by abcpunjab | ਫਰ. 19, 2025 | breaking news, daily, politics
ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਮਸਲਾ ਤੁਰੰਤ ਅਮਰੀਕੀ ਅਧਿਕਾਰੀਆਂ ਕੋਲ ਚੁੱਕਣ ਦੀ ਕੀਤੀ ਅਪੀਲ ਚੰਡੀਗੜ੍ਹ, 19 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਦੇ ਵੇਲੇ ਉਹਨਾਂ ਦੀਆਂ ਦਸਤਾਰਾਂ ਲਾਹ ਕੇ ਕੂੜੇਦਾਨ ਵਿਚ...
by abcpunjab | ਫਰ. 19, 2025 | breaking news, daily, politics
ਚੰਡੀਗੜ੍ਹ / ਹੁਸ਼ਿਆਰਪੁਰ, 19 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ....
by abcpunjab | ਫਰ. 17, 2025 | breaking news, daily, politics
ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਅਣਅਧਿਕਾਰਤ ਤਰੀਕੇ ਨਾਲ ਵਿਦੇਸ਼ੀ ਸੁਪਨਿਆਂ ਨੂੰ ਪੂਰਾ ਕਰਨ ਦੀ ਬਜਾਏ ਪੰਜਾਬ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ...
by abcpunjab | ਫਰ. 15, 2025 | breaking news, daily, politics
ਚੰਡੀਗੜ੍ਹ, 15 ਫਰਵਰੀ ਅੱਜ 119 ਭਾਰਤੀ ਡਿਪੋਰਟੀਆਂ ਨੂੰ ਲੈ ਕੇ ਦੂਜੇ ਅਮਰੀਕੀ ਜਹਾਜ਼ ਦੇ ਅੰਮ੍ਰਿਤਸਰ ਪਹੁੰਚਣ ‘ਤੇ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ...
by abcpunjab | ਫਰ. 15, 2025 | breaking news, daily, politics
ਚੰਡੀਗੜ੍ਹ, 14 ਫਰਵਰੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਜਾਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ...
by abcpunjab | ਫਰ. 15, 2025 | breaking news, daily, politics
ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਲਾਉਣ ਦੀ ਗਹਿਰੀ ਚਾਲ ਦੱਸਿਆ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੌਮੀ ਸਮੱਸਿਆ ‘ਆਪਣੇ ਆਪ ਨੂੰ ਵਿਸ਼ਵ ਗੁਰੂ’ ਕਹਿਣ ਵਾਲੇ ਮੋਦੀ ਭਾਰਤੀਆਂ ਦੇ ਹੱਕਾਂ ਨੂੰ ਸੁਰੱਖਿਅਤ ਰੱਖਣ ਵਿੱਚ ਅਸਫਲ ਰਹੇ ਜੰਜ਼ੀਰਾਂ ਨਾਲ ਜਕੜ ਕੇ ਭਾਰਤੀਆਂ ਨੂੰ ਉਨ੍ਹਾਂ ਦੀ ਮਾਤ-ਭੂਮੀ...