ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

ਚੰਡੀਗੜ੍ਹ, 8 ਦਸੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਇੱਕ ਵਾਰ ਫਿਰ ਪੁਲਿਸ ਦੀਆਂ ਵਧੀਕੀਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ੰਭੂ ਬਾਰਡਰ...
ਅਕਾਲੀ ਦਲ ਵੀਡੀਓ ਸਬੂਤ ਸੌਂਪ ਕੇ ਸਾਬਤ ਕਰੇਗਾ ਕਿ ਆਪ ਸਰਕਾਰ ਨੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਵਾਇਆ: ਬਿਕਰਮ ਸਿੰਘ ਮਜੀਠੀਆ

ਅਕਾਲੀ ਦਲ ਵੀਡੀਓ ਸਬੂਤ ਸੌਂਪ ਕੇ ਸਾਬਤ ਕਰੇਗਾ ਕਿ ਆਪ ਸਰਕਾਰ ਨੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਵਾਇਆ: ਬਿਕਰਮ ਸਿੰਘ ਮਜੀਠੀਆ

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅਤਿਵਾਦੀ ਨਰਾਇਣ ਚੌੜਾ ਵੱਲੋਂ ਸਰਦਾਰ ਬਾਦਲ ’ਤੇ ਹਮਲਾ ਕਰਨ ਵਿਚ ਮਦਦ ਵਾਸਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਤੇ ਐਸ ਪੀ ਹਰਪਾਲ ਰੰਧਾਵਾ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਤੇ ਆਪਸੀ ਭਾਈਚਾਰੇ ਦਾ ਮਾਹੌਲ ਖਰਾਬ ਦੇ ਯਤਨਾਂ ਲਈ ਕੇਜਰੀਵਾਲ ਸਿੱਧੇ ਤੌਰ...
ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਹੋਇਆ ਬੇਨਕਾਬ: ਰਾਜਾ ਵੜਿੰਗ

ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਹੋਇਆ ਬੇਨਕਾਬ: ਰਾਜਾ ਵੜਿੰਗ

ਕਿਸਾਨਾਂ ‘ਤੇ ਹਮਲਾ; ਭਾਜਪਾ ਅਤੇ ਹਰਿਆਣਾ ਪੁਲਿਸ ਦਾ ਲੋਕਤੰਤਰ ‘ਤੇ ਸਿੱਧਾ ਹਮਲਾ: ਪ੍ਰਦੇਸ਼ ਕਾਂਗਰਸ ਪ੍ਰਧਾਨ 6 ਦਸੰਬਰ, 2024 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਹਰਿਆਣਾ...
ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦੀ ਬਾਜਵਾ ਵੱਲੋਂ ਨਿਖੇਧੀ

ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦੀ ਬਾਜਵਾ ਵੱਲੋਂ ਨਿਖੇਧੀ

ਚੰਡੀਗੜ੍ਹ, 6 ਦਸੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਬਹੁਤ ਜ਼ਿਆਦਾ ਪੁਲਿਸ ਬਲ ਦੀ ਵਰਤੋਂ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਚਲਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।...
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸੁਖਬੀਰ ਬਾਦਲ ‘ਤੇ ਹਮਲੇ ਪਿੱਛੇ ‘ਆਪ’ ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਦੀ ਮਿਲੀਭੁਗਤ ਹੋਣ ਦੀ ਸ਼ੰਕਾ ਜਤਾਈ

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸੁਖਬੀਰ ਬਾਦਲ ‘ਤੇ ਹਮਲੇ ਪਿੱਛੇ ‘ਆਪ’ ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਦੀ ਮਿਲੀਭੁਗਤ ਹੋਣ ਦੀ ਸ਼ੰਕਾ ਜਤਾਈ

ਚੰਡੀਗੜ੍ਹ, 5 ਦਸੰਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਝਿੰਜਰ ਨੇ ਸ਼ੱਕ ਜਤਾਇਆ ਕਿ ਇਹ ਹਮਲਾ ਆਮ ਆਦਮੀ ਪਾਰਟੀ (ਆਪ) ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਵਿਚਕਾਰ ਮਿਲੀਭੁਗਤ ਦਾ ਮਾਮਲਾ ਜਾਪਦਾ ਹੈ।...
ਮਾਨ ਨੂੰ ਕਤਲ ਦੀ ਸਾਜ਼ਿਸ਼ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ: ਬਾਜਵਾ

ਮਾਨ ਨੂੰ ਕਤਲ ਦੀ ਸਾਜ਼ਿਸ਼ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ: ਬਾਜਵਾ

ਚੰਡੀਗੜ੍ਹ, 4 ਦਸੰਬਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਡੂੰਘੀ ਮੰਦਭਾਗੀ ਅਤੇ ਸਪੱਸ਼ਟ ਤੌਰ ‘ਤੇ ਨਿੰਦਣਯੋਗ ਹਿੰਸਾ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ,...
×