ਮਾਨ ਸਰਕਾਰ ਪੰਜਾਬ ਮਿਲਿੰਗ ਪਾਲਸੀ  2023-24 ਦੀ ਧਾਰਾ 14 ਤਹਿਤ ਮੰਡੀਆਂ ਵਿੱਚ ਕਿਸਾਨਾਂ ਤੋਂ ਝੋਨਾ ਤੁਰੰਤ ਖਰੀਦੇ:-ਭਾਜਪਾ

ਮਾਨ ਸਰਕਾਰ ਪੰਜਾਬ ਮਿਲਿੰਗ ਪਾਲਸੀ 2023-24 ਦੀ ਧਾਰਾ 14 ਤਹਿਤ ਮੰਡੀਆਂ ਵਿੱਚ ਕਿਸਾਨਾਂ ਤੋਂ ਝੋਨਾ ਤੁਰੰਤ ਖਰੀਦੇ:-ਭਾਜਪਾ

— ਪੰਜਾਬ ਦੀਆਂ 10 ਲੋਕ ਸਭਾ ਸੀਟਾਂ ‘ਤੇ ‘ਆਪ’ ਦੀ ਕਰਾਰੀ ਹਾਰ ਦਾ ਬਦਲਾ ਲੈਣ ਲਈ ‘ਆਪ’ ਸਰਕਾਰ ਮੰਡੀਆਂ ‘ਚੋਂ ਝੋਨਾ ਨਹੀਂ ਖਰੀਦ ਰਹੀ :-ਭਾਜਪਾ — ਪੰਜਾਬ ਦੀ ‘ਆਪ’ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਕਾਰਨ 4 ਮਹੀਨੇ ਚੌਲਾਂ ਨੂੰ ਚੁੱਕਣ ਚ ਦੇਰੀ ਹੋਈ ਤਾਂ ਕੇਂਦਰ...
ਪੰਜਾਬ ਵਿੱਚ ਭਾਜਪਾ ਆਗੂ ਸਤਿਕਾਰ ਕੌਰ ਦੀ ਗ੍ਰਿਫਤਾਰੀ ਤੋਂ ਬਾਅਦ ਨਸ਼ਿਆਂ ਦੇ ਸੰਕਟ ‘ਤੇ ‘ਆਪ’ ਨੇ ਭਾਜਪਾ ਨੂੰ ਘੇਰਿਆ

ਪੰਜਾਬ ਵਿੱਚ ਭਾਜਪਾ ਆਗੂ ਸਤਿਕਾਰ ਕੌਰ ਦੀ ਗ੍ਰਿਫਤਾਰੀ ਤੋਂ ਬਾਅਦ ਨਸ਼ਿਆਂ ਦੇ ਸੰਕਟ ‘ਤੇ ‘ਆਪ’ ਨੇ ਭਾਜਪਾ ਨੂੰ ਘੇਰਿਆ

ਆਪ ਦੇ ਬੁਲਾਰੇ ਬਿਕਰਮ ਜੀਤ ਪਾਸੀ ਨੇ ਗੁਜਰਾਤ ਵਿੱਚ ਭਾਜਪਾ ਦੀ ਨਿਸ਼ਕਿਰਿਅਤਾ ‘ਤੇ ਚੁੱਕੇ ਸਵਾਲ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਮਾਨ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਜਦੋਂਕਿ ਵਿਰੋਧੀ ਧਿਰ ਦੇ ਆਗੂ ਨਸ਼ਿਆਂ ਦੇ ਗੱਠਜੋੜ ਵਿੱਚ ਸ਼ਾਮਲ ਹਨ: ਪਾਸੀ ਚੰਡੀਗੜ੍ਹ, 24 ਅਕਤੂਬਰ ‘ਆਮ ਆਦਮੀ ਪਾਰਟੀ...
ਮੁੱਖ ਮੰਤਰੀ ਮੰਡੀਆਂ ਦਾ ਦੌਰਾ ਕਰਨ ਜਾਂ ਅਸਤੀਫ਼ਾ ਦੇਣ ਦੀ ਹਿੰਮਤ ਕਰੋ: ਬਾਜਵਾ

ਮੁੱਖ ਮੰਤਰੀ ਮੰਡੀਆਂ ਦਾ ਦੌਰਾ ਕਰਨ ਜਾਂ ਅਸਤੀਫ਼ਾ ਦੇਣ ਦੀ ਹਿੰਮਤ ਕਰੋ: ਬਾਜਵਾ

ਧੂਰੀ, 22 ਅਕਤੂਬਰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਧੂਰੀ, ਸੰਗਰੂਰ ਅਤੇ ਬਰਨਾਲਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਝੋਨੇ ਦੇ ਖਰੀਦ ਸੰਕਟ ਨੂੰ ਲੈ ਕੇ ਸੂਬਾ ਸਰਕਾਰ ਦੇ ਘੋਰ ਕੁਪ੍ਰਬੰਧ ਲਈ...
ਅਸੀਂ ਚਾਰੋਂ ਸੀਟਾਂ ਜਿੱਤਾਂਗੇ,  ਪੰਜਾਬ ਦੀ ਜਨਤਾ ‘ਆਪ’ ਦੇ ਨਾਲ ਹੈ: ਭਗਵੰਤ ਮਾਨ

ਅਸੀਂ ਚਾਰੋਂ ਸੀਟਾਂ ਜਿੱਤਾਂਗੇ, ਪੰਜਾਬ ਦੀ ਜਨਤਾ ‘ਆਪ’ ਦੇ ਨਾਲ ਹੈ: ਭਗਵੰਤ ਮਾਨ

ਸੀਐਮ ਮਾਨ ਨੇ ‘ਆਪ’ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ ਬਾਰੇ ਕੀਤੀ ਚਰਚਾ ‘ਆਪ’ ਜਿਮਨੀ ਚੋਣਾਂ ‘ਚ ਜ਼ਮੀਨੀ ਪੱਧਰ ‘ਤੇ ਕਰੇਗੀ ਪ੍ਰਚਾਰ : ਡਾ: ਸੰਦੀਪ ਪਾਠਕ ਲੋਕਾਂ ਦੀਆਂ ਮੰਗਾਂ ਤੇ ਮੁੱਦਿਆਂ ਨਾਲ ਸੰਬੰਧਤ ਚਲਾਈ ਗਈ ਮੁਹਿੰਮ ਨੂੰ ਵੋਟਰਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲਦਾ ਹੈ:...
ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਕਰਨ ਲਈ ਧੀਮੀ ਰਫਤਾਰ ਨਾਲ ਲਿਫਟਿੰਗ ਕੀਤੀ – ਆਪ

ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਕਰਨ ਲਈ ਧੀਮੀ ਰਫਤਾਰ ਨਾਲ ਲਿਫਟਿੰਗ ਕੀਤੀ – ਆਪ

ਕੇਂਦਰ ਸਰਕਾਰ ਇੰਨੇ ਦਿਨਾਂ ਬਾਅਦ ਕੁੰਭਕਰਨ ਦੀ ਨੀਂਦ ਤੋਂ ਜਾਗੀ, ਇਹ ਵੀ ਉਨ੍ਹਾਂ ਦਾ ਦਿਖਾਵਾ ਹੈ- ਪਵਨ ਟੀਨੂੰ ਪਹਿਲਾਂ ਆੜ੍ਹਤੀਆਂ ਨੂੰ ਐਮਐਸਪੀ ਦਾ ਢਾਈ ਫੀਸਦੀ ਮਿਲਦਾ ਸੀ, ਹੁਣ ਕੇਂਦਰ ਸਰਕਾਰ ਨੇ ਘਟਾ ਕੇ ਸਿਰਫ 45 ਰੁਪਏ ਕਰ ਦਿੱਤਾ ਹੈ – ਨੀਲ ਗਰਗ ਇਹ ਸਾਰਾ ਮਾਮਲਾ ਕੇਂਦਰ ਨਾਲ ਸਬੰਧਤ ਹੈ, ਉਸ ਨੇ ਜਾਣਬੁੱਝ ਕੇ ਇਹ ਸਮੱਸਿਆ...
ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਦੀ ਦੁਰਵਰਤੋਂ ਕਰਨ ਲਈ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਜਾਵੇ: ਬਿਕਰਮ ਸਿੰਘ ਮਜੀਠੀਆ

ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਦੀ ਦੁਰਵਰਤੋਂ ਕਰਨ ਲਈ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਜਾਵੇ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 23 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਰਾਈਫਲ ਦੀ ਦੁਰਵਰਤੋਂ ਕਰਨ ’ਤੇ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ...
×