ਪੇਂਡੂ ਬਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ ਸਾਰੇ ਜ਼ਿਲ੍ਹਿਆਂ ਨੂੰ ਫੰਡ ਜਾਰੀ ਪਿੰਡਾਂ ਵਿੱਚ ਵਿਕਾਸ ਯੋਜਨਾਵਾਂ ਲਈ 3,763 ਪਿੰਡਾਂ ਨੂੰ ਮਨਜ਼ੂਰੀ; 242 ਨਵੇਂ ਪਿੰਡਾਂ ਵਿੱਚੋਂ ਹਰੇਕ ਨੂੰ ਵਿਕਾਸ ਕਾਰਜਾਂ ਦੇ ਵਿੱਤੀ ਪਾੜੇ ਨੂੰ ਪੂਰਨ ਲਈ 20-20 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਸਾਰਿਆਂ ਲਈ ਵਿਕਾਸ ਦੇ...



