politics
24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

ਕਿਹਾ, ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਮਹੱਤਵਪੂਰਨ ਮੰਚ ਸਾਬਤ ਹੋਵੇਗੀ ਐਨ.ਆਰ.ਆਈ. ਮਿਲਣੀ ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਸ਼ਮੂਲੀਅਤ ਦਾ ਸੱਦਾ...

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

ਸਪੀਕਰ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਨੂੰ ਪਿਆਰ , ਸਤਿਕਾਰ ਅਤੇ ਦੇਖਭਾਲ ਕਰਨ ਦੀ ਕੀਤੀ ਅਪੀਲ, ਕਿਹਾ, ਮਾਪਿਆਂ ਤੋਂ ਉੱਪਰ ਕੁਝ ਨਹੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿਤਾ ਦਿਵਸ ਮੌਕੇ ’ਤੇ ਸਾਰੇ ਪਿਤਾਵਾਂ ਅਤੇ ਪਿਤਾ ਰੂਪੀ ਸਖ਼ਸੀਅਤਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਅੱਜ ਇਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ...

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਸਿਹਤ ਕੈਂਪ, ਮੋਤੀਆਬਿੰਦ ਦੇ ਅਪਰੇਸ਼ਨ, ਯੋਗਾ ਸੈਸ਼ਨ ਅਤੇ ਡੇ-ਕੇਅਰ ਸੈਂਟਰ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਬਣਾ ਰਹੇ ਨੇ ਬਿਹਤਰ ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਬਜ਼ੁਰਗਾਂ ਨਾਲ ਦੁਰਵਿਹਾਰ ਅਤੇ ਅਣਗਹਿਲੀ ਦੀ ਰਿਪੋਰਟ ਹੈਲਪਲਾਈਨ 14567 'ਤੇ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਪਹਿਲਾਂ ਦਰਜ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਲੋੜੀਂਦੇ ਸਨ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ...

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਮੁੜ ਨਸ਼ੇ ਵੱਲ ਜਾਣ ਤੋਂ ਰੋਕਣ ਵਿੱਚ ਪਰਿਵਾਰ ਦੀ ਭੂਮਿਕਾ ਬਹੁਤ ਅਹਿਮ ; ਇਲਾਜ ਤੋਂ ਬਾਅਦ ਵੀ ਉਨ੍ਹਾਂ ਦਾ ਸਹਿਯੋਗ ਕਰਨਾ ਜ਼ਰੂਰੀ : ਸੁਮੇਧਾ, ਫੈਮਿਲੀ ਕਾਉਂਸਲਰ, ਰੂਪਨਗਰ ਡੀ-ਐਡਿਕਸ਼ਨ ਸੈਂਟਰ ਰਿਕਵਰੀ ਇੱਕ ਸਫ਼ਰ ਹੈ; ਪਰਿਵਾਰ ਨੂੰ ਧੀਰਜ ਅਤੇ ਪਿਆਰ ਨਾਲ ਆਪਣੇ ਬੱਚਿਆਂ ਨੂੰ ਹੱਦਾ ਵਿੱਚ ਰੱਖਣ ਦੀ ਲੋਡ਼ : ਡਾ. ਰਾਕੇਸ਼ ਸ਼ਰਮਾ,...

ਪੰਜਾਬ ਲੋਕ ਭਵਨ ਨੇ ਪੱਛਮ ਬੰਗਾਲ ਸਥਾਪਨਾ ਦਿਵਸ ਮਨਾਇਆ

ਪੰਜਾਬ ਲੋਕ ਭਵਨ ਨੇ ਪੱਛਮ ਬੰਗਾਲ ਸਥਾਪਨਾ ਦਿਵਸ ਮਨਾਇਆ

ਸਥਾਪਨਾ ਦਿਵਸ ਸਮਾਰੋਹ ਵਿੱਚ ਰਾਜਪਾਲ ਨੇ ਪੰਜਾਬ ਅਤੇ ਪੱਛਮ ਬੰਗਾਲ ਦੀ ਸਾਂਝੀ ਵਿਰਾਸਤ ਨੂੰ ਰੇਖਾਂਕਿਤ ਕੀਤਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ 'ਏਕ ਭਾਰਤ, ਸ਼੍ਰੇਸ਼ਠ ਭਾਰਤ' ਪਹਿਲ ਦੇ ਤਹਿਤ ਪੰਜਾਬ ਲੋਕ ਭਵਨ ਵਿਖੇ ਆਯੋਜਿਤ ਪੱਛਮ ਬੰਗਾਲ ਸਥਾਪਨਾ ਦਿਵਸ ਸਮਾਰੋਹ ਵਿੱਚ ਹਿੱਸਾ...

ਮਹਾਰਾਜਾ ਰਣਜੀਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਾਂਗੇ- ਨਿਤਿਨ ਨਬੀਨ

ਮਹਾਰਾਜਾ ਰਣਜੀਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਾਂਗੇ- ਨਿਤਿਨ ਨਬੀਨ

ਪੰਜਾਬ ਦੀ ਸੁੱਖ-ਸਾਂਤੀ ਅਤੇ ਤਰੱਕੀ ਲਈ ਕੀਤੀ ਹੈ ਅਰਦਾਸ – ਨਿਤਿਨ ਨਬੀਨ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਦਰਬਾਰ ਸਾਹਿਬ ਮੱਥਾ ਟੇਕ ਕੇ ਕੀਤਾ ਪਲੇਠਾ ਪੰਜਾਬ ਦੌਰਾ ਸ਼ੁਰੂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੀ 3 ਦਿਨਾਂ ਪਲੇਠੀ ਪੰਜਾਬ ਫੇਰੀ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ...

ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਈਆਂ ਚਿੱਠੀਆਂ, ਅਕਾਲੀ ਦਲ ਬਾਦਲ ਦਾ ਬੁਲਾਰਾ ਕਿਵੇਂ ਦਿਖਾ ਰਿਹੈ? – ਸ ਵਡਾਲਾ, ਸ ਛੋਟੇਪੁਰ।

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ ਨੇ ਇਕ ਸਾਂਝੇ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਹੈ ਕਿ ਅਕਾਲੀ ਦਲ ਬਾਦਲ ਦਾ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਇਕ ਪ੍ਰੈੱਸ ਕਾਨਫਰੰਸ ਦੌਰਾਨ ਉਹ ਚਿੱਠੀਆਂ ਵਿਖਾ ਰਿਹਾ ਹੈ ਜੋ ਜਥੇਦਾਰ ਸ੍ਰੀ ਅਕਾਲ...

ਵੱਡੀ ਖ਼ਬਰਾਂ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਲੋਕ ਨਿਰਮਾਣ ਮੰਤਰੀ ਵਲੋਂ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕਰਨ ਦੇ ਹੁਕਮ ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ...

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ...

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਚੰਡੀਗੜ੍ਹ 24 ਜਨਵਰੀ, 2026: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ​​ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ...

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ 24 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: "ਧੀਆਂ ਨੂੰ ਅਸਮਾਨ ਦਿਓ, ਉਹ...

ਵੜਿੰਗ ਵੱਲੋਂ ਸਰਹਿੰਦ ਧਮਾਕੇ ਦੀ ਨਿੰਦਾ; ਕਿਹਾ: ਆਖਿਰੀ ਸਾਹਾਂ ਤੇ ਪਹੁੰਚ ਚੁੱਕੀ ਹੈ ਆਪ ਸਰਕਾਰ

ਕਿਹਾ: ਕਾਂਗਰਸ ਪੰਜਾਬ ਨੂੰ ਮੁੜ ਹਨੇਰੇ ਦੌਰ ਵੱਲ ਧੱਕਣ ਨਹੀਂ ਦੇਵੇਗੀ ਪੰਜਾਬ ਲਈ ਅਸ਼ੁਭ ਸੰਕੇਤ ਦੱਸਿਆ ਚੰਡੀਗੜ੍ਹ, 24 ਜਨਵਰੀ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਸਰਹਿੰਦ ਨੇੜੇ ਰੇਲਵੇ ਟਰੈਕ ਉੱਤੇ ਹੋਏ ਧਮਾਕੇ ਦੀ ਸਖ਼ਤ ਸਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਫ ਤੌਰ ਤੇ ਆਮ...

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ

ਲੁਧਿਆਣਾ ਦੀਆਂ 15 ਕਿਲੋਮੀਟਰ ਸੜਕਾਂ ਨੂੰ ਸੰਪੂਰਨ ਸਟ੍ਰੀਟ ਮਾਡਲ ਤਹਿਤ ਕੀਤਾ ਜਾਵੇਗਾ ਮੁੜ ਵਿਕਸਤ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਨੇ ਲੁਧਿਆਣਾ ਲਈ 162 ਕਰੋੜ ਦਾ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ ਕੀਤਾ ਲਾਂਚ : ਸੰਜੀਵ ਅਰੋੜਾ ਲੁਧਿਆਣਾ ਦੀ ਸਟ੍ਰੀਟ ਰੀਡਿਜ਼ਾਈਨ ਯੋਜਨਾ ਵਿੱਚ ਸਾਈਕਲ ਸਵਾਰਾਂ, ਪੈਦਲ ਯਾਤਰੀਆਂ ਅਤੇ ਵਿਕਰੇਤਾਵਾਂ...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ।

ਚੰਡੀਗੜ੍ਹ 24 ਜਨਵਰੀ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਅਤੇ ਪਾਰਟੀ ਦੇ ਖਜਾਨਚੀ ਸ਼੍ਰੀ ਐਨ.ਕੇ.ਸ਼ਰਮਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ...

ਐਮਸੀ ਚੰਡੀਗੜ੍ਹ ਪ੍ਰਧਾਨ ਮੰਤਰੀ ਸਵਾਨੀਧੀ ਕ੍ਰੈਡਿਟ ਕਾਰਡ ਦੇ ਰਾਸ਼ਟਰੀ ਲਾਂਚ ਵਿੱਚ ਸ਼ਾਮਲ ਹੋਇਆ; ਸਟ੍ਰੀਟ ਵਿਕਰੇਤਾਵਾਂ ਨੂੰ ਕਰਜ਼ਾ ਵੰਡਣ ਦੀ ਸਹੂਲਤ ਦਿੰਦਾ ਹੈ

*ਚੰਡੀਗੜ੍ਹ, 23 ਜਨਵਰੀ:-* ਨਗਰ ਨਿਗਮ ਚੰਡੀਗੜ੍ਹ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਸਵਾਨੀਧੀ ਯੋਜਨਾ ਦੇ ਤਹਿਤ ਪ੍ਰਧਾਨ ਮੰਤਰੀ ਸਵਾਨੀਧੀ ਕ੍ਰੈਡਿਟ ਕਾਰਡਾਂ ਦੇ ਵਰਚੁਅਲ ਰਾਸ਼ਟਰੀ ਲਾਂਚ ਵਿੱਚ ਹਿੱਸਾ ਲਿਆ, ਜਿਸ ਵਿੱਚ ਸਟ੍ਰੀਟ ਵਿਕਰੇਤਾਵਾਂ ਨੂੰ ਸਸ਼ਕਤ ਬਣਾਉਣ ਅਤੇ ਜ਼ਮੀਨੀ ਪੱਧਰ...

ਪੰਜਾਬ ਵਿੱਚ ਗੰਭੀਰ ਵਿੱਤੀ ਸੰਕਟ ਦਰਮਿਆਨ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੀ ਭਰੋਸੇਯੋਗਤਾ ’ਤੇ ਖਹਿਰਾ ਨੇ ਖੜੇ ਕੀਤੇ ਸਵਾਲ

ਜਲੰਧਰ / ਭੁਲੱਥ: ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਘੋਸ਼ਿਤ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੀ ਭਰੋਸੇਯੋਗਤਾ ਅਤੇ ਨੀਅਤ ’ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਇਸਨੂੰ ਪੰਜਾਬ ਦੇ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਇੱਕ...

ਪੰਜਾਬ ਨੇ ਸਪੈਸ਼ਲਿਟੀ ਸਟੀਲ ਨਿਰਮਾਣ ਖੇਤਰ ਵਿੱਚ ₹1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਆਕਰਸ਼ਿਤ ਕੀਤਾ ਹੈ: ਸੰਜੀਵ ਅਰੋੜਾ

ਪੰਜਾਬ ਨੇ ਸਪੈਸ਼ਲਿਟੀ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ ਸੂਬੇ ਦੇ ਉਦਯੋਗਿਕ ਖੇਤਰ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਅਰੋੜਾ ਆਇਰਨ ਗਰੁੱਪ...

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

*ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ* *ਵਿਸ਼ਵ ਪੱਧਰ 'ਤੇ ਅਕਾਦਮਿਕ ਸਹਿਯੋਗ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕੇਗਾ ਅਤੇ ਆਲਮੀ ਤਜਰਬਾ ਵਧਾਏਗਾ: ਹਰਜੋਤ ਸਿੰਘ ਬੈਂਸ* *ਹਰਜੋਤ ਸਿੰਘ ਬੈਂਸ ਵੱਲੋਂ ਕੌਮਾਂਤਰੀ...