ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ ਪੰਜਾਬ ਭਰ ਵਿੱਚ 26 ਬਿਰਧ ਘਰ ਰਜਿਸਟਰਡ; ਬਜ਼ੁਰਗਾਂ ਦੀ ਸੁਰੱਖਿਆ ਅਤੇ ਤੁਰੰਤ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਬਣੀ ਮਜ਼ਬੂਤ ਆਸਰਾ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ...


