ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

* ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨੂੰ ਲਿਖਿਆ ਪੱਤਰ * ਸੂਬੇ ਦੇ ਵਡੇਰੇ ਹਿੱਤ ਵਿੱਚ ਮਿੱਲ ਮਾਲਕਾਂ ਦੀਆਂ ਮੰਗਾਂ ਪੂਰੀਆਂ ਕਰਨ ਉੱਤੇ ਦਿੱਤਾ ਜ਼ੋਰ ਚੰਡੀਗੜ੍ਹ, 1 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ...
‘ਆਪ’ ਸਰਕਾਰ ਸਿਹਤ ਅਤੇ ਸਿੱਖਿਆ ਲਈ ਕੇਂਦਰੀ ਫੰਡਾਂ ਦੀ ਸਿਆਸੀ ਵਰਤੋਂ ਕੀਤੀ : ਚੁੱਘ

‘ਆਪ’ ਸਰਕਾਰ ਸਿਹਤ ਅਤੇ ਸਿੱਖਿਆ ਲਈ ਕੇਂਦਰੀ ਫੰਡਾਂ ਦੀ ਸਿਆਸੀ ਵਰਤੋਂ ਕੀਤੀ : ਚੁੱਘ

ਨਵੀਂ ਦਿੱਲੀ, 1 ਅਕਤੂਬਰ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਲੋਕ ਭਲਾਈ ਸਕੀਮਾਂ ਲਈ ਕੇਂਦਰ ਵੱਲੋਂ ਦਿੱਤੇ ਫੰਡਾਂ ਦੀ ਦੁਰਵਰਤੋਂ ਕਰ ਰਹੀ ਹੈ। ਚੁੱਘ ਨੇ ਪੰਜਾਬ ਦੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ...
ਪੰਚਾਇਤੀ ਚੋਣਾਂ ਵਿੱਚ ਵਿਰੋਧੀ ਉਮੀਦਵਾਰਾਂ ਨੂੰ ਧਮਕਾਉਣ ਲਈ ਬਾਜਵਾ ਨੇ ‘ਆਪ’ ਆਗੂਆਂ ਦੀ ਆਲੋਚਨਾ ਕੀਤੀ

ਪੰਚਾਇਤੀ ਚੋਣਾਂ ਵਿੱਚ ਵਿਰੋਧੀ ਉਮੀਦਵਾਰਾਂ ਨੂੰ ਧਮਕਾਉਣ ਲਈ ਬਾਜਵਾ ਨੇ ‘ਆਪ’ ਆਗੂਆਂ ਦੀ ਆਲੋਚਨਾ ਕੀਤੀ

ਚੰਡੀਗੜ੍ਹ, 1 ਅਕਤੂਬਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕਥਿਤ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਬਾਜਵਾ ਨੇ ‘ਆਪ’ ਵਿਧਾਇਕਾਂ ਅਤੇ ਨੇਤਾਵਾਂ...
ਨੌਜਵਾਨ ਵਰਗ ਅਕਾਲੀ ਦਲ ਦੇ ਫਲਸਫੇ ਨੂੰ ਸਮਝੇ ਤੇ ਆਪਣੇ ਕਾਰਜਾਂ ’ਚ ਲਾਗੂ ਕਰੇ: ਬਲਵਿੰਦਰ ਸਿੰਘ ਭੂੰਦੜ

ਨੌਜਵਾਨ ਵਰਗ ਅਕਾਲੀ ਦਲ ਦੇ ਫਲਸਫੇ ਨੂੰ ਸਮਝੇ ਤੇ ਆਪਣੇ ਕਾਰਜਾਂ ’ਚ ਲਾਗੂ ਕਰੇ: ਬਲਵਿੰਦਰ ਸਿੰਘ ਭੂੰਦੜ

ਐਸ ਓ ਆਈ ਵੱਲੋਂ ਕਰਵਾਏ ਸੈਮੀਨਾਰ ’ਚ ਚੰਡੀਗੜ੍ਹ ਤੇ ਪੀ ਯੂ ਦੇ ਵੱਖ-ਵੱਖ ਕਾਲਜਾਂ ਤੋਂ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 1 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਅਕਾਦਮਿਕ ਸ਼ਖਸੀਅਤਾਂ ਤੇ ਬੁੱਧੀਜੀਵੀਆਂ ਨੇ ਅੱਜ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਫਲਸਫੇ...
‘ਆਪ’ ਨੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਦੀ ਗੁਰਦਾਸਪੁਰ ਡੀਸੀ ਦਫਤਰ ‘ਚ ਅਧਿਕਾਰੀਆਂ ਨਾਲ ਹੋਈ ਬਹਿਸ ‘ਤੇ ਪ੍ਰਗਟਾਇਆ ਇਤਰਾਜ਼

‘ਆਪ’ ਨੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਦੀ ਗੁਰਦਾਸਪੁਰ ਡੀਸੀ ਦਫਤਰ ‘ਚ ਅਧਿਕਾਰੀਆਂ ਨਾਲ ਹੋਈ ਬਹਿਸ ‘ਤੇ ਪ੍ਰਗਟਾਇਆ ਇਤਰਾਜ਼

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਚੁਣੇ ਹੋਏ ਨੁਮਾਇੰਦਿਆਂ ਨੂੰ ਅਜਿਹੀਆਂ ਹਰਕਤਾਂ ਸ਼ੋਭਾ ਨਹੀਂ ਦਿੰਦੀ, ਚੋਣ ਪ੍ਰਕਿਰਿਆ ਵਿੱਚ ਰੁਕਾਵਟ ਨਾ ਬਣੋ, ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਦਿਓ ਚੰਡੀਗੜ੍ਹ, 1 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਵਿੱਚ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ...
ਭਗਵੰਤ ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ: ਅਕਾਲੀ ਦਲ

ਭਗਵੰਤ ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ: ਅਕਾਲੀ ਦਲ

ਜਦੋਂ ਇਕ ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਭਰੋਸਾ ਨਹੀਂ ਤਾਂ ਫਿਰ 3 ਕਰੋੜ ਪੰਜਾਬੀ ਕਿਵੇਂ ਭਰੋਸਾ ਕਰਨ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 1 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵੱਲੋਂ ਪੰਜਾਬ ਪੁਲਿਸ ਵੱਲੋਂ ਪ੍ਰਦਾਨ ਸੁਰੱਖਿਆ ਕਵਰ ’ਤੇ ਅਵਿਸ਼ਵਾਸ ਪ੍ਰਗਟ ਕਰਨ...
×