politics

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ 3.65 ਲੱਖ ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਹੋਇਆ: ਡਾ. ਬਲਬੀਰ ਸਿੰਘ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪਹਿਲੇ ਦਿਨ ਤੋਂ ਹੀ ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਦਾ ਕਵਰੇਜ ਉਪਲੱਬਧ ;...

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ’ਚ ਸਿੱਖ ਮਿਸ਼ਨ ਤੇ ਪ੍ਰੈੱਸ ਸਮੇਤ ਹੋਰ ਕਾਰਜ ਜਲਦ ਮੁਕੰਮਲ ਕੀਤੇ ਜਾਣਗੇ- ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਸ. ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ...

ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ: ਵੜਿੰਗ

ਕਿਹਾ: ਕੰਧ 'ਤੇ ਲਿਖਿਆ ਸਾਫ ਨਜ਼ਰ ਆ ਰਿਹੈ ਕਿ ਪੰਜਾਬ ਵਿੱਚ ਕਾਂਗਰਸ ਦੀ ਅਗਲੀ ਸਰਕਾਰ ਬਣਨ ਜਾ ਰਹੀ ਹੈ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲੇ 'ਤੇ ਆਪ ਸਰਕਾਰ ਵਲੋਂ ਕਾਰਵਾਈ ਨਾ ਕਰਨ 'ਤੇ ਚੁੱਕੇ ਸਵਾਲ ਤੰਜ ਕੱਸਿਆ: ਜਿਵੇਂ ਭਾਜਪਾ ‘ਈਡੀ ਪਾਰਟੀ’ ਹੈ, ਉਸੇ ਤਰ੍ਹਾਂ ਆਪ ‘ਵਿਜੀਲੈਂਸ ਪਾਰਟੀ’ ਹੈ ਪੰਜਾਬ ਕਾਂਗਰਸ ਪ੍ਰਧਾਨ...

ਪਾਕਿਸਤਾਨ ਗੁਰਦੁਆਰਾ ਯਾਤਰਾ ਤੋਂ ਕਈ ਸ਼ਰਧਾਲੂਆਂ ਨੂੰ ਇਜਾਜ਼ਤ ਨਾ ਦਿੱਤੇ ਜਾਣਾ ਮੰਦਭਾਗਾ ਅਤੇ ਚਿੰਤਾਜਨਕ: ਰੰਧਾਵਾ

ਰੰਧਾਵਾ ਨੇ ਪੁੱਛਿਆ - ਸ਼ਰਧਾਲੂਆਂ ਦੀ ਤਸਦੀਕ ਸਮੇਂ ਸਿਰ ਕਿਉਂ ਨਹੀਂ ਕੀਤੀ ਗਈ, ਕੇਂਦਰ ਦੇਵੇ ਜਵਾਬ ਹਰਿਆਣਾ ਸਰਕਾਰ ਅਤੇ ਮੁੱਖ ਮੰਤਰੀ ਸੈਣੀ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਰਾਜ ਸਰਕਾਰ ਨੇ ਕੀ ਕਦਮ ਚੁੱਕੇ ਸੀਨੀਅਰ ਕਾਂਗਰਸ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਕਿਸਤਾਨ ਵਿੱਚ ਇਤਿਹਾਸਕ...

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੰਦਾ ਹੈ ਪੰਜਾਬ, ਫਿਰ ਵੀ ਕੇਂਦਰ ਦੀ ਸਹਾਇਤਾ ਨਾਕਾਫੀ; ਪੰਜਾਬ ਵਿਸ਼ੇਸ਼ ਸ਼੍ਰੇਣੀ ਦੇ ਦਰਜੇ ਅਤੇ ਵਿਸ਼ੇਸ਼ ਸਰਹੱਦੀ ਪੈਕੇਜ ਦਾ ਹੱਕਦਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ 2,000 ਤੋਂ ਵੱਧ ਪਿੰਡ ਹੋਣ ਦੇ ਬਾਵਜੂਦ 'ਵਾਈਬ੍ਰੈਂਟ ਵਿਲੇਜ-II' ਪ੍ਰੋਗਰਾਮ...

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 4 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 467ਵੇਂ ਦਿਨ 1.2 ਕਿਲੋ ਹੈਰੋਇਨ ਸਮੇਤ 104 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ...

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਦੁਬਈ ਅਧਾਰਤ ਤਸਕਰ ਦੇ ਸੰਪਰਕ ‘ਚ ਸਨ, ਜੋ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਦਾ ਕਰਦਾ ਸੀ ਪ੍ਰਬੰਧ: ਡੀਜੀਪੀ ਗੌਰਵ ਯਾਦਵ ਦੁਬਈ ਅਧਾਰਤ ਤਸਕਰ ਇਸ ਮਾਡਿਊਲ ਦਾ ਮਾਸਟਰਮਾਈਂਡ, ਜੋ 42 ਕਿਲੋ ਹੈਰੋਇਨ ਅਤੇ 10 ਕਿਲੋ ਆਈਸੀਈ ਬਰਾਮਦਗੀ ਕੇਸਾਂ ‘ਚ ਪਹਿਲਾਂ ਹੀ ਪੁਲਿਸ ਨੂੰ ਲੋੜੀਂਦਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ...

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਪੁਲਿਸ ਵਿਭਾਗ ਨੂੰ ਉੱਪ ਕਪਤਾਨ ਅਤੇ ਕਪਤਾਨ ਪੱਧਰ ਦੇ ਅਧਿਕਾਰੀਆਂ ਨੂੰ ਐਸ.ਸੀ./ਐਸ.ਟੀ. ਐਕਟ ਸਬੰਧੀ ਸਿਖਲਾਈ ਯਕੀਨੀ ਬਣਾਉਣ ਲਈ ਕਿਹਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਅੰਬੇਦਕਰ ਭਵਨਾਂ ਉਸਾਰੀ ਅਤੇ ਕਾਰਜਸ਼ੀਲ ਭਵਨਾਂ ਦੀ ਸਾਂਭ-ਸੰਭਾਲ ਲਈ ਲੋੜੀਂਦੇ ਕਦਮ ਚੁੱਕਣ ‘ਤੇ ਦਿੱਤਾ ਜ਼ੋਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ...

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਬਾਲ ਵਿਆਹ ਖ਼ਿਲਾਫ਼ ਮੁਹਿੰਮ ਨੂੰ ਮਿਲੀ ਮਜ਼ਬੂਤੀ; ਸੂਬੇ ਭਰ ਵਿੱਚ 3000 ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਹਰ ਬੱਚੇ ਨੂੰ ਸੁਰੱਖਿਅਤ ਬਚਪਨ ਅਤੇ ਸਿੱਖਿਆ ਦਾ ਅਧਿਕਾਰ ਯਕੀਨੀ ਬਣਾਉਣ ਲਈ ਵਚਨਬੱਧ ਹੈ ਪੰਜਾਬ ਸਰਕਾਰ: ਡਾ. ਬਲਜੀਤ ਕੌਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ...

ਵੱਡੀ ਖ਼ਬਰਾਂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ 9 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ...

‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ* *ਈਜ਼ੀ ਰਜਿਸਟਰੀ ਤਹਿਤ ਹੋਏ ਡਿਜੀਟਲ ਸੁਧਾਰਾਂ ਨਾਲ ਭ੍ਰਿਸ਼ਟਾਚਾਰ ਦਾ ਹੋਇਆ ਖ਼ਾਤਮਾ, ਲੋਕਾਂ ਦਾ ਭਰੋਸਾ ਵਧਿਆ...

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

•ਸਕੂਲਾਂ ਵਿੱਚ ਵਿਦਿਆਰਥੀਆਂ ਲਈ ਜੀਵੰਤ ਅਤੇ ਸਾਜ਼ਗਾਰ ਮਾਹੌਲ ਉਪਲਬਧ ਕਰਵਾ ਕੇ ਅਕਾਦਮਿਕ ਵਿਕਾਸ ਯਕੀਨੀ ਬਣਾਇਆ ਜਾਵੇਗਾ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 8 ਜਨਵਰੀ: ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ...

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਸੂਚਨਾ ਅਤੇ ਲਸੂਬੇ ਭਰ ਵਿੱਚ 31,000 ਤੋਂ ਵੱਧ ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ; ₹11,270 ਕਰੋੜ ਦਾ ਨਿਵੇਸ਼, ₹7,221 ਕਰੋੜ ਦੇ ਕਰਜ਼ੇ ਹੋਏ ਮਨਜ਼ੂਰ* ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ...

ਐਮਸੀ ਚੰਡੀਗੜ੍ਹ, ਟੈਕ ਮਹਿੰਦਰਾ ਸਮਾਰਟ ਦੇ ਸਹਿਯੋਗ ਨਾਲ, ਸੈਕਟਰ 25 ਵਿਖੇ ਪਿੰਕ ਐਮਆਰਐਫ ਕਰਮਚਾਰੀਆਂ ਲਈ ਮੁੱਢਲੀ ਡਾਕਟਰੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕਰਦਾ ਹੈ

ਚੰਡੀਗੜ੍ਹ, 8 ਜਨਵਰੀ:- ਨਗਰ ਨਿਗਮ ਚੰਡੀਗੜ੍ਹ ਨੇ ਟੈਕ ਮਹਿੰਦਰਾ ਸਮਾਰਟ ਦੇ ਸਹਿਯੋਗ ਨਾਲ ਅੱਜ ਸੈਕਟਰ 25, ਚੰਡੀਗੜ੍ਹ ਵਿਖੇ ਪਿੰਕ ਮਟੀਰੀਅਲ ਰਿਕਵਰੀ ਫੈਸਿਲਿਟੀ (MRF) ਕਰਮਚਾਰੀਆਂ ਲਈ ਕਾਰਡੀਓਪਲਮੋਨਰੀ ਰੀਸਸੀਟੇਸ਼ਨ (CPR) ਅਤੇ ਮੁੱਢਲੀ ਡਾਕਟਰੀ ਦੇਖਭਾਲ ਬਾਰੇ ਇੱਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਦਾ ਉਦਘਾਟਨ...

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

• ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ ਚੰਡੀਗੜ੍ਹ, ਜਨਵਰੀ 8: ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ...

ਚੰਡੀਗੜ੍ਹ ਵਿੱਚ ਚੋਣਕਾਰਾਂ ਦੀ ਮੈਪਿੰਗ

​​​ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼/BLOs) ਅਤੇ ਬੀਐੱਲਓ (BLO) ਸੁਪਰਵਾਇਜ਼ਰਾਂ ਨਾਲ ਹੋਈ ਇੱਕ ਮੀਟਿੰਗ ਵਿੱਚ ਇਹ ਦੇਖਿਆ ਗਿਆ ਕਿ ਇਸ ਸਮੇਂ ਚਲ ਰਹੀ ਚੋਣਕਾਰ ਮੈਪਿੰਗ ਪ੍ਰਕਿਰਿਆ ਬਾਰੇ ਆਮ ਜਨਤਾ ਵਿੱਚ ਉਚਿਤ ਜਾਗਰੂਕਤਾ ਦੀ ਘਾਟ ਹੈ। ਇਸ ਦੇ ਨਤੀਜੇ ਵਜੋਂ ਕਈ ਨਾਗਰਿਕ ਇਸ ਪ੍ਰਕਿਰਿਆ ਵਿੱਚ ਲੋੜੀਂਦਾ ਸਹਿਯੋਗ ਨਹੀਂ ਕਰ ਸਕ ਰਹੇ ਹਨ ਜਾਂ...

ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ‘ਤੇ ਤੁਰੰਤ ਅਸਤੀਫ਼ਾ ਦੇਣ ਭਗਵੰਤ ਮਾਨ ਅਤੇ ਆਤਿਸ਼ੀ – ਭਾਜਪਾ

ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਤਹਿਤ ਤੁਰੰਤ ਅਸਤੀਫ਼ਾ ਦੇਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਤਿਸ਼ੀ - ਇਕਬਾਲ ਸਿੰਘ ਲਾਲਪੁਰਾ ਗੁਰੂਆਂ ਦੀ ਨਿੰਦਾ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਅਧਿਕਾਰ ਗੁਆ ਚੁੱਕੇ, ਤੁਰੰਤ ਅਸਤੀਫਾ ਦੇਣ: ਇਕਬਾਲ ਸਿੰਘ ਲਾਲਪੁਰਾ ਗੁਰੂ ਸਾਹਿਬਾਨ ਦੀ ਨਿੰਦਾ ’ਤੇ ਭਗਵੰਤ ਮਾਨ ਅਤੇ ਆਤਿਸ਼ੀ ਦਾ...

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਸੂਚਨਾ ਤੇ ਲੋਕ ਸੰਪਰਕ ਵਿਭਾਗ,ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਵਿੱਚੋਂ ਬਾਲ ਵਿਆਹ ਦੇ ਮੁਕੰਮਲ ਖ਼ਾਤਮੇ ਲਈ 2,000 ਤੋਂ ਵੱਧ ਅਧਿਕਾਰੀ ਕੀਤੇ ਨਿਯੁਕਤ : ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਸਬੂਤੇ ਕਦਮੀਂ ਵਧ ਰਿਹੈ ਪੰਜਾਬ : ਡਾ. ਬਲਜੀਤ ਕੌਰ ਲੋਕਾਂ ਨੂੰ...

ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ ਪੂਰੀ ਵਚਨਬੱਧਤਾ ਜੁੜਨ ਦਾ ਦਿੱਤਾ ਭਰੋਸਾ

ਪੰਜਾਬ ਲੋਕ ਭਵਨ, ਚੰਡੀਗੜ੍ਹ ਚੰਡੀਗੜ੍ਹ 8 ਜਨਵਰੀ: ਪ੍ਰਸਿੱਧ ਪੰਜਾਬੀ ਗਾਇਕ ਅਤੇ ਸੱਭਿਆਚਾਰਕ ਪ੍ਰਤੀਨਿਧੀ ਸ੍ਰੀ ਗੁਰਦਾਸ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ, ਪੰਜਾਬ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ, ਦੋਵਾਂ ਵੱਲੋਂ ਸਮਾਜ ਵਿੱਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ...

ਆਮ ਆਦਮੀ ਪਾਰਟੀ (AAP) ਵੱਲੋਂ ਕੀਤਾ ਗਿਆ ਇਹ ਪ੍ਰੋਗਰਾਮ ਇੱਕ ਇਵੈਂਟ ਤੋਂ ਵੱਧ ਕੁਝ ਨਹੀਂ ਲੱਗਦਾ

ਯੁੱਧ ਨਸ਼ਿਆਂ ਵਿਰੁੱਧ – 2” , ਜਿਸ ਵਿੱਚ ਪੰਜਾਬ ਸਰਕਾਰ ਦੇ ਖਰਚ ‘ਤੇ 200–300 ਤਨਖਾਹਦਾਰ ਵਰਕਰਾਂ ਨੂੰ ਸ਼ਾਮਲ ਕੀਤਾ ਗਿਆ। ਇਹ ਸਾਰਾ ਉਪਰਾਲਾ ਸਿਰਫ਼ ਪ੍ਰਚਾਰ ਤੱਕ ਸੀਮਿਤ ਦਿਖਾਈ ਦਿੰਦਾ ਹੈ। ਜੇਕਰ ਅਸੀਂ “ਯੁੱਧ ਨਸ਼ਿਆਂ ਵਿਰੁੱਧ – 1” ਦੀ ਗੱਲ ਕਰੀਏ, ਤਾਂ ਉਸ ਦੇ ਸੰਬੰਧ ਵਿੱਚ ਅੱਜ ਤੱਕ ਕੋਈ ਸਪਸ਼ਟ ਵੇਰਵੇ ਜਾਂ ਠੋਸ ਨਤੀਜੇ ਪੰਜਾਬ...

ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ’ਤੇ 328 ਸਰੂਪਾਂ ਦੇ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਇਆ

ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਜਾ ਰਿਹਾ ਹੈ ਕਿਉਂਕਿ ਤਰਨ ਤਾਰਨ ਜ਼ਿਮਨੀ ਚੋਣ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦਾ ਮੁੜ ਉਭਾਰ ਹੋਇਆ ਚੰਡੀਗੜ੍ਹ, 7 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 328 ਸਰੂਪਾਂ ਦੇ ਮਾਮਲੇ...