* ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪਣੀ ਪੂਰੀ ਤਾਕਤ ਖੇਡਾਂ ਵਿੱਚ ਅੱਗੇ ਵਧਣ ਵਿੱਚ ਲਗਾਉਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪੂਰੇ ਪੰਜਾਬ ਵਿੱਚ 3,100 ਸਟੇਡੀਅਮ ਬਣਾ ਰਹੀ...



