politics
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸ. ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸ. ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

27 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਬੁਲਾਉਣ ਅਤੇ ਹਲਕਾ ਪੱਧਰ ’ਤੇ ਵੱਡੇ ਇਕੱਠ ਕਰਨ ਦਾ ਵੀ ਲਿਆ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ...

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, ਇੱਕ ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 475ਵੇਂ ਦਿਨ 57 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ...

ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਪੰਜਾਬ ਭਾਜਪਾ ਦੇ ਆਗੂਆਂ ਦੀ ਚੁੱਪੀ ’ਤੇ ਚੁੱਕੇ ਸਵਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਇੱਕ ਜਨਤਕ ਸਮਾਗਮ ਦੌਰਾਨ ਪੰਜਾਬੀਆਂ ਬਾਰੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਅਤੇ ਮੰਦੀ ਸ਼ਬਦਾਵਲੀ ਦੀ ਵਰਤੋਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।...

ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਹੁਣ ਰਾਸ਼ਨ ਸਬਸਿਡੀ ਦੀ ਰਕਮ ਸਿੱਧੇ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਦੀ ਬਜਾਏ ਮੋਬਾਈਲ ਐਪਲੀਕੇਸ਼ਨ ਦੇ ਜ਼ਰੀਏ ਪ੍ਰਦਾਨ ਕਰੇਗੀ।

ਇਸ ਉਦੇਸ਼ ਲਈ ਲਾਭਾਰਥੀਆਂ ਦੀ ਸਹਾਇਤਾ ਹਿਤ 03.06.2026 ਤੋਂ ਰੋਜ਼ਾਨਾ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਹ ਕੈਂਪ ਵਿਕਾਸ ਨਗਰ (ਮੌਲੀ ਜੱਗਰਾਂ), ਮਲੋਆ, ਸੈਕਟਰ 25, ਰਾਮਲੀਲਾ ਗਰਾਊਂਡ ਬੁੜੈਲ, ਕਜਹੇੜੀ, ਹੱਲੋ ਮਾਜਰਾ, ਮਿਲਕ ਕਲੋਨੀ ਧਨਾਸ, ਡੱਡੂ ਮਾਜਰਾ, ਰਾਮ ਦਰਬਾਰ,...

ਸ. ਹਰਦੇਵ ਸਿੰਘ ਬਾਜੇਚੱਕ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ .

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਗੁਰਦਾਸਪੁਰ ਦੇ ਹਲਕਾ ਗੁਰਦਾਸਪੁਰ ਨਾਲ ਸਬੰਧਤ ਪਾਰਟੀ ਦੇ ਆਗੂ ਹਰਦੇਵ ਸਿੰਘ ਬਾਜੇਚੱਕ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ. ਇੱਥੇ ਜ਼ਿਕਰਯੋਗ ਹੈ ਕਿ ਜਿਲਾ ਅਕਾਲੀ ਜਥਾ ਗੁਰਦਾਸਪੁਰ ਸ਼ਹਿਰੀ ਦੇ ਪ੍ਰਧਾਨ ਅਤੇ...

ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਧਰਮਪਤਨੀ ਬੀਬੀ ਹਰਮੀਤ ਕੌਰ, ਸਪੁੱਤਰ ਭਾਈ ਤਰਲੋਚਨ ਸਿੰਘ ਅਤੇ ਪਰਿਵਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਸਤਿਕਾਰ...

ਅਕਾਲੀ ਦਲ ਵੱਲੋਂ 19 ਜੁਲਾਈ ਤੋਂ ਭਗਵੰਤ ਮਾਨ ਦੇ ਖਿਲਾਫ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ

ਭਗਵੰਤ ਮਾਨ ਨੂੰ ਤੁਰੰਤ ਚਲਦਿਆਂ ਕਰੇ ਆਪ ਗੁਰੂ ਦੇ ਦੋਖੀ ਨੂੰ ਪੰਜਾਬ ’ਤੇ ਰਾਜ ਕਰਨ ਦਾ ਕੋਈ ਅਧਿਕਾਰ ਨਹੀਂ ਗੁਰੂ ਸਾਹਿਬਾਨ ਤੇ ਖਾਲਸਾ ਪੰਥ ਦੇ ਦੁਸ਼ਮਣਾਂ ਖਿਲਾਫ ਇਹ ਸਾਂਝੀ ਧਾਰਮਿਕ ਲੜਾਈ: ਸੁਖਬੀਰ ਸਿੰਘ ਬਾਦਲ ਅਕਾਲੀ ਦਲ ਪ੍ਰਧਾਨ ਵੱਲੋਂ ਭਗਵੰਤ ਮਾਨ ਨੂੰ ਲਾਈ ਡਿਟੈਕਟਰ ਟੈਸਟ ਕਰਵਾਉਣ ਦੀ ਚੁਣੌਤੀ ਚੰਡੀਗੜ੍ਹ, 18 ਜੂਨ: ਸ਼੍ਰੋਮਣੀ...

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ ਅਤੇ ਆਪਣੇ ਪਾਪਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਂਗਰਸ ਆਪਣੇ...

ਕਰਣਪ੍ਰਯਾਗ ਘਟਨਾ ਦੀ ਨਿਰਪੱਖ ਜਾਂਚ ਹੋਵੇ, ਉਤਰਾਖੰਡ ਸਰਕਾਰ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਵੇ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਟਰੱਸਟ ਦੇ ਨੁਮਾਇੰਦਿਆਂ ਨੂੰ ਚੇਤਾਵਨੀ ਜਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਅੰਦਰ ਸਿੱਖ ਨੌਜਵਾਨਾਂ ਨਾਲ ਕੀਤੇ ਜਾ ਰਹੇ ਧੱਕੇ ਅਤੇ ਜਬਰ ਦਾ ਕਰੜਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ...

ਵੱਡੀ ਖ਼ਬਰਾਂ

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ ਪੰਜਾਬ ਪੁਲਿਸ ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

*— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ* ਚੰਡੀਗੜ੍ਹ, 21 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 326ਵੇਂ ਦਿਨ ਪੰਜਾਬ ਪੁਲਿਸ ਨੇ...

10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ...

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ’ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

ਲੁਧਿਆਣਾ, 21 ਜਨਵਰੀ 2026 : ਡੀ.ਆਈ.ਬੀ. ਇਵੈਂਟਸ ਦੁਬਈ ਵੱਲੋਂ ਇੱਥੇ ਨਿਰਵਾਣਾ ਹੋਟਲ ਵਿਖੇ ਆਯੋਜਿਤ 'ਸਰਕਾਰ-ਏ-ਖਾਲਸਾ ਐਵਾਰਡਜ਼ 2026' ਨਮਿਤ ਯਾਦਗਾਰੀ ਸਮਾਰੋਹ ਸਫਲਤਾਪੂਰਵਕ ਸੰਪੰਨ ਹੋਇਆ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਬਤੌਰ ਰੂਹਾਨੀ ਮਹਿਮਾਨ, ਪੰਜਾਬ ਵਿਧਾਨ ਸਭਾ...

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ ਤਰੁਨਪ੍ਰੀਤ ਸਿੰਘ ਸੌਂਦ

*ਕੰਮ ਵਿੱਚ ਲਾਪਰਵਾਹੀ ਅਤੇ ਝੂਠੀ ਰਿਪੋਰਟਿੰਗ ਨਹੀਂ ਹੋਵੇਗੀ ਬਰਦਾਸ਼ਤ,ਪਾਰਦਰਸ਼ਤਾ ਲਈ ਤਿੰਨ ਫਲਾਇੰਗ ਸਕੁਆਡ ਕੀਤੇ ਤਇਨਾਤ:ਸੌਂਦ* *ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਧਿਕਾਰੀਆਂ 'ਤੇ ਹੋਵੇਗੀ ਸਖ਼ਤ ਕਾਰਵਾਈ, ਜਵਾਬਦੇਹੀ ਕੀਤੀ ਤੈਅ:ਸੌਂਦ* *ਖੇਡ ਮੈਦਾਨਾਂ ਦੀ ਹੋਵੇਗੀ ਡਿਜੀਟਲ ਨਿਗਰਾਨੀ, ਅਧਿਕਾਰੀਆਂ ਨੂੰ ਹਰ 15 ਦਿਨਾਂ ਬਾਅਦ ਐਮਆਈਐਸ...

ਬੱਚਿਆਂ ਦੀ ਸੁਰੱਖਿਆ ਅਤੇ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਲਈ ਇੱਕ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕੀਤਾ ਗਿਆ ਹੈ: ਡਾ. ਬਲਜੀਤ ਕੌਰ

*ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕ ਸਮਾਨ ਪਲੇਅ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ: ਡਾ. ਬਲਜੀਤ ਕੌਰ* *ਪੰਜਾਬ ਸਰਕਾਰ ਸ਼ੁਰੂਆਤੀ ਬਚਪਨ ਦੀ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ 90 ਪ੍ਰਤੀਸ਼ਤ ਦਿਮਾਗੀ ਵਿਕਾਸ ਛੇ ਸਾਲ ਦੀ ਉਮਰ ਤੋਂ ਪਹਿਲਾਂ...

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

*— ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ* *— ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ* ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ:...

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ 'ਸਤਿਕਾਰ ਘਰ' ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ...

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਵੱਲੋਂ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 21 ਜਨਵਰੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 - 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025...

ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ’ਤੇ ਕਾਰਵਾਈ ਦੀ ਕੀਤੀ ਮੰਗ

*ਦਿੱਲੀ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਬਾਰੇ ਵਰਤੇ ਸ਼ਬਦਾਂ ਲਈ ਪਰਚਾ ਦਰਜ ਕਰਨ ਲਈ ਦਿੱਤੀ ਦਰਖ਼ਾਸਤ* ਦਿੱਲੀ/ਅੰਮ੍ਰਿਤਸਰ, 21 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ...

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

*ਮੌਜੂਦਾ ਪੰਜਾਬ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਸਿੱਧ ਹੋਈ- ਐਡਵੋਕੇਟ ਧਾਮੀ* ਅੰਮ੍ਰਿਤਸਰ, 21 ਜਨਵਰੀ- ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਘੌਰ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ...

‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 369 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 325...

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

*ਪੰਜਾਬ ਸਰਕਾਰ ਹੁਣ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਦੇ ਰਹੀ* *ਪੰਜਾਬ ਕੈਬਨਿਟ ਨੇ ਗੰਨੇ 'ਤੇ ਸਿੱਧੀ ਸਬਸਿਡੀ ਅਤੇ ਐਮ.ਐਸ.ਪੀ.-ਆਧਾਰਤ ਸਹਾਇਤਾ ਮਹੱਈਆ ਕਰ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ* *ਮੁੱਖ ਮੰਤਰੀ ਮਾਨ ਨੇ ਯੋਗਸ਼ਾਲਾ ਅਧੀਨ 1,000 ਯੋਗਾ ਇੰਸਟ੍ਰਕਟਰ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ*...