politics

ਸਵੱਛ ਵਾਯੂ ਸਰਵੇਖਣ ਵਿੱਚ ਮੰਡੀ ਗੋਬਿੰਦਗੜ੍ਹ ਦੀ ਰੈਂਕਿੰਗ ਵਿੱਚ 15 ਸਥਾਨਾਂ ਦਾ ਸੁਧਾਰ: ਗੈਰੀ ਬੜਿੰਗ

ਸਾਫ਼ ਹਵਾ ਅਤੇ ਬਿਹਤਰ ਵਾਤਾਵਰਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਨੇ ਸਵੱਛ ਵਾਯੂ ਸਰਵੇਖਣ 2026 ਵਿੱਚ ਆਪਣੀ ਰੈਂਕਿੰਗ ਵਿੱਚ 15 ਸਥਾਨਾਂ ਦਾ ਸੁਧਾਰ ਦਰਜ ਕਰਕੇ ਸਾਫ਼ ਹਵਾ ਅਤੇ ਬਿਹਤਰ ਵਾਤਾਵਰਣ ਵੱਲ ਇੱਕ ਮਹੱਤਵਪੂਰਨ ਕਦਮ ਅੱਗੇ ਵਧਾਇਆ ਹੈ। ਇਸ ਉਪਲਬਧੀ ’ਤੇ...

ਨਸ਼ਾ ਤਸਕਰਾਂ ਦੀ ਢਾਲ ਬਣੀ ਅਕਾਲੀ ਲੀਡਰਸ਼ਿਪ ਨੇ ਆਪਣੇ ਪੰਥਕ ਖ਼ਾਤਮੇ ‘ਤੇ ਖ਼ੁਦ ਮੋਹਰ ਲਾਈ – ਬ੍ਰਹਮਪੁਰਾ

ਨਸ਼ਾ ਤਸਕਰਾਂ ਦੀ ਢਾਲ ਬਣੀ ਅਕਾਲੀ ਲੀਡਰਸ਼ਿਪ ਨੇ ਆਪਣੇ ਪੰਥਕ ਖ਼ਾਤਮੇ ‘ਤੇ ਖ਼ੁਦ ਮੋਹਰ ਲਾਈ – ਬ੍ਰਹਮਪੁਰਾ

ਜਦੋਂ ਸਿਆਸਤ ਮਾਵਾਂ ਦੇ ਕਾਤਲਾਂ ਅੱਗੇ ਗੋਡੇ ਟੇਕ ਦੇਵੇ, ਤਾਂ ਬਗ਼ਾਵਤ ਸਿਰਫ਼ ਹੱਕ ਨਹੀਂ, ਸਗੋਂ ਧਰਮ ਬਣ ਜਾਂਦੀ ਹੈ‌। ਜੜ੍ਹਾਂ ਨੂੰ ਵੱਢ ਕੇ ਪੱਤਿਆਂ ਨੂੰ ਸਿੰਜਣ ਦੀ ਨੀਤੀ ਸਿਆਸੀ ਅੰਨ੍ਹੇਪਣ ਦੀ ਨਿਸ਼ਾਨੀ; 'ਅਨੁਸ਼ਾਸਨ' ਦੀ ਆੜ ਹੇਠ ਮਾਫੀ਼ਏ ਅੱਗੇ ਆਤਮ-ਸਮਰਪਣ ਕਰ ਚੁੱਕੀ ਹੈ ਲੀਡਰਸ਼ਿਪ। ਰਾਜਨੀਤਿਕ ਵਿਗਿਆਨ ਅਤੇ ਇਤਿਹਾਸ ਦਾ ਇਹ...

ਰੇਖਾ ਗੁਪਤਾ 19 ਸਿਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਨਸ਼ਾ ਮੁਕਤ ਪੰਜਾਬ ਦੀ ਦੂਜੀ ਯਾਤਰਾ ਨੂੰ ਕਰਨਗੇ ਰਵਾਨਾ

ਮੁੱਖਮੰਤਰੀ ਦਿੱਲੀ ਗੁਰਦੁਆਰ ਜਯੋਤੀ ਸਰੂਪ ਮੱਥਾ ਟੇਕਣ ਤੋਂ ਬਾਅਦ ਯਾਤਰਾ ਨੂੰ ਰਵਾਨਾ ਕਰਨਗੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ‘‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’’ ਦੇ ਨਾਅਰੇ ਹੇਠ ਕੱਢੀਆ ਜਾ ਰਹੀਆਂ ਚਾਰ ਯਾਤਰਾਵਾਂ ਵਿੱਚੋਂ ਦੂਜੀ ਯਾਤਰਾ ਦਾ ਆਗਾਜ਼ 19 ਸਿਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ। ਭਾਰਤੀ ਜਨਤਾ ਪਾਰਟੀ...

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਸਾਡੇ ਸਿਰ ਕੱਟ ਜਾਣਗੇ ਪਰ ਅਸੀਂ ਕਦੇ ਵੀ ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਤੋਂ ਨਹੀਂ ਥਿੜਕਾਂਗੇ ਭਗਵੰਤ ਮਾਨ ’ਤੇ ਕੀਤਾ ਤਿੱਖਾ ਹਮਲਾ, ਕਿਹਾ ਕਿ ਪੰਜਾਬ ਨੇ ਇਸ ਤੋਂ ਮਾੜਾ ਮੁੱਖ ਮੰਤਰੀ ਨਹੀਂ ਵੇਖਿਆ ਫਤਿਹਗੜ੍ਹ ਸਾਹਿਬ, 15 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ...

ਮਾਨ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਾਉਣ ਦੀ ਮੁਹਿੰਮ ਜਾਰੀ

ਮਾਨ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਾਉਣ ਦੀ ਮੁਹਿੰਮ ਜਾਰੀ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਸਰਕਾਰੀ ਭਰਤੀ ਮੁੱਖ ਮੰਤਰੀ ਦੇ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਵਿਭਾਗਾਂ ਵਿੱਚ ਨਵੀਂ ਉਰਜਾ ਭਰਨ ਦਾ ਉਪਰਾਲਾ: ਹਰਦੀਪ ਸਿੰਘ ਮੁੰਡੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ...

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਭਲਾਈ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ 12 ਨਵੇਂ ਕਲਰਕ ਖ਼ਜ਼ਾਨਾ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਗੇ ਅਤੇ ਜਨਤਕ ਸੇਵਾਵਾਂ ਨੂੰ ਤੇਜ਼ੀ ਨਾਲ ਪ੍ਰਦਾਨ ਕਰਨ ਵਿੱਚ ਸਹਾਈ ਹੋਣਗੇ: ਹਰਪਾਲ ਸਿੰਘ ਚੀਮਾ ਸੂਬੇ ਦੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਅਤੇ ਆਪਣੇ ਕਰਮਚਾਰੀਆਂ ਨਾਲ ਵਿਸ਼ਵਾਸ ਮਜ਼ਬੂਤ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਧਿਆਪਕਾਂ ਦੀਆਂ ਤਨਖਾਹਾਂ ਅਤੇ ਬਦਲੀਆਂ ਦੇ ਮਸਲੇ ਮਿੱਥੇ ਸਮੇਂ ਅੰਦਰ ਹੱਲ ਕਰਨ ਦੇ ਆਦੇਸ਼ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ...

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਵਿੱਚ ਹਰਪਾਲ ਚੀਮਾ ਦੀ ਗ੍ਰਿਫ਼ਤਾਰੀ ਦੀ ਮੰਗ; 2027 ਵਿੱਚ ‘ਆਪ’ ਨੂੰ ਹਰਾਉਣ ਲਈ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ: ਬਾਜਵਾ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਤੂਰ ਬੰਜਾਰਾ, ਸੰਗਰੂਰ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਦੀ ਨਿਰਪੱਖ ਅਤੇ ਆਜ਼ਾਦ ਜਾਂਚ ਦੀ...

ਵੱਡੀ ਖ਼ਬਰਾਂ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਪੁਲੀਸ ਅਤੇ ਪ੍ਰਸ਼ਾਸਨ ਨੂੰ ਸ਼ਹਿਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ 30 ਸਤੰਬਰ ਤੱਕ ਦਾ ਸਮਾਂ (ਡੈੱਡਲਾਈਨ) ਦਿੱਤਾ ਹੈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਸ਼ਚਿਤ ਮਿਤੀ ਤੋਂ ਬਾਅਦ ਕਿਸੇ ਵੀ ਇਲਾਕੇ ਵਿੱਚ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੁਆਲਾ ਲੰਮਪੁਰ ਵਿੱਚ ਮਲੇਸ਼ੀਆਈ ਸਿੱਖਾਂ ਨਾਲ ਵਿਚਾਰ-ਵਟਾਂਦਰਾ ਕੁਆਲਾਲੰਪੁਰ, ਮਲੇਸ਼ੀਆ,

ਆਪਣੀ ਮਲੇਸ਼ੀਆ ਫੇਰੀ ਦੇ ਦੂਜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕੁਆਲਾ ਲੰਮਪੁਰ ਦੇ ਗੁਰਦੁਆਰਾ ਸਾਹਿਬ ਪਤਾਲਿੰਗ ਜਾਯਾ ਵਿਖੇ ਸਿੱਖ ਨੌਜਵਾਨ ਸਭਾ ਮਲੇਸ਼ੀਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ ਰੱਖੇ ਗਏ ਵਾਰਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਸਰਹੱਦੀ ਜ਼ਿਲ੍ਹਿਆਂ ਵਿੱਚ 03 ਨਵੇਂ ਡਰੋਨ ਸੈਂਸ ਡੀ-200 ਪ੍ਰੋ ਯੂਨਿਟ ਕੀਤੇ ਗਏ ਤਾਇਨਾਤ, 147 ਜਵਾਨਾਂ ਦੀ ਸਹਾਇਤਾ ਵਾਲੀਆਂ 52 ਡਰੋਨ ਰਿਸਪਾਂਸ ਟੀਮਾਂ ਤਿਆਰ ਡਰੋਨ ਰਾਹੀਂ ਹੁੰਦੀ ਨਸ਼ਾ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਨੈੱਟਵਰਕ,ਬੀਐਸੈਫ ਨਾਲ ਤਾਲਮੇਲ ਅਤੇ ਜ਼ਮੀਨੀ ਕਾਰਵਾਈ ਪੰਜਾਬ ਵਿੱਚ 80% ਤੋਂ ਵੱਧ ਫਾਰਮਾਸਿਊਟੀਕਲ ਨਸ਼ੇ...

ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਵਿਸ਼ਾਲ ਸਾਂਝੇ ਰੋਸ ਪ੍ਰਦਰਸ਼ਨ ਵਿੱਚ ਸੰਗਰੂਰ ਕਾਂਗਰਸ ਦੀ ਅਗਵਾਈ ਕਰਦਿਆਂ ਵਿਜੈ ਇੰਦਰ ਸਿੰਗਲਾ ਵੱਲੋਂ ਮੋਹਨਜੀਤ ਸਿੰਘ ਸ਼ੇਰੋਂ ਅਤੇ ਸਵਰਗੀ ਗੁਲਜ਼ਾਰ ਸਿੰਘ ਜੀ ਦੇ ਪਰਿਵਾਰ ਲਈ ਇਨਸਾਫ਼ ਦੀ ਆਵਾਜ਼ ਬੁਲੰਦ

“ਸਵਾਲ ਪੁੱਛਣ ਵਾਲੇ ਪੰਜਾਬੀਆਂ ਨੂੰ ਦਬਾਇਆ ਨਹੀਂ ਜਾ ਸਕਦਾ, ਕਾਂਗਰਸ ਇਨਸਾਫ਼ ਦੀ ਇਸ ਲੜਾਈ ਵਿੱਚ ਹਰ ਕਦਮ ’ਤੇ ਨਾਲ ਖੜ੍ਹੀ ਹੈ” ਭਾਰੀ ਮੀਂਹ ਦੇ ਬਾਵਜੂਦ ਅੱਜ ਸੰਗਰੂਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਵਿੱਚ...

ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਦੀ ਬਦਹਾਲੀ ਲਈ ਗਲਤ ਨੀਤੀ, ਨੀਅਤ ਅਤੇ ਲੀਡਰਸ਼ਿਪ ਜ਼ਿੰਮੇਵਾਰ

ਹਰਿਆਣਾ ਵਿੱਚ 217 ਵਿੱਚੋਂ 70 ਚੋਣ ਵਾਅਦੇ ਪੂਰੇ; ਕਿਸਾਨਾਂ, ਔਰਤਾਂ ਅਤੇ ਮਰੀਜ਼ਾਂ ਨੂੰ ਮਿਲ ਰਿਹਾ ਸਿੱਧਾ ਲਾਭ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਚੁਟਕਲੇ, ਪ੍ਰਚਾਰ ਅਤੇ ਇਸ਼ਤਿਹਾਰ ਨਹੀਂ, ਸਗੋ ਵਿਕਾਸ, ਰੁਜ਼ਗਾਰ,...

ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨੌਜਵਾਨ ਪੰਜਾਬ 'ਚੋਂ ਨਸ਼ਿਆਂ ਦਾ ਕੋੜ੍ਹ ਖ਼ਤਮ ਕਰਨ ਲਈ ਅੱਗੇ ਆ ਰਹੇ ਹਨ, ਇਹ ਬਹੁਤ ਉਤਸ਼ਾਹਜਨਕ ਹੈ: ਅਰਵਿੰਦ ਕੇਜਰੀਵਾਲ 'ਉੱਡਤਾ ਪੰਜਾਬ' ਦੇ ਪ੍ਰਚਾਰ ਦਾ ਜਵਾਬ 'ਚੜ੍ਹਦਾ...

ਪੰਜਾਬ ਵਿੱਚ ਮਿਡ-ਡੇ ਮੀਲ ਅਤੇ ਆਂਗਣਵਾੜੀ ਪੋਸ਼ਣ ਸਕੀਮਾਂ ਵਿੱਚ ਆ ਰਹੇ ਗੰਭੀਰ ਸੰਕਟ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ‘ਆਪ’ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੀ ਲਾਪਰਵਾਹੀ ਦਾ ਖਾਮਿਆਜ਼ਾ ਅੱਜ ਸੂਬੇ ਦੇ ਮਾਸੂਮ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ।

ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਜਲੰਧਰ ਦੇ ਲਗਭਗ 1,435 ਪ੍ਰਾਇਮਰੀ ਅਤੇ ਮਿਡਲ ਸਕੂਲਾਂ ਵਿੱਚ ਮਹੀਨਿਆਂ ਤੋਂ ਪਕਾਉਣ ਦੇ ਫੰਡ ਲੰਬਿਤ ਹਨ। ਅਧਿਆਪਕਾਂ ਨੂੰ ਆਪਣੀ ਜੇਬ੍ਹ ਵਿੱਚੋਂ ਹਜ਼ਾਰਾਂ ਰੁਪਏ ਖਰਚ ਕੇ ਰਾਸ਼ਨ ਖਰੀਦਣਾ ਪੈ ਰਿਹਾ ਹੈ। ਅਧਿਆਪਕਾਂ ਦਾ ਕੰਮ ਪੜ੍ਹਾਉਣਾ ਹੈ ਜਾਂ ਸਰਕਾਰੀ ਸਕੀਮਾਂ ਦੇ ਬਿੱਲ ਤੇ...

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ

ਡਰੋਨ ਡਿਟੈਕਸ਼ਨ ਪਲੇਟਫਾਰਮਾਂ ਵਜੋਂ 03 ਨਵੀਆਂ 'ਡਰੋਨ ਸੈਂਸ ਡੀ200 ਪ੍ਰੋ' ਯੂਨਿਟਾਂ ਕੀਤੀਆਂ ਤਾਇਨਾਤ ਪੰਜਾਬ ਵਿੱਚ ਹੈਰੋਇਨ ਦੀ ਉਪਲਬਧਤਾ ਵਿੱਚ ਆਈ ਭਾਰੀ ਗਿਰਾਵਟ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਢੰਗ ਵਿੱਚ ਤਬਦੀਲੀ: ਫਾਰਮਾਸਿਊਟੀਕਲ ਡਰੱਗਜ਼ ਵੱਲ ਵਧਿਆ ਰੁਝਾਨ ਪੰਜਾਬ ਵਿੱਚ ਤਸਕਰੀ ਰਾਹੀਂ ਆਉਣ ਵਾਲੇ ਫਾਰਮਾਸਿਊਟੀਕਲ...

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

•ਵਿਗਿਆਨਕ ਬਿਜਾਈ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਨ ਲਈ 12 ਜ਼ਿਲ੍ਹਿਆਂ ਵਿੱਚ ਡੈਮੋ ਪਲਾਟ ਲਗਾਉਣ ਵਾਲੇ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਦਾ ਵਿੱਤੀ ਲਾਭ ਦਿੱਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ •ਮਾਨ ਸਰਕਾਰ ਵੱਲੋਂ ਲੇਬਰ ਖਰਚੇ ਘਟਾਉਣ ਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਵੈਸਟਰ, ਛੋਟੇ ਟਰੈਕਟਰਾਂ, ਪਲਾਂਟਰਾਂ 'ਤੇ...

ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

ਵੀਬੀ-ਜੀ ਰਾਮ ਜੀ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੇਂਦਰ ਵੱਲੋਂ ਰਾਜਾਂ 'ਤੇ ਵਾਧੂ ਬੋਝ ਪਾਏ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੀਬੀ-ਜੀ ਰਾਮ ਜੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ: ਸੌਂਦ ਵੀਬੀ-ਜੀ ਰਾਮ ਜੀ ਅਧੀਨ...

ਪੰਜਾਬ ਪੁਲਿਸ ਨੇ ਗੁਰਦਾਸਪੁਰ ‘ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਬਰਾਮਦ ਕੀਤੇ ਗਏ ਹਥਿਆਰ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ ਗੈਂਗਸਟਰ ਬੁਰੀ ਬਸੰਤਕੋਟੀਆ ਵਿਰੁੱਧ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 26 ਐਫਆਈਆਰਜ਼ ਦਰਜ ਹਨ: ਐਸਐਸਪੀ ਗੁਰਦਾਸਪੁਰ ਆਦਿਤਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...

ਭਗਵੰਤ ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਦੂਰ ਕਰ ਰਹੀ

ਪੰਜਾਬ ਸਰਕਾਰ ਨੇ ਤੱਥ-ਆਧਾਰਿਤ ਨਸ਼ਾ ਰੋਕਥਾਮ ਪਾਠਕ੍ਰਮ ਲਈ ਸੀਈਜੀਏ ਬਰਕਲੇ, ਨੋਬੇਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਅਤੇ ਐਸਥਰ ਡੁਫਲੋ ਦੀ ਅਗਵਾਈ ਵਾਲੀ ਅਬਦੁਲ ਲਤੀਫ਼ ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਨਾਲ ਮਿਲਾਇਆ ਹੱਥ ‘ਯੁੱਧ ਨਸ਼ਿਆਂ ਵਿਰੁੱਧ’ ਪਾਠਕ੍ਰਮ ਪੰਜਾਬ ਦੇ ਵਿਦਿਆਰਥੀਆਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ,...