ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 9 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 461ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ...
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
•ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ 377 ਕੈਡਿਟਾਂ ਨੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨ ਹਾਸਲ ਕੀਤਾ”, ਅਮਨ ਅਰੋੜਾ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਜਜ਼ਬੇ ਦੀ ਸ਼ਲਾਘਾ •ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ...
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ
ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ...
ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ
ਦੂਜੇ ਪੜਾਅ ਦੇ ਕੰਮ ਸ਼ੁਰੂ ਕਰਨ ਲਈ 10 ਜੂਨ ਦੀ ਡੈੱਡਲਾਈਨ ਅਤੇ ਮੁਕੰਮਲ ਕਰਨ ਲਈ 31 ਜੁਲਾਈ: ਹਰਪਾਲ ਸਿੰਘ ਚੀਮਾ ਤੀਜੇ ਪੜਾਅ ਦੇ ਪ੍ਰਸਤਾਵ ਦੋ ਦਿਨਾਂ ਦੇ ਅੰਦਰ ਜਮ੍ਹਾਂ ਕਰਵਾਏ ਜਾਣ, ਬਿਨਾਂ ਵਜ੍ਹਾ ਦੇਰੀ ਕਾਰਨ ਵਿਕਾਸ ਗ੍ਰਾਂਟਾਂ ਰੋਕ ਦਿੱਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ ਮੁੱਖ ਸਕੱਤਰ ਵੱਲੋਂ ਬਿੱਲਾਂ ਵਿੱਚ ਦੇਰੀ ਕਰਨ ਵਾਲੀਆਂ...
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ
ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਦੀਆਂ ਮੀਟਿੰਗਾਂ ਦੀ ਨਿੱਜੀ ਤੌਰ 'ਤੇ ਪ੍ਰਧਾਨਗੀ ਕਰਨਗੇ: ਹਰਪਾਲ ਸਿੰਘ ਚੀਮਾ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਤੁਰੰਤ ਉੱਚ-ਪੱਧਰੀ ਦਖ਼ਲਅੰਦਾਜ਼ੀ ਲਈ ਰਾਜ ਪੱਧਰੀ ਸਮਰਪਿਤ ਸ਼ਿਕਾਇਤ ਸੈੱਲ ਸਥਾਪਤ ਕਰਨ ਦੇ ਨਿਰਦੇਸ਼...
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ
— ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਆਦਤਨ ਅਪਰਾਧੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੇ ਨੌਜਵਾਨ ਹੈਨਰੀ ਨੋਵਾਕ ਦੇ ਮਾਮਲੇ ਵਿੱਚ ਉਨ੍ਹਾਂ ਦਾ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੇ ਨੌਜਵਾਨ ਹੈਨਰੀ ਨੋਵਾਕ ਦੇ ਮਾਮਲੇ ਵਿੱਚ ਉਨ੍ਹਾਂ ਦਾ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ...
ਪੰਜਾਬ ਦੇ ਰਾਜਪਾਲ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ; “ਏਕ ਪੇੜ ਮਾਂ ਕੇ ਨਾਮ” ਮੁਹਿੰਮ ਦੇ ਜ਼ਰੀਏ ਵਧੇਰੇ ਹਰੇ ਭਰੇ ਭਵਿੱਖ ਪ੍ਰਤੀ ਪ੍ਰਤੀਬੱਧਤਾ ਦੁਹਰਾਈ
ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ 'ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿਖੇ ਇੱਕ ਪੌਦੇ ਲਗਾਉਣ ਦੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਵਾਤਾਵਰਣ ਸੰਭਾਲ਼ ਅਤੇ ਟਿਕਾਊ ਵਿਕਾਸ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਮੁੜ ਦੁਹਰਾਇਆ। ਇਹ ਪਹਿਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪਿਛਲੇ ਦਸ ਸਾਲਾਂ ਦੌਰਾਨ ਪੰਜਾਬ ਵਿੱਚ ਮਨਰੇਗਾ ਦੀਆਂ ਬੇਨਿਯਮੀਆਂ ‘ਤੇ ਇੱਕ ਵਾਈਟ ਪੇਪਰ ਜਾਰੀ ਕਰੇ —- ਪਰਮਜੀਤ ਕੈਂਥ
ਭਾਜਪਾ ਨੇਤਾ ਪਰਮਜੀਤ ਕੈਂਥ ਨੇ ਵੀ ਵਿਕਾਸ ਭਾਰਤ-ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ) ਐਕਟ, 2025 ਦੇ ਲਾਗੂ ਹੋਣ ਦਾ ਸਵਾਗਤ ਕੀਤਾ ਵੀਬੀ ਜੀ ਰਾਮ ਜੀ ਐਕਟ, 2025 ਦੁਨੀਆ ਦੇ ਸਭ ਤੋਂ ਵੱਡੇ ਪੇਂਡੂ ਰੁਜ਼ਗਾਰ-ਅਤੇ-ਬੁਨਿਆਦੀ ਢਾਂਚੇ ਵਿੱਚੋਂ ਇੱਕ ਹੈ; ਗਰੰਟੀ 125 ਦਿਨਾਂ ਤੱਕ ਵਧਾ ਦਿੱਤੀ ਗਈ ਹੈ, ਹਫਤਾਵਾਰੀ...
(ਨਾਟਕ ਤੇ ਅਨੁਵਾਦ ‘ਤੇ ਚਰਚਾ ਤਿੰਨਾ ਰੋਜ਼ਾ ਵਰਕਸ਼ਾਪ ਦਾ ਸਮਾਪਨ)
ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ, ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਅਤੇ ਸਾਹਿਤ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਸਹਿਯੋਗ ਨਾਲ '2025 ਦੇ ਪੰਜਾਬੀ ਸਾਹਿਤ: ਮੁੱਲ ਅਤੇ ਮੁਲਾਂਕਣ 'ਤੇ ' ਤਿੰਨ ਰੋਜਾ਼ ਵਰਕਸ਼ਾਪ ਤਹਿਤ ਅੱਜ ਤੀਜੇ ਦਿਨ 2025 ਦੇ 'ਨਾਟਕ ਅਤੇ ਅਨੁਵਾਦ 'ਤੇ ਗੱਲਬਾਤ ਹੋਈ। ਸਭ ਤੋਂ ਪਹਿਲਾਂ ਜਾਣ-ਪਛਾਣ ਕਰਾਉਂਦਿਆਂ...
ਲੋਕ ਭਵਨ, ਪੰਜਾਬ ਵਿਖੇ “ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਸਥਿਤ ਕਾਲਜਾਂ ਨੂੰ ਦਰਪੇਸ਼ ਚੁਣੌਤੀਆਂ” ਵਿਸ਼ੇ ‘ਤੇ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ
ਚੰਡੀਗੜ੍ਹ, 28 ਦਸੰਬਰ: ਅੱਜ ਲੋਕ ਭਵਨ, ਪੰਜਾਬ, ਚੰਡੀਗੜ੍ਹ ਵਿਖੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰਾਂ ਅਤੇ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਸਥਿਤ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ...
ਮੋਹਾਲੀ ਪੁਲਿਸ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ
ਰਾਤ ਭਰ ਚਲਾਈ ਮੁਹਿੰਮ ਦੌਰਾਨ 20 ਐੱਫ.ਆਈ.ਆਰ ਦਰਜ, 15 ਮੁਲਜ਼ਮ ਗ੍ਰਿਫ਼ਤਾਰ ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 27 ਦਸੰਬਰ: ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ, ਐੱਸ.ਏ.ਐੱਸ. ਨਗਰ (ਮੋਹਾਲੀ) ਪੁਲਿਸ ਨੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ 26–27 ਦਸੰਬਰ 2025 ਦੀ ਦਰਮਿਆਨੀ ਰਾਤ ਦੌਰਾਨ...
ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ
• ਹਰੇਕ ਪਰਿਵਾਰ ਲਈ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਬੀਮਾ • ਸਰਕਾਰੀ ਸਿਹਤ ਸਹੂਲਤ ਵਿਖੇ ਪਹਿਲੀ ਸਫ਼ਲ ਜਿਗਰ ਟ੍ਰਾਂਸਪਲਾਂਟ ਸਰਜਰੀ ਨਾਲ ਵੱਡਾ ਮੀਲਪੱਥਰ ਹਾਸਲ ਕੀਤਾ • 881 ਆਮ ਆਦਮੀ ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਲੋਕਾਂ ਨੇ ਇਲਾਜ ਲਿਆ: ਡਾ. ਬਲਬੀਰ ਸਿੰਘ • "ਸੀਐਮ ਦੀ ਯੋਗਸ਼ਾਲਾ" ਪਹਿਲਕਦਮੀ ਦਾ ਲਗਭਗ 6 ਲੱਖ ਲੋਕਾਂ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ
ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ, ਸਰਦੀਆਂ ਦੌਰਾਨ ਹਰੇਕ ਰਿੱਛ ਨੂੰ...
ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ
-ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਚੰਡੀਗੜ੍ਹ, 28 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ 328 ਪਾਵਨ ਸਰੂਪਾਂ, ਫ਼ਿਲਮਾਂ ਤੇ ਗ਼ੈਰ-ਗੁਰਦੁਆਰਾ ਥਾਵਾਂ ’ਤੇ ਅਨੰਦ ਕਾਰਜ ਸਬੰਧੀ ਕੀਤੇ ਗਏ ਅਹਿਮ ਫੈਸਲੇ
ਸ੍ਰੀ ਅੰਮ੍ਰਿਤਸਰ, 28 ਦਸੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ, ਫ਼ਿਲਮਾਂ ਅਤੇ ਗ਼ੈਰ-ਗੁਰਦੁਆਰਾ ਥਾਵਾਂ ’ਤੇ ਕੀਤੇ ਜਾਂਦੇ ਅਨੰਦ ਕਾਰਜਾਂ ਦੇ ਮਾਮਲਿਆਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇੱਕ ਅਹਿਮ ਇਕੱਤਰਤਾ ਹੋਈ। ਇਕੱਤਰਤਾ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ...
ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ
ਚੰਡੀਗੜ੍ਹ, 27 ਦਸੰਬਰ 2025: ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਵਜੋਂ ਤਾਇਨਾਤ ਲਖਬੀਰ ਸਿੰਘ, ਪੀ.ਪੀ.ਐਸ. ਨੂੰ ਉਨ੍ਹਾਂ ਦੇ ਅਧਿਕਾਰਤ ਖੇਤਰ ਤੋਂ ਬਾਹਰ ਦੇ ਮਾਮਲਿਆਂ ਵਿੱਚ ਅਣਅਧਿਕਾਰਤ ਦਖਲਅੰਦਾਜ਼ੀ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਿਆਸੀ ਦਖ਼ਲਅੰਦਾਜ਼ੀ ਖ਼ਤਮ ਹੋਣ ਨਾਲ, ਪਿਛਲੇ 3 ਸਾਲਾਂ ਵਿੱਚ 85,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਲ 2025 ਵਿੱਚ ਡਰੋਨ ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਲ 2025 ਅਪਰਾਧੀਆਂ ਲਈ ਲੇਖੇ-ਜੋਖੇ ਦਾ...
ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ
• ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ • ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਕੌਮੀ ਪ੍ਰੀਖਿਆਵਾਂ ਵਿੱਚ ਮਾਰੀ ਬਾਜ਼ੀ: 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, 45 ਨੇ ਜੇ.ਈ.ਈ. ਐਡਵਾਂਸਡ, 847 ਨੇ ਨੀਟ ਪ੍ਰੀਖਿਆ ਕੀਤੀ ਪਾਸ • ਪੰਜਾਬ 11ਵੀਂ ਜਮਾਤ ਵਿੱਚ...
ਪੰਜਾਬ ਨਸ਼ਿਆਂ ਦੇ ਕੋਹੜ ‘ਤੇ ਫੈਸਲਾਕੁੰਨ ਜਿੱਤ ਵੱਲ ਵਧ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਿਛਲੇ 3.5 ਸਾਲਾਂ ਵਿੱਚ 85,418 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ, 2025 ਵਿੱਚ ਐਨਡੀਪੀਐਸ ਐਕਟ ਤਹਿਤ 88% ਸਜ਼ਾ ਦਰ ਪ੍ਰਾਪਤ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਬਾਰੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਚੰਡੀਗੜ੍ਹ, 27 ਦਸੰਬਰ: ਪੰਜਾਬ ਦੇ ਜੜ੍ਹਾਂ 'ਤੇ ਖੜ੍ਹੇ...
