ਯੋਗ ਦਿਵਸ ਮੌਕੇ ਵਿਦਿਆਰਥੀਆਂ ਨੂੰ ਚੁਕਾਈ ਨਸ਼ਾ ਵਿਰੋਧੀ ਸਹੁੰ- ‘ਨਸ਼ਿਆਂ ਨੂੰ ਕਹੋ ਨਾਂਹ’ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਐਤਵਾਰ ਸਵੇਰੇ ਜਲੰਧਰ ਦੀ ਲਵਲੀ ਯੂਨੀਵਰਸਿਟੀ ਵਿੱਚ ਕੌਮਾਂਤਰੀ ਯੋਗ ਦਿਵਸ ਮੌਕੇ 1200 ਵਿਦਿਆਰਥੀਆਂ ਨਾਲ ਯੋਗਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਭਾਜਪਾ ਪ੍ਰਧਾਨ ਨੇ ਕਿਹਾ...



