politics
ਭਾਰਤ ਦੀ ਕਲਚਰ ਮਨਿਸਟਰੀ ਵੱਲੋਂ ਨਿੰਦਰ ਘੁਗਿਆਣਵੀ ਨੂੰ ਮਿਲੀ ਫੈਲੋਸ਼ਿਪ

ਭਾਰਤ ਦੀ ਕਲਚਰ ਮਨਿਸਟਰੀ ਵੱਲੋਂ ਨਿੰਦਰ ਘੁਗਿਆਣਵੀ ਨੂੰ ਮਿਲੀ ਫੈਲੋਸ਼ਿਪ

ਫਰੀਦਕੋਟ: ਜਿਲੇ ਦੇ ਪਿੰਡ ਘੁਗਿਆਣਾ ਦੇ ਵਸਨੀਕ ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ਨੂੰ ਭਾਰਤ ਸਰਕਾਰ ਦੀ ਮਨਿਸਟਰੀ ਆਫ ਕਲਚਰ (ਸੀ ਸੀ ਆਰ ਟੀ ਦਿੱਲੀ) ਵੱਲੋਂ ਸੀਨੀਅਰ ਰੀਸਰਚ ਫੈਲੋਸ਼ਿਪ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬੀ ਲੋਕ ਧਾਰਾ ਤੇ ਸੱਭਿਆਚਾਰ ਉਤੇ ਕਈ ਮਹੱਤਵਪੂਰਨ ਪੁਸਤਕਾਂ ਦੇ ਲੇਖਕ ਘੁਗਿਆਣਵੀ ਨੂੰ ਇਹ ਫੈਲੋਸ਼ਿਪ ਦੋ ਸਾਲਾਂ...

ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਬਿਰਤਾਂਤ ਸਿਰਜਣ ਤੇ ਅਕਾਲੀ ਦਲ ਦੇ ਖਿਲਾਫ ਧਰਨੇ ਦੇਣ ਦੀ ਮੁਹਿੰਮ ਮੂਧੇ ਮੂੰਹ ਡਿੱਗੀ: ਅਕਾਲੀ ਦਲ

ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਬਿਰਤਾਂਤ ਸਿਰਜਣ ਤੇ ਅਕਾਲੀ ਦਲ ਦੇ ਖਿਲਾਫ ਧਰਨੇ ਦੇਣ ਦੀ ਮੁਹਿੰਮ ਮੂਧੇ ਮੂੰਹ ਡਿੱਗੀ: ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੇ ਮਾਮਲੇ ਵਿਚ ਤਖ਼ਤ ਸਾਹਿਬ ਦੇ ਖਿਲਾਫ ਬਿਰਤਾਂਤ ਸਿਰਜਣ ਅਤੇ ਅਕਾਲੀ ਦਲ ਦੇ ਖਿਲਾਫ ਧਰਨੇ ਦੇਣ ਦਾ ਯਤਨ ਕਰਨ ਦੀ ਮੁਹਿੰਮ ਮੂਧੇ ਮੂੰਹ ਡਿੱਗੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ...

ਸ. ਸਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ।

11 ਜਿਲਿਆਂ ਦੇ ਪ੍ਰਧਾਨਾਂ ਦਾ ਕੀਤਾ ਐਲਾਨ। ਚੰਡੀਗੜ੍ਹ 20 ਜੂਨ——ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਿਦਿਆਰਥੀ ਵਿੰਗ (ਐਸ.ਓ.ਆਈ) ਦੇ ਪ੍ਰਧਾਨ ਸ. ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ 11 ਜਿਲਿਆਂ ਦੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ...

ਪੰਜਾਬ ਦੇ ਰਾਜਪਾਲ ਨੇ ਪੰਜਾਬ ਲੋਕ ਭਵਨ ਵਿਖੇ ਸੀਨੀਅਰ ਜਰਨਲਿਸਟਸ ਫੋਰਮ ਨਾਲ ਗੱਲਬਾਤ ਕੀਤੀ

ਪੰਜਾਬ ਦੇ ਰਾਜਪਾਲ ਨੇ ਪੰਜਾਬ ਲੋਕ ਭਵਨ ਵਿਖੇ ਸੀਨੀਅਰ ਜਰਨਲਿਸਟਸ ਫੋਰਮ ਨਾਲ ਗੱਲਬਾਤ ਕੀਤੀ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਸੀਨੀਅਰ ਜਰਨਲਿਸਟਸ ਫੋਰਮ, ਚੰਡੀਗੜ੍ਹ ਦੇ ਮੈਂਬਰਾਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਕੀਤਾ। ਫੋਰਮ ਦੇ ਮੈਂਬਰਾਂ ਦਾ ਸੁਆਗਤ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਪੱਤਰਕਾਰੀ ਨੇ ਲੋਕਤੰਤਰ ਨੂੰ ਸਸ਼ਕਤ ਬਣਾਉਣ ਅਤੇ...

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ...

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਅਪ੍ਰੈਲ 2022 ਤੋਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ 9,627 ਨਿਯੁਕਤੀਆਂ ਕੀਤੀਆਂ; 3000 ਹੋਰ ਭਰਤੀਆਂ ਪ੍ਰਗਤੀ ਅਧੀਨ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ...

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਪਹੁੰਚਾਉਣ ਲਈ ਵਚਨਬੱਧ ਹੈ ਪੰਜਾਬ ਸਰਕਾਰ ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ...

ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

ਮੈਨੂੰ ਮਾਣ ਹੈ ਕਿ ਹਜ਼ਾਰਾਂ ਨੌਜਵਾਨ ਪੰਜਾਬ ਪੁਲਿਸ ਦੀ ਫਰੰਟਲਾਈਨ ਫੋਰਸ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾ ਰਹੇ ਹਨ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਹਰ ਹਾਲਤ ਵਿੱਚ ਅਪਰਾਧੀਆਂ ਨਾਲ ਨਜਿੱਠਣ ਦੇ ਸਮਰੱਥ ਅਤੇ ਸਾਡੇ ਨੌਜਵਾਨ ਪੁਲਿਸ ਮੁਲਾਜ਼ਮ ਹਰ ਰੋਜ਼ ਇਸ ਸਮਰੱਥਾ ਨੂੰ ਕਰ ਰਹੇ ਹਨ ਹੋਰ ਮਜ਼ਬੂਤ :...

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ ਹਥਿਆਰਾਂ ਦੀ ਖੇਪ ਅੱਗੇ ਡਿਲੀਵਰ ਕਰਨ ਲਈ ਸਥਾਨਕ Çਲੰਕ ਵਜੋਂ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ ਸਰਹੱਦ ਪਾਰੋਂ ਹਥਿਆਰ ਤਸਕਰੀ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ...

ਵੱਡੀ ਖ਼ਬਰਾਂ

ਪੰਜਾਬ ਸਰਕਾਰ ਵੱਲੋਂ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦਾ ਫ਼ੈਸਲਾ ਨੌਜਵਾਨਾਂ ਨਾਲ ਸਿੱਧਾ ਧੋਖਾ – ਸਰਬਜੀਤ ਸਿੰਘ ਝਿੰਜਰ

22 ਜਨਵਰੀ 2026, ਚੰਡੀਗੜ੍ਹ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਭਰ ਦੇ ਕਰੀਬ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਕੜੀ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਨੌਜਵਾਨਾਂ ਦੀ ਪਿੱਠ ‘ਚ ਛੁਰੀ ਮਾਰਨ ਦੇ ਬਰਾਬਰ...

1984 ਦੀ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੀ ਖ਼ਬਰ ਨੇ ਸਮੁੱਚੀ ਸਿੱਖ ਕੌਮ ਦੇ ਨਾਲ ਨਾਲ ਦੁਨੀਆਂ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।

ਇਸ ਫ਼ੈਸਲੇ ਨੇ ਨਸਲਕੁਸ਼ੀ ਦਾ ਸ਼ਿਕਾਰ ਹੋਏ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ । ਮੈਂ ਇਸ ਮਾਮਲੇ ਵਿੱਚ ਜਾਂਚ ਏਜੰਸੀਆਂ ਦੀ ਨਾਕਾਮੀ ਦੀ ਸਖ਼ਤ ਨਿੰਦਾ ਕਰਦਾ ਹਾਂ । ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਤੇ ਅਤੇ ਇੱਕ ਸਿੱਖ ਹੋਣ ਦੇ ਨਾਤੇ, ਮੈਂ ਸਿੱਖ ਕੌਮ ਨੂੰ ਇਹ ਭਰੋਸਾ...

ਯੂਟੀ ਚੰਡੀਗੜ੍ਹ ਨੇ IICDEM–2026 ਵਿੱਚ ਹਿੱਸਾ ਲਿਆ; ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ‘ਤੇ ਥੀਮੈਟਿਕ ਸੈਸ਼ਨ ਦੀ ਅਗਵਾਈ ਕੀਤੀ

ਤਿੰਨ-ਰੋਜ਼ਾ ਇੰਡੀਆ ਇੰਟਰਨੈਸ਼ਨਲ ਕਾਨਫਰੰਸ ਆਨ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (IICDEM)-2026 ਦੇ ਦੂਜੇ ਦਿਨ, ਅੱਜ, 22 ਜਨਵਰੀ, 2026 ਨੂੰ, ਯੂਟੀ ਚੰਡੀਗੜ੍ਹ ਨੇ ਕਾਨਫਰੰਸ ਵਿੱਚ ਸਰਗਰਮੀ ਨਾਲ ਹਿੱਸਾ ਲਿਆ, "ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs)" 'ਤੇ ਥੀਮੈਟਿਕ ਸੈਸ਼ਨ ਦੀ ਅਗਵਾਈ ਕੀਤੀ। ਇਹ ਸੈਸ਼ਨ ਭਾਰਤ ਦੇ ਮਜ਼ਬੂਤ,...

ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਝਾਕੀ ਦੇ ਦੋ ਹਿੱਸੇ...

ਵਿਜੀਲੈਂਸ ਬਿਊਰੋ ਨੇ 110000/- ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਜੰਗਲਾਤ ਗਾਰਡ, ਦਿਹਾੜੀਦਾਰ ਵਰਕਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਜੰਗਲਾਤ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ

ਸ੍ਰੀ ਅੰਮ੍ਰਿਤਸਰ, 22 ਜਨਵਰੀ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਜਨਕਪੁਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਉੱਤੇ ਸਵਾਲ ਕੀਤਾ ਕਿ ਸਰਕਾਰ ਅਤੇ ਅਦਾਲਤਾਂ...

ਡੀਪੀਆਈਆਈਟੀ ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਪ੍ਰਾਪਤ: ਸੰਜੀਵ ਅਰੋੜਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀਪੀਆਈਆਈਟੀ) ਦੁਆਰਾ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ ਪੰਜਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਸ਼੍ਰੇਣੀ 'ਏ' ਵਿੱਚ 'ਟੌਪ ਪਰਫਾਰਮਰ ਸਟੇਟ' ਵਜੋਂ ਮਾਨਤਾ ਪ੍ਰਾਪਤ ਹੋਈ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਰਾਜ...

20ਵੇਂ ਪ੍ਰਸ਼ਾਸਕ ਚੈਲੇਂਜ ਕੱਪ ਫੁੱਟਬਾਲ ਟੂਰਨਾਮੈਂਟ 2026 ਦਾ ਦੂਜਾ ਦਿਨ ਸਮਾਪਤ

ਚੰਡੀਗੜ੍ਹ, 21 ਜਨਵਰੀ, 2026: 20ਵੇਂ ਪ੍ਰਸ਼ਾਸਕ ਚੈਲੇਂਜ ਕੱਪ ਫੁੱਟਬਾਲ ਟੂਰਨਾਮੈਂਟ 2026 (ਅੰਡਰ-17 ਲੜਕੇ) ਦਾ ਦੂਜਾ ਦਿਨ ਅੱਜ ਸਪੋਰਟਸ ਕੰਪਲੈਕਸ, ਸੈਕਟਰ 42 ਅਤੇ ਸੈਕਟਰ 46 ਵਿਖੇ ਖੇਡਿਆ ਗਿਆ। ਇਸ ਵੱਕਾਰੀ ਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਦੇ ਦੂਜੇ ਦਿਨ, ਨੌਜਵਾਨ ਫੁੱਟਬਾਲ ਖਿਡਾਰੀਆਂ ਨੇ ਸ਼ਾਨਦਾਰ ਉਤਸ਼ਾਹ, ਅਨੁਸ਼ਾਸਨ ਅਤੇ ਖੇਡ...

ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਦੂਜੀ ਯੂਟੀ/ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸਐਲਸੀਸੀਸੀ) ਦੀ ਮੀਟਿੰਗ ਹੋਈ

ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐਚ ਰਾਜੇਸ਼ ਪ੍ਰਸਾਦ ਦੀ ਪ੍ਰਧਾਨਗੀ ਹੇਠ ਦੂਜੀ ਯੂਟੀ/ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸਐਲਸੀਸੀਸੀ) ਦੀ ਮੀਟਿੰਗ ਅੱਜ ਚੰਡੀਗੜ੍ਹ ਸਕੱਤਰੇਤ, ਸੈਕਟਰ-9, ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਭਾਰਤ ਦੀ ਜਨਗਣਨਾ 2027 ਦੀਆਂ ਤਿਆਰੀਆਂ, ਵੱਖ-ਵੱਖ ਪੂਰਵ-ਜਨਗਣਨਾ ਗਤੀਵਿਧੀਆਂ, ਸਿਖਲਾਈ...

ਛੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਰਾਜ ਸਥਾਪਨਾ ਦਿਵਸ ਸਮਾਰੋਹ ਪੰਜਾਬ ਲੋਕ ਭਵਨ ਵਿਖੇ ਆਯੋਜਿਤ

ਚੰਡੀਗੜ੍ਹ, 21 ਜਨਵਰੀ: ਛੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ: ਉੱਤਰ ਪ੍ਰਦੇਸ਼, ਮਨੀਪੁਰ, ਮੇਘਾਲਿਆ, ਤ੍ਰਿਪੁਰਾ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦੇ ਰਾਜ ਸਥਾਪਨਾ ਦਿਵਸ ਸਮਾਰੋਹ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ...

ਭਾਰਤ ਅੰਤਰਰਾਸ਼ਟਰੀ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਸੰਮੇਲਨ (ਆਈਆਈਸੀਡੀਈਐੱਮ/IICDEM)-2026 ਸ਼ੁਰੂ

ਭਾਰਤੀ ਚੋਣ ਕਮਿਸ਼ਨ (ਈਸੀਆਈ/ECI) ਦਾ ਤਿੰਨ-ਦਿਨਾ ਭਾਰਤ ਅੰਤਰਰਾਸ਼ਟਰੀ ਲੋਕਤੰਤਰ ਅਤੇ ਚੋਣ ਪ੍ਰਬੰਧਨ ਸੰਮੇਲਨ (ਆਈਆਈਸੀਡੀਈਐੱਮ/IICDEM)-2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ। ਇੱਕ ਵਿਸ਼ੇਸ਼ ਤੌਰ 'ਤੇ ਆਯੋਜਿਤ ਸੁਆਗਤ ਸਮਾਰੋਹ ਵਿੱਚ, ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ/CEC), ਸ਼੍ਰੀ ਗਿਆਨੇਸ਼ ਕੁਮਾਰ,...

ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ 48 ਘੰਟਿਆਂ ਵਿੱਚ 2500 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ * ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰ ਬਾਰੇ ਦੇ ਸਕਦੇ ਹਨ ਗੁਪਤ ਰੂਪ ਵਿੱਚ ਜਾਣਕਾਰੀ ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ...