ਭਗਵੰਤ ਮਾਨ ਕੀ ਗਾਰੰਟੀਆਂ ਬਿਨਾ ਦਸਖਤ ਦੇ ਚੈੱਕਾਂ ਦੇ ਸਮਾਨ : ਖੰਨਾ

ਭਗਵੰਤ ਮਾਨ ਕੀ ਗਾਰੰਟੀਆਂ ਬਿਨਾ ਦਸਖਤ ਦੇ ਚੈੱਕਾਂ ਦੇ ਸਮਾਨ : ਖੰਨਾ

ਸੀਐਮ ਪੁਰਾਣੀਆਂ ਗਰੰਟੀਆਂ ‘ਤੇ ਖਰਾ ਨਹੀਂ ਉਤਰਿਆ। ਅਤੇ ਸੂਬੇ ਦੇ ਲੋਕਾਂ ਨੂੰ ਨਵੀਆਂ ਗਾਰੰਟੀਆਂ ਦੇ ਕੇ ਗੁੰਮਰਾਹ ਨਹੀਂ ਕੀਤਾ ਚੰਡੀਗੜ੍ਹ 26 ਦਸੰਬਰ () ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਕੁਝ ਦਿਨ ਪਹਿਲਾਂ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀਆਂ...
ਕਾਂਗਰਸ ਨੇ ਡਾ. ਅੰਬੇਡਕਰ ਦਾ ਸੱਤ ਦਹਾਕਿਆਂ, ਤਿੰਨ ਪੀੜ੍ਹੀਆਂ ਦਾ ਅਪਮਾਨ ਕੀਤਾ-ਚੁੱਘ

ਕਾਂਗਰਸ ਨੇ ਡਾ. ਅੰਬੇਡਕਰ ਦਾ ਸੱਤ ਦਹਾਕਿਆਂ, ਤਿੰਨ ਪੀੜ੍ਹੀਆਂ ਦਾ ਅਪਮਾਨ ਕੀਤਾ-ਚੁੱਘ

ਜੰਮੂ, 24 ਦਸੰਬਰ 2024 ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ। ਚੁੱਘ ਨੇ ਕਿਹਾ ਕਿ ਉਮਰ ਅਬਦੁੱਲਾ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਿਰਫ਼ ਪੀੜਤ ਕਾਰਡ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ...
ਤਰੁਣ ਚੁੱਘ ਨੇ ਬਿਜਲੀ, ਪਾਣੀ ਦੇ ਸੰਕਟ ‘ਤੇ ਕਾਰਵਾਈ ਦੀ ਕੀਤੀ ਮੰਗ, ਉਮਰ ਅਬਦੁੱਲਾ ਦੇ ਅਸਤੀਫੇ ਦੀ ਮੰਗ

ਤਰੁਣ ਚੁੱਘ ਨੇ ਬਿਜਲੀ, ਪਾਣੀ ਦੇ ਸੰਕਟ ‘ਤੇ ਕਾਰਵਾਈ ਦੀ ਕੀਤੀ ਮੰਗ, ਉਮਰ ਅਬਦੁੱਲਾ ਦੇ ਅਸਤੀਫੇ ਦੀ ਮੰਗ

ਜੰਮੂ, 23 ਦਸੰਬਰ, 2024: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਸ਼ਮੀਰ ਵਿੱਚ ਚੱਲ ਰਹੇ ਬਿਜਲੀ ਕੱਟਾਂ ਅਤੇ ਪਾਣੀ ਦੇ ਸੰਕਟ ਦੀ ਸਖ਼ਤ ਨਿਖੇਧੀ ਕਰਦਿਆਂ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਨੈਸ਼ਨਲ ਕਾਨਫਰੰਸ (ਐਨਸੀ) ਸਰਕਾਰ ਉੱਤੇ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ। ਚੁੱਘ ਨੇ 200...
ਰੇਤ ਤੋਂ ਆਮਦਨ ਦੇ 19,712 ਕਰੋੜ ਰੁਪਏ ਕਿੱਥੇ ਹਨ? ਕੇਜਰੀਵਾਲ ਨੂੰ ਜਵਾਬ ਦੇਣਾ ਪਵੇਗਾ: ਬਾਜਵਾ

ਰੇਤ ਤੋਂ ਆਮਦਨ ਦੇ 19,712 ਕਰੋੜ ਰੁਪਏ ਕਿੱਥੇ ਹਨ? ਕੇਜਰੀਵਾਲ ਨੂੰ ਜਵਾਬ ਦੇਣਾ ਪਵੇਗਾ: ਬਾਜਵਾ

ਚੰਡੀਗੜ੍ਹ, 24 ਦਸੰਬਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ‘ਆਪ’ ਸਰਕਾਰ ਵੱਲੋਂ ਰੇਤ ਦੀ ਖੁਦਾਈ ਤੋਂ ਵਾਅਦਾ ਕੀਤਾ ਹੋਇਆ ਮਾਲੀਆ ਪੈਦਾ ਕਰਨ ‘ਚ ਨਾਕਾਮ ਰਹਿਣ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਇਸ ‘ਤੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ।...
ਰਾਜਾ ਵੜਿੰਗ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ਼ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਲਈ ਮੋਹਾਲੀ ਡੀਸੀ ਨੂੰ ਮੰਗ ਪੱਤਰ ਸੌਂਪਿਆ

ਰਾਜਾ ਵੜਿੰਗ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ਼ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਲਈ ਮੋਹਾਲੀ ਡੀਸੀ ਨੂੰ ਮੰਗ ਪੱਤਰ ਸੌਂਪਿਆ

ਜਦੋਂ ਤੱਕ ਅਮਿਤ ਸ਼ਾਹ ਅਸਤੀਫਾ ਨਹੀਂ ਦਿੰਦੇ ਅਤੇ ਆਪਣੇ ਬਿਆਨ ਲਈ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਆਰਾਮ ਨਹੀਂ ਕਰਾਂਗਾ: ਪ੍ਰਦੇਸ਼ ਕਾਂਗਰਸ ਪ੍ਰਧਾਨ 24 ਦਸੰਬਰ, 2024 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ: ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਨਿੰਦਣਯੋਗ ਟਿੱਪਣੀ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਸ. ਅਮਰਿੰਦਰ...
ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ ਛੁੱਟੀਆਂ ਮਨਾਉਣਾ ਹੈਰਾਨੀਜਨਕ ਤੇ ਨਿੰਦਣਯੋਗ:

ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ ਛੁੱਟੀਆਂ ਮਨਾਉਣਾ ਹੈਰਾਨੀਜਨਕ ਤੇ ਨਿੰਦਣਯੋਗ:

ਅਕਾਲੀ ਦਲ ਸੂਬੇ ਵਿਚ ਕਿਸਾਨ ਅੰਦੋਲਨ ਜਾਰੀ ਪਰ ਮੁੱਖ ਮੰਤਰੀ ਨੂੰ ਮਸਲਾ ਹੱਲ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 24 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ...
×