ਪੰਜਾਬ ਦੇ ਵਿਕਾਸ ਅਤੇ ਰਾਜਮਾਰਗ ਪ੍ਰੋਜੈਕਟਾਂ ਸਬੰਧੀ ਕੀਤੀ ਵਿਸਥਾਰਪੂਰਵਕ ਚਰਚਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਸੂਬੇ...




