ਨਰਿੰਦਰ ਮੋਦੀ ‘ਤੇ ਅਮਿਤ ਸ਼ਾਹ ਦਾ ਪੰਜਾਬ ਪ੍ਰਤੀ ਰਵੱਈਆ ਕਦੇ ਵੀ ਨਹੀਂ ਰਿਹਾ ਚੰਗਾ – ਨੀਲ ਗਰਗ

ਨਰਿੰਦਰ ਮੋਦੀ ‘ਤੇ ਅਮਿਤ ਸ਼ਾਹ ਦਾ ਪੰਜਾਬ ਪ੍ਰਤੀ ਰਵੱਈਆ ਕਦੇ ਵੀ ਨਹੀਂ ਰਿਹਾ ਚੰਗਾ – ਨੀਲ ਗਰਗ

ਸੁਨੀਲ ਜਾਖੜ ਨੇ ਭਾਜਪਾ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਇਆ ਹੈ, ਮੋਦੀ-ਸ਼ਾਹ ਨੂੰ ਪੰਜਾਬ ਪ੍ਰਤੀ ਬਦਲਣਾ ਪਵੇਗਾ ਆਪਣਾ ਰਵੱਈਆ – ਨੀਲ ਗਰਗ ਚੰਡੀਗੜ੍ਹ, 3 ਅਕਤੂਬਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਕੇਂਦਰੀ ਲੀਡਰਸ਼ਿਪ ਨਾਲ ਮੀਟਿੰਗ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪ੍ਰਧਾਨ ਮੰਤਰੀ...
ਆਪ ਸੰਸਦ ਮਲਵਿੰਦਰ ਸਿੰਘ ਕੰਗ ਨੇ ਕੰਗਨਾ ਰਣੌਤ ਦੀ ਪੰਜਾਬੀਆਂ ਖਿਲਾਫ ਵਿਵਾਦਤ ਟਿੱਪਣੀ ਦੀ ਕੀਤੀ ਸਖ਼ਤ ਨਿੰਦਾ

ਆਪ ਸੰਸਦ ਮਲਵਿੰਦਰ ਸਿੰਘ ਕੰਗ ਨੇ ਕੰਗਨਾ ਰਣੌਤ ਦੀ ਪੰਜਾਬੀਆਂ ਖਿਲਾਫ ਵਿਵਾਦਤ ਟਿੱਪਣੀ ਦੀ ਕੀਤੀ ਸਖ਼ਤ ਨਿੰਦਾ

ਭਾਜਪਾ ਨੂੰ ਕੰਗਨਾ ਰਣੌਤ ਵਿਰੁੱਧ ਠੋਸ ਕਾਰਵਾਈ ਕਰਨੀ ਚਾਹੀਦੀ ਹੈ, ਉਸ ਦੇ ਸ਼ਬਦ ਨਫ਼ਰਤ ਫੈਲਾਉਣ ਅਤੇ ਸਾਡੇ ਲੋਕਾਂ ਨੂੰ ਵੰਡਣਾ ਚਾਹੁੰਦੇ ਹਨ: ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 3 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪੰਜਾਬੀ ਭਾਈਚਾਰੇ...
ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

* ਸਰਕਾਰ ਵੱਲੋਂ ਸਰਬਸੰਮਤੀ ਵਾਲੇ ਪਿੰਡਾਂ ਨੂੰ ਵੱਧ ਫੰਡ ਦੇਣ ਦੀ ਗੱਲ ਦੁਹਰਾਈ * ਪੰਚਾਇਤੀ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਨਕਾਰਨ ਲੋਕਃ ਮੁੱਖ ਮੰਤਰੀ * ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ * ਪੰਜਾਬ ਦੇ ਹਿੱਤਾਂ ਵਿਰੁੱਧ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ...
ਪੰਜਾਬ ‘ਚ ਕਾਨੂੰਨ ਵਿਵਸਥਾ ਰੱਬ ‘ਤੇ ਨਿਰਭਰ: ਚੁੱਘ

ਪੰਜਾਬ ‘ਚ ਕਾਨੂੰਨ ਵਿਵਸਥਾ ਰੱਬ ‘ਤੇ ਨਿਰਭਰ: ਚੁੱਘ

ਚੰਡੀਗੜ੍ਹ, 02 ਅਕਤੂਬਰ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਫੇਲ੍ਹ ਹੋਏ ਅਮਨ-ਕਾਨੂੰਨ ਦੀ ਸਖ਼ਤ ਆਲੋਚਨਾ ਕਰਦਿਆਂ ਜ਼ੀਰਾ (ਫਿਰੋਜ਼ਪੁਰ) ਵਿੱਚ ਪੰਚਾਇਤੀ ਚੋਣਾਂ ਦੌਰਾਨ ਦੋ ਧੜਿਆਂ ਵਿਚਾਲੇ ਝੜਪ ਵੀ ਹੋਈ ਅਤੇ ਗੋਲੀਆਂ ਵੀ ਚਲੀਆਂ। 8 ਲੋਕ ਜ਼ਖਮੀ...
ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ

ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ

ਇਸ ਮੁੱਦੇ ‘ਤੇ ਅਖੌਤੀ ਪੰਥ ਹਿਤੈਸ਼ੀ ਸਿਰਸਾ, ਦਾਦੂਵਾਲ ਅਤੇ ਕਾਲਕਾ ਦੀ ਚੁੱਪੀ ਉੱਤੇ ਵੀ ਚੁੱਕੇ ਸਵਾਲ ਚੰਡੀਗੜ੍ਹ, 2 ਅਕਤੂਬਰ 2024: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ...
ਆਪ ਦਾ ਸੁਖਜਿੰਦਰ ਰੰਧਾਵਾ ਨੂੰ ਜਵਾਬ – ਤੁਸੀਂ  ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਰੋੜਾਂ ਰੁਪਏ ਖਰਚ ਕੇ ਮਹਿਮਾਨ ਦੀ ਤਰ੍ਹਾਂ ਜੇਲ ‘ਚ ਰੱਖਿਆ ਸੀ

ਆਪ ਦਾ ਸੁਖਜਿੰਦਰ ਰੰਧਾਵਾ ਨੂੰ ਜਵਾਬ – ਤੁਸੀਂ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਰੋੜਾਂ ਰੁਪਏ ਖਰਚ ਕੇ ਮਹਿਮਾਨ ਦੀ ਤਰ੍ਹਾਂ ਜੇਲ ‘ਚ ਰੱਖਿਆ ਸੀ

ਕਾਂਗਰਸੀ ਆਗੂ ਪੰਚਾਇਤੀ ਚੋਣਾਂ ‘ਚ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ – ਨੀਲ ਗਰਗ ਉਨ੍ਹਾਂ ਦੀ ਟੈਨਸ਼ਨ ਇਹ ਹੈ ਕਿ ਉਨ੍ਹਾਂ ਨੂੰ ਸਰਪੰਚ ਲਈ ਉਮੀਦਵਾਰ ਨਹੀਂ ਮਿਲ ਰਹੇ ਹਨ, ਇਸੇ ਲਈ ਉਹ ਅਜਿਹੇ ਬਿਆਨ ਦੇ ਰਹੇ ਹਨ – ਗਰਗ ਚੰਡੀਗੜ੍ਹ, 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ...
×