politics

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਮੋਹਾਲੀ: ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਕਰੀਅਰ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਰਾਹੀਂ ਵਿਦਿਆਰਥੀਆਂ ਨੂੰ ਜਾਪਾਨ ਵਿੱਚ ਪੜ੍ਹਾਈ ਤੋਂ ਬਾਅਦ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਪ੍ਰੋਗਰਾਮ...

ਸ. ਸੁਖਬੀਰ ਸਿੰਘ ਬਾਦਲ ਵੱਲੋਂ 67 ਵਿਧਾਨ ਸਭਾ ਹਲਕਿਆਂ ਦੇ ਵਪਾਰੀ ਵਰਗ ਦੇ ਹਲਕਾ ਪ੍ਰਧਾਨ ਨਿਯੁਕਤ।

ਸ. ਸੁਖਬੀਰ ਸਿੰਘ ਬਾਦਲ ਵੱਲੋਂ 67 ਵਿਧਾਨ ਸਭਾ ਹਲਕਿਆਂ ਦੇ ਵਪਾਰੀ ਵਰਗ ਦੇ ਹਲਕਾ ਪ੍ਰਧਾਨ ਨਿਯੁਕਤ।

ਬਾਕੀ ਹਲਕਿਆਂ ਦੇ ਪ੍ਰਧਾਨ ਵੀ ਜਲਦੀ ਨਿਯੁਕਤ ਕਰ ਦਿੱਤੇ ਜਾਣਗੇ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਸ੍ਰੀ ਐਨ.ਕੇ.ਸ਼ਰਮਾ ਨਾਲ ਮਸ਼ਵਰੇ ਉਪਰੰਤ ਅੱਜ ਵਪਾਰ ਵਿੰਗ ਦੇ 67 ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਕਿਹਾ, "ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਧਰਤੀ ਹੇਠਲੇ ਪਾਣੀ, ਪੰਜਾਬ, ਪੰਜਾਬੀਅਤ ਅਤੇ ਜਵਾਨੀ ਨੂੰ ਬਚਾਉਣਾ...

ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ

ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ

ਧੱਕੇਸ਼ਾਹੀ ਅਤੇ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਪੰਜਾਬ ਸਰਕਾਰ:ਬਲਬੀਰ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਧੱਕੇਸ਼ਾਹੀ ਅਤੇ ਵਧ ਰਹੀ ਗੁੰਡਾਗਰਦੀ ਖ਼ਿਲਾਫ਼ ਰੱਖੇ ਗਏ ਰੋਸ ਧਰਨੇ ਦੌਰਾਨ ਕਾਂਗਰਸ ਪਾਰਟੀ ਦੇ...

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ...

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸਹੁੰ ਚੁੱਕੀ ਛੱਤਬੀੜ ਚਿੜੀਆਘਰ ਨੇ ਇੱਕ ਵਿਲੱਖਣ ਪਹਿਲ ਕਰਦਿਆਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ, ਜਿਥੇ ਚਿੜੀਆਘਰ ਦੇ ਕਰਮੀਆਂ ਦੀ ਥਾਂ ਬੇਲਚੇ ਆਮ ਸੈਲਾਨੀਆਂ ਦੇ ਹੱਥਾਂ ਵਿੱਚ ਦੇਖਣ ਨੂੰ ਮਿਲੇ। ਪੰਜਾਬ ਅਤੇ ਇਸ ਤੋਂ ਬਾਹਰ ਦੇ ਸੈਲਾਨੀਆਂ ਨੇ...

ਸ਼੍ਰੋਮਣੀ ਅਕਾਲੀ ਦਲ ਦੇ ਵਫਦ ਦੀ ਆਮਦ ਸੰਬੰਧੀ ਬ੍ਰਿਿਟਸ਼ ਕੋਲੰਬੀਆ ‘ਚ ਹੋਈ ਪਾਰਟੀ ਵਰਕਰਾਂ ਦੀ ਭਰਵੀਂ ਇਕੱਤਰਤਾ

ਸ਼੍ਰੋਮਣੀ ਅਕਾਲੀ ਦਲ ਦੇ ਵਫਦ ਦੀ ਆਮਦ ਸੰਬੰਧੀ ਬ੍ਰਿਿਟਸ਼ ਕੋਲੰਬੀਆ ‘ਚ ਹੋਈ ਪਾਰਟੀ ਵਰਕਰਾਂ ਦੀ ਭਰਵੀਂ ਇਕੱਤਰਤਾ

-ਪ੍ਰਬੰਧਾਂ ਨੂੰ ਦਿੱਤੀਆਂ ਅੰਤਿਮ ਛੋਹਾਂ-- --14 ਜੂਨ ਨੂੰ ਬੀ. ਸੀ. ‘ਚ ਰਚਿਆ ਜਾਵੇਗਾ ਨਵਾਂ ਇਤਿਹਾਸ।-- ਸਰੀ ਕੈਨੇਡਾ, 6 ਜੂਨ ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਮਿਸ਼ਨ 2027 ਤਹਿਤ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਇੱਕ ਦਿਨਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਮੈਪਿੰਗ ਕੀਤੀ- ਅਨਿੰਦਿਤਾ ਮਿਤਰਾ ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ...

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 20 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 463ਵੇਂ ਦਿਨ 2.3 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਗ੍ਰਿਫ਼ਤਾਰ...

ਵੱਡੀ ਖ਼ਬਰਾਂ

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ — ਪੁਲਿਸ ਟੀਮਾਂ ਵੱਲੋਂ 15.26 ਕਰੋੜ ਰੁਪਏ ਦੀ ਡਰੱਗ ਮਨੀ, 599 ਕਿਲੋ ਅਫੀਮ, 272 ਕੁਇੰਟਲ ਭੁੱਕੀ ਅਤੇ 46 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ — 306ਵੇਂ ਦਿਨ 468 ਗ੍ਰਾਮ ਹੈਰੋਇਨ ਸਮੇਤ 49 ਨਸ਼ਾ ਤਸਕਰ ਕਾਬੂ — 'ਡੀ ਅਡਿਕਸ਼ਨ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਚੰਡੀਗੜ੍ਹ, 1 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸਪੀਕਰ ਸੰਧਵਾਂ ਨੂੰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਦੀ ਖ਼ਬਰ...

ਮੁੱਖ ਸਕੱਤਰ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪ੍ਰਸ਼ਾਸਨ ਨੂੰ ਮਜ਼ਬੂਤ ​​ਕਰਨ ਦੇ ਨੁਕਤੇ ਦੱਸੇ

ਲੋਕ ਸੰਪਰਕ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਪ੍ਰੈਸ ਨੋਟ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐਚ. ਰਾਜੇਸ਼ ਪ੍ਰਸਾਦ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਵੇਂ ਸਾਲ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ, ਆਉਣ ਵਾਲੇ ਖੁਸ਼ਹਾਲ, ਸਿਹਤਮੰਦ ਅਤੇ ਖੁਸ਼ਹਾਲ ਸਾਲ ਲਈ ਆਪਣੀਆਂ ਦਿਲੋਂ...

ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ‘ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼– ਐਡਵੋਕੇਟ ਧਾਮੀ

ਪ੍ਰੈੱਸ ਨੋਟ ਅੰਮ੍ਰਿਤਸਰ, 1 ਜਨਵਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ‘ਤੇ ਗੰਭੀਰ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ...

ਵੜਿੰਗ ਨੇ ਪੱਤਰਕਾਰਾਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਨਿੰਦਾ ਕੀਤੀ

· ਮੈਸੇਂਜਰ ਨੂੰ ਗੋਲੀ ਨਾ ਮਾਰੋ, ਬਿਹਤਰ ਹੈ ਕਿ ਆਪਣੇ ਆਪ ਨੂੰ ਸੁਧਾਰੋ, 'ਆਪ' ਨੂੰ ਕਿਹਾ ਪੰਜਾਬ ਪੁਲਿਸ ਨੂੰ ਅਪਰਾਧੀਆਂ/ਗੈਂਗਸਟਰਾਂ ਦਾ ਸ਼ਿਕਾਰ ਕਰਨ ਵਿੱਚ ਉਹੀ ਤੇਜ਼ੀ ਦਿਖਾਉਣ ਲਈ ਤਾਅਨੇ ਮਾਰੇ ਚੰਡੀਗੜ੍ਹ, 1 ਜਨਵਰੀ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੁਝ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ...

ਕੈਨੇਡਾ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਦਾ ਸਪੀਕਰ ਸੰਧਵਾਂ ਵੱਲੋਂ ਸੁਆਗਤ

*ਜਗਰੂਪ ਸਿੰਘ ਬਰਾੜ ਵੱਲੋਂ ਸਪੀਕਰ ਸੰਧਵਾਂ ਦੇ ਨਿਮਰਤਾ ਵਾਲੇ ਸੁਭਾਅ ਦੀ ਪ੍ਰਸੰਸਾ* :- ਪੰਜਾਬ ਵਿਧਾਨ ਸਭਾ ਦਾ ਲਾਈਵ ਸ਼ੈਸ਼ਨ ਦੇਖਣ ਲਈ ਚੰਡੀਗੜ੍ਹ ਵਿਖੇ ਪੁੱਜੇ ਬਿ੍ਰਟਿਸ਼ ਕੋਲੰਬੀਆ (ਕੈਨੇਡਾ) ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ (ਸਰੀ) ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਹਿਜ, ਸੰਜਮ, ਸੰਤੋਖ, ਧੀਰਜ, ਸ਼ਹਿਣਸ਼ੀਲਤਾ ਅਤੇ...

ਭਗਵੰਤ ਮਾਨ ਸਰਕਾਰ ਵੱਲੋਂ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਖ਼ਿਲਾਫ਼ ਦਰਜ ਕੀਤੀਆਂ ਬਦਲਾਖੋਰੀ ਤਹਿਤ ਐਫ਼ਆਈਆਰਾਂ ਦੀ ਖਹਿਰਾ ਨੇ ਕੀਤੀ ਕੜੀ ਨਿੰਦਾ

ਪ੍ਰੈਸ ਰਿਲੀਜ਼ ਤਾਰੀਖ਼: 1 ਜਨਵਰੀ 2025 ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਕਰਾਰ ਪੰਜਾਬ – ਕਾਂਗਰਸ ਦੇ ਭੁਲੱਥ ਤੋਂ ਐਮਐਲਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਵਿੱਚ ਅਜ਼ਾਦ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਖ਼ਿਲਾਫ਼ ਬਦਲਾਖੋਰੀ ਤਹਿਤ ਝੂਠੀਆਂ ਅਤੇ ਸਿਆਸੀ ਮਕਸਦ ਨਾਲ ਦਰਜ...

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ, 1 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ...

ਕੈਂਪਾਂ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ IITs, NITs ਅਤੇ AIIMS ਵਰਗੇ ਦੇਸ਼ ਦੇ ਚੋਟੀ ਦੇ ਸੰਸਥਾਨਾਂ ਲਈ ਤਿਆਰ ਕਰਨਾ ਹੈ: ਹਰਜੋਤ ਸਿੰਘ ਬੈਂਸ

ਜਾਣਕਾਰੀ ਅਤੇ ਜਨਤਕ ਸਬੰਧ ਵਿਭਾਗ, ਪੰਜਾਬ ਸਰਕਾਰ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ, 1,700 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ PACE ਵਿੰਟਰ ਕੈਂਪਾਂ ਅਧੀਨ IITs, NITs, AIIMS ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦਿੱਤੀ ਗਈ • ਭਗਵੰਤ ਮਾਨ ਸਰਕਾਰ ਸਾਰੇ ਸਮਾਜਿਕ-ਆਰਥਿਕ ਪਿਛੋਕੜ...

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਬਣਾਈ ਰੱਖਦੀ ਹੈ: ਹਰਪਾਲ ਸਿੰਘ ਚੀਮਾ ਅਸੀਂ ਪੰਜਾਬ ਦੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਸਟੇਟ ਟੈਕਸ ਕਮਿਸ਼ਨਰ ਵੱਲੋਂ ਇੱਕ ਸਾਲ ਤੋਂ ਵੱਧ ਸਮੇਂ ਤੋਂ ਗੈਰਹਾਜ਼ਰ ਚਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ

ਪੰਜਾਬ ਸਰਕਾਰ ਵੱਲੋ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਵਾਧਾ: ਹਰਪਾਲ ਸਿੰਘ ਚੀਮਾ 6,300 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ, ਉਦਯੋਗ ਦੀ ਮੰਗ ਅਤੇ ਕਰ ਪਾਲਣਾ ਨੂੰ ਆਸਾਨ ਬਨਾਉਣ ਲਈ ਦਿੱਤਾ ਗਿਆ ਵਾਧਾ ਓ.ਟੀ.ਐਸ ਸਮਾਂ ਸੀਮਾਂ ਵਿੱਚ ਵਾਧਾ ਸਾਡੀ ਸਰਕਾਰ...

ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਇੱਜ਼ਤ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ ਬਜ਼ੁਰਗਾਂ ਦੀ ਭਲਾਈ, ਸਿਹਤ ਅਤੇ ਜਾਗਰੂਕਤਾ ਲਈ ਪੰਜਾਬ ਸਰਕਾਰ ਵੱਲੋਂ ਕਰੀਬ 24 ਕਰੋੜ ਰੁਪਏ ਖਰਚ ਕੀਤੇ ਜਾਣਗੇ ਸੀ.ਐੱਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਲਈ ਮੁਫ਼ਤ ਸਿਹਤ ਕੈਂਪਾਂ ਦੀ ਵਿਸ਼ਾਲ ਲੜੀ ਮੋਹਾਲੀ ਤੋਂ ਮੁਹਿੰਮ ਦੀ ਸ਼ੁਰੂਆਤ, ਕੈਂਪਾਂ ’ਚ ਮੁਫ਼ਤ...