਕਾਰ ਨੇ ਪਿਛਲੇ 4 ਸਾਲਾਂ ਦੌਰਾਨ ਸਕੂਲਾਂ, ਹਸਪਤਾਲਾਂ ਅਤੇ ਔਰਤਾਂ ਦੀ ਭਲਾਈ ਸਮੇਤ ਹਰ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ: ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਹੋਰ 'ਆਪ' ਆਗੂਆਂ ਵਿਰੁੱਧ...

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਨੇ ਭਾਰਤ ਨੂੰ ਊਰਜਾ ਸੰਕਟ ਅਤੇ ਕੂਟਨੀਤਕ ਸਬੰਧਾਂ ਵਿੱਚ ਕੜਵਾਹਟ ਵੱਲ ਧੱਕ ਦਿੱਤਾ ਹੈ: ਹਰਜੋਤ ਸਿੰਘ ਬੈਂਸ ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਕਾਰਨ ਹੋਰਮੁਜ਼ ਜਲਡਮਰੂ ਰੂਟ ਬੰਦ ਹੋਣ ਨਾਲ ਭਾਰਤ ਵਿੱਚ ਵੱਡੇ ਪੱਧਰ ‘ਤੇ ਐਲਪੀਜੀ ਅਤੇ ਤੇਲ ਦੀ ਕਮੀ ਪੈਦਾ ਹੋ ਗਈ ਹੈ: ਲਾਲ ਚੰਦ ਕਟਾਰੂਚੱਕ ਪੰਜਾਬ...

ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੇ ਤਹਿਤ, ਕੇਂਦਰ ਸ਼ਾਸਿਤ ਪ੍ਰਦੇਸ਼ ਬਾਲ ਸੁਰੱਖਿਆ ਸੋਸਾਇਟੀ

(ਯੂਟੀਸੀਪੀਐੱਸ/UTCPS), ਚੰਡੀਗੜ੍ਹ ਨੇ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੀ ਇੱਕ ਪਹਿਲ "ਬਾਲ ਵਿਵਾਹ ਮੁਕਤ ਭਾਰਤ" 'ਤੇ 100-ਦਿਨਾਂ ਦੀ ਤੀਬਰ ਥੀਮੈਟਿਕ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਭਰ ਵਿੱਚ ਵਿਆਪਕ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਗਤੀਵਿਧੀਆਂ ਕੀਤੀਆਂ। "ਬਾਲ ਵਿਵਾਹ ਮੁਕਤ ਚੰਡੀਗੜ੍ਹ" ਥੀਮ ਵਾਲੀ ਇਸ ਮੁਹਿੰਮ...

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ

ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਚੰਡੀਗੜ੍ਹ, 12 ਮਾਰਚ: ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ...

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

• ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ • ਮੈਂ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਘਰਾਂ ਵਿੱਚ...

ਭਗਵੰਤ ਮਾਨ ਸਰਕਾਰ ਨੇ ਇਮਾਨਦਾਰ ਸ਼ਾਸਨ ਰਾਹੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਮੁੱਖ ਸਰੋਤਾਂ ਤੋਂ ਮਾਲੀਏ ਨੂੰ ਦੁੱਗਣਾ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਭਾਰੀ ਕਰਜ਼ ਬੋਝ ਦੇ ਬਾਵਜੂਦ ਕਰਜ਼ ਤੋਂ ਜੀਡੀਪੀ ਅਨੁਪਾਤ ਨੂੰ ਸਫ਼ਲਤਾਪੂਰਵਕ ਘਟਾਇਆ ਅਤੇ ਪਿਛਲੀਆਂ ਸਰਕਾਰਾਂ ਤੋਂ ਵਿਰਸਤ 'ਚ ਮਿਲੀਆਂ 21,860 ਕਰੋੜ ਰੁਪਏ ਦੀਆਂ ਦੇਣਦਾਰੀਆਂ ਦਾ ਭੁਗਤਾਨ: ਹਰਪਾਲ ਸਿੰਘ ਚੀਮਾ ਮਹਿਲਾਵਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਸਕੀਮ ਸ਼ੁਰੂ ਕਰਕੇ 'ਆਪ' ਸਰਕਾਰ ਦੀਆਂ ਸਾਰੀਆਂ ਗਰੰਟੀਆਂ ਪੂਰੀਆਂ...

ਮੁੱਖ ਮੰਤਰੀ ਮਾਨ ਔਰਤਾਂ ਖ਼ਿਲਾਫ਼ ਟਿੱਪਣੀ ਨੂੰ ਲੈਕੇ ਮਾਫੀ ਮੰਗਣ ਨਹੀਂ ਮਾਮਲਾ ਕੌਮੀ ਮਹਿਲਾ ਕਮਿਸ਼ਨ ਲੈਕੇ ਜਾਵਾਂਗੀ – ਗਨੀਵ ਕੌਰ ਮਜੀਠੀਆ ਕਿਹਾ, ਮੁੱਖ ਮੰਤਰੀ ਜਨਤਕ ਤੌਰ ਉੱਤੇ ਆਪਣੀ ਟਿੱਪਣੀ ਲਈ ਮਾਫੀ ਮੰਗਣ

ਚੰਡੀਗੜ੍ਹ 11 ਮਾਰਚ( ) - ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਸ੍ਰੀਮਤੀ ਗਨੀਵ ਕੌਰ ਮਜੀਠੀਆ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈਕੇ ਉਹ ਤੁਰੰਤ ਮਾਫੀ ਮੰਗਾਂ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਲਈ ਰਾਸ਼ਟਰੀ ਮਹਿਲਾ...

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਪੰਜਾਬ 'ਚ ਵਧ ਰਹੀ ਬੇਚੈਨੀ ਦੇ ਚਲਦਿਆਂ ਸਦਨ ਨੇ ਗਹਿਰਾ ਰਹੇ ਐਲਪੀਜੀ ਸੰਕਟ ਵੱਲ ਤੁਰੰਤ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਮਤੇ ਅਨੁਸਾਰ ਕੇਂਦਰ ਦੀ ਕਮਜ਼ੋਰ ਅਤੇ ਦਿਸ਼ਾਹੀਣ ਵਿਦੇਸ਼ ਨੀਤੀ ਭਾਰਤ ਨੂੰ ਊਰਜਾ ਸੰਕਟ ਵੱਲ ਧੱਕ ਰਹੀ ਚੰਡੀਗੜ੍ਹ, 11 ਮਾਰਚ 2026: ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ 'ਤੇ ਡੂੰਘੀ ਚਿੰਤਾ...

ਰਾਜਪਾਲ ਨੇ ਹਰਪ੍ਰੀਤ ਸੰਧੂ ਦੁਆਰਾ ਲਿਖੀ ਗਈ ਕੌਫੀ ਟੇਬਲ ਬੁੱਕ “ਸੁਖਨਾ ਝੀਲ ਐਟ ਡਾਨ” ਜਾਰੀ ਕੀਤੀ

ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਹਰਪ੍ਰੀਤ ਸੰਧੂ ਦੁਆਰਾ ਲਿਖੀ ਗਈ "ਸੁਖਨਾ ਝੀਲ ਐਟ ਡਾਨ" ਸਿਰਲੇਖ ਵਾਲੀ ਇੱਕ ਤਸਵੀਰਾਂ ਵਾਲੀ ਕੌਫੀ ਟੇਬਲ ਬੁੱਕ ਜਾਰੀ ਕੀਤੀ। ਇਸ ਅਵਸਰ 'ਤੇ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ "ਸਿਟੀ...

ਰਾਸ਼ਟਰੀ ਲੋਕ ਅਦਾਲਤ 14 ਮਾਰਚ 2026 ਨੂੰ ਆਯੋਜਿਤ ਕੀਤੀ ਜਾਵੇਗੀ

ਸ਼੍ਰੀ ਅਰੁਣ ਕੁਮਾਰ ਅਗਰਵਾਲ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਅਤੇ-ਮੈਂਬਰ ਸਕੱਤਰ, ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ. ਚੰਡੀਗੜ੍ਹ ਨੇ ਅੱਜ ਸ਼੍ਰੀ ਸੁਨੀਲ ਕੁਮਾਰ, ਚੀਫ਼ ਜੁਡੀਸ਼ਲ ਮੈਜਿਸਟਰੇਟ-ਅਤੇ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਚੰਡੀਗੜ੍ਹ ਨਾਲ ਮਿਲ ਕੇ 14 ਮਾਰਚ 2026 ਨੂੰ ਆਯੋਜਿਤ ਹੋਣ ਵਾਲੀ ਆਗਾਮੀ...