ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ...
ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ
- ਰਾਜ ਵਿਆਪੀ ਕਾਰਵਾਈ ਦੌਰਾਨ 4221 ਵਾਹਨਾਂ ਦੇ ਚਲਾਨ ਕੱਟੇ, 48 ਜ਼ਬਤ ਕੀਤੇ ਅਤੇ 465 ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਹਟਾਏ - ਹੂਟਰ ਅਤੇ ਸਾਇਰਨ ਸਿਰਫ਼ ਐਮਰਜੈਂਸੀ ਵਾਹਨਾਂ ਲਈ ਹਨ; ਸਖ਼ਤੀ ਨਾਲ ਅੱਗੇ ਵੀ ਜਾਰੀ ਰਹੇਗੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਵੱਲੋਂ ਚੇਤਾਵਨੀ - ਗੈਂਗਸਟਰਾਂ ‘ਤੇ ਵਾਰ ਦਾ 137ਵਾਂ ਦਿਨ: ਪੰਜਾਬ...
ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ
ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ
* ਪੰਜਾਬ ਸਰਕਾਰ ਸੂਬੇ ਭਰ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਨਵਿਆਉਣ ਲਈ ਮੁਫ਼ਤ ਕੈਂਪ ਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮਹਿਲਾ ਮਜ਼ਦੂਰਾਂ ਨੂੰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਘੇਰੇ ਵਿੱਚ ਲਿਆਂਦਾ ਜਾਵੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੋਰਡ ਨੂੰ ਹਰ ਯੋਗ ਮਜ਼ਦੂਰ ਤੱਕ ਲਾਭ...
‘ਮੈਲ਼ੇ ਲੱਠੇ ਦੀ ਝਾਲਰ ‘ਤੇ ਹੋਈ ਵਿਚਾਰ ਚਰਚਾ
ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋੱ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ, ਅੱਜ ਕਲਾ ਭਵਨ ਸੈਕਟਰ 16 ਵਿਖੇ ਕੁਮਾਰ ਜਗਦੇਵ ਸਿੰਘ ਦੀ ਕਿਤਾਬ 'ਮੈਲ਼ੇ ਲੱਠੇ ਝਾਲਰ' 'ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਫਾਊਂਡੇਸ਼ਨ ਦੇ ਕਾਰਜਕਾਰਨੀ ਮੈਂਬਰ ਤੇ ਖਜਾਨਚੀ ਸੁਖਵਿੰਦਰ ਸਿੱਧੂ ਨੇ ਸਾਰੇ ਆਏ ਮਹਿਮਾਨਾਂ ਦਾ ਸਵਗਤ ਕੀਤਾ ਤੇ ਕਿਹਾ ਕਿ...
ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸਹੁੰ ਚੁੱਕੀ ਛੱਤਬੀੜ ਚਿੜੀਆਘਰ ਨੇ ਇੱਕ ਵਿਲੱਖਣ ਪਹਿਲ ਕਰਦਿਆਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ, ਜਿਥੇ ਚਿੜੀਆਘਰ ਦੇ ਕਰਮੀਆਂ ਦੀ ਥਾਂ ਬੇਲਚੇ ਆਮ ਸੈਲਾਨੀਆਂ ਦੇ ਹੱਥਾਂ ਵਿੱਚ ਦੇਖਣ ਨੂੰ ਮਿਲੇ। ਪੰਜਾਬ ਅਤੇ ਇਸ ਤੋਂ ਬਾਹਰ ਦੇ ਸੈਲਾਨੀਆਂ ਨੇ...
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਐਮ.ਐਮ.ਐਸ.ਵਾਈ. ਤਹਿਤ 3.79 ਲੱਖ ਮਰੀਜ਼ਾਂ ਨੇ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਹਾਸਲ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯੋਜਨਾ ਤਹਿਤ ਹੁਣ ਤੱਕ ਪੰਜਾਬ ਭਰ ਦੇ 23.01 ਲੱਖ ਪਰਿਵਾਰ ਨੂੰ 47.27 ਲੱਖ ਸਿਹਤ ਕਾਰਡ ਜਾਰੀ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ
* 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਬਣਾਏਗੀ ਸਮਰੱਥ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਲਈ 9,300 ਕਰੋੜ ਰੁਪਏ ਕੀਤੇ ਅਲਾਟ; ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ...
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 9 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 461ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ
ਮਨਰੇਗਾ ਵਰਕਰ ਔਰਤ ਦੀ ਭਾਵੁਕ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਸਕੀਮ ਦੀ ਅਹਿਮੀਅਤ 'ਤੇ ਪਾਇਆ ਚਾਨਣਾ ਮਨਰੇਗਾ ਵਰਕਰਾਂ ਦੀਆਂ ਅਪੀਲਾਂ ਅਤੇ ਪੱਤਰ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣ ਦੀ ਕੀਤੀ ਅਪੀਲ ਕੇਂਦਰ 'ਤੇ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਦੇ ਸਿਧਾਂਤਾਂ ਦੇ ਉਲਟ ਕੰਮ ਕਰਨ ਦਾ ਲਾਇਆ ਦੋਸ਼...
ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
ਕਿਹਾ; ਸ਼੍ਰੋਮਣੀ ਕਮੇਟੀ ਨੇ ਜਾਂਚ ਰਿਪੋਰਟ ਅਨੁਸਾਰ ਕੀਤੀ ਸਖ਼ਤ ਕਰਵਾਈ, ਛੋਟੇ ਤੋਂ ਲੈ ਕੇ ਵੱਡੇ ਮੁਲਾਜ਼ਮਾਂ ਤੱਕ ਕਿਸੇ ਨੂੰ ਨਹੀਂ ਬਖ਼ਸ਼ਿਆ ਅੰਮ੍ਰਿਤਸਰ, 30 ਦਸੰਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੱਦੀ ਉਚੇਚੀ ਪੱਤਰਕਾਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ
ਸਦਨ ਨੇ ਮਾਤਾ ਗੁਜਰੀ ਜੀ, ਭਾਈ ਜੀਵਨ ਸਿੰਘ ਜੀ, ਭਾਈ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਵੀ ਯਾਦ ਕੀਤਾ ਮਹਾਨ ਕੁਰਬਾਨੀਆਂ ਸਾਨੂੰ ਜ਼ੁਲਮ ਅੱਗੇ ਈਨ ਨਾ ਮੰਨਣ ਅਤੇ ਅਸੂਲਾਂ ਖਾਤਰ ਮਰ ਮਿਟਣ ਦਾ ਸੰਦੇਸ਼ ਦਿੰਦੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ...
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 30 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ
ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਅੱਜ ਦੇ ਵਰਤਮਾਨ ਯੁੱਗ ਵਿੱਚ ਵੀ ਸਾਰਥਕ ਹਨ ਅਤੇ ਲੋਕਾਂ ਲਈ ਰਾਹ ਦਸੇਰਾ ਹਨ-ਕੈਬਨਿਟ ਮੰਤਰੀ ਅਮਨ ਅਰੋੜਾ ਅਪੋਸਟੋਲ ਡਾ. ਅੰਕੁਰ ਯੂਸਫ ਨਰੂਲਾ ਵਲੋਂ ਸਮੁੱਚੀ ਲੋਕਾਈ ਨੂੰ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 29 ਦਸੰਬਰ ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ...
ਨਸ਼ਿਆਂ ਵਿਰੁੱਧ ਜੰਗ”: 303ਵੇਂ ਦਿਨ, ਪੰਜਾਬ ਪੁਲਿਸ ਨੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 848 ਗ੍ਰਾਮ ਹੈਰੋਇਨ ਜ਼ਬਤ ਕੀਤੀ।
— "ਨਸ਼ਾ ਮੁਕਤੀ" ਦੇ ਤਹਿਤ, ਪੰਜਾਬ ਪੁਲਿਸ ਨੇ 36 ਵਿਅਕਤੀਆਂ ਨੂੰ ਨਸ਼ਾ ਮੁਕਤੀ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ। ਚੰਡੀਗੜ੍ਹ, 29 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ "ਨਸ਼ਿਆਂ ਵਿਰੁੱਧ ਜੰਗ" ਨੂੰ ਜਾਰੀ ਰੱਖਦੇ ਹੋਏ, ਲਗਾਤਾਰ 303ਵੇਂ ਦਿਨ,...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ 'ਤੇ ਪੂਰੀ ਸੰਗਤ ਨਾਰਾਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੋਮਣੀ ਕਮੇਟੀ ਇਸ ਪਾਪ ਵਿੱਚ ਸ਼ਾਮਲ ਆਪਣੇ ਆਕਾਵਾਂ ਦੇ ਨੇੜਲੇ ਧਨਾਢਾਂ ਨੂੰ ਬਚਾਉਣ ਲਈ ਪੱਬਾਂ ਭਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਵੱਲੋਂ ਆਪਣੇ...
ਪੋਸਟਰ ਮੇਕਿੰਗ ਮੁਕਾਬਲਾ ਮੇਰਾ ਯੁਵਾ (ਐੱਮਵਾਈ) ਭਾਰਤ ਚੰਡੀਗੜ੍ਹ ਦੁਆਰਾ ਆਯੋਜਿਤ
ਚੰਡੀਗੜ੍ਹ, 29 ਦਸੰਬਰ 2025: ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਤਹਿਤ ਮੇਰਾ ਯੁਵਾ (ਐੱਮਵਾਈ) ਭਾਰਤ, ਚੰਡੀਗੜ੍ਹ ਨੇ ਏਟੀਡੀਸੀ ਚੰਡੀਗੜ੍ਹ ਦੇ ਸਹਿਯੋਗ ਨਾਲ ਵਿਜੈ ਦਿਵਸ 2025 ਨੂੰ ਮਨਾਉਣ ਲਈ ਮਾਈ ਭਾਰਤ, ਸੈਕਟਰ-12, ਚੰਡੀਗੜ੍ਹ ਵਿਖੇ ਇੱਕ ਪੋਸਟਰ ਮੇਕਿੰਗ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ ਕੀਤਾ। ਇਹ ਮੁਕਾਬਲਾ...
ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ
* ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ * ਨੌਜਵਾਨਾਂ ਨੂੰ ਆਲਮੀ ਤੇ ਕਾਰਪੋਰੇਟ ਖੇਤਰ ਵਿੱਚ ਅਹਿਮ ਅਹੁਦਿਆਂ ‘ਤੇ ਪਹੁੰਚਾਉਣ ਲਈ ਨਾਮੀ ਕੰਪਨੀਆਂ ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ ਨੈੱਸਕਾਮ ਨਾਲ ਕੀਤੀ ਭਾਈਵਾਲੀ ਚੰਡੀਗੜ੍ਹ, 29...
ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ
ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਜ਼ਮੀਨੀ ਪੱਧਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ
ਮੰਤਰੀ ਮੰਡਲ ਵੱਲੋਂ ਬਨੂੜ (ਐਸ.ਏ.ਐਸ. ਨਗਰ) ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਜਨਤਕ ਸੇਵਾਵਾਂ ਨੂੰ ਸੁਖਾਲਾ ਬਣਾਉਣ ਲਈ ਹਰਿਆਣਾ (ਹੁਸ਼ਿਆਰਪੁਰ) ਨੂੰ ਸਬ-ਤਹਿਸੀਲ ਬਣਾਉਣ ਦਾ ਫੈਸਲਾ ਕੈਬਨਿਟ ਨੇ ਭੂਮੀ ਮਾਲੀਆ ਕਾਨੂੰਨ ਵਿੱਚ ਸੋਧਾਂ ਨੂੰ ਦਿੱਤੀ ਪ੍ਰਵਾਨਗੀ, ਡਿਜੀਟਲ ਭੂਮੀ ਰਿਕਾਰਡ ਨੂੰ ਕੀਤਾ ਮਜ਼ਬੂਤ ਮੰਤਰੀ ਮੰਡਲ ਵੱਲੋਂ ਸਮੱਗਰ...
