by abcpunjab | ਜਨਃ 9, 2025 | breaking news, daily, politics
ਅੰਮ੍ਰਿਤਸਰ, 8 ਜਨਵਰੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੇ ਮੋਦੀ ਸਰਕਾਰ ਦੇ ਤਾਜ਼ਾ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸ਼ਹਿਰ ‘ਤੇ ਪੰਜਾਬ ਦੇ ਜਾਇਜ਼ ਦਾਅਵੇ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਬਾਜਵਾ ਨੇ ਇਸ...
by abcpunjab | ਜਨਃ 8, 2025 | breaking news, daily, politics
ਚੰਡੀਗੜ੍ਹ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ ਜਿਸ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫੇ ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ...
by abcpunjab | ਜਨਃ 8, 2025 | breaking news, daily, politics
ਅਕਾਲੀ ਆਗੂ ਨੇ ਸਿੱਖਾਂ ਨੂੰ ਵੰਡਣ ਲਈ ਪੰਥਕ ਮੁਖੌਟੇ ਤਹਿਤ ਕੰਮ ਕਰਨ ਲਈ ਅਖੌਤੀ ਆਗੂਆਂ ਦੀ ਕੀਤੀ ਨਿਖੇਧੀ ਚੰਡੀਗੜ੍ਹ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਕਮ ਯੂ ਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਮੁੱਖ...
by abcpunjab | ਜਨਃ 8, 2025 | breaking news, daily, politics
ਮੁੱਖ ਸਕੱਤਰ ਦੀ ਨਿਯੁਕਤ ਸੂਬੇ ਲਈ ਹੁੰਦੀ ਹੈ, ਚੰਡੀਗੜ੍ਹ ਕੋਈ ਸੂਬਾ ਨਹੀਂ ਹੈ ਅਤੇ ਨਾ ਹੀ ਇਥੇ ਕੋਈ ਮੁੱਖ ਮੰਤਰੀ ਹੈ- ਨੀਲ ਗਰਗ ਚੰਡੀਗੜ੍ਹ ‘ਤੇ ਪੂਰੀ ਤਰ੍ਹਾਂ ਪੰਜਾਬ ਦਾ ਹੱਕ ਹੈ, ਕੇਂਦਰ ਸਰਕਾਰ ਸੂਬੇ ਦੀ ਸਲਾਹ ਤੋਂ ਬਿਨਾਂ ਇੰਨੀ ਵੱਡੀ ਨਿਯੁਕਤੀ ਕਿਵੇਂ ਕਰ ਸਕਦੀ ਹੈ? – ਨੀਲ ਗਰਗ ਚੰਡੀਗੜ੍ਹ, 8 ਜਨਵਰੀ ਆਮ ਆਦਮੀ...
by abcpunjab | ਜਨਃ 4, 2025 | breaking news, daily, politics
ਦਿੱਲੀ, 4 ਜਨਵਰੀ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੱਜ ਦਿੱਲੀ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਇਸ ਦੇ ਆਗੂ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਧੋਖੇਬਾਜ਼ ਅਤੇ ਅਧੂਰੇ ਵਾਅਦਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਖਾਸ ਤੌਰ ‘ਤੇ ਦਿੱਲੀ ਦੀਆਂ ਔਰਤਾਂ ਲਈ 2,100 ਰੁਪਏ ਮਹੀਨਾ ਵਜ਼ੀਫ਼ੇ ਦੇ...
by abcpunjab | ਜਨਃ 2, 2025 | breaking news, daily, politics
ਚੰਡੀਗੜ੍ਹ, 2 ਜਨਵਰੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੈਂਡਿੰਗ ਸਕਾਲਰਸ਼ਿਪ ਅਰਜ਼ੀਆਂ ਨੂੰ ਤੁਰੰਤ ਨਿਪਟਾਉਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲਾਪਰਵਾਹੀ ਦੀ ਆਲੋਚਨਾ ਕੀਤੀ...