ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

ਮਾਨ ਨੇ ਲੋਕਾਂ ਦੇ ਭਰਵੇਂ ਹੁੰਗਾਰੇ ਲਈ ਕੀਤਾ ਧੰਨਵਾਦ, ਕਿਹਾ-ਭਾਜਪਾ ਨੂੰ ‘ਮੋਦੀ-ਮੋਦੀ’ ਦਾ ਨਾਅਰਾ ਲਗਾਉਣ ਲਈ ਦਿਹਾੜੀ ‘ਤੇ ਲੋਕਾਂ ਨੂੰ ਰੱਖਣਾ ਪੈਂਦਾ ਹੈ ਮਾਨ ਨੇ ਕਿਹਾ, “ਪਹਿਲਾਂ ਮੈਂ ਬਰਨਾਲਾ ਦੇ ਭਗਤ ਸਿੰਘ ਚੌਂਕ ਵਿੱਚ ਵੋਟਾਂ ਮੰਗਣ ਅਤੇ ਆਪਣੇ ਚੋਣ ਵਾਅਦੇ ਦੱਸਣ ਆਉਂਦਾ ਸੀ, ਅੱਜ ਅਸੀਂ ਆਪਣੀ...
2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਆਪ ਵਿੱਚ ਸ਼ਾਮਲ

2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਆਪ ਵਿੱਚ ਸ਼ਾਮਲ

ਕੌਂਸਲਰ ਸਮੇਤ ਕਈ ਹੋਰ ਆਗੂ ਵੀ ਹੋਏ ਪਾਰਟੀ ਵਿਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿਚ ਕੀਤਾ ਸਵਾਗਤ ਚੰਡੀਗੜ੍ਹ/ਬਰਨਾਲਾ, 4 ਨਵੰਬਰ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ...
ਹਰਦੀਪ ਡਿੰਪੀ ਢਿੱਲੋਂ ਨੇ ਕਿਹਾ, ਬਾਕੀਆਂ ਨੂੰ ਅਜ਼ਮਾ ਲਿਆ ਮੈਨੂੰ ਸਿਰਫ਼ 2 ਸਾਲ ਦੇ ਦਿਓ, ਹਲਕੇ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੇ ਰਾਹਾਂ ਤੇ ਲੈ ਕੇ ਜਾਵਾਂਗਾ

ਹਰਦੀਪ ਡਿੰਪੀ ਢਿੱਲੋਂ ਨੇ ਕਿਹਾ, ਬਾਕੀਆਂ ਨੂੰ ਅਜ਼ਮਾ ਲਿਆ ਮੈਨੂੰ ਸਿਰਫ਼ 2 ਸਾਲ ਦੇ ਦਿਓ, ਹਲਕੇ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੇ ਰਾਹਾਂ ਤੇ ਲੈ ਕੇ ਜਾਵਾਂਗਾ

ਪਹਿਲਾਂ ਜਿੱਤੇ ਉਮੀਦਵਾਰਾਂ ਨੇ ਗਿੱਦੜਬਾਹਾ ਹਲਕੇ ਦੇ ਲੋਕਾਂ ਦੀ ਬਿਲਕੁਲ ਵੀ ਸਾਰ ਨਹੀਂ ਲਈ, ਸਗੋਂ ਆਪਣੇ ਘਰ ਭਰਨ ਨੂੰ ਪਹਿਲ ਦਿੱਤੀ- ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਬਾਹਾ, 4 ਨਵੰਬਰ ਆਮ ਆਦਮੀ ਪਾਰਟੀ ਦੇ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਲਕੇ...
ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

ਕਾਂਗਰਸ ਵਾਲਿਆਂ ਨੇ ਸਿਰਫ਼ ਝੂਠੇ ਪਰਚੇ ਦਰਜ ਕਰਵਾਏ, ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਚੱਲੇਗਾ ਝਾੜੂ – ਭਗਵੰਤ ਮਾਨ ਸੁਖਜਿੰਦਰ ਰੰਧਾਵਾ ‘ਤੇ ਹਮਲਾ, ਕਿਹਾ- ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਲੁੱਟਿਆ, ਸੱਤਾ ‘ਚ ਰਹਿੰਦਿਆਂ ਗੁਰਦਾਸਪੁਰ ਤੋਂ ਅੰਮ੍ਰਿਤਸਰ ਤੱਕ ਅਰਬਾਂ ਦੀ ਜਾਇਦਾਦ ਬਣਾਈ ਭਗਵੰਤ ਮਾਨ ਨੇ ਅਕਾਲੀ ਦਲ...
ਬਾਜਵਾ ਨੇ ‘ਆਪ’ ਸਰਕਾਰ ‘ਤੇ ਪੰਜਾਬ ਦਿਵਸ ਮਨਾਉਣ ‘ਚ ਅਸਫ਼ਲ ਰਹਿਣ ਲਈ ਨਿਸ਼ਾਨਾ ਸਾਧਿਆ

ਬਾਜਵਾ ਨੇ ‘ਆਪ’ ਸਰਕਾਰ ‘ਤੇ ਪੰਜਾਬ ਦਿਵਸ ਮਨਾਉਣ ‘ਚ ਅਸਫ਼ਲ ਰਹਿਣ ਲਈ ਨਿਸ਼ਾਨਾ ਸਾਧਿਆ

ਚੰਡੀਗੜ੍ਹ, 2 ਨਵੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ 1 ਨਵੰਬਰ ਨੂੰ ਪੰਜਾਬ ਦਿਵਸ ਮਨਾਉਣ ‘ਚ ਅਸਫ਼ਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ‘ਆਪ’ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ,...
ਰਾਜਪਾਲ ਤੁਰੰਤ ਮੁੱਖ ਮੰਤਰੀ ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਕੇਜਰੀਵਾਲ ਵੱਲੋਂ ਦਿੱਲੀ ਵਿਚ ਮੀਟਿੰਗਾਂ ਲਈ ਤਲਬ ਕਰਨ ਤੋਂ ਰੋਕਣ: ਅਕਾਲੀ ਦਲ

ਰਾਜਪਾਲ ਤੁਰੰਤ ਮੁੱਖ ਮੰਤਰੀ ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਕੇਜਰੀਵਾਲ ਵੱਲੋਂ ਦਿੱਲੀ ਵਿਚ ਮੀਟਿੰਗਾਂ ਲਈ ਤਲਬ ਕਰਨ ਤੋਂ ਰੋਕਣ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਨੇ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਮੀਟਿੰਗਾਂ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਹਨ ਚੰਡੀਗੜ੍ਹ, 2 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਨਿਯਮਾਂ...
×