by abcpunjab | ਨਵੰ. 14, 2024 | breaking news, daily, politics
ਪ੍ਰਧਾਨ ਮੰਤਰੀ ਨੂੰ ਦਖਲ ਦੇਕੇ ਫੈਸਲੇ ਤੇ ਪੁਨਰ ਵਿਚਾਰ ਦੀ ਕੀਤੀ ਅਪੀਲ ਚੰਡੀਗੜ੍ਹ, 14 ਨਵੰਬਰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵਿਧਾਨ ਸਭਾ ਲਈ 10 ਏਕੜ ਜਮੀਨ ਦਿੱਤੇ ਜਾਣ ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਇਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਹੈ। ਆਪਣੀ ਇਕ...
by abcpunjab | ਨਵੰ. 14, 2024 | breaking news, daily, politics
ਕਾਰਵਾਈ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 13 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਥਾਂ ਅਲਾਟ ਕਰਨ ਦੀਆਂ ਹਾਲੀਆ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ...
by abcpunjab | ਨਵੰ. 13, 2024 | breaking news, daily, politics
ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਨਵੰਬਰ- ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ...
by abcpunjab | ਨਵੰ. 13, 2024 | breaking news, daily, politics
ਕਿਹਾ- ਜੇਕਰ ਹਰਿਆਣਾ ਇਸ ਦੇ ਬਦਲੇ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗਾ ਤਾਂ ਉੱਥੇ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ? 1966 ਵਿਚ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ – ਅਨਮੋਲ ਗਗਨ ਮਾਨ ਹਰ ਫ਼ਰੰਟ ‘ਤੇ ਚੰਡੀਗੜ੍ਹ ਲਈ ਲੜਨ ਲਈ ਤਿਆਰ- ਅਨਮੋਲ...
by abcpunjab | ਨਵੰ. 13, 2024 | breaking news, daily, politics
YAD ਪ੍ਰਧਾਨ ਨਵਾਂਸ਼ਹਿਰ ਦੀ ਦੁਪਾਲਪੁਰ ਅਨਾਜ ਮੰਡੀ ਦਾ ਰਾਤ ਨੂੰ ਦੌਰਾ ਕਰਦੇ ਹੋਏ ਨਵਾਂਸ਼ਹਿਰ, 13 ਨਵੰਬਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਤੋਂ ਵੱਧ ਮੰਡੀਆਂ ਨੂੰ ਖਰੀਦ ਸੀਜ਼ਨ ਦੇ ਅੱਧ ਵਿੱਚ ਬੰਦ ਕਰਨ ਦੇ ਹੁਕਮ ਦੇਣ ਦੀ ਆਲੋਚਨਾ ਕੀਤੀ ਹੈ।...
by abcpunjab | ਨਵੰ. 13, 2024 | breaking news, daily, politics
ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਇਸ਼ਤਿਹਾਰਬਾਜ਼ੀ ’ਤੇ ਖਰਚੇ 100 ਕਰੋੜ ਰੁਪਏ ਮੁੱਖ ਮੰਤਰੀ ਤੋਂ ਵਸੂਲੇ ਜਾਣ ਚੰਡੀਗੜ੍ਹ, 13 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਚਾਰ ਦੀ ਭੁੱਖ ਦੇ ਨਤੀਜੇ ਵਜੋਂ ਹੈਲਥ ਤੇ ਵੈਲਨੈਸ ਕਲੀਨਿਕਾਂ ਰਾਹੀਂ...