ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

-ਅਕਾਦਮਿਕ ਵਿਦਵਾਨਾਂ ਦੀ ਕਮੇਟੀ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਕਰੇਗੀ ਪੜਚੋਲ- ਸ. ਰਘੂਜੀਤ ਸਿੰਘ ਵਿਰਕ -ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਵਿਸਾਖੀ ਵਾਲੇ ਦਿਨ ਤੋਂ ਸ਼ੁਰੂ ਕੀਤੀ ਜਾਵੇਗੀ ਪ੍ਰਚ਼ੰਡ ਧਰਮ ਪ੍ਰਚਾਰ ਲਹਿਰ- ਸ. ਰਘੂਜੀਤ ਸਿੰਘ ਵਿਰਕ ਚੰਡੀਗੜ੍ਹ, 17 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਬਾਜਵਾ ਨੇ ਬਿਸ਼ਨੋਈ ਦੀ ਇੰਟਰਵਿਊ ਵਿੱਚ ‘ਆਪ’ ਦੀ ਭੂਮਿਕਾ ਨੂੰ ਜ਼ਿੰਮੇਵਾਰ ਠਹਿਰਾਇਆ

ਬਾਜਵਾ ਨੇ ਬਿਸ਼ਨੋਈ ਦੀ ਇੰਟਰਵਿਊ ਵਿੱਚ ‘ਆਪ’ ਦੀ ਭੂਮਿਕਾ ਨੂੰ ਜ਼ਿੰਮੇਵਾਰ ਠਹਿਰਾਇਆ

ਪੱਟੀ: ਬਿਸ਼ਨੋਈ ਦੇ ਸ਼ਹਿਜ਼ਾਦ ਭੱਟੀ ਨਾਲ ਸੰਬੰਧਾਂ ਬਾਰੇ ਹਰ ਕੋਈ ਜਾਣਦਾ ਹੈ: ਬਾਜਵਾ ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਜੇਲ੍ਹ ‘ਚ ਬੰਦ ਗੈਂਗਸਟਰ ਲਾਰੰਸ ਬਿਸ਼ਨੋਈ ਵਿਚਾਲੇ ਕਥਿਤ ਸੰਬੰਧਾਂ ਨੂੰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ...
‘ਆਪ’ ਸਰਕਾਰ ਨੇ ਤਿੰਨ ਸਾਲਾਂ ਵਿੱਚ ਪੰਜਾਬ ਦਾ ਕੀਤਾ ਵਿਨਾਸ਼: ਜੈ ਇੰਦਰ ਕੌਰ

‘ਆਪ’ ਸਰਕਾਰ ਨੇ ਤਿੰਨ ਸਾਲਾਂ ਵਿੱਚ ਪੰਜਾਬ ਦਾ ਕੀਤਾ ਵਿਨਾਸ਼: ਜੈ ਇੰਦਰ ਕੌਰ

ਪਟਿਆਲਾ, 16 ਮਾਰਚ, 2025 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੱਤਾ ਵਿੱਚ ਤਿੰਨ ਸਾਲ ਪੂਰੇ ਹੋਣ ‘ਤੇ, ਸੂਬੇ ਭਰ ਵਿੱਚ ਭਾਜਪਾ ਵਰਕਰਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੇ ਪ੍ਰਸ਼ਾਸਨ ਦੀਆਂ ਅਸਫਲਤਾਵਾਂ ਵਿਰੁੱਧ ਪ੍ਰਦਰਸ਼ਨ ਕੀਤੇ। ਇਸੇ ਲੜੀ ਵਿੱਚ ਪਟਿਆਲਾ ਦੇ ਆਰੀਆ ਸਮਾਜ ਚੌਂਕ ਵਿਖੇ ਭਾਜਪਾ ਪੰਜਾਬ ਦੇ ਮਹਿਲਾ ਮੋਰਚਾ...
ਭਲਕੇ ਲੁਧਿਆਣਾ ਵਿੱਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

ਭਲਕੇ ਲੁਧਿਆਣਾ ਵਿੱਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

ਦੋਵੇਂ ਆਗੂ ਉਦਯੋਗ ਅਤੇ ਵਪਾਰ ਨਾਲ ਜੁੜੇ ਮੁੱਦਿਆਂ ਨੂੰ ਕਰਨਗੇ ਸੰਬੋਧਿਤ, ਵਪਾਰੀਆਂ ਨਾਲ ਸਲਾਹ ਕਰਕੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ – ਸੰਜੀਵ ਅਰੋੜਾ ਲੁਧਿਆਣਾ/ਚੰਡੀਗੜ੍ਹ, 16 ਮਾਰਚ ਕੱਲ੍ਹ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਉਦਯੋਗਪਤੀਆਂ...
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ- ਮੀਤ ਹੇਅਰ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ- ਮੀਤ ਹੇਅਰ

ਪੰਜਾਬ ਵਿੱਚ ਟੁੱਟ ਰਿਹਾ ਹੈ ਨਸ਼ਿਆਂ ਦਾ ਗੱਠਜੋੜ, ਪਾਕਿਸਤਾਨ ਇਸ ਗੱਲ ਤੋਂ ਚਿੰਤਤ ਹੈ, ਅੱਜ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਨੂੰ ਚੁੱਕਣ ਵਾਲਾ ਕੋਈ ਨਹੀਂ – ਹੇਅਰ ਇਹ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ, ਪੰਜਾਬ ਅਤੇ ਪਾਕਿਸਤਾਨ ਵਿਚਾਲੇ 500 ਕਿੱਲੋਮੀਟਰ ਦੀ ਸਰਹੱਦ ਲਗਦੀ ਹੈ, ਪਰ ਨਸ਼ਿਆਂ ਦੀ ਸਪਲਾਈ ਰੋਕਣ ਦਾ ਕੋਈ ਪ੍ਰਬੰਧ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

* ਹੱਦਬੰਦੀ ਦੀ ਗੈਰ-ਜਮਹੂਰੀ ਤਰੀਕੇ ਨਾਲ ਵਰਤੋਂ ਦਾ ਉਦੇਸ਼ ਲੋਕਤੰਤਰ ਨੂੰ ਦਬਾਉਣਾ ਹੈ * ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਡਰੋਨ ਰਾਹੀਂ ਤਸਕਰੀ ਘਟੀ ਚੰਡੀਗੜ੍ਹ, 15 ਮਾਰਚ...
×