by abcpunjab | ਨਵੰ. 14, 2024 | breaking news, daily, politics
ਪ੍ਰਧਾਨ ਮੰਤਰੀ ਦੇ ਵਿਕਾਸ ਦ੍ਰਿਸ਼ਟੀਕੋਣ ਕਾਰਨ ਭਾਜਪਾ ਨੂੰ ਐਨਸੀ ਨਾਲੋਂ ਵੱਧ ਵੋਟਾਂ ਮਿਲੀਆਂ: ਚੁੱਘ ਜੰਮੂ, 14 ਨਵੰਬਰ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਜੰਮੂ-ਕਸ਼ਮੀਰ ‘ਚ ਭਾਜਪਾ ਵਰਕਰਾਂ ਨੂੰ ਮੈਂਬਰਸ਼ਿਪ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਚਲਾਉਣ ਦਾ ਸੱਦਾ ਦਿੱਤਾ ਹੈ। ਪਾਰਟੀ ਵਰਕਰਾਂ ਦੀ ਮੀਟਿੰਗ ਨੂੰ...
by abcpunjab | ਨਵੰ. 14, 2024 | breaking news, daily, politics, Uncategorized
ਯੂ.ਟੀ. ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ਦਾ ਮਕਸਦ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਖ਼ਤਮ ਕਰਨਾ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 14 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਯੂ.ਟੀ. ਚੰਡੀਗੜ੍ਹ ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦਾ ਫੈਸਲਾ...
by abcpunjab | ਨਵੰ. 14, 2024 | breaking news, daily, politics
ਪ੍ਰਧਾਨ ਮੰਤਰੀ ਨੂੰ ਦਖਲ ਦੇਕੇ ਫੈਸਲੇ ਤੇ ਪੁਨਰ ਵਿਚਾਰ ਦੀ ਕੀਤੀ ਅਪੀਲ ਚੰਡੀਗੜ੍ਹ, 14 ਨਵੰਬਰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵਿਧਾਨ ਸਭਾ ਲਈ 10 ਏਕੜ ਜਮੀਨ ਦਿੱਤੇ ਜਾਣ ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਇਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਹੈ। ਆਪਣੀ ਇਕ...
by abcpunjab | ਨਵੰ. 14, 2024 | breaking news, daily, politics
ਕਾਰਵਾਈ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 13 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਥਾਂ ਅਲਾਟ ਕਰਨ ਦੀਆਂ ਹਾਲੀਆ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ...
by abcpunjab | ਨਵੰ. 13, 2024 | breaking news, daily, politics
ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਨਵੰਬਰ- ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ...
by abcpunjab | ਨਵੰ. 13, 2024 | breaking news, daily, politics
ਕਿਹਾ- ਜੇਕਰ ਹਰਿਆਣਾ ਇਸ ਦੇ ਬਦਲੇ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗਾ ਤਾਂ ਉੱਥੇ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ? 1966 ਵਿਚ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ – ਅਨਮੋਲ ਗਗਨ ਮਾਨ ਹਰ ਫ਼ਰੰਟ ‘ਤੇ ਚੰਡੀਗੜ੍ਹ ਲਈ ਲੜਨ ਲਈ ਤਿਆਰ- ਅਨਮੋਲ...