ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਪੰਚਾਇਤੀ ਚੋਣਾਂ ਕਰਵਾਉਣ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਪੰਚਾਇਤੀ ਚੋਣਾਂ ਕਰਵਾਉਣ ਦੀ ਕੀਤੀ ਮੰਗ

ਹਰਪਾਲ ਸਿੰਘ ਚੀਮਾ ਦੀ ਅਗਵਾਈ ‘ਚ ‘ਆਪ’ ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਬੋਲੀ ਜਾਂ ਹੋਰ ਗਲਤ ਕੰਮਾਂ ‘ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ ‘ਆਪ’ ਨੇ ਚੋਣ ਕਮਿਸ਼ਨ ਨੂੰ ਪੰਚਾਇਤ ਚੋਣਾਂ ਤੋਂ ਪਹਿਲਾਂ ਸੁਰੱਖਿਆ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਦੀ ਕੀਤੀ ਅਪੀਲ ਕੁਝ ਥਾਵਾਂ...
ਜਿਹੜੀ ਪਾਰਟੀ ਨੇ ਹਰਿਆਣਾ ਦੇ ਜਵਾਨ, ਕਿਸਾਨ ਅਤੇ ਪਹਿਲਵਾਨ ਦਾ ਅਪਮਾਨ ਕਰਨ ਦਾ ਕੰਮ ਕੀਤਾ, ਉਸ ਨੂੰ  ਵੋਟ ਨਾ ਪਾਓ : ਰਾਘਵ ਚੱਢਾ

ਜਿਹੜੀ ਪਾਰਟੀ ਨੇ ਹਰਿਆਣਾ ਦੇ ਜਵਾਨ, ਕਿਸਾਨ ਅਤੇ ਪਹਿਲਵਾਨ ਦਾ ਅਪਮਾਨ ਕਰਨ ਦਾ ਕੰਮ ਕੀਤਾ, ਉਸ ਨੂੰ ਵੋਟ ਨਾ ਪਾਓ : ਰਾਘਵ ਚੱਢਾ

ਭਾਜਪਾ ਦੀ ਹਾਲਤ ਹਰਿਆਣਾ ‘ਚ ਫਲਾਪ ਫਿਲਮ ਵਰਗੀ ਹੋ ਗਈ ਹੈ, ਉਸ ਦੀ ਟਿਕਟ ਕੋਈ ਨਹੀਂ ਲੈ ਰਿਹਾ : ਰਾਘਵ ਚੱਢਾ ਇਸ ਵਾਰ ਰਵਿੰਦਰ ਮਟਰੂ ਨੂੰ ਜਿਤਾਓ, ਨਾਰਨੌਲ ਹਰਿਆਣਾ ਦੀ ਨੰਬਰ ਇਕ ਵਿਧਾਨ ਸਭਾ ਬਣੇਗਾ: ਰਾਘਵ ਚੱਢਾ ਅਸੀਂ ਰੇਡੀਓ ‘ਤੇ ਸੁਣਦੇ ਹਾਂ, ਮਿਰਚੀ ਨੂੰ ਸੁਣਨ ਵਾਲੇ ਹਮੇਸ਼ਾ ਖੁਸ਼, ਇਸੇ ਤਰ੍ਹਾਂ ਕੇਜਰੀਵਾਲ ਨੂੰ...
ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ NOC ਜਲਦੀ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਡੀਸੀ ਲੁਧਿਆਣਾ ਨਾਲ ਕੀਤੀ ਮੀਟਿੰਗ

ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ NOC ਜਲਦੀ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਡੀਸੀ ਲੁਧਿਆਣਾ ਨਾਲ ਕੀਤੀ ਮੀਟਿੰਗ

ਪਾਰਦਰਸ਼ੀ ਅਤੇ ਨਿਰਪੱਖ ਪੰਚਾਇਤੀ ਚੋਣਾਂ ਕਰਵਾਉਣ ਲਈ ਪੰਜਾਬ ਕਾਂਗਰਸ ਨੇ ਸ਼ੁਰੂ ਕੀਤੀ ਹੈਲਪਲਾਈਨ ‘ਆਪ’ ਨੂੰ ਪੰਜਾਬ ‘ਚ ਲੋਕਤੰਤਰ ਦਾ ਘਾਣ ਨਹੀਂ ਹੋਣ ਦੇਵਾਂਗੇ: ਵੜਿੰਗ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਸ਼ਹੀਦ ਭਗਤ ਸਿੰਘ ਜੀ ਨੂੰ ਦਿੱਤੀ ਸ਼ਰਧਾਂਜਲੀ 28 ਸਤੰਬਰ, 2024 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...
ਸੱਤਾ ‘ਚ ਆਉਣ ‘ਤੇ ਕਾਂਗਰਸ ਹਰਿਆਣਾ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਵੇਗੀ: ਬਾਜਵਾ

ਸੱਤਾ ‘ਚ ਆਉਣ ‘ਤੇ ਕਾਂਗਰਸ ਹਰਿਆਣਾ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਵੇਗੀ: ਬਾਜਵਾ

ਚੰਡੀਗੜ੍ਹ, 27 ਸਤੰਬਰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਆਬਜ਼ਰਵਰ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਂਗਰਸ ਪਾਰਟੀ ਸਰਕਾਰ ਬਣਨ ‘ਤੇ ਸੂਬੇ ‘ਚ ਉਗਾਈਆਂ ਜਾਣ ਵਾਲੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਣ...
ਆਪ ਸਾਂਸਦ ਮਲਵਿੰਦਰ ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਆਪ ਸਾਂਸਦ ਮਲਵਿੰਦਰ ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਕਿਹਾ- ਇਸ ਇਤਿਹਾਸਕ ਗੁਰਦੁਆਰੇ ਨੂੰ ਢਾਹੁਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਹੁੰਚੇਗੀ ਠੇਸ, ਸਾਡੀ ਵਿਰਾਸਤ ਦਾ ਅਹਿਮ ਹਿੱਸਾ ਵੀ ਮਿਟ ਜਾਵੇਗਾ ਗੁਰਦੁਆਰੇ ਢਾਹੁਣ ਨਾਲ ਪੈਦਾ ਹੋ ਸਕਦੀ ਹੈ ਅਸ਼ਾਂਤੀ, ਸਰਕਾਰ ਦਾ ਫਰਜ਼ ਹੈ ਕਿ ਉਹ ਸਾਰੇ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਰਕਰਾਰ ਰੱਖੇ : ਕੰਗ ਚੰਡੀਗੜ੍ਹ, 27 ਸਤੰਬਰ ਆਮ...
ਮਾਨ ਸਰਕਾਰ ਨੇ ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਆਪ

ਮਾਨ ਸਰਕਾਰ ਨੇ ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਆਪ

ਸਾਂਸਦ ਮਲਵਿੰਦਰ ਕੰਗ ਨੇ ਗਿਣਾਏ ਅੰਕੜੇ, ਕਿਹਾ- ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਸਿਆਸੀ ਸਿਫਾਰਿਸ਼ਾਂ ਦੀ ਰਵਾਇਤ ਖਤਮ ਕੀਤੀ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦੇਣ ਕਾਰਨ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ਗਿਣਤੀ ਘਟੀ ਹੈ, ਪਹਿਲਾਂ ਰੁਜ਼ਗਾਰ ਦੀ ਘਾਟ ਕਾਰਨ ਉਹ ਵਿਦੇਸ਼ ਜਾਣ ਲਈ ਮਜਬੂਰ ਸਨ – ਕੰਗ ਚੰਡੀਗੜ੍ਹ, 27 ਸਤੰਬਰ ਆਮ...
×