ਚੱਬੇਵਾਲ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ!

ਚੱਬੇਵਾਲ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ!

ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰੀ ਹੋਏ ‘ਆਪ’ ਵਿੱਚ ਸ਼ਾਮਲ ਸਾਬਕਾ ਵਿਧਾਇਕ ਚੌਧਰੀ ਰਾਮ ਚਰਨ ਦੇ ਪੋਤਰੇ ਗੁਰਪ੍ਰੀਤ ਸਿੰਘ ਵੀ ਪਾਰਟੀ ਵਿੱਚ ਹੋਏ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਆਗੂਆਂ ਨੂੰ ਪਾਰਟੀ ਵਿੱਚ ਕੀਤਾ ਸ਼ਾਮਲ ਹੁਸ਼ਿਆਰਪੁਰ/ਚੰਡੀਗੜ੍ਹ, 2 ਨਵੰਬਰ ਚੱਬੇਵਾਲ...
‘ਆਪ’ ਸਰਕਾਰ ਕਿਸਾਨਾਂ ਨੂੰ ਪ੍ਰੇਸ਼ਾਨੀ ‘ਚ ਪਾਉਣ ਲਈ ਝੋਨੇ ਦੀ ਖਰੀਦ ‘ਤੇ ਖੇਡੀ ਸਿਆਸਤ : ਚੁੱਘ

‘ਆਪ’ ਸਰਕਾਰ ਕਿਸਾਨਾਂ ਨੂੰ ਪ੍ਰੇਸ਼ਾਨੀ ‘ਚ ਪਾਉਣ ਲਈ ਝੋਨੇ ਦੀ ਖਰੀਦ ‘ਤੇ ਖੇਡੀ ਸਿਆਸਤ : ਚੁੱਘ

ਚੰਡੀਗੜ੍ਹ, 30 ਅਕਤੂਬਰ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਮੁੱਦੇ ਦਾ ਸਿਆਸੀਕਰਨ ਕਰਨ ਲਈ ਪੰਜਾਬ ਦੀ ‘ਆਪ’ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਮਾੜੀ ਖਰੀਦ ਪ੍ਰਕਿਰਿਆ ਨੇ ਕਿਸਾਨਾਂ ਨੂੰ ਸਮਰਥਨ ਦੇਣ ਵਿੱਚ ਭਗਵੰਤ ਮਾਨ ਸਰਕਾਰ ਦੀ...
ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ 50 ਫੀਸਦੀ ਦੀ ਕਮੀ ਆਈ ਹੈ, ਸ਼ਾਇਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਨਹੀਂ ਪਤਾ, ਉਨ੍ਹਾਂ ਨੂੰ ਸ਼ਿਵਰਾਜ ਚੌਹਾਨ ਤੋਂ ਪੁੱਛਣਾ ਚਾਹੀਦਾ ਹੈ: ਕੰਗ

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ 50 ਫੀਸਦੀ ਦੀ ਕਮੀ ਆਈ ਹੈ, ਸ਼ਾਇਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਨਹੀਂ ਪਤਾ, ਉਨ੍ਹਾਂ ਨੂੰ ਸ਼ਿਵਰਾਜ ਚੌਹਾਨ ਤੋਂ ਪੁੱਛਣਾ ਚਾਹੀਦਾ ਹੈ: ਕੰਗ

‘ਆਪ’ ਦਾ ਹਰਦੀਪ ਪੁਰੀ ‘ਤੇ ਪਲਟਵਾਰ, ਕਿਹਾ ਸ਼ਾਇਦ ਭਾਜਪਾ ਨੇਤਾ ਤੱਥਾਂ ਤੋਂ ਅਣਜਾਣ ਹਨ ਕੰਗ ਨੇ ਹਰਦੀਪ ਪੁਰੀ ‘ਤੇ ਲਈ ਚੁਟਕੀ, ਕਿਹਾ- ਜਦੋਂ ਪੰਜਾਬ ਵਿਚ ਭਾਜਪਾ ਦੀ ਧਰੁਵੀਕਰਨ ਦੀ ਰਾਜਨੀਤੀ ਫੇਲ ਹੋ ਗਈ ਤਾਂ ਅਚਾਨਕ ਪੰਜਾਬ ਦੀ ਕਾਨੂੰਨ ਵਿਵਸਥਾ ਸਮੱਸਿਆ ਬਣ ਗਈ! ਪੁਰੀ ਸਾਹਿਬ ਨੂੰ ਗੁਜਰਾਤ ਤੋਂ ਆਉਣ...
ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ

ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ

ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਧੀਮੀ ਲਿਫਟਿੰਗ ਕੀਤੀ – ਅਮਨ ਅਰੋੜਾ ਭਾਜਪਾ ਪੰਜਾਬ ਨਾਲ ਧੱਕਾ ਕਰ ਰਹੀ ਹੈ, ਹਰ ਪੰਜਾਬੀ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ-ਅਮਨ ਅਰੋੜਾ ਇਹ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਨਹੀਂ ਬਲਕਿ ਭਾਜਪਾ ਦੀ ਧੱਕੇਸ਼ਾਹੀ ਖਿਲਾਫ ਪੰਜਾਬ ਦੇ ਹਰ ਇੱਕ ਆਮ ਆਦਮੀ...
ਕਿਸਾਨਾਂ ਦੀ ਮੌਜੂਦਾ ਦੁਰਦਸ਼ਾ ਲਈ ਆਪ ਅਤੇ ਭਾਜਪਾ ਬਰਾਬਰ ਜ਼ਿੰਮੇਵਾਰ – ਅਕਾਲੀ ਦਲ

ਕਿਸਾਨਾਂ ਦੀ ਮੌਜੂਦਾ ਦੁਰਦਸ਼ਾ ਲਈ ਆਪ ਅਤੇ ਭਾਜਪਾ ਬਰਾਬਰ ਜ਼ਿੰਮੇਵਾਰ – ਅਕਾਲੀ ਦਲ

ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦੋਵਾਂ ਪਾਰਟੀਆਂ ਨੂੰ ਇਕੱਠੇ ਬੈਠਣ ਲਈ ਕਿਹਾ) ਚੰਡੀਗੜ੍ਹ, 29 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਸਮੇਂ ਸਿਰ ਖਰੀਦ ਨਾ ਹੋਣ ਕਾਰਨ ਪੰਜਾਬ ਵਿੱਚ ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ ਲਈ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ...
ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਕੇਂਦਰ ਸਰਕਾਰ : ਕੰਗ

ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਕੇਂਦਰ ਸਰਕਾਰ : ਕੰਗ

ਭਾਜਪਾ ਜਾਣਬੁੱਝ ਕੇ ਨਵੇ ਤਰੀਕੇ ਕੱਢਦੀ ਰਹਿੰਦੀ ਹੈ ਪੰਜਾਬ ਨੂੰ ਗੋਡਿਆਂ ਤੇ ਲਿਆਉਣ ਲਈ : ਕੰਗ ਚਾਹੁੰਦੀ ਕੀ ਹੈ ਭਾਜਪਾ, ਕਿ ਮੁੱਖ ਮੰਤਰੀ ਗੋਦਾਮ ਖਾਲੀ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਪੈਰ ਫੜ ਲੈਣ?  – ਮਲਵਿੰਦਰ ਕੰਗ   ਪੰਜਾਬ ਸਰਕਾਰ ਮਾਰਚ ਤੋਂ ਐਫਸੀਆਈ ਨੂੰ ਲਿਫਟਿੰਗ ਲਈ ਪੱਤਰ ਲਿਖ ਰਹੀ ਸੀ, ਪਰ ਕੇਂਦਰ ਸਰਕਾਰ 9...
×