politics
(ਡਾ. ਮਨਮੋਹਨ ਨੂੰ ਮਿਲੇਗਾ ‘ਭੂਸ਼ਨ ਧਿਆਨਪੁਰੀ ਯਾਦਗਾਰੀ ਲਾਈਫ ਟਾਈਮ ਅਚੀਵਮੈਂਟ ਅਵਾਰਡ’)

(ਡਾ. ਮਨਮੋਹਨ ਨੂੰ ਮਿਲੇਗਾ ‘ਭੂਸ਼ਨ ਧਿਆਨਪੁਰੀ ਯਾਦਗਾਰੀ ਲਾਈਫ ਟਾਈਮ ਅਚੀਵਮੈਂਟ ਅਵਾਰਡ’)

ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ ਹਰ ਸਾਲ 'ਭੂਸ਼ਨ ਧਿਆਨਪੁਰੀ ਯਾਦਗਾਰੀ ਵਾਰਤਕ ਪੁਰਸਕਾਰ' ਦਿੱਤਾ ਜਾਂਦਾ ਹੈ। ਹੁਣ ਇਸ ਨੂੰ ਬਦਲੇ ਹੋਏ ਰੂਪ ਵਿੱਚ 'ਭੂਸ਼ਨ ਧਿਆਨਪੁਰੀ ਲਾਈਫ ਟਾਈਮ ਅਚੀਵਮੈਂਟ ਅਵਾਰਡ' ਵਜੋਂ ਪ੍ਰਦਾਨ ਕੀਤਾ ਜਾਵੇਗਾ। ਇਸ ਸਨਮਾਨ ਵਿੱਚ 51 ਹਜ਼ਾਰ ਰੁਪਏ ਨਕਦ, ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ। ਇਸ...

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਹੁਣ ਤੱਕ ਸਭ ਤੋਂ ਜ਼ਿਆਦਾ 2.71 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਲੁਧਿਆਣਾ ਵਿੱਚ ਵੰਡੀਆਂ, 1.83 ਲੱਖ ਨਾਲ ਪਟਿਆਲਾ ਦੂਜੇ ਅਤੇ 1.52 ਲੱਖ ਕਿੱਟਾਂ ਦੀ ਵੰਡ ਨਾਲ ਬਠਿੰਡਾ ਤੀਜੇ ਸਥਾਨ ’ਤੇ* ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ...

ਹਲਕਾ ਅਮਲੋਹ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸ. ਹਰਬੰਸ ਸਿੰਘ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਿਲ

ਹਲਕਾ ਅਮਲੋਹ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸ. ਹਰਬੰਸ ਸਿੰਘ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਿਲ

ਹਲਕਾ ਅਮਲੋਹ ਦੇ ਸਿਆਸੀ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਗ੍ਰਾਫ਼ ਲਗਾਤਾਰ ਉੱਚਾ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਵੱਡੇ ਝਟਕੇ ਲੱਗ ਰਹੇ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਰਾਏਪੁਰ ਚੋਬਦਾਰਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਇਲਾਕੇ ਦੇ ਪ੍ਰਭਾਵਸ਼ਾਲੀ ਅਤੇ ਟਕਸਾਲੀ ਸਿਆਸੀ...

ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

ਪੁਲਿਸ ਟੀਮਾਂ ਨੇ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 494ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 85 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਗ੍ਰਿਫ਼ਤਾਰ ਮੁਲਜ਼ਮ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਦੀ ਬਣਾ ਰਹੇ ਸਨ ਯੋਜਨਾ: ਡੀ.ਜੀ.ਪੀ. ਗੌਰਵ ਯਾਦਵ ਮੁਲਜ਼ਮਾਂ ਵੱਲੋਂ ਖੇਪ ਦੀ ਸਪਲਾਈ ਲਈ ਵਰਤੀ ਜਾ ਰਹੀ ਹੁੰਡਈ ਆਈ-20 ਕਾਰ ਵੀ ਜ਼ਬਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਪ੍ਰਾਪਰਟੀ ਵਿਵਾਦਾਂ, ਵਿਆਹ ਮਸਲਿਆਂ ਅਤੇ ਪੈਨਸ਼ਨ ਸਬੰਧੀ ਸ਼ਿਕਾਇਤਾਂ ਸੁਣੀਆਂ; ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ...

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

• ਹੁਣ ਤੱਕ 16.49 ਲੱਖ ਪਸ਼ੂਆਂ ਦਾ ਹੋ ਚੁੱਕੈ ਟੀਕਾਕਰਨ; ਗੁਰਮੀਤ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ 30 ਜੁਲਾਈ ਤੱਕ ਬਾਕੀ ਰਹਿੰਦੇ ਪਸ਼ੂ-ਧਨ ਦਾ ਟੀਕਾਕਰਨ ਕਰਨ ਦੇ ਦਿੱਤੇ ਨਿਰਦੇਸ਼ •ਫੀਲਡ ਸਟਾਫ ਹਰੇਕ ਪਿੰਡ ਨੂੰ ਕਵਰ ਕਰਨਾ ਯਕੀਨੀ ਬਣਾਵੇ ਕਿਉਂਕਿ ਪਸ਼ੂਆਂ ਦੀ ਸਿਹਤ ਅਤੇ ਸੂਬੇ ਦੇ ਡੇਅਰੀ-ਅਧਾਰਤ ਅਰਥਚਾਰੇ ਲਈ ਬੇਹੱਦ ਅਹਿਮ ਹੈ...

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਗਏ ,ਪੰਜਾਬ ਵਿੱਚ ਵੱਧ ਤੋੰ ਵੱਧ ਕਵਰੇਜ ਕਰਕੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਬੀਮਾਰੀਆਂ ਦੇ ਮਹਿੰਗੇ ਆਪ੍ਰੇਸ਼ਨਾਂ ਦੇ ਨਾਲ-ਨਾਲ ਰੁਟੀਨ ਸਿਹਤ ਸੇਵਾਵਾਂ ਵੀ...

ਪੰਜਾਬ ਨੇ ਨਸ਼ੇ ਦੇ ਆਦੀ 10,656 ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਰਾਹੀਂ ਦਿੱਤਾ ਦੂਜਾ ਮੌਕਾ

ਪੰਜਾਬ ਨੇ ਨਸ਼ੇ ਦੇ ਆਦੀ 10,656 ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਰਾਹੀਂ ਦਿੱਤਾ ਦੂਜਾ ਮੌਕਾ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਲਈ ਮੁੜ-ਵਸੇਬਾ ਯਕੀਨੀ ਬਨਾਉਣ ’ਤੇ ਕੇਂਦਰਿਤ ਨਸ਼ਿਆਂ ਵਿਰੁੱਧ ਲੜਾਈ ਦਾ ਉਦੇਸ਼ ਸਿਰਫ਼ ਗ੍ਰਿਫ਼ਤਾਰੀਆਂ ਨਹੀਂ, ਹਰ ਪੀੜਤ ਵਿਅਕਤੀ ਨੂੰ ਠੀਕ ਹੋਣ ਦਾ ਮੌਕਾ ਦੇਣਾ ਵੀ ਹੈ: ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਰਚ...

ਵੱਡੀ ਖ਼ਬਰਾਂ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਗਰੀਬਾਂ ਬੱਚੇ ਹੁਣ ਨੀਟ ਅਤੇ ਜੇ.ਈ.ਈ. ਕਰ ਰਹੇ ਹਨ ਪਾਸ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਜਾਣਬੁੱਝ...

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

ਅਮਰੀਕਾ ਤੋਂ ਆਉਣ ਵਾਲੀਆਂ ਸਬਸਿਡੀ ਵਾਲੀਆਂ ਸਸਤੀਆਂ ਖੇਤੀਬਾੜੀ ਵਸਤਾਂ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਵਿੱਚ ਧੱਕ ਸਕਦੀਆਂ ਹਨ: ਲਾਲਜੀਤ ਸਿੰਘ ਭੁੱਲਰ ਭਾਰਤ ਦੇ ਬਾਜ਼ਾਰ ਵਿਦੇਸ਼ੀ ਖੇਤੀਬਾੜੀ ਉਤਪਾਦਾਂ ਲਈ ਖੋਲ੍ਹਣ ਨਾਲ ਕਿਸਾਨ ਕਮਜ਼ੋਰ ਹੋਣਗੇ ਅਤੇ ਵੱਡੀਆਂ ਕਾਰਪੋਰੇਟ ਕੰਪਨੀਆਂ ਦਾ ਦਬਦਬਾ ਵਧੇਗਾ: ਲਾਲਜੀਤ ਸਿੰਘ ਭੁੱਲਰ ਆਪ...

ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

— ਪੁਲਿਸ ਟੀਮਾਂ ਨੇ 29 ਮੋਬਾਈਲ ਫ਼ੋਨ, ਇੱਕ ਲੈਪਟਾਪ, ਇੱਕ ਟੈਬ, ਆਦਿ ਵੀ ਕੀਤੇ ਬਰਾਮਦ — ਪੀੜਤਾਂ ਨੂੰ ਨਿਸ਼ਾਨਾ ਬਣਾਉਣ ਲਈ ਮੁਲਜ਼ਮਾਂ ਨੇ ਵਰਤੇ ਵੌਇਸ-ਚੇਂਜਿੰਗ ਸੌਫਟਵੇਅਰ, ਜਾਅਲੀ ਪ੍ਰੋਫਾਈਲ; ਏਆਈ-ਜਨਰੇਟਿਡ ਇਤਰਾਜ਼ਯੋਗ ਵੀਡੀਓਜ਼ ਨੂੰ ਪ੍ਰਕਾਸ਼ਿਤ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲੇ: ਡੀਜੀਪੀ ਪੰਜਾਬ ਗੌਰਵ ਯਾਦਵ — ਇਸ ਰੈਕੇਟ ਨੇ...

ਮੁੱਖ ਮੰਤਰੀ ਵੱਲੋਂ ਮਹਿਲਾਵਾਂ ਖਿਆਲਫ ਕੀਤੀਆਂ ਟਿੱਪਣੀਆਂ ਦਾ ਸਦਨ ‘ਚ ਚੁੱਕਿਆ ਮਾਮਲਾ

ਭਗਵੰਤ ਮਾਨ ਖਿਲਾਫ ਮਹਿਲਾਵਾਂ ਖਿਲਾਫ ਅਭੱਦਰ ਟਿੱਪਣੀਆਂ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਸੂ ਮੋਟੋ ਲੈਕੇ ਮਾਮਲਾ ਦਰਜ ਕਰਨ ਦੀ ਮੰਗ ਆਂਗਨਵਾੜੀ ਵਰਕਰਾਂ ਨਾਲ ਕੀਤੇ ਸਲੂਕ ਦਾ ਮੁੱਦਾ ਤੇ ਵੀ ਸਰਕਾਰ ਤੋਂ ਪੁੱਛਿਆ ਸਵਾਲ ਚੰਡੀਗੜ੍ਹ 10 ਮਾਰਚ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾਂ ਬੀਬੀ ਗਨੀਵ...

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

1 ਅਪ੍ਰੈਲ 2025 ਤੋਂ ਹੁਣ ਤੱਕ 45 ਹਜ਼ਾਰ ਤੋਂ ਵੱਧ ਕਿਰਤੀਆਂ ਨੂੰ ਦਿੱਤੇ 146.77 ਕਰੋੜ ਰੁਪਏ ਦੇ ਲਾਭ: ਕੈਬਨਿਟ ਮੰਤਰੀ ਸੌਂਦ ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ...

ਜੱਟ ਦੀ ਕਵੀਨ

ਜੱਟ ਦੀ ਕਵੀਨ ਇੱਕ ਨਵੀਂ ਲਹਿਰ ਜਿਸਦਾ ਪੰਜਾਬੀ ਸਿਨੇਮਾ ਨੂੰ ਇੰਤਜ਼ਾਰ ਸੀ ਪੰਜਾਬੀ ਦਰਸ਼ਕ ਕਈ ਸਾਲਾਂ ਤੋਂ ਇੱਕੋ ਗੱਲ ਕਹਿ ਰਹੇ ਸਨ — ਹੁਣ ਉਹੀ ਪੁਰਾਣੀਆਂ ਵਿਆਹ ਵਾਲੀਆਂ ਕਹਾਣੀਆਂ ਨਹੀਂ, ਅਤੇ ਜਬਰਦਸਤੀ ਦੀ ਕਾਮੇਡੀ ਵੀ ਨਹੀਂ। “ਜੱਟ ਦੀ ਕਵੀਨ” ਇਸੇ ਬਦਲਾਅ ਦੀ ਸ਼ੁਰੂਆਤ ਹੈ, ਅਤੇ ਫ਼ਿਲਮ ਦੀ ਸ਼ੂਟਿੰਗ ਹੁਣ ਅਧਿਕਾਰਕ ਤੌਰ ’ਤੇ ਸ਼ੁਰੂ...

ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਨੂੰ ਮਿਲੇਗੀ ਆਰਥਿਕ ਇਜ਼ਤ ਤੇ ਨਵੀਂ ਉਮੀਦ ਲੋਕ-ਕੇਂਦ੍ਰਿਤ ਬਜਟ ਵਿੱਚ ਆਖਰੀ ਕਤਾਰ ਦੇ ਇਨਸਾਨ ਨੂੰ ਦਿੱਤੀ ਤਰਜੀਹ ਚੰਡੀਗੜ੍ਹ, 9 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ...

*ਮੇਅਰ ਸੌਰਭ ਜੋਸ਼ੀ ਵੱਲੋਂ PEC–ਨਯਾਗਾਂਵ ਬੈਰੀਅਰ ਦਾ ਦੌਰਾ, ਟ੍ਰੈਫਿਕ ਜਾਮ ਅਤੇ ਗੈਰਕਾਨੂੰਨੀ ਕਬਜ਼ਿਆਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਨਿਰਦੇਸ਼*

*ਚੰਡੀਗੜ੍ਹ, 9 ਮਾਰਚ:* ਨਯਾਗਾਂਵ ਭਾਰਤੀ ਜਨਤਾ ਪਾਰਟੀ ਇਕਾਈ ਦੇਦੀ ਅਗੁਆਈ ਹੇਠ ਸਥਾਨਕ ਨਿਵਾਸੀਆਂ ਦੀਆਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਮੇਅਰ ਸ਼੍ਰੀ ਸੌਰਭ ਜੋਸ਼ੀ ਨੇ ਅੱਜ PEC–ਨਯਾਗਾਂਵ ਬੈਰੀਅਰ ਦੇ ਨੇੜੇ ਰਾਜਿੰਦਰਾ ਪਾਰਕ ਰੋਡ ਖੇਤਰ ਦਾ ਦੌਰਾ ਕਰਕੇ ਉੱਥੇ ਲੱਗ ਰਹੇ ਟ੍ਰੈਫਿਕ ਜਾਮ ਅਤੇ ਰੇਹੜੀ-ਫੜੀ ਵਾਲਿਆਂ...

ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਲਈ 238 ਰੁਪਏ ਕੀਤੇ ਅਲਾਟ ਖੁਰਾਕ ਸਪਲਾਈ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 8 ਮਾਰਚ: ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ...

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਰਾਜਪਾਲ ਦੀ ਪਤਨੀ ਨੇ ਯੂਟੀ ਸਿਵਲ ਸਕੱਤਰੇਤ ਦਾ ਦੌਰਾ ਕੀਤਾ

ਚੰਡੀਗੜ੍ਹ, 8 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ 'ਤੇ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਧਰਮ-ਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਨੇ ਪਹਿਲੀ ਵਾਰ ਯੂਟੀ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਦਾ ਦੌਰਾ ਕੀਤਾ। ਇਸ ਅਵਸਰ 'ਤੇ ਸ਼੍ਰੀ ਗੁਲਾਬ ਚੰਦ ਕਟਾਰੀਆ...

ਬਹੁਤ ਥੋੜੇ ਅਤੇ ਬਹੁਤ ਦੇਰੀ ਨਾਲ ਐਲਾਨੇ ਗਏ – ਮਹਿਲਾਵਾਂ ਲਈ ਐਲਾਨੇ 1000 ਰੁਪਏ: ਵੜਿੰਗ

ਕਿਹਾ: ਬਜਟ ਪਿਛਲੇ ਚਾਰ ਸਾਲਾਂ ਤੋਂ ਆਪ ਵੱਲੋਂ ਫੈਲਾਈਆਂ ਝੂਠਾਂ ਦੀ ਲੜੀ ਦਾ ਅੰਤਿਮ ਪੜਾਅ ਸੂਬੇ ਦਾ ਕਰਜ਼ਾ ਕੁੱਲ ਬਜਟ ਤੋਂ ਕਰੀਬ 160 ਫੀਸਦੀ ਵੱਧ ਚੰਡੀਗੜ੍ਹ, 8 ਮਾਰਚ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੇ ਬਜਟ ਨੂੰ ਆਪ ਦੇ ਝੂਠਾਂ ਦੀ ਲੜੀ ਦਾ ਸਮਾਪਤੀ ਅਧਿਆਇ ਕਰਾਰ ਦਿੱਤਾ ਹੈ, ਜਿਹੜੇ ਆਮ ਆਦਮੀ...

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਕੀਤਾ ਵਿਸ਼ੇਸ਼ ਵਾਰਤਾਲਾਪ ਸਮਾਗਮ

ਔਰਤਾਂ ਨੂੰ ਪੇਸ਼ ਸਮਾਜਿਕ ਚੁਣੌਤੀਆਂ ਬਾਰੇ ਹੋਈਆਂ ਸੰਜੀਦਾ ਗੱਲਾਂ -------- ਚੰਡੀਗੜ੍ਹ: ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਰਚਾਇਆ ਜਿਸ ਵਿੱਚ ਸਮਾਜਿਕ ਚੁਣੌਤੀਆਂ ਨਾਲ ਨਜਿੱਠਦਿਆਂ ਆਪੋ ਆਪਣੀ ਕਹਾਣੀ ਸੁਣਾ...