by abcpunjab | ਜਨਃ 1, 2025 | breaking news, daily, politics, Uncategorized
ਜਸਵੀਰ ਸਿੰਘ ਗੜ੍ਹੀ ਬਸਪਾ ‘ਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਨਾਲ ਵਿਸ਼ਵਾਸਘਾਤ ਕਰਨ ਦਾ ਲਾਇਆ ਦੋਸ਼ ਚੰਡੀਗੜ੍ਹ, 1 ਜਨਵਰੀ, 2025 ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁਧਵਾਰ ਨੂੰ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ...
by abcpunjab | ਦਸੰ. 31, 2024 | breaking news, daily, politics
ਦਿੱਲੀ, 31 ਦਸੰਬਰ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਰਾਸ਼ਟਰੀ ਸੋਗ ਸਮੇਂ ਦੌਰਾਨ ਰਾਹੁਲ ਗਾਂਧੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਚੁੱਘ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼ ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੋਗ ਮਨਾ ਰਿਹਾ ਸੀ, ਰਾਹੁਲ ਗਾਂਧੀ ਨੇ ਨਵਾਂ ਸਾਲ ਦੇਸ਼ ਤੋਂ ਬਾਹਰ ਮਨਾਉਣਾ ਚੁਣਿਆ...
by abcpunjab | ਦਸੰ. 30, 2024 | breaking news, daily, politics
ਚੰਡੀਗੜ੍ਹ, 30 ਦਸੰਬਰ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਚੱਲ ਰਹੇ ਕਿਸਾਨ ਅੰਦੋਲਨ ਨਾਲ ਦੁਰਵਿਵਹਾਰ ਕਰਨ ਲਈ ਸਖ਼ਤ ਆਲੋਚਨਾ ਕਰਦਿਆਂ ਇਸ ‘ਤੇ ਪੰਜਾਬ ਦੇ ਕਿਸਾਨ ਭਾਈਚਾਰੇ ਨਾਲ ਵਿਸ਼ਵਾਸਘਾਤ ਕਰਨ ਅਤੇ ਸੂਬੇ ਦੇ...
by abcpunjab | ਦਸੰ. 30, 2024 | breaking news, daily, politics
ਸਰਕਾਰ ਨੇ ਖੁਦ ਮੰਨਿਆ ਕਿ ਉਸਨੇ 245 ਕਰੋੜ ਰੁਪਏ ਵਿਚੋਂ ਸਿਰਫ 92 ਕਰੋੜ ਰੁਪਏ ਜਾਰੀ ਕੀਤੇ: ਡਾ. ਚੀਮਾ ਚੰਡੀਗੜ੍ਹ, 30 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਸਨੇ ਐਸ ਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ 62.5...
by abcpunjab | ਦਸੰ. 27, 2024 | breaking news, daily, politics
ਚੰਡੀਗੜ੍ਹ, 27 ਦਸੰਬਰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਜਾਣਬੁੱਝ ਕੇ ਸੂਚਨਾ ਦਾ ਅਧਿਕਾਰ ਕਾਨੂੰਨ 2005 ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ...
by abcpunjab | ਦਸੰ. 27, 2024 | breaking news, daily, politics
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਗਦੀਸ਼ ਲਾਲ ਨੂੰ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਕਰਾਈਆ ਸ਼ਾਮਲ ਲੁਧਿਆਣਾ, 26 ਦਸੰਬਰ ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਵੀਰਵਾਰ ਨੂੰ ਵਾਰਡ ਨੰਬਰ 6 ਦੇ ਜੇਤੂ ਕੌਂਸਲਰ ਜਗਦੀਸ਼ ਲਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ...