politics

ਸਿਟਕੋ (CITCO) ਨੇ ਤਿੰਨ ਹੋਟਲਾਂ ਵਿੱਚ ਪੀਐੱਨਜੀ (PNG) ਸੁਵਿਧਾ ਸ਼ੁਰੂ ਕੀਤੀ, ਹਰਿਤ ਪ੍ਰਾਹੁਣਾਚਾਰੀ ਪ੍ਰਤੀ ਪ੍ਰਤੀਬੱਧਤਾ ਹੋਰ ਮਜ਼ਬੂਤ ​

ਵਾਤਾਵਰਣਕ ਸਥਿਰਤਾ ਅਤੇ ਸੰਚਾਲਨ ਦਕਸ਼ਤਾ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ/ਸੀਆਈਟੀਸੀਓ/CITCO) ਨੇ ਆਪਣੇ ਤਿੰਨ ਪ੍ਰਮੁੱਖ ਹੋਟਲਾਂ - ਹੋਟਲ ਮਾਊਂਟਵਿਊ, ਹੋਟਲ ਸ਼ਿਵਾਲਿਕਵਿਊ, ਅਤੇ ਹੋਟਲ ਪਾਰਕਵਿਊ ਵਿੱਚ ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG)...

ਮੁੱਖ ਇੰਜੀਨੀਅਰ ਨੇ ਚੰਡੀਗੜ੍ਹ ਭਰ ਵਿੱਚ ਮੌਨਸੂਨ ਤਿਆਰੀਆਂ ਅਤੇ ਚਲ ਰਹੇ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਰਿਵਿਊ ਕੀਤਾ

ਯੂ.ਟੀ. ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਨੇ ਸੁਪਰਡੈਂਟ ਇੰਜੀਨੀਅਰਾਂ, ਕਾਰਜਕਾਰੀ ਇੰਜੀਨੀਅਰਾਂ ਅਤੇ ਇੰਜੀਨੀਅਰਿੰਗ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਭਰ ਵਿੱਚ ਚਲ ਰਹੇ ਵਿਭਿੰਨ ਵਿਕਾਸ ਅਤੇ ਰੱਖ-ਰਖਾਅ ਕਾਰਜਾਂ ਦਾ ਵਿਆਪਕ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਪ੍ਰਗਤੀ 'ਤੇ ਚਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨਾ ਅਤੇ...

ਬੀਬੀਐਮਬੀ ਦੀ ਚੇਤਾਵਨੀ ਨੂੰ ਗੰਭੀਰਤਾ ਨਾਲ ਲਵੇ ਪੰਜਾਬ ਸਰਕਾਰ, ਹੜ੍ਹ ਰੋਕਥਾਮ ਲਈ ਤੁਰੰਤ ਕਦਮ ਚੁੱਕੇ ਜਾਣ: ਸੁਖਜਿੰਦਰ ਰੰਧਾਵਾ

ਭਾਖੜਾ ਡੈਮ ਦਾ ਜਲ ਪੱਧਰ 1,578 ਫੁੱਟ ਤੱਕ ਪਹੁੰਚਿਆ, ਇਸੇ ਮਿਆਦ ਦੇ ਮੁਕਾਬਲੇ ਲਗਭਗ 45 ਫੁੱਟ ਵੱਧ ਪੰਜਾਬ ਵਿੱਚ ਕਰੀਬ 35 ਥਾਵਾਂ 'ਤੇ ਨਹਿਰਾਂ, ਡਿਸਟ੍ਰੀਬਿਊਟਰੀਆਂ ਅਤੇ ਮਾਈਨਰਾਂ ਵਿੱਚ ਟੁੱਟ-ਫੁੱਟ ਦਰਜ, ਹਜ਼ਾਰਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ ਪਾਣੀ ਹੇਠ ਆਈ ਰੰਧਾਵਾ ਬੋਲੇ - 2023 ਅਤੇ 2025 ਦੇ ਖਤਰਨਾਕ ਹੜ੍ਹਾਂ ਤੋਂ ਵੀ ਸਬਕ...

ਗ੍ਰੇਨੇਡ ਹਮਲੇ ਤੋਂ ਗੋਲੀਬਾਰੀ ਤੱਕ, ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਨਾਕਾਮ : ਰੰਧਾਵਾ

ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਚਰਮਰਾਈ ਕਾਨੂੰਨ-ਵਿਵਸਥਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਦੇਣ ਜਵਾਬ : ਰੰਧਾਵਾ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੈਕਟਰ-11 ਸਥਿਤ ਕੁਮਾਰ ਮੈਡੀਕਲਜ਼ ਵਿੱਚ ਹੋਈ ਗੋਲੀਬਾਰੀ ਦੀ ਘਟਨਾ 'ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਇੱਕ...

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

• ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ...

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 101 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 9 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 469ਵੇਂ ਦਿਨ 109 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ...

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਅਤੇ ਪ੍ਰਕਿਰਿਆਤਮਕ ਸਾਧਨਾਂ ਨਾਲ ਲੈੱਸ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ...

”ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

”ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’: 1076 ਹੈਲਪਲਾਈਨ ਪੰਜਾਬ ਦੇ ਬਜ਼ੁਰਗਾਂ ਨੂੰ ਸਨਮਾਨ, ਆਤਮਨਿਰਭਰਤਾ ਅਤੇ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਕਰਵਾ ਰਹੀ ਹੈ ਯਕੀਨੀ ਸਾਡੇ ਬਜ਼ੁਰਗ, ਸਾਡਾ ਮਾਣ’: 1076 ਹੈਲਪਲਾਈਨ ਰਾਹੀਂ ਲਗਭਗ 9,000 ਸੀਨੀਅਰ ਨਾਗਰਿਕਾਂ ਨੇ ਸਰਕਾਰੀ ਦਫ਼ਤਰਾਂ ਵਿੱਚ ਗਏ ਬਗ਼ੈਰ ਸਰਕਾਰੀ ਸੇਵਾਵਾਂ ਹਾਸਲ ਕੀਤੀਆਂ...

ਵੱਡੀ ਖ਼ਬਰਾਂ

ਮਨਰੇਗਾ ਕਾਨੂੰਨ ਤਹਿਤ ਫੜੇ ਗਏ 10 ਹਜਾਰ ਭ੍ਰਿਸ਼ਟਾਟਾਚਾਰ ਦੇ ਮਾਮਲਿਆਂ ‘ਚ ਕਾਰਵਾਈ ਕਿਉਂ ਨਹੀਂ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ – ਅਸ਼ਵਨੀ ਸ਼ਰਮਾ

ਆਪ ਸਰਕਾਰ ਆਪਣੇ ਚਾ ਸਾਲ ਦੇ ਕਾਰਜਕਾਲ ਦੌਰਾਨ ਮਨਰੇਗਾ ਮਜ਼ਦੂਰਾਂ ਨੂੰ ਨਹੀਂ ਦੇ ਸਕੀ 400 ਦਿਹਾੜੀਆਂ ਸ੍ਰੀ ਫਤਿਹਗੜ੍ਹ ਸਾਹਿਬ/ਚੰਡੀਗੜ੍ਹ, 11 ਜਨਵਰੀ ( ) ਮਨਰੇਗਾ ਕਾਨੂੰਨ ਤਹਿਤ ਫੜੇ ਗਏ 10 ਹਜ਼ਾਰ ਮਾਮਲਿਆਂ ਤੇ ਕਾਰਵਾਈ ਤੋਂ ਕਿਉਂ ਭੱਜ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ, ਕਾਰਵਾਈ ਨਾ ਕਰਕੇ ਕੀ ਉਹ ਆਪਣੀ ਪਾਰਟੀ ਦੇ ਵਿਧਾਇਕਾਂ ਤੇ...

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

* ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ, ਪੰਜਾਬ ਪੁਲਿਸ ਨੂੰ ​​ਕੀਤਾ ਮਜ਼ਬੂਤ * ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਨਸ਼ਿਆਂ,...

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਭਾਜਪਾ ਦੀ ਮੰਦਭਾਗੀ ਸਾਜ਼ਿਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਦਫ਼ਤਰ, ਪੰਜਾਬ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਘਟੀਆ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ ਸਿੱਖ ਧਰਮ ਦੀ ਬੇਅਦਬੀ, ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਜਾਇਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ...

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਪੰਜਾਬ 18 ਗਜ਼ਟਿਡ ਅਤੇ 126 ਨਾਨ-ਗਜ਼ਟਿਡ ਕਰਮਚਾਰੀ ਗ੍ਰਿਫਤਾਰ 43 ਪੁਲਿਸ ਅਤੇ 20 ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਫੜ੍ਹਿਆ ਚੰਡੀਗੜ੍ਹ, 11 ਜਨਵਰੀ 2026 : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ...

3,662 ਪੰਜਾਬ ਨੇ 3 ਸਾਲਾਂ ਵਿੱਚ ਪਹਿਲੀ ਮਾਈਨਿੰਗ ਨਿਲਾਮੀ ਸ਼ੁਰੂ ਕੀਤੀ; ਕੈਬਨਿਟ ਨੇ ਮਾਲੀਆ ਵਧਾਉਣ ਅਤੇ ਕਾਰਜਾਂ ਨੂੰ ਤੇਜ਼ ਕਰਨ ਲਈ ਕੀਮਤ-ਅਧਾਰਤ ਬੋਲੀ ਲਗਾਉਣ ਨੂੰ ਪ੍ਰਵਾਨਗੀ ਦਿੱਤੀ

ਪਾਰਦਰਸ਼ੀ ਔਨਲਾਈਨ ਨਿਲਾਮੀਆਂ ਵੱਲ ਵਧ ਕੇ, ਅਸੀਂ ਰਾਜ ਦੇ ਮਾਲੀਏ ਦੀ ਰੱਖਿਆ ਕਰ ਰਹੇ ਹਾਂ, ਅਸਲ ਸੰਚਾਲਕਾਂ ਲਈ ਬਰਾਬਰੀ ਦਾ ਮੈਦਾਨ ਬਣਾ ਰਹੇ ਹਾਂ, ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕ ਰਹੇ ਹਾਂ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 11 ਜਨਵਰੀ: ਪਾਰਦਰਸ਼ਤਾ ਅਤੇ ਜ਼ਿੰਮੇਵਾਰ ਸਰੋਤ ਪ੍ਰਬੰਧਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ...

ਮਾਘੀ ਮੇਲਾ: ਸ੍ਰੀ ਮੁਕਤਸਰ ਸਾਹਿਬ ਵਿਖੇ ਪਸ਼ੂ ਪ੍ਰੇਮੀਆਂ ਦੇ ਇਕੱਠੇ ਹੋਣ ਨਾਲ ‘ਘੋੜਾ ਮੰਡੀ’ ‘ਤੇ ਗੂੰਜ ਉੱਠੀ

• ਸਮਰਪਿਤ ਵੈਟਰਨਰੀ ਡਿਸਪੈਂਸਰੀ, 40 ਮੈਂਬਰੀ ਵੈਟਰਨਰੀ ਟੀਮ ਪਸ਼ੂਆਂ ਦੀ ਵਿਆਪਕ ਦੇਖਭਾਲ ਨੂੰ ਯਕੀਨੀ ਬਣਾਉਣ ਲਈ: ਗੁਰਮੀਤ ਸਿੰਘ ਖੁੱਡੀਆਂ* • ਮੇਲੇ ਦੌਰਾਨ ਕਿਸੇ ਵੀ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਵੈਟਰਨਰੀ ਟੀਮ 24x7 ਇਲਾਜ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਸਖ਼ਤ ਨਿਗਰਾਨੀ ਰੱਖੇਗੀ, ਖੁੱਡੀਆਂ* • ਪੂਰੇ ਖੇਤਰ ਤੋਂ ਬਰੀਡਰਾਂ,...

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਕਿਹਾ; ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਅੰਮ੍ਰਿਤਸਰ, 11 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਅੰਦਰ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਸਥਾਨਕ ਕੁਝ ਲੋਕਾਂ ਵੱਲੋਂ ਇੱਕ ਵਾਰ ਫਿਰ...

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 11 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ 2026 ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ...

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਔਨਲਾਈਨ ਸਹੂਲਤ ਪ੍ਰਦਾਨ ਕਰਦੀ ਹੈ: ਲਾਲਜੀਤ ਸਿੰਘ ਭੁੱਲਰ

ਕਿਹਾ, ਵਾਹਨ ਮਾਲਕ ਆਪਣੇ ਘਰ ਬੈਠੇ ਹੀ ਔਨਲਾਈਨ ਪੋਰਟਲ ਰਾਹੀਂ ਹਾਈ ਸਿਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਲਈ ਅਰਜ਼ੀ ਦੇ ਸਕਦੇ ਹਨ। ਪੰਜਾਬ ਵਿੱਚ ਕੁੱਲ 64,24,336 ਵਾਹਨਾਂ 'ਤੇ ਹਾਈ ਸਿਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਲਗਾਈਆਂ ਗਈਆਂ ਹਨ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਲਈ ਬਠਿੰਡਾ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮਿਸ਼ਨ ਪ੍ਰਗਤੀ ਅਧੀਨ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਦਿੱਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* * ਐੱਸ.ਐੱਸ.ਬੀ., ਪੁਲਿਸ,...

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਵਿਨਾਸ਼ਕਾਰੀ ਹੜ੍ਹਾਂ ਦੇ “ਦੋਹਰੇ ਝਟਕੇ” ਦਾ ਹਵਾਲਾ ਦਿੰਦੇ ਹੋਏ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ

ਪੰਜਾਬ ਕੇਂਦਰ ਤੋਂ 1,000 ਕਰੋੜ ਰੁਪਏ ਦੀ ਪੁਲਿਸ ਆਧੁਨਿਕੀਕਰਨ ਗ੍ਰਾਂਟ ਚਾਹੁੰਦਾ ਹੈ: ਹਰਪਾਲ ਸਿੰਘ ਚੀਮਾ 7,757 ਕਰੋੜ ਰੁਪਏ ਆਰਡੀਐਫ ਬਕਾਇਆ ਜਾਰੀ ਕਰੇ, ਰਾਜਾਂ ਲਈ ਜੀਐਸਟੀ ਮੁਆਵਜ਼ਾ ਵਿਧੀ ਨੂੰ ਮਜ਼ਬੂਤ ​​ਕਰੇ: ਹਰਪਾਲ ਸਿੰਘ ਚੀਮਾ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਵਿਭਿੰਨਤਾ ਪ੍ਰੋਤਸਾਹਨ 15,000 ਰੁਪਏ ਪ੍ਰਤੀ ਏਕੜ...

*ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

- ਕਿਹਾ! ਕੇ.ਜੇ. ਗਰੁੱਪ ਨੇ ਸਾਲ 2025 ਦੌਰਾਨ 52 ਕਰੋੜ ਦਾ ਕੀਤਾ ਨਿਵੇਸ਼; 2026 'ਚ 12 ਮੈਗਾਵਾਟ ਸੋਲਰ ਪਾਵਰ ਪਲਾਂਟ ਰਾਹੀਂ 66 ਕਰੋੜ ਹੋਰ ਕੀਤੇ ਜਾਣੇ ਇਨਵੈਸਟ - ਮੁੱਖ ਮੰਤਰੀ ਰਾਹਤ ਫੰਡ 'ਚ 21 ਲੱਖ ਰੁਪਏ ਦਾ ਵੀ ਪਾਇਆ ਯੋਗਦਾਨ - ਉਦਯੋਗਿਕ ਅਨੁਕੂਲ ਨੀਤੀਆਂ, ਕੰਮ ਕਰਨ ਲਈ ਸਭ ਤੋਂ ਸ਼ਾਂਤਮਈ ਮਾਹੌਲ ਦੀ ਸਿਰਜਣਾ ਲਈ ਪੰਜਾਬ ਸਰਕਾਰ...